Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:19:21 PM

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • AI ਦਾ ਕਾਰਨਾਮਾ ; ਗਿਟਾਰ ਨੂੰ ਸਮਝ ਲਿਆ 'ਬੰਦਾ', ਸਕੂਟਰੀ ਦਾ ਕੱਟਿਆ ਗਿਆ ਚਲਾਨ

NATIONAL News Punjabi(ਦੇਸ਼)

AI ਦਾ ਕਾਰਨਾਮਾ ; ਗਿਟਾਰ ਨੂੰ ਸਮਝ ਲਿਆ 'ਬੰਦਾ', ਸਕੂਟਰੀ ਦਾ ਕੱਟਿਆ ਗਿਆ ਚਲਾਨ

  • Edited By Disha,
  • Updated: 29 Sep, 2026 12:27 PM
National
ai cameras scooter guitar traffic challan
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ (ਏਜੰਸੀ)- ਬੈਂਗਲੁਰੂ 'ਚ ਇਕ ਆਦਮੀ ਨੂੰ ਆਪਣੀ ਪਤਨੀ ਦੇ ਦੋਪਹੀਆ ਵਾਹਨ 'ਤੇ ਇਕੱਲੇ ਸਵਾਰੀ ਕਰਨ ਦੇ ਬਾਵਜੂਦ ਟ੍ਰੈਫਿਕ ਚਲਾਨ ਜਾਰੀ ਕੀਤਾ ਗਿਆ। ਏਆਈ-ਅਧਾਰਤ ਕੈਮਰੇ ਨੇ ਕਥਿਤ ਤੌਰ 'ਤੇ ਉਸ ਦੀ ਪਿੱਠ 'ਤੇ ਬੰਨ੍ਹੇ ਹੋਏ ਗਿਟਾਰ ਨੂੰ ਬਿਨਾਂ ਹੈਲਮੇਟ ਦੇ ਪਿੱਛੇ ਬੈਠੀ ਸਵਾਰੀ ਸਮਝ ਲਿਆ।

ਸੌਵਿਕ ਦੱਤਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕੈਮਰੇ ਦੁਆਰਾ ਲਈ ਗਈ ਇਕ ਫੋਟੋ ਸਾਂਝੀ ਕੀਤੀ, ਜਿਸ 'ਚ ਉਹ ਸਕੂਟਰੀ 'ਤੇ ਹੈਲਮੇਟ ਪਾਏ ਅਤੇ ਪਿੱਠ 'ਤੇ ਗਿਟਾਰ ਬੰਨ੍ਹੇ ਹੋਏ ਨਜ਼ਰ ਆ ਰਿਹਾ ਹੈ। ਇਹ ਘਟਨਾ 15 ਸਤੰਬਰ 2026 ਨੂੰ ਵਾਪਰੀ ਸੀ। ਇਸ ਤੋਂ ਬਾਅਦ, ਉਸ ਦੀ ਪਤਨੀ ਨੂੰ 500 ਰੁਪਏ ਦਾ ਚਲਾਨ ਜਾਰੀ ਕੀਤਾ ਗਿਆ, ਜਿਸ 'ਚ ਪਿੱਛੇ ਬੈਠੀ ਸਵਾਰੀ ਦੇ ਹੈਲਮੇਟ ਨਹੀਂ ਪਹਿਨਣ ਦਾ ਜ਼ਿਕਰ ਸੀ।

ਬੰਗਲੁਰੂ ਟ੍ਰੈਫਿਕ ਪੁਲਸ ਨੂੰ ਟੈਗ ਕਰਦੇ ਹੋਏ ਦੱਤਾ ਨੇ ਏਆਈ-ਅਧਾਰਤ ਟ੍ਰੈਫਿਕ ਉਲੰਘਣਾ ਖੋਜ ਪ੍ਰਣਾਲੀ 'ਚ ਕਥਿਤ ਗਲਤੀ ਵੱਲ ਇਸ਼ਾਰਾ ਕੀਤਾ ਅਤੇ ਜੁਰਮਾਨੇ ਨੂੰ ਰੱਦ ਕਰਨ ਦੀ ਬੇਨਤੀ ਕੀਤੀ। ਦੱਤਾ ਨੇ 26 ਸਤੰਬਰ ਨੂੰ 'X' 'ਤੇ ਇਕ ਪੋਸਟ 'ਚ ਦੱਤਾ ਨੇ ਕਿਹਾ ਕਿ ਉਹ ਬੈਂਗਲੁਰੂ 'ਚ ਆਪਣੀ ਪਤਨੀ ਦੇ ਦੋਪਹੀਆ ਵਾਹਨ 'ਤੇ ਇਕੱਲੇ ਹੀ ਗਿਟਾਰ ਬੰਨ੍ਹ ਕੇ ਸਵਾਰ ਸੀ।

ਉਸ ਨੇ ਦੱਸਿਆ ਕਿ ਉਸ ਦੀ ਪਤਨੀ ਨੂੰ ਪਿੱਛੇ ਬੈਠੀ ਸਵਾਰੀ ਦੇ ਹੈਲਮੇਟ ਨਹੀਂ ਪਹਿਨਣ ਨੂੰ ਲੈ ਕੇ ਟ੍ਰੈਫਿਕ ਚਲਾਨ (ਨੋਟਿਸ ਨੰਬਰ 86202541) ਜਾਰੀ ਕੀਤਾ ਗਿਆ ਸੀ। ਉਸ ਨੇ ਏਆਈ-ਅਧਾਰਤ ਟ੍ਰੈਫਿਕ ਉਲੰਘਣਾ ਖੋਜ ਪ੍ਰਣਾਲੀ 'ਤੇ ਸਵਾਲ ਚੁੱਕੇ ਅਤੇ ਚਲਾਨ ਰੱਦ ਕਰਨ ਦੀ ਬੇਨਤੀ ਕੀਤੀ। ਬੈਂਗਲੁਰੂ ਟ੍ਰੈਫਿਕ ਪੁਲਸ ਨੇ ਉਸ ਦੀ ਪੋਸਟ ਦਾ ਜਵਾਬ ਦਿੱਤਾ, ਉਸ ਨੂੰ ਉਲੰਘਣਾ ਨੂੰ ਠੀਕ ਕਰਨ ਲਈ ਸੰਬੰਧਿਤ ਨੰਬਰਾਂ 'ਤੇ ਈਮੇਲ ਕਰਨ ਜਾਂ ਸੰਪਰਕ ਕਰਨ ਲਈ ਕਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • AI
  • cameras
  • scooter
  • guitar
  • traffic challan
  • ਏਆਈ
  • ਕੈਮਰੇ
  • ਸਕੂਟਰੀ
  • ਗਿਟਾਰ
  • ਟ੍ਰੈਫਿਕ ਚਲਾਨ

ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ ਪੇਸ਼ ਹੋਇਆ 'ਬਿੱਲ'

NEXT STORY

Stories You May Like

  • ai  smartphone announced
    Ai+ ਸਮਾਰਟਫੋਨ ਦਾ ਐਲਾਨ:  ਭਾਰਤ 'ਚ ਹੋਣਗੇ 1,000 ਤੋਂ ਵੱਧ ਸਰਵਿਸ ਸੈਂਟਰ
  • ai will predict diseases and weather
    ਬੀਮਾਰੀਆਂ ਤੇ ਮੌਸਮ ਦੀ ਭਵਿੱਖਬਾਣੀ ਕਰੇਗਾ AI, ਗੂਗਲ CEO ਨੇ ਦੱਸਿਆ ਕੰਪਨੀ ਦਾ ਪਲਾਨ
  • trump on ai
    ''ਇਕ ਘਿਨੌਣੀ ਸਾਜ਼ਿਸ਼..!'' ਟਰੰਪ ਨੇ AI ਲਈ ਨਵੇਂ ਨਿਯਮਾਂ ਦੇ ਵਿਚਾਰ ਨੂੰ ਕੀਤਾ ਰੱਦ
  • plans to form   ai force
    ਹੁਣ 'AI Force' ਦੀ ਤਿਆਰੀ,  ਟਰੰਪ ਨੇ ਯੋਜਨਾ ਦਾ ਕਰ'ਤਾ ਖੁਲਾਸਾ
  • ai in china
    ਚੀਨ ਲਈ ਖ਼ਤਰਾ ਬਣਿਆ AI ! ਦੇਸ਼ 'ਚ ਤੇਜ਼ੀ ਨਾਲ ਵਧਦੀ ਜਾ ਰਹੀ ਬੇਰੁਜ਼ਗਾਰੀ ਦੀ ਸਮੱਸਿਆ
  • fear of robbers in tanda  scootery snatched from a man
    ਟਾਂਡਾ 'ਚ ਲੁਟੇਰਿਆਂ ਦਾ ਖ਼ੌਫ਼, ਹਥਿਆਰਾਂ ਦੇ ਜ਼ੋਰ 'ਤੇ ਵਿਅਕਤੀ ਤੋਂ ਖੋਹੀ ਸਕੂਟਰੀ
  • nova  s ai  phone launched with a 7000mah battery
    7000mAh ਦੀ ਬੈਟਰੀ ਨਾਲ ਲਾਂਚ ਹੋਇਆ Nova ਦਾ  Ai+ ਫੋਨ ! ਜਾਣੋ ਫੀਚਰਜ਼
  • openai has postponed the decision to release a new ai
    OpenAI ਨੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਨਵਾਂ AI ਜਾਰੀ ਕਰਨ ਦਾ ਟਾਲਿਆ ਫੈਸਲਾ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • drug smuggler  family  house  1 crore property  seized
      ਹਿਮਾਚਲ ਪੁਲਸ ਦਾ ਵੱਡਾ ਐਕਸ਼ਨ; ਨਸ਼ਾ ਤਸਕਰ ਦੇ ਪਰਿਵਾਰ ਦੀ ਕੋਠੀ ਸਣੇ 1 ਕਰੋੜ ਤੋਂ...
    • amit shah  mahanadi water dispute  odisha  chhattisgarh
      ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ...
    • india space satellite
      Space 'ਚ ਇਕ ਹੋਰ ਵੱਡੀ ਪੁਲਾਂਘ ਪੁੱਟਣ ਦੀ ਤਿਆਰੀ 'ਚ ਭਾਰਤ ! 1 ਨੂੰ ਲਾਂਚ...
    • election commission  mallikarjun kharge  congress  citizen  vote
      ਚੋਣ ਕਮਿਸ਼ਨ ਨੂੰ ਕਠਪੁਤਲੀ ਬਣ ਕੇ ਕੰਮ ਨਹੀਂ ਕਰਨਾ ਚਾਹੀਦਾ : ਮਲਿਕਾਰਜੁਨ ਖੜਗੇ
    • wedding  tent  electric shock  groom  brother
      ਵਿਆਹ ਦੀਆਂ ਖ਼ੁਸ਼ੀਆਂ ਵਿਚਾਲੇ ਵਿਛ ਗਏ ਸੱਥਰ ! ਟੈਂਟ 'ਚ ਆ ਗਿਆ ਕਰੰਟ, ਲਾੜੇ ਦੇ...
    • man dies after lift falls in kerala warehouse
      ਭਿਆਨਕ ਹਾਦਸਾ: ਗੋਦਾਮ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੀ ਲਿਫਟ, 19 ਸਾਲਾ...
    • snow mountains trekkers helicopters rescue operation
      ਉੱਤਰਕਾਸ਼ੀ ਦੇ ਉੱਚੇ ਪਹਾੜਾਂ 'ਚ ਫਸੇ ਕਈ ਪਰਬਤਾਰੋਹੀ, ਹੈਲੀਕਾਪਟਰਾਂ ਨਾਲ ਕੀਤਾ...
    • ai cameras scooter guitar traffic challan
      AI ਦਾ ਕਾਰਨਾਮਾ ; ਗਿਟਾਰ ਨੂੰ ਸਮਝ ਲਿਆ 'ਬੰਦਾ', ਸਕੂਟਰੀ ਦਾ ਕੱਟਿਆ ਗਿਆ ਚਲਾਨ
    • flood  boat  groom  wedding
      ਬਰਾਤ ਦੇ ਰਾਹ 'ਚ ਆ ਗਿਆ ਹੜ੍ਹ ਤਾਂ ਗੱਡੀ ਛੱਡ ਕਿਸ਼ਤੀ 'ਚ ਬੈਠ ਕੇ ਨਿਕਲ ਗਿਆ...
    • us family visa
      ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +