Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    4:07:16 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਰਕਾਰ ਨਾਲ ਗੱਲਬਾਤ ਲਈ ਰਵਾਨਾ ਹੋਏ ਕਿਸਾਨ ਆਗੂ, ਟਿਕੈਤ ਬੋਲੇ- ਉਮੀਦ ਹੈ ਅੱਜ ਹੱਲ ਨਿਕਲੇਗਾ

NATIONAL News Punjabi(ਦੇਸ਼)

ਸਰਕਾਰ ਨਾਲ ਗੱਲਬਾਤ ਲਈ ਰਵਾਨਾ ਹੋਏ ਕਿਸਾਨ ਆਗੂ, ਟਿਕੈਤ ਬੋਲੇ- ਉਮੀਦ ਹੈ ਅੱਜ ਹੱਲ ਨਿਕਲੇਗਾ

  • Edited By Disha,
  • Updated: 08 Jan, 2021 12:52 PM
New Delhi
agricultural law government rakesh tikait farmers bus
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 44ਵਾਂ ਦਿਨ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ 2 ਵਜੇ 8ਵੇਂ ਦੌਰ ਦੀ ਗੱਲਬਾਤ ਹੋਵੇਗੀ। ਕਿਸਾਨ ਨੇਤਾ 2 ਬੱਸਾਂ 'ਚ ਬੈਠ ਕੇ ਦਿੱਲੀ ਦੇ ਵਿਗਿਆਨ ਭਵਨ ਲਈ ਰਵਾਨਾ ਹੋ ਗਏ ਹਨ। ਇਹ ਲੋਕ ਸਿੰਘੂ ਸਰਹੱਦ ਤੋਂ ਨਿਕਲੇ ਹਨ। ਤਿੰਨ ਖੇਤੀ ਕਾਨੂੰਨਾਂ 'ਤੇ ਕੇਂਦਰ ਨਾਲ 8ਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਇਸ ਉਮੀਦ ਨਾਲ ਗੱਲਬਾਤ ਲਈ ਜਾ ਰਹੇ ਹਾਂ ਕਿ ਅੱਜ ਇਕ ਹੱਲ ਹੋਵੇਗਾ। ਉੱਥੇ ਹੀ ਇਕ ਪ੍ਰਦਰਸ਼ਨਕਾਰੀ ਨੇ ਦੱਸਿਆ,''ਅੱਜ ਦੀ ਬੈਠਕ 'ਚ ਅਸੀਂ ਉਮੀਦ ਕਰਦੇ ਹਾਂ ਕਿ ਅੱਜ ਸ਼ਾਇਦ ਫ਼ੈਸਲਾ ਆ ਜਾਵੇ ਪਰ ਜੇਕਰ ਫ਼ੈਸਲਾ ਨਹੀਂ ਆਇਆ ਤਾਂ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨੇਗੀ, ਉਦੋਂ ਤੱਕ ਸਾਡਾ ਅੰਦੋਲਨ ਵੱਧਦਾ ਰਹੇਗਾ, ਅਸੀਂ ਪਿੱਛੇ ਨਹੀਂ ਹਟਾਂਗੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਅੱਠਵੇਂ ਦੌਰ ਦੀ ਬੈਠਕ

PunjabKesariਦੱਸਣਯੋਗ ਹੈ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ 8ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ 'ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ 'ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ 'ਚ ਦੇਖਣ ਨੂੰ ਮਿਲੇਗਾ। 

ਨੋਟ : ਕੀ ਅੱਜ ਦੀ ਬੈਠਕ 'ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Agricultural Law
  • Government
  • Rakesh Tikait
  • Farmers
  • Bus
  • ਖੇਤੀ ਕਾਨੂੰਨ
  • ਸਰਕਾਰ
  • ਰਾਕੇਸ਼ ਟਿਕੈਤ
  • ਕਿਸਾਨ
  • ਬੱਸ

ਖਤਰੇ ਦੀ ਘੰਟੀ ਸਾਬਤ ਹੋ ਰਿਹਾ ਬਰਡ ਫਲੂ! ਕਾਵਾਂ, ਬਗਲਿਆਂ ਤੋਂ ਬਾਅਦ ਹੁਣ ਕੁੱਤਿਆਂ ਦੀ ਮੌਤ

NEXT STORY

Stories You May Like

  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • rahul gandhi spoke against the action taken on students in jharkhand
    "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼ ਬੋਲੇ ਰਾਹੁਲ ਗਾਂਧੀ
  • government should engage with india  tamim iqbal
    ਸਰਕਾਰ ਭਾਰਤ ਸਰਕਾਰ ਨਾਲ ਗੱਲਬਾਤ ਕਰੇ : ਤਮੀਮ ਇਕਬਾਲ
  • the health of the student leader on hunger strike is deteriorating
    ਝਾਰਖੰਡ ਪ੍ਰਿਖਿਆ ਵਿਵਾਦ : ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਆਗੂ ਦੀ ਵਿਗੜੀ ਸਿਹਤ, ਸਰਕਾਰ ਕਰੇਗੀ ਗੱਲਬਾਤ
  • kisan mazdoor sangharsh committee begins indefinite protest
    ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • hezbollah warning
    ਹਿਜ਼ਬੁੱਲਾ ਨੇ ਇਜ਼ਰਾਈਲ ਨਾਲ ਗੱਲਬਾਤ ਦੇ ਸਮਰਥਕਾਂ ਨੂੰ ਦਿੱਤੀ ਚੇਤਾਵਨੀ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain and storm alert on sunday
      ਐਤਵਾਰ ਨੂੰ ਭਾਰੀ ਬਾਰਿਸ਼ ਤੇ ਹਨੇਰੀ ਦਾ ਅਲਰਟ ! ਦਿੱਲੀ ਤੋਂ ਪੰਜਾਬ ਤੱਕ ਮੌਸਮ...
    • impossible to stop the country s progress pm modi
      ਦੇਸ਼ ਦੀ ਤਰੱਕੀ ਨੂੰ ਰੋਕਣਾ ਅਸੰਭਵ ; 2047 ਤੱਕ ਵਿਕਸਤ ਭਾਰਤ ਬਣਨ ਦਾ ਟੀਚਾ : PM...
    • private bus hits two wheeler  three schoolgirls killed
      ਭਿਆਨਕ ਸੜਕ ਹਾਦਸੇ 'ਚ 3 ਸਕੂਲੀ ਵਿਦਿਆਰਥਣਾਂ ਦੀ ਮੌਤ, ਬੱਸ ਡਰਾਈਵਰ ਕਾਬੂ
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • india israel ties
      ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ; ਲਗਾਤਾਰ ਮਜ਼ਬੂਤ ਹੁੰਦੇ ਜਾ ਰਹੇ ਭਾਰਤ-ਇਜ਼ਰਾਈਲ...
    • iit kanpur graduate job at meta
      8,00,00,00,000 ਰੁਪਏ ਦਾ ਪੈਕੇਜ ! ਰੰਗ ਲਿਆਈ ਭਾਰਤ ਦੇ ਮੁੰਡੇ ਦੀ ਮਿਹਨਤ, META...
    • ban on analogue cheese cream and ghee
      ਐਨਾਲਾਗ ਪਨੀਰ, ਕਰੀਮ ਤੇ ਘਿਓ 'ਤੇ ਲੱਗ ਗਿਆ ਬੈਨ !  ਮਿਲਾਵਟਖੋਰਾਂ ਖਿਲਾਫ ਯੋਗੀ...
    • heavy rain imd punjab weather
      15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...
    • deep gorge  suv  5 passengers  fell
      ਕਿਸ਼ਤਵਾੜ 'ਚ ਭਿਆਨਕ ਹਾਦਸਾ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ SUV, 5...
    • trisha krishnan attends flag hoisting ceremony by tamil nadu cm
      ਤ੍ਰਿਸ਼ਾ ਕ੍ਰਿਸ਼ਨਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨਾਲ ਸੁਤੰਤਰਤਾ ਦਿਵਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +