ਨਵੀਂ ਦਿੱਲੀ—ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ (AIIMS) ਰਿਸ਼ੀਕੇਸ਼ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 372
ਆਖਰੀ ਤਾਰੀਕ- 24 ਦਸੰਬਰ, 2019
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਜੀ. ਐੱਨ. ਐੱਮ (GNM) , ਬੀ. ਐੱਸ. ਸੀ (B.Sc) ਨਰਸਿੰਗ ਅਤੇ ਪੋਸਟ ਬੇਸਿਕ ਨਰਸਿੰਗ ਦਾ ਕੋਰਸ ਕੀਤੀ ਹੋਵੇ।
ਉਮਰ ਸੀਮਾ- 21 ਤੋਂ 30 ਸਾਲ ਤੱਕ
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://aiimsrishikesh.edu.in/ ਪੜ੍ਹੋ।
ਖੁਸ਼ੀ 'ਚ ਕੀਤੀ ਫਾਇਰਿੰਗ ਦੌਰਾਨ ਵਿਆਹ 'ਚ ਪਿਆ ਭੜਥੂ, ਨੌਜਵਾਨ ਦੀ ਮੌਤ
NEXT STORY