Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    10:44:42 AM

  • latest on punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ...

  • akali dal meeting today

    ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ,...

  • 9 toronto police officers tow truck violence

    ਟੋ-ਟਰੱਕ ਹਿੰਸਾ ਮਾਮਲਾ: ਟੋਰਾਂਟੋ ਪੁਲਸ ਦੇ 9...

  • moga accident 2 people trucks

    ਮੋਗਾ 'ਚ ਵਾਪਰਿਆ ਭਿਆਨਕ ਹਾਦਸਾ: 2 ਵਿਅਕਤੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨੌਕਰੀਪੇਸ਼ਾ ਲੋਕਾਂ ਲਈ ਖ਼ਤਰੇ ਦੀ ਘੰਟੀ! AI ਕਾਰਨ ਅਗਲੇ 5 ਸਾਲਾਂ 'ਚ ਖ਼ਤਮ ਹੋਣਗੀਆਂ ਇਹ ਨੌਕਰੀਆਂ

NATIONAL News Punjabi(ਦੇਸ਼)

ਨੌਕਰੀਪੇਸ਼ਾ ਲੋਕਾਂ ਲਈ ਖ਼ਤਰੇ ਦੀ ਘੰਟੀ! AI ਕਾਰਨ ਅਗਲੇ 5 ਸਾਲਾਂ 'ਚ ਖ਼ਤਮ ਹੋਣਗੀਆਂ ਇਹ ਨੌਕਰੀਆਂ

  • Edited By Rajwinder Kaur,
  • Updated: 04 Jun, 2025 06:45 PM
National
ai disappear these 8 jobs in next 5 years
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਜਿੰਨੀ ਤੇਜ਼ੀ ਨਾਲ ਤਕਨਾਲੋਜੀ ਅੱਗੇ ਵਧ ਰਹੀ ਹੈ, ਨੌਕਰੀ ਦੀ ਰਵਾਇਤੀ ਪਰਿਭਾਸ਼ਾ ਵੀ ਉਸੇ ਰਫ਼ਤਾਰ ਨਾਲ ਬਦਲ ਰਹੀ ਹੈ। ਜਿੱਥੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੇ ਬਹੁਤ ਸਾਰੇ ਕੰਮ ਕਰਨੇ ਸੌਖੇ ਕਰ ਦਿੱਤੇ ਹਨ, ਉਥੇ ਹੀ ਹੁਣ ਇਹ ਮਨੁੱਖਾਂ ਦੀ ਥਾਂ ਲੈਣ ਲਈ ਵੀ ਤਿਆਰ ਦਿਖਾਈ ਦੇ ਰਿਹਾ ਹੈ। ਜੇਕਰ ਤਾਜ਼ਾ ਰਿਪੋਰਟਾਂ ਦੀ ਮੰਨੀਏ ਤਾਂ ਆਉਣ ਵਾਲੇ ਪੰਜ ਸਾਲਾਂ ਵਿੱਚ AI ਘੱਟੋ-ਘੱਟ 8 ਪ੍ਰਮੁੱਖ ਖੇਤਰਾਂ ਵਿੱਚ ਨੌਕਰੀਆਂ ਲਈ ਇੱਕ ਗੰਭੀਰ ਚੁਣੌਤੀ ਪੈਦਾ ਕਰ ਸਕਦਾ ਹੈ। ਇਹ ਉਹ ਖੇਤਰ ਹਨ, ਜਿੱਥੇ ਲੱਖਾਂ ਲੋਕ ਰੁਜ਼ਗਾਰ ਪ੍ਰਾਪਤ ਕਰਦੇ ਹਨ - ਪਰ ਕੱਲ੍ਹ ਅੱਜ ਵਰਗਾ ਨਹੀਂ ਹੋ ਸਕਦਾ। ਜੇਕਰ ਹੁਨਰਾਂ ਨੂੰ ਸਮੇਂ ਸਿਰ ਅਪਗ੍ਰੇਡ ਨਾ ਕੀਤਾ ਗਿਆ, ਤਾਂ AI ਸਿਰਫ਼ ਇੱਕ ਸਹਾਇਕ ਨਹੀਂ ਸਗੋਂ ਇੱਕ 'ਭਸਮਾਸੁਰ' ਸਾਬਤ ਹੋ ਸਕਦਾ ਹੈ, ਜੋ ਨੌਕਰੀਆਂ ਖੋਹ ਲੈਂਦਾ ਹੈ। ਇਨ੍ਹਾਂ 8 ਖੇਤਰਾਂ ਦੀਆਂ ਨੌਕਰੀਆਂ 'ਤੇ ਮੰਡਰਾ ਰਿਹਾ AI ਦਾ ਖ਼ਤਰਾ :-

ਇਹ ਵੀ ਪੜ੍ਹੋ : Heavy Rain Alert: ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

. HR ਅਤੇ Recruitment Area
IBM ਵਰਗੀਆਂ ਤਕਨੀਕੀ ਕੰਪਨੀਆਂ ਪਹਿਲਾਂ ਹੀ ਭਰਤੀ ਵਿੱਚ ਏਆਈ ਟੂਲਸ ਦੀ ਵਰਤੋਂ ਕਰ ਰਹੀਆਂ ਹਨ। ਹੁਣ ਇਹ ਰੁਝਾਨ ਹੋਰ ਵੀ ਤੇਜ਼ੀ ਨਾਲ ਵਧ ਸਕਦਾ ਹੈ, ਜਿਸ ਨਾਲ ਰਵਾਇਤੀ ਐੱਚਆਰ ਪੇਸ਼ੇਵਰਾਂ ਦੀ ਮੰਗ ਘੱਟ ਸਕਦੀ ਹੈ।

. ਡਰਾਈਵਿੰਗ ਤੇ ਟ੍ਰਾਂਸਪੋਰਟ
ਸੈਲਫ-ਡਰਾਈਵਿੰਗ ਤਕਨਾਲੋਜੀ 'ਤੇ ਕੰਮ ਪੂਰੇ ਜ਼ੋਰਾਂ 'ਤੇ ਹੈ। ਏਆਈ ਨਾਲ ਲੈਸ ਵਾਹਨ ਡਰਾਈਵਰਾਂ ਦੀ ਥਾਂ ਲੈ ਸਕਦੇ ਹਨ। ਰਿਪੋਰਟਾਂ ਦੇ ਅਨੁਸਾਰ, ਇਸ ਨਾਲ ਲੱਖਾਂ ਡਰਾਈਵਰਾਂ ਦੇ ਰੁਜ਼ਗਾਰ 'ਤੇ ਅਸਰ ਪੈ ਸਕਦਾ ਹੈ।

ਇਹ ਵੀ ਪੜ੍ਹੋ : ਪਹਿਲਾਂ ਕੁੱਟਿਆ ਫਿਰ ਟੱਕਰ ਮਾਰ ਨਾਲੇ 'ਚ ਸੁੱਟਿਆ! Thar ਵਾਲੇ ਦੀ ਬੇਰਹਿਮੀ ਦੀ Video Viral

. ਕੋਡਿੰਗ ਤੇ ਸਾਫਟਵੇਅਰ ਵਿਕਾਸ
ਏਆਈ ਐਂਟਰੀ-ਲੈਵਲ ਕੋਡਰਾਂ ਲਈ ਸਭ ਤੋਂ ਵੱਡਾ ਖ਼ਤਰਾ ਬਣ ਸਕਦਾ ਹੈ। ਹੁਣ ਗੂਗਲ ਜੈਮਿਨੀ ਅਤੇ ਗਿੱਟਹੱਬ ਕੋਪਾਇਲਟ ਵਰਗੇ ਟੂਲ ਆਸਾਨੀ ਨਾਲ ਮੁੱਢਲੀ ਕੋਡਿੰਗ ਕਰ ਸਕਦੇ ਹਨ।

. ਸਾਈਬਰ ਸੁਰੱਖਿਆ
ਏਆਈ ਹੁਣ ਤੁਹਾਡਾ ਨਿੱਜੀ ਸਾਈਬਰ ਸੁਰੱਖਿਆ ਗਾਰਡ ਬਣ ਸਕਦਾ ਹੈ। ਇਹ ਦਸਤੀ ਸਾਈਬਰ ਸੁਰੱਖਿਆ ਵਿਸ਼ਲੇਸ਼ਕਾਂ ਦੀ ਜ਼ਰੂਰਤ ਨੂੰ ਘਟਾ ਸਕਦਾ ਹੈ।

ਇਹ ਵੀ ਪੜ੍ਹੋ : ਜਿਸਨੂੰ ਬਣਾਉਣਾ ਸੀ ਜਵਾਈ, ਉਸੇ ਨਾਲ ਮਾਂ ਨੇ ਪਾਈ ਪਿਆਰ ਦੀ ਪੀਂਘ, ਵਿਆਹ ਦੇ ਮੰਡਪ 'ਚ...

. ਨਿੱਜੀ ਸਹਾਇਕ/ਸਕੱਤਰ
ਵਰਚੁਅਲ ਅਸਿਸਟੈਂਟ, ਜੋ ਈਮੇਲਾਂ ਤੋਂ ਲੈ ਕੇ ਰੋਜ਼ਾਨਾ ਸਮਾਂ-ਸਾਰਣੀ ਤੱਕ ਸਭ ਕੁਝ ਸੰਭਾਲਦੇ ਹਨ, ਭਵਿੱਖ ਵਿੱਚ ਮਨੁੱਖੀ ਸਹਾਇਕਾਂ ਦੀ ਥਾਂ ਲੈ ਸਕਦੇ ਹਨ।

. ਵਿਕਰੀ ਤੇ ਈ-ਕਾਮਰਸ
ਏਆਈ ਪਹਿਲਾਂ ਹੀ ਉਤਪਾਦ ਸੂਚੀਆਂ, ਗਾਹਕਾਂ ਦੇ ਜਵਾਬਾਂ ਅਤੇ ਪ੍ਰੋਮੋਸ਼ਨਲ ਮੈਸੇਜਿੰਗ ਵਰਗੇ ਕੰਮਾਂ ਵਿੱਚ ਦਾਖ਼ਲ ਹੋ ਚੁੱਕਾ ਹੈ, ਜਿਸ ਨਾਲ ਸੈਲਸ ਜੌਬਸ ਨੂੰ ਖ਼ਤਰਾ ਹੈ।

ਇਹ ਵੀ ਪੜ੍ਹੋ : ਸਾਵਧਾਨੀ ਵਰਤੋਂ, ਮਾਸਕ ਪਾਓ..., ਕੋਰੋਨਾ ਨੂੰ ਲੈ ਕੇ ਬਾਬਾ ਵੇਂਗਾ ਦੀ ਖ਼ਤਰਨਾਕ ਭਵਿੱਖਬਾਣੀ

. ਰੈਸਟਰ ਤੇ ਫੂਡ ਸਰਵਿਸ
ਰੈਸਟੋਰੈਂਟਾਂ ਵਿੱਚ ਹੁਣ ਆਰਡਰ ਲੈਣ, ਖਾਣਾ ਪਰੋਸਣ ਅਤੇ ਬਿੱਲ ਦੇਣ ਵਰਗੇ ਕੰਮਾਂ ਲਈ ਏਆਈ ਅਤੇ ਰੋਬੋਟ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਰੁਝਾਨ ਕੋਲਕਾਤਾ ਤੋਂ ਲੰਡਨ ਤੱਕ ਦਿਖਾਈ ਦੇ ਰਿਹਾ ਹੈ।

. ਸੋਸ਼ਲ ਮੀਡੀਆ ਤੇ ਕੰਟੈਂਟ ਮੇਨੇਜਮੈਂਟ
ਬ੍ਰਾਂਡ ਪ੍ਰਮੋਸ਼ਨ ਤੋਂ ਲੈ ਕੇ ਪੋਸਟ ਸ਼ਡਿਊਲਿੰਗ ਤੱਕ AI ਹੁਣ ਸੋਸ਼ਲ ਮੀਡੀਆ ਦਾ ਵੀ ਮਾਸਟਰ ਬਣ ਰਿਹਾ ਹੈ। ਇਹ ਸਮੱਗਰੀ ਲੇਖਕਾਂ ਅਤੇ ਪ੍ਰਬੰਧਕਾਂ ਦੀ ਭੂਮਿਕਾ ਨੂੰ ਸੀਮਤ ਕਰ ਸਕਦਾ ਹੈ।

ਇਹ ਵੀ ਪੜ੍ਹੋ : ਤੇਜ਼ ਤੂਫ਼ਾਨ-ਮੀਂਹ ਨੇ ਮਚਾਈ ਤਬਾਹੀ : 7 ਲੋਕਾਂ ਦੀ ਮੌਤ, ਘਰਾਂ 'ਚ ਪਿਆ ਚੀਕ-ਚਿਹਾੜਾ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • AI
  • AI Replace Jobs
  • Drivers
  • Delivery Workers
  • Restaurant
  • store workers
  • Digital Marketing
  • Social Media Management

Elon Musk ਦੇ ਪਿਤਾ ਅਯੁੱਧਿਆ 'ਚ ਰਾਮ ਲੱਲਾ ਦੇ ਕਰ ਸਕਦੇ ਹਨ ਦਰਸ਼ਨ

NEXT STORY

Stories You May Like

  • india to grow at 6 8  in next 5 years  vaishnaw
    ਭਾਰਤ ਅਗਲੇ 5 ਸਾਲਾਂ ’ਚ 6-8 ਫੀਸਦੀ ਦੀ ਦਰ ਨਾਲ ਵਧਦਾ ਰਹੇਗਾ : ਵੈਸ਼ਨਵ
  • republic day ai delhi security
    77ਵਾਂ ਗਣਤੰਤਰ ਦਿਵਸ : ਹੁਣ AI ਦੇ ਹੱਥਾਂ 'ਚ ਦਿੱਲੀ ਦੀ ਸੁਰੱਖਿਆ, 30000 ਤੋਂ ਵੱਧ ਜਵਾਨ ਤਾਇਨਾਤ
  • ai rages in the us stock market
    ਅਮਰੀਕੀ ਸ਼ੇਅਰ ਬਾਜ਼ਾਰ 'ਚ AI ਦਾ ਕਹਿਰ: ਇਕੋ ਝਟਕੇ 'ਚ ਡੁੱਬੇ 26 ਹਜ਼ਾਰ ਅਰਬ ਰੁਪਏ
  • sgpc forms sub committee of ai technology experts
    ਸੋਸ਼ਲ ਮੀਡੀਆ ’ਤੇ AI ਰਾਹੀਂ ਸਿੱਖ ਵਿਰੋਧੀ ਪ੍ਰਚਾਰ ਰੋਕਣ ਲਈ SGPC ਨੇ ਬਣਾਈ ਕਮੇਟੀ
  • zodiac signs
    ਇਨ੍ਹਾਂ 3 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ, ਫਰਵਰੀ 'ਚ ਵਧ ਸਕਦੀਆਂ ਹਨ ਮੁਸ਼ਕਲਾਂ
  • danger bell for motorists
    ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਟਰਾਂਸਪੋਰਟ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ
  • samsung  s ai enabled acs to help consumers save 30 pc energy
    ਲਾਂਚ ਹੋਇਆ ਨਵਾਂ ‘Bespoke AI’ ਏਅਰ ਕੰਡੀਸ਼ਨਰ, 30 ਫੀਸਦੀ ਤੱਕ ਬਿਜਲੀ ਦੀ ਹੋਵੇਗੀ ਬੱਚਤ
  • google photos launches help me edit ai feature
    ਫੋਨ 'ਚ ਬੋਲ ਕੇ ਐਡਿਟ ਹੋਣਗੀਆਂ ਤਸਵੀਰਾਂ, ਗੂਗਲ ਨੇ ਲਾੰਚ ਕੀਤਾ ਕਮਾਲ ਦਾ ਫੋਟੋ ਐਡੀਟਿੰਗ ਫੀਚਰ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
Trending
Ek Nazar
famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • those who play obscene songs will now face direct fir
      ਹੁਣ ਅਸ਼ਲੀਲ ਗਾਣੇ ਵਜਾਉਣ ਵਾਲਿਆਂ 'ਤੇ ਹੋਵੇਗੀ ਸਿੱਧੀ FIR, ਬਿਹਾਰ ਦੇ ਡਿਪਟੀ CM...
    • metro travel will become more expensive
      ਮੈਟਰੋ ਦਾ ਸਫ਼ਰ ਹੋਵੇਗਾ ਹੋਰ ਮਹਿੰਗਾ! 9 ਫਰਵਰੀ ਤੋਂ ਢਿੱਲੀ ਹੋਵੇਗੀ ਜੇਬ, ਜਾਣੋ...
    • 100 year old man acquitted in 1982 murder case
      42 ਸਾਲਾਂ ਬਾਅਦ ਮਿਲਿਆ ਇਨਸਾਫ਼: 1982 ਦੇ ਕਤਲ ਕੇਸ 'ਚ 100 ਸਾਲਾ ਬਜ਼ੁਰਗ ਬਰੀ
    • fema violation  dubai property
      FEMA ਉਲੰਘਣਾ: ਹਵਾਲਾ ਰਾਹੀਂ ਦੁਬਈ 'ਚ ਜਾਇਦਾਦ ਖ਼ਰੀਦਣ ਵਾਲਿਆਂ ਵਿਰੁੱਧ ED ਨੇ...
    • high court strict on arrest of murder accused after 13 years
      ਕਤਲ ਦੇ ਦੋਸ਼ੀ ਦੀ 13 ਸਾਲ ਬਾਅਦ ਗ੍ਰਿਫਤਾਰੀ ’ਤੇ ਹਾਈ ਕੋਰਟ ਸਖ਼ਤ
    • zodiac signs
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ: ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ...
    • divorced wife over phone  then blocked her number
      ਫੋਨ ’ਚ ਪਤਨੀ ਨੂੰ ਦਿੱਤਾ ਤਲਾਕ, ਫਿਰ ਕੀਤਾ ਨੰਬਰ ਬਲਾਕ
    • when sunetra thwarted sharad  s plans
      ਜਦੋਂ ਸੁਨੇਤਰਾ ਨੇ ਸ਼ਰਦ ਦੀਆਂ ਯੋਜਨਾਵਾਂ ’ਤੇ ਪਾਣੀ ਫੇਰਿਆ ਅਤੇ ਫੜਨਵੀਸ ਨੇ ਦਿਖਾਈ...
    • famous sand artist sudarshan patnaik meets president murmu
      ਰਾਸ਼ਟਰਪਤੀ ਮੁਰਮੂ ਨੂੰ ਮਿਲੇ ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ, ਭੇਟ ਕੀਤੀ...
    • punjab girls team secures third position in sub junior national kho kho
      ਲੜਕੀਆਂ ਟੀਮ ਨੇ ਸਬ ਜੂਨੀਅਰ ਨੈਸ਼ਨਲ ਖੋ-ਖੋ 'ਚ ਚਮਕਾਇਆ ਪੰਜਾਬ ਦਾ ਨਾਂ, ਹਾਸਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +