Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    10:46:03 AM

  • punjabi singer  ammy virk  incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

  • indian share market

    ਲਗਾਤਾਰ ਤੀਜੇ ਦਿਨ ਹੇਠਾਂ ਡਿੱਗੇ ਸ਼ੇਅਰ ਬਾਜ਼ਾਰ !...

  • youth dies due to electrocution in patiala

    ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ,...

  • flights cancelled in britain

    ਵੱਡੀ ਖ਼ਬਰ : 1,000 ਤੋਂ ਵੱਧ ਉਡਾਣਾਂ ਹੋਈਆਂ ਰੱਦ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • ਅਹਿਮਦਾਬਾਦ: ਕਾਲੇ ਜਾਦੂ ਦੇ ਚੱਕਰ 'ਚ ਪੂਰੇ ਪਰਿਵਾਰ ਨੇ ਦਿੱਤੀ ਜਾਨ

TOP News Punjabi(ਮੁੱਖ ਖ਼ਬਰਾਂ)

ਅਹਿਮਦਾਬਾਦ: ਕਾਲੇ ਜਾਦੂ ਦੇ ਚੱਕਰ 'ਚ ਪੂਰੇ ਪਰਿਵਾਰ ਨੇ ਦਿੱਤੀ ਜਾਨ

  • Updated: 12 Sep, 2018 02:02 PM
Top News
ahmedabad family suicidal black magic
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ— ਗੁਜਰਾਤ ਦੇ ਅਹਿਮਦਾਬਾਦ ਸ਼ਹਿਰ 'ਚ ਦਿੱਲੀ ਦੇ ਬੁਰਾੜੀ ਵਰਗਾ ਕਾਂਡ ਦੇਖਣ ਨੂੰ ਮਿਲਿਆ ਹੈ। ਜਿੱਥੇ ਇਕ ਪਰਿਵਾਰ ਦੇ 3 ਮੈਂਬਰਾਂ ਨੇ ਇੱਕਠੇ ਸੁਸਾਇਡ ਕਰ ਲਿਆ। ਪੂਰੀ ਘਟਨਾ ਦੇ ਪਿੱਛੇ ਤੰਤਰ-ਮੰਤਰ ਦਾ ਮਾਮਲਾ ਨਿਕਲ ਕੇ ਸਾਹਮਣੇ ਆ ਰਿਹਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰ ਦੇ ਮੁਖੀਆ ਕੁਨਾਲ ਤ੍ਰਿਵੇਂਦੀ ਆਪਣੇ ਪਰਿਵਾਰ ਨਾਲ ਨਰੋਦਾ ਦੇ ਅਵਨੀ ਸਕਾਈ 'ਚ ਕਿਰਾਏ ਦੇ ਫਲੈਟ 'ਚ ਰਹਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਬੁਰਾੜੀ ਕਾਂਡ ਦੀ ਤਰ੍ਹਾਂ ਘਰ ਦੇ ਮੁਖੀਆ 45 ਸਾਲਾ ਕੁਨਾਲ ਨੇ ਫਾਂਸੀ ਲਗਾਈ ਸੀ ਜਦਕਿ ਉਸ ਦੀ ਪਤਨੀ ਕਵਿਤਾ ਅਤੇ 16 ਸਾਲਾ ਬੇਟੀ ਸ਼੍ਰੀਨ ਦੀ ਲਾਸ਼ ਘਰ 'ਚ ਪਈ ਮਿਲੀ। ਪੁਲਸ ਮੁਤਾਬਕ ਕਵਿਤਾ ਅਤੇ ਉਨ੍ਹਾਂ ਦੀ ਬੇਟੀ ਸ਼੍ਰੀਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ ਕੀਤੀ ਹੈ ਜਦਕਿ ਘਰ ਦੀ ਬਜ਼ੁਰਗ ਔਰਤ ਯਾਨੀ ਕੁਨਾਲ ਦੀ ਮਾਂ ਬੇਹੋਸ਼ੀ ਦੀ ਹਾਲਤ 'ਚ ਮਿਲੀ। ਉਸ ਨੇ ਜ਼ਹਿਰੀਲੀ ਦਵਾਈ ਪੀਤੀ ਸੀ ਪਰ ਇਸ ਦਵਾਈ ਦਾ ਅਸਰ ਜ਼ਿਆਦਾ ਨਹੀਂ ਹੋਇਆ, ਉਹ ਹਸਪਤਾਲ 'ਚ ਭਰਤੀ ਹਨ। ਪਿਛਲੇ 24 ਘੰਟੇ ਤੋਂ ਉਨ੍ਹਾਂ ਦਾ ਘਰ ਬੰਦ ਸੀ। ਉਨ੍ਹਾਂ ਦੇ ਰਿਸ਼ਤੇਦਾਰ ਉਨ੍ਹਾਂ ਨੂੰ ਫੋਨ ਕਰ ਰਹੇ ਸਨ ਪਰ ਕੋਈ ਫੋਨ 'ਤੇ ਜਵਾਬ ਨਹੀਂ ਦੇ ਰਿਹਾ ਸੀ। ਇਸ ਲਈ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਹੋਰ ਪਰਿਵਾਰਕ ਮੈਂਬਰ ਪੁਲਸ ਨੂੰ ਲੈ ਕੇ ਉਥੇ ਪੁੱਜੇ। ਕਮਰੇ ਅੰਦਰ ਦਾਖ਼ਲ ਹੋਏ ਤਾਂ ਸਭ ਦੇ ਹੋਸ਼ ਉਡ ਗਏ। ਅੰਦਰ ਕੁਨਾਲ ਲਟਕ ਰਿਹਾ ਸੀ ਜਦਕਿ ਉਸ ਦੀ ਪਤਨੀ ਫਰਸ਼ ਅਤੇ ਬੇਟੀ ਬਿਸਤਰ 'ਤੇ ਮ੍ਰਿਤ ਪਈ ਸੀ। ਪੁਲਸ ਨੂੰ ਜਾਂਚ ਦੇ ਦੌਰਾਨ ਕਮਰੇ ਤੋਂ ਇਕ ਸੁਸਾਇਡ ਨੋਟ ਮਿਲਿਆ ਹੈ। ਜਿਸ 'ਚ ਲਿਖਿਆ ਹੈ ਕਿ ਮੰਮੀ-ਪਾਪਾ ਮੈਨੂੰ ਕਦੀ ਵੀ ਸਮਝ ਨਹੀਂ ਸਕੇ, ਮੈਂ ਕਈ ਵਾਰ ਕਾਲੀ ਸ਼ਕਤੀ ਦੇ ਬਾਰੇ ਦੱਸਿਆ ਪਰ ਕਦੀ ਉਨ੍ਹਾਂ ਨੇ ਨਹੀਂ ਮੰਨਿਆ ਅਤੇ ਸ਼ਰਾਬ ਨੂੰ ਉਸ ਦਾ ਕਾਰਨ ਦੱਸਿਆ। ਸੁਸਾਇਡ ਨੋਟ 'ਚ ਇਹ ਵੀ ਲਿਖਿਆ ਕਿ ਉਹ ਕਦੀ ਵੀ ਆਤਮ-ਹੱਤਿਆ ਨਹੀਂ ਕਰ ਸਕਦੇ ਹਨ ਪਰ ਕਾਲੀ ਸ਼ਕਤੀਆਂ ਕਾਰਨ ਆਤਮ-ਹੱਤਿਆ ਕਰ ਰਹੇ ਹਨ।

  • ahmedabad
  • family suicidal
  • black magic
  • ਅਹਿਮਦਾਬਾਦ
  • ਕਾਲੇ ਜਾਦੂ
  • ਪਰਿਵਾਰ ਜਾਨ

ਕਾਂਗਰਸ ਦੀਆਂ ਹਰਕਤਾਂ ਕਾਰਨ ਹੋ ਰਿਹਾ ਹੈ ਪੰਜਾਬ ਦਾ ਮਾਹੌਲ ਖਰਾਬ: ਦਲਜੀਤ ਸਿੰਘ ਚੀਮਾ

NEXT STORY

Stories You May Like

  • nigeria 37 people lost their lives in an oil theft ring
    ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ ਬਣੀ ਵਜ੍ਹਾ
  • lic to buy 9 99  stake in icici bank  rbi approves
    ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
  • train  photo  electric wire  boy
    ਫੁਕਰੀ ਦੇ ਚੱਕਰ 'ਚ ਗੁਆ ਬੈਠਾ ਜਾਨ ! ਫੋਟੋ ਖਿਚਵਾਉਣ ਲਈ ਟਰੇਨ ਦੀ ਛੱਤ 'ਤੇ ਜਾ ਚੜ੍ਹਿਆ ਮੁੰਡਾ, ਫ਼ਿਰ...
  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • bike  water  rain  dupattas  family  video
    ਇਨਸਾਨੀਅਤ ਦੀ ਮਿਸਾਲ ; ਬਾਈਕ ਦੇ ਸਹਾਰੇ ਲਟਕ ਰਹੀ ਸੀ ਨੌਜਵਾਨ ਦੀ ਜਾਨ, ਚੂੜੇ ਵਾਲੀ ਕੁੜੀ ਨੇ...
  • venus and serena williams showed their old magic
    ਵੀਨਸ ਅਤੇ ਸੇਰੇਨਾ ਵਿਲੀਅਮਜ਼ ਨੇ ਆਪਣਾ ਪੁਰਾਣਾ ਜਾਦੂ ਦਿਖਾਇਆ, ਪਰ ਪਹਿਲੇ ਦੌਰ ਵਿੱਚ ਹਾਰੀਆਂ
  • nigeria crude oil theft
    ਨਾਈਜੀਰੀਆ ’ਚ ਕੱਚਾ ਤੇਲ ਚੋਰੀ ਕਰਨ ਦੇ ਚੱਕਰ ਵਿਚ 37 ਦੀ ਮੌਤ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • raids on dark stores of swiggy  instamart and amazon  food and medicines seized
      Swiggy, Instamart ਤੇ Amazon ਦੇ ਡਾਰਕ ਸਟੋਰ 'ਤੇ ਛਾਪੇਮਾਰੀ, ਕਰੋੜਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +