Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    12:28:24 PM

  • irgc new conditions hormuz

    ਦੁਨੀਆ 'ਤੇ ਮੁੜ ਛਾਏਗਾ ਤੇਲ-ਗੈਸ ਦਾ ਸੰਕਟ ! ਈਰਾਨ...

  • change in oci card rules  application  new fee structure and conditions

    OCI ਕਾਰਡ ਨਿਯਮਾਂ 'ਚ ਵੱਡਾ ਬਦਲਾਅ : ਜਾਣੋ ਅਪਲਾਈ...

  • punjabi boy dies under suspicious circumstances in lebanon

    ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ...

  • change implemented in basic salary of private employees in hand salary

    ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤੀ ਮੁਸਲਮਾਨਾਂ ’ਚ ਜ਼ਹਿਰ ਘੋਲ ਰਹੀ AIMIM : ਰਾਊਤ

NATIONAL News Punjabi(ਦੇਸ਼)

ਭਾਰਤੀ ਮੁਸਲਮਾਨਾਂ ’ਚ ਜ਼ਹਿਰ ਘੋਲ ਰਹੀ AIMIM : ਰਾਊਤ

  • Updated: 22 Feb, 2020 02:06 AM
National
aimim trying to poison minds of indian muslims  raut
  • Share
    • Facebook
    • Tumblr
    • Linkedin
    • Twitter
  • Comment

ਮੁੰਬਈ – ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਆਲ ਇੰਡੀਆ ਮਜਲਿਸ-ਏ-ਇਤਿਹਾਦੁਲ-ਮੁਸਲਮੀਨ (ਏ. ਆਈ. ਐੱਮ. ਆਈ. ਐੱਮ.) ’ਤੇ ਭਾਰਤੀ ਮੁਸਲਮਾਨਾਂ ਨੂੰ ਵਾਰ-ਵਾਰ ਗੁੰਮਰਾਹ ਕਰਨ ਅਤੇ ਉਨ੍ਹਾਂ ਦੇ ਦਿਮਾਗ ਵਿਚ ਜ਼ਹਿਰ ਘੋਲਣ ਦਾ ਦੋਸ਼ ਲਾਇਆ। ਏ. ਆਈ. ਐੱਮ. ਆਈ. ਐੱਮ. ਨੇਤਾ ਵਾਰਸ ਪਠਾਨ ਨੇ ਕਰਨਾਟਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ 15 ਕਰੋੜ ਮੁਸਲਮਾਨ 100 ਕਰੋੜ ’ਤੇ ਭਾਰੀ ਪੈ ਸਕਦੇ ਹਨ। ਪਠਾਨ ਦੇ ਇਸੇ ਿਬਆਨ ਦੇ ਮੱਦੇਨਜ਼ਰ ਰਾਊਤ ਦਾ ਬਿਆਨ ਆਇਆ ਹੈ। ਰਾਊਤ ਨੇ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ,‘‘ ਤੁਹਾਨੂੰ ਦੇਸ਼ ਵਿਚ ਮੁਸਲਮਾਨਾਂ ਦਾ ਨੇਤਾ ਬਣਨ ਦਾ ਹੱਕ ਕਿਸ ਨੇ ਦਿੱਤਾ ਹੈ?’’ ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿਚ ਸ਼ਿਵ ਸੈਨਾ ਸੱਤਾ ਵਿਚ ਹੈ ਅਤੇ ਇਸ ਲਈ ਉਹ ਧੀਰਜ ਵਰਤ ਰਹੀ ਹੈ। ਰਾਊਤ ਨੇ ਕਿਹਾ,‘‘ਮਹਾਰਾਸ਼ਟਰ ਵਿਚ ਤੁਹਾਡਾ ਕੱਦ ਕੀ ਹੈ? ਸੂਬੇ ਦੇ ਮੁਸਲਮਾਨ ਐੱਮ. ਵੀ. ਏ. ਸਰਕਾਰ ਨਾਲ ਹਨ। ਏ. ਆਈ. ਐੱਮ. ਆਈ. ਐੱਮ. ਭਾਰਤੀ ਮੁਸਲਮਾਨਾਂ ਨੂੰ ਵਾਰ-ਵਾਰ ਗੁੰਮਰਾਹ ਕਰ ਰਹੀ ਹੈ ਅਤੇ ਉਨ੍ਹਾਂ ਦੇ ਦਿਮਾਗ ਵਿਚ ਜ਼ਹਿਰ ਘੋਲਣ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਇਸ ਤਰ੍ਹਾਂ ਦੇ ਬਿਆਨ ਵਾਰ-ਵਾਰ ਿਦੱਤੇ ਗਏ ਤਾਂ ਸ਼ਿਵ ਸੈਨਾ ਵੀ ਉਸੇ ਭਾਸ਼ਾ ਵਿਚ ਜਵਾਬ ਦੇਵੇਗੀ।

  • ਸੰਜੇ ਰਾਊਤ
  • ਭਾਰਤੀ ਮੁਸਲਮਾਨਾਂ
  • ਆਲ ਇੰਡੀਆ ਮਜਲਿਸ-ਏ-ਇਤਿਹਾਦੁਲ-ਮੁਸਲਮੀਨ
  • Sanjay Raut
  • Indian Muslims
  • All India Majlis-e-History-Muslim

ਯੋਗੀ ਸੰਵਿਧਾਨ ਦੀ ਮੂਲ ਭਾਵਨਾ ਦੇ ਵਿਰੁੱਧ : ਅਖਿਲੇਸ਼

NEXT STORY

Stories You May Like

  • owaisi aimim  humayun kabir  break alliance
    ਪੱਛਮੀ ਬੰਗਾਲ ਚੋਣਾਂ ਤੋਂ ਪਹਿਲਾਂ ਵੱਡਾ ਉਲਟਫੇਰ: ਓਵੈਸੀ ਦੀ AIMIM ਨੇ ਹੁਮਾਯੂੰ ਕਬੀਰ ਨਾਲੋਂ ਤੋੜਿਆ ਗਠਜੋੜ
  • bjp nitin gadkari
    ਭਾਜਪਾ ਘੁਸਪੈਠੀਆਂ ਦੇ ਵਿਰੁੱਧ, ਮੁਸਲਮਾਨਾਂ ਦੇ ਨਹੀਂ : ਨਿਤਿਨ ਗਡਕਰੀ ਦਾ ਵੱਡਾ ਬਿਆਨ
  • indian man arrested
    ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ
  • indian origin woman living in the us for 35 years detained by ice
    35 ਸਾਲਾਂ ਤੋਂ ਅਮਰੀਕਾ 'ਚ ਰਹਿ ਰਹੀ ਭਾਰਤੀ ਮੂਲ ਦੀ ਔਰਤ ਨੂੰ ICE ਨੇ ਲਿਆ ਹਿਰਾਸਤ 'ਚ
  • indian man dies after drowning in water
    ਪਾਣੀ 'ਚ ਡੁੱਬਣ ਨਾਲ ਭਾਰਤੀ ਵਿਅਕਤੀ ਦੀ ਮੌਤ
  • immediate holiday declared in many schools in amritsar
    ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
  • two indian nationals arrested in nepal
    ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
  • raw onion is equivalent to poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ ਪਿਆਜ਼! ਅੱਜ ਹੀ ਹੋ ਜਾਓ ਸਾਵਧਾਨ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
Trending
Ek Nazar
father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • father son money dispute
      ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...
    • chardham yatra  pilgrims
      ਚਾਰਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਫਲਾਈਨ ਰਜਿਸਟ੍ਰੇਸ਼ਨ ਵੀ ਸ਼ੁਰੂ
    • summer school holidays
      3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...
    • these 4 zodiac signs will have a lot of luck
      ਮਈ ਦੇ ਪਹਿਲੇ ਹਫ਼ਤੇ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ...
    • iaf fighter jet makes hard landing at pune airport
      ਵੱਡੀ ਖ਼ਬਰ: ਪੁਣੇ ਏਅਰਪੋਰਟ 'ਤੇ IAF ਦੇ ਲੜਾਕੂ ਜਹਾਜ਼ ਦੀ ਹਾਰਡ ਲੈਂਡਿੰਗ, ਰਨਵੇਅ...
    • gujarat  bjp local government elections 700 candidates
      ਭਾਜਪਾ ਦਾ ਵੱਡਾ ਦਾਅਵਾ: ਸਥਾਨਕ ਸਰਕਾਰ ਅਦਾਰਿਆਂ ਦੀਆਂ ਚੋਣਾਂ 'ਚ 700 ਤੋਂ ਵੱਧ...
    • jammu  ambala suspicious cctv cameras
      ਜੰਮੂ ਤੇ ਅੰਬਾਲਾ 'ਚ ਬਿਜਲੀ ਦੇ ਖੰਭੇ ’ਤੇ ਲੱਗੇ ਸ਼ੱਕੀ CCTV ਕੈਮਰੇ ਬਰਾਮਦ,...
    • 9 tourists kerala van falls in gorge
      ਰੂਹ ਕੰਬਾਊ ਹਾਦਸਾ: ਖਾਈ 'ਚ ਡਿੱਗੀ ਕੇਰਲ ਤੋਂ ਆਏ ਸੈਲਾਨੀਆਂ ਨਾਲ ਭਰੀ ਵੈਨ, 9 ਦੀ...
    • now the supply of cooking gas will come directly
      ਹੁਣ ਸਿੱਧੀ ਆਵੇਗੀ ਰਸੋਈ ਗੈਸ ਦੀ ਸਪਲਾਈ, ਦੇਸ਼ 'ਚ ਵਿਛੇਗੀ 2500 ਕਿਲੋਮੀਟਰ ਲੰਬੀ...
    • zodiac signs
      19 ਅਪ੍ਰੈਲ ਤੋਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਬਣਨਗੇ ਵਿਆਹ ਦੇ ਯੋਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +