Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    7:47:31 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

  • road accident in punjab sultanpur lodhi car explodes two boys die

    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇੰਝ ਪਤਾ ਲੱਗੇਗਾ ਕਿ ਆਖ਼ਿਰ ਕਿਉਂ ਤੇ ਕਿਵੇਂ ਹੋਇਆ ਪਲੇਨ ਕ੍ਰੈਸ਼ ! ਸਾਹਮਣੇ ਆਵੇਗਾ ਅਸਲ ਕਾਰਨ

NATIONAL News Punjabi(ਦੇਸ਼)

ਇੰਝ ਪਤਾ ਲੱਗੇਗਾ ਕਿ ਆਖ਼ਿਰ ਕਿਉਂ ਤੇ ਕਿਵੇਂ ਹੋਇਆ ਪਲੇਨ ਕ੍ਰੈਸ਼ ! ਸਾਹਮਣੇ ਆਵੇਗਾ ਅਸਲ ਕਾਰਨ

  • Edited By Disha,
  • Updated: 12 Jun, 2025 05:53 PM
National
ahmedabad plane crash black box air india
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ 'ਚ ਅੱਜ ਯਾਨੀ ਵੀਰਵਾਰ ਦੁਪਹਿਰ ਏਅਰ ਇੰਡੀਆ ਦਾ ਜਹਾਜ਼ ਕ੍ਰੈਸ਼ ਹੋ ਗਿਆ। ਏਅਰ ਇੰਡੀਆ ਦਾ ਜਹਾਜ਼ ਜਦੋਂ ਟੇਕਆਫ਼ ਕਰ ਰਿਹਾ ਸੀ, ਉਦੋਂ ਉਹ ਅਹਿਮਦਾਬਾਦ ਦੇ ਮੇਘਾਨੀ ਨਗਰ 'ਚ ਹਾਦਸੇ ਦਾ ਸ਼ਿਕਾਰ ਹੋਇਆ। ਕ੍ਰੈਸ਼ ਹੁੰਦੇ ਹੀ ਜਹਾਜ਼ 'ਚ ਅੱਗ ਲੱਗ ਗਈ। ਜਹਾਜ਼ 'ਚ 242 ਲੋਕ ਸਵਾਰ ਸਨ। ਪਲੇਨ ਕ੍ਰੈਸ਼ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਬਲੈਕ ਬਾਕਸ ਲੱਭਿਆ ਜਾਂਦਾ ਹੈ। ਇਸ ਬਾਕਸ 'ਚ ਅਜਿਹਾ ਕੀ ਹੁੰਦਾ ਹੈ ਆਓ ਜਾਣਦੇ ਹਾਂ:-

ਇਹ ਵੀ ਪੜ੍ਹੋ : Plane Crash ਹੋਣ ਤੋਂ ਪਹਿਲਾਂ ਜਹਾਜ਼ 'ਚ ਸਵਾਰ ਵਿਜੇ ਰੂਪਾਨੀ ਦੀ ਤਸਵੀਰ ਆਈ ਸਾਹਮਣੇ

ਸਭ ਤੋਂ ਪਹਿਲਾਂ ਲੱਭਿਆ ਜਾਂਦਾ ਬਲੈਕ ਬਾਕਸ

ਹਰ ਹਵਾਈ ਜਹਾਜ਼ 'ਚ ਇਕ ਖ਼ਾਸ ਡਿਵਾਈਸ ਹੁੰਦਾ ਹੈ, ਜਿਸ ਨੂੰ ਬਲੈਕ ਬਾਕਸ ਕਿਹਾ ਜਾਂਦਾ ਹੈ। ਇਹ ਕੋਈ ਆਮ ਡੱਬਾ ਨਹੀਂ ਹੁੰਦਾ ਸਗੋਂ ਇਕ ਸੁਰੱਖਿਅਤ ਰਿਕਾਰਡਿੰਗ ਮਸ਼ੀਨ ਹੁੰਦੀ ਹੈ ਜੋ ਫਲਾਈਟ ਨਾਲ ਜੁੜੀਆਂ ਸਾਰੀਆਂ ਜ਼ਰੂਰੀ ਜਾਣਕਾਰੀਆਂ ਰਿਕਾਰਡ ਕਰਦੀ ਹੈ। ਜਦੋਂ ਕੋਈ ਜਹਾਜ਼ ਹਾਦਸਾ ਹੁੰਦਾ ਹੈ ਤਾਂ ਜਾਂਚ ਟੀਮ ਸਭ ਤੋਂ ਪਹਿਲਾਂ ਬਲੈਕ ਬਾਕਸ ਲੱਭਦੀ ਹੈ, ਕਿਉਂਕਿ ਉਸੇ ਤੋਂ ਇਹ ਪਤਾ ਲੱਗਦਾ ਹੈ ਕਿ ਹਾਦਸੇ ਤੋਂ ਠੀਕ ਪਹਿਲਾਂ ਜਹਾਜ਼ 'ਚ ਕੀ ਹੋਇਆ ਸੀ। 

2 ਹਿੱਸਿਆਂ 'ਚ ਵੰਡਿਆ ਹੁੰਦਾ ਹੈ ਬਲੈਕ ਬਾਕਸ

ਬਲੈਕ ਬਾਕਸ 2 ਹਿੱਸਿਆਂ 'ਚ ਵੰਡਿਆ ਹੁੰਦਾ ਹੈ। ਪਹਿਲਾ ਸੀਵੀਆਰ (Cockpit Voice Recorder) ਅਤੇ ਦੂਜਾ ਐੱਫਡੀਆਰ (Flight Data Recorder)। ਸੀਵੀਆਰ- ਇਹ ਪਾਇਲਟ ਅਤੇ ਕੋ-ਪਾਇਲਟ ਵਿਚਾਲੇ ਹੋਈ ਗੱਲਬਾਤ, ਅਲਾਰਮ ਅਤੇ ਬਾਕੀ ਕਾਕਪਿਟ ਦੀਆਂ ਆਵਾਜ਼ਾਂ ਰਿਕਾਰਡ ਕਰਦਾ ਹੈ। ਐੱਫਡੀਆਰ- ਇਹ ਜਹਾਜ਼ ਦੀ ਰਫ਼ਤਾਰ, ਉੱਚਾਈ, ਦਿਸ਼ਾ, ਇੰਜਣ ਦੀ ਸਥਿਤੀ ਅਤੇ ਦੂਜੇ ਤਕਨੀਕੀ ਅੰਕੜੇ ਰਿਕਾਰਡ ਕਰਦਾ ਹੈ। 

ਇਹ ਵੀ ਪੜ੍ਹੋ : Air India ਦਾ ਪਲੇਨ ਕ੍ਰੈਸ਼; ਸਾਬਕਾ CM ਵਿਜੇ ਰੂਪਾਨੀ ਵੀ ਸਨ ਸਵਾਰ

ਬਲੈਕ ਬਾਕਸ ਬਣਿਆ ਹੁੰਦਾ ਬਹੁਤ ਮਜ਼ਬੂਤ

ਇਸ ਨੂੰ ਬਹੁਤ ਮਜ਼ਬੂਤ ਬਣਾਇਆ ਜਾਂਦਾ ਹੈ ਤਾਂ ਕਿ ਉਹ ਅੱਗ, ਪਾਣੀ, ਤੇਜ਼ ਟੱਕਰ ਜਾਂ ਉੱਚਾਈ ਤੋਂ ਡਿੱਗਣ 'ਤੇ ਵੀ ਟੁੱਟੇ ਨਹੀਂ। ਇਹ 30 ਦਿਨਾਂ ਤੱਕ ਪਾਣੀ 'ਚ ਡੁੱਬਿਆ ਰਹਿ ਸਕਦਾ ਹੈ ਅਤੇ ਲਗਾਤਾਰ ਬੀਪ ਸਿਗਨਲ ਭੇਜਦਾ ਹੈ, ਜਿਸ ਨਾਲ ਉਸ ਨੂੰ ਲੱਭਣਾ ਸੌਖਾ ਹੁੰਦਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Ahmedabad
  • Plane crash
  • Black box
  • Air India
  • ਅਹਿਮਦਾਬਾਦ
  • ਪਲੇਨ ਕ੍ਰੈਸ਼
  • ਬਲੈਕ ਬਾਕਸ
  • ਏਅਰ ਇੰਡੀਆ

ਜਹਾਜ਼ ਹਾਦਸਾ ; ਪੰਜਾਬ ਭਾਜਪਾ ਇੰਚਾਰਜ ਦੀ ਮੌਤ !

NEXT STORY

Stories You May Like

  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • diseases will be detected and treated through sound
    ਹੁਣ ਟੈਸਟ ਰਾਹੀਂ ਨਹੀਂ ਸਗੋਂ ਆਵਾਜ਼ ਰਾਹੀਂ ਬਿਮਾਰੀ ਦਾ ਲੱਗੇਗਾ ਪਤਾ ਤੇ ਹੋਵੇਗਾ ਇਲਾਜ ! ਪੜ੍ਹੋ ਪੂਰੀ ਖਬਰ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • one nation one election bill will not come in the monsoon session
    ਮਾਨਸੂਨ ਸੈਸ਼ਨ 'ਚ ਨਹੀਂ ਆਵੇਗਾ 'ਇੱਕ ਦੇਸ਼, ਇੱਕ ਚੋਣ' ਬਿੱਲ ! ਜਾਣੋ ਕਾਰਨ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • massive damage due to floods in assam
    ਆਸਾਮ 'ਚ ਹੜ੍ਹਾਂ ਕਾਰਨ ਹੋਇਐ ਭਾਰੀ ਨੁਕਸਾਨ ; ਹਾਲਾਤ ਆਮ ਹੋਣ 'ਚ ਲੱਗੇਗਾ ਸਮਾਂ : ਨੱਡਾ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • beware  zip file can be a threat to your bank account
      ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
    • woman dies  3 arrested including husband and tantrik
      ਝਾੜ-ਫੂਕ ਦੇ ਨਾਂ ’ਤੇ ਔਰਤ ਦੀ ਮੌਤ, ਪਤੀ ਅਤੇ ਤਾਂਤਰਿਕ ਸਮੇਤ 3 ਗ੍ਰਿਫ਼ਤਾਰ
    • congress appoints neeraj dangi as party whip in rajya sabha
      ਕਾਂਗਰਸ ਨੇ ਨੀਰਜ ਡਾਂਗੀ ਨੂੰ ਰਾਜ ਸਭਾ 'ਚ ਪਾਰਟੀ ਦਾ ਵ੍ਹਿਪ ਕੀਤਾ ਨਿਯੁਕਤ
    • two killed in truck collision on lucknows kisan path
      ਦਰਦਨਾਕ ! ਲਖਨਊ ਦੇ ਕਿਸਾਨ ਪਥ 'ਤੇ ਟਰੱਕਾਂ ਦੀ ਟੱਕਰ 'ਚ ਦੋ ਲੋਕਾਂ ਦੀ ਮੌਤ
    • bjp leader stabbed to death in odishas kalahandi
      ਓਡੀਸ਼ਾ ਦੇ ਕਾਲਾਹਾਂਡੀ ਭਵਾਨੀ 'ਚ ਭਾਜਪਾ ਨੇਤਾ ਦਾ ਕਤਲ, ਜਾਣੋ ਵਜ੍ਹਾ
    • haryana  1 62 lakh voters  notice
      ਹਰਿਆਣਾ ਦੇ 1.62 ਲੱਖ ਵੋਟਰਾਂ ਨੂੰ ਹੁਣ ਜਾਰੀ ਕੀਤੇ ਜਾਣਗੇ ਨੋਟਿਸ, ਜਾਣੋ ਕਾਰਨ
    • jairam ramesh on taxation ammendment bill
      ਸੀਨੀਅਰ ਕਾਂਗਰਸੀ ਆਗੂ ਜੈਰਾਮ ਰਮੇਸ਼ ਦਾ ਟੈਕਸੇਸ਼ਨ ਸੋਧ ਬਿੱਲ ਬਾਰੇ ਵੱਡਾ ਬਿਆਨ
    • free biryani  people  fight video viral
      ਮੁਫ਼ਤ ਦੀ ਬਿਰਿਆਨੀ ਪਿੱਛੇ ਪਾਗਲ ਹੋਏ ਲੋਕ ! ਇਕ-ਦੂਜੇ 'ਤੇ ਜਾ ਚੜ੍ਹੇ, ਵੀਡੀਓ...
    • delhi police arrest
      ਤਿਹਾੜ ਜੇਲ੍ਹ 'ਚ ਕੈਦੀ 'ਤੇ ਹਮਲਾ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ ! ਪੁਲਸ ਨੇ...
    • j k after 370
      ਇਕ ਪਾਸੇ ਵਿਕਾਸ ਤੇ ਦੂਜੇ ਪਾਸੇ 'ਆਟੇ' ਪਿੱਛੇ ਗੋਲ਼ੀਆਂ ! 370 ਹਟਣ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +