ਨਵੀਂ ਦਿੱਲੀ- ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਰਾਏਬਰੇਲੀ ਨੇ ਫੈਕਲਟੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 158
ਆਖਰੀ ਤਾਰੀਕ- 8 ਅਪ੍ਰੈਲ 2020
ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ MBBS, ਪੋਸਟ ਗ੍ਰੈਜੂਏਸ਼ਨ ਆਦਿ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 50 ਤੋਂ 58 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://aiimsrbl.edu.in/ ਪੜ੍ਹੇ।
ਦੇਸ਼ਵਾਸੀਆਂ ਨੂੰ PM ਮੋਦੀ ਦੀ ਅਪੀਲ: 5 ਅਪ੍ਰੈਲ ਨੂੰ ਰਾਤ 9 ਵਜੇ, 9 ਮਿੰਟ ਦੇਸ਼ ਦੇ ਨਾਂ
NEXT STORY