Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    5:51:16 PM

  • nihang jasdeep  s post went viral

    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ-...

  • shiromani akali dal supports women s reservation bill

    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ...

  • canada jail van incident

    ਕੈਨੇਡਾ 'ਚ ਪੰਜਾਬੀ ਜੇਲ੍ਹ ਅਧਿਕਾਰੀ ਦੀ ਦਰਦਨਾਕ ਮੌਤ...

  • police raid grand spa center in jalandhar

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਏਅਰ ਐਂਬੂਲੈਂਸ ਕ੍ਰੈਸ਼: ਪੋਸਟਮਾਰਟਮ ਲਈ ਹਸਪਤਾਲ ਭੇਜੀਆਂ ਗਈਆਂ ਪਾਇਲਟਾਂ ਸਣੇ 7 ਲੋਕਾਂ ਦੀਆਂ ਲਾਸ਼ਾਂ

NATIONAL News Punjabi(ਦੇਸ਼)

ਏਅਰ ਐਂਬੂਲੈਂਸ ਕ੍ਰੈਸ਼: ਪੋਸਟਮਾਰਟਮ ਲਈ ਹਸਪਤਾਲ ਭੇਜੀਆਂ ਗਈਆਂ ਪਾਇਲਟਾਂ ਸਣੇ 7 ਲੋਕਾਂ ਦੀਆਂ ਲਾਸ਼ਾਂ

  • Edited By Rajwinder Kaur,
  • Updated: 24 Feb, 2026 11:18 AM
National
air ambulance crash postmortem
  • Share
    • Facebook
    • Tumblr
    • Linkedin
    • Twitter
  • Comment

ਰਾਂਚੀ/ਚਤਰਾ (ਬਿਊਰੋ): ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਸੋਮਵਾਰ ਸ਼ਾਮ ਨੂੰ ਵਾਪਰੇ ਭਿਆਨਕ ਏਅਰ ਐਂਬੂਲੈਂਸ ਹਾਦਸੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। 'ਰੇਡਬਰਡ ਏਅਰਵੇਜ਼' ਦਾ 'ਬੀਚਕਰਾਫਟ ਸੀ90' ਜਹਾਜ਼ ਜੰਗਲੀ ਇਲਾਕੇ ਵਿੱਚ ਕਰੈਸ਼ ਹੋ ਗਿਆ, ਜਿਸ ਵਿੱਚ ਸਵਾਰ ਦੋ ਪਾਇਲਟਾਂ ਅਤੇ ਇੱਕ ਡਾਕਟਰ ਸਣੇ ਸਾਰੇ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮੰਗਲਵਾਰ ਨੂੰ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : 'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ ਸੀ ਕਰੋੜਾਂ ਦਾ ਸਕੈਮ

ਉਡਾਣ ਭਰਨ ਦੇ 23 ਮਿੰਟਾਂ ਬਾਅਦ ਹੀ ਟੁੱਟਿਆ ਸੰਪਰਕ
ਜਾਣਕਾਰੀ ਮੁਤਾਬਕ ਜਹਾਜ਼ ਨੇ ਰਾਂਚੀ ਹਵਾਈ ਅੱਡੇ ਤੋਂ ਸ਼ਾਮ 7:11 ਵਜੇ ਦਿੱਲੀ ਲਈ ਉਡਾਣ ਭਰੀ ਸੀ। ਉਡਾਣ ਭਰਨ ਦੇ ਮਹਿਜ਼ 23 ਮਿੰਟ ਬਾਅਦ 7:34 ਵਜੇ ਕੋਲਕਾਤਾ ਅਤੇ ਵਾਰਾਣਸੀ ਰਡਾਰ ਨਾਲੋਂ ਇਸ ਦਾ ਸੰਪਰਕ ਟੁੱਟ ਗਿਆ। ਚਤਰਾ ਦੇ ਸਿਮਰੀਆ ਕੋਲ ਬਰਿਆਤੂ ਪੰਚਾਇਤ ਦੇ ਸੰਘਣੇ ਜੰਗਲਾਂ ਵਿੱਚ ਜਹਾਜ਼ ਹਾਦਸਾਗ੍ਰਸਤ ਹੋ ਕੇ ਡਿੱਗ ਪਿਆ। ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਪਛਾਣ ਕੈਪਟਨ ਵਿਵੇਕ ਵਿਕਾਸ ਭਗਤ (ਪਾਇਲਟ), ਕੈਪਟਨ ਸਵਰਾਜਦੀਪ ਸਿੰਘ (ਪਾਇਲਟ), ਡਾਕਟਰ ਵਿਕਾਸ ਕੁਮਾਰ ਗੁਪਤਾ (ਸਦਰ ਹਸਪਤਾਲ ਰਾਂਚੀ ਦੇ ਡਾਕਟਰ), ਸੰਜੇ ਕੁਮਾਰ, ਅਰਚਨਾ ਦੇਵੀ (ਮਰੀਜ਼ ਦੀ ਪਤਨੀ), ਸਚਿਨ ਕੁਮਾਰ ਮਿਸ਼ਰਾ, ਧੁਰੂ ਕੁਮਾਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਪੁੱਤ ਨੂੰ ਡਾਕਟਰ ਬਣਾਉਣ ਲਈ ਵੇਚੀ ਸੀ ਜ਼ਮੀਨ
ਹਾਦਸੇ ਵਿੱਚ ਮਾਰੇ ਗਏ ਡਾ. ਵਿਕਾਸ ਗੁਪਤਾ ਦੀ ਕਹਾਣੀ ਬੇਹੱਦ ਦਰਦਨਾਕ ਹੈ। ਉਨ੍ਹਾਂ ਦੇ ਪਿਤਾ ਬਜਰੰਗੀ ਪ੍ਰਸਾਦ ਨੇ ਰੋਂਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਹੋਣਹਾਰ ਪੁੱਤਰ ਨੂੰ ਡਾਕਟਰ ਬਣਾਉਣ ਲਈ ਆਪਣੀ ਸਾਰੀ ਜ਼ਮੀਨ ਵੇਚ ਦਿੱਤੀ ਸੀ। ਵਿਕਾਸ ਰਾਂਚੀ ਦੇ ਸਦਰ ਹਸਪਤਾਲ ਵਿੱਚ ਤਾਇਨਾਤ ਸੀ ਅਤੇ ਉਸ ਦਾ ਇੱਕ 7 ਸਾਲ ਦਾ ਮਾਸੂਮ ਪੁੱਤਰ ਹੈ। ਦੂਜੇ ਪਾਸੇ ਮਰੀਜ਼ ਸੰਜੇ ਕੁਮਾਰ ਦੇ ਪਰਿਵਾਰ ਨੇ ਸੂਬੇ ਦੇ ਖ਼ਰਾਬ ਸਿਹਤ ਢਾਂਚੇ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਂਚੀ ਵਿੱਚ ਹੀ ਇਲਾਜ ਹੋ ਜਾਂਦਾ ਤਾਂ ਉਨ੍ਹਾਂ ਨੂੰ ਏਅਰ ਐਂਬੂਲੈਂਸ ਦੀ ਲੋੜ ਨਾ ਪੈਂਦੀ।

ਇਹ ਵੀ ਪੜ੍ਹੋ : ‘ਭਾਰਤ ਟੈਕਸੀ’ ਨਾਲ ਬਦਲੇਗੀ ਹੁਣ ਡਰਾਈਵਰਾਂ ਦੀ ਕਿਸਮਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਸਰਕਾਰ ਨੇ ਬਿਠਾਈ ਜਾਂਚ, ਖ਼ਰਾਬ ਮੌਸਮ 'ਤੇ ਸਵਾਲ
ਝਾਰਖੰਡ ਦੇ ਸਿਹਤ ਮੰਤਰੀ ਇਰਫਾਨ ਅੰਸਾਰੀ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਮੌਸਮ ਖ਼ਰਾਬ ਸੀ ਤਾਂ ਜਹਾਜ਼ ਨੂੰ ਉਡਾਣ ਭਰਨ ਦੀ ਇਜਾਜ਼ਤ ਕਿਉਂ ਦਿੱਤੀ ਗਈ? ਰੱਖਿਆ ਰਾਜ ਮੰਤਰੀ ਸੰਜੇ ਸੇਠ ਅਤੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਨੇ ਵੀ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਾਗਰਿਕ ਉਡਾਣ ਮਹਾਨਿਦੇਸ਼ਾਲਿਆ (DGCA) ਨੇ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ 'ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ' ਦੀ ਟੀਮ ਨੂੰ ਮੌਕੇ 'ਤੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Air ambulance crash
  • postmortem
  • hospital
  • pilots
  • 7 dead bodies
  • ਏਅਰ ਐਂਬੂਲੈਂਸ ਕ੍ਰੈਸ਼
  • ਪੋਸਟਮਾਰਟਮ

26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ 'ਤੇ ਲਿਆਉਣ 'ਤੇ ਹੋਵੇਗੀ ਚਰਚਾ

NEXT STORY

Stories You May Like

  • unidentified body  postmortem  punjab police
    ਪੁਲਸ ਨੇ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਨਾ ਹੋਣ ’ਤੇ ਕਰਵਾਇਆ ਪੋਸਟਮਾਰਟਮ
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • gang war in charkhi dadri 7 people injured in indiscriminate firing on scorpio
    ਚਰਖੀ ਦਾਦਰੀ 'ਚ ਗੈਂਗਵਾਰ: ਸਕਾਰਪੀਓ 'ਤੇ ਅੰਨ੍ਹੇਵਾਹ ਫਾਇਰਿੰਗ 'ਚ 7 ਲੋਕ ਜ਼ਖਮੀ, ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ
  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • tourist plane crashes in peru
    ਪੇਰੂ 'ਚ ਟੂਰਿਸਟ ਜਹਾਜ਼ ਕ੍ਰੈਸ਼, ਪਾਇਲਟ ਸਣੇ ਸਾਰੇ 13 ਸੈਲਾਨੀਆਂ ਦੀ ਮੌਤ
  • daughter  s gift turns into life saving shield
    ਧੀ ਦਾ ਦਿੱਤਾ ਤੋਹਫ਼ਾ ਬਣਿਆ ਜਾਨ ਬਚਾਊ ਕਵਚ, ਬੇਹੋਸ਼ ਹੋ ਕੇ ਡਿੱਗੇ ਪਿਓ ਲਈ ਐਪਲ ਵਾਚ ਨੇ ਖੁਦ ਬੁਲਾਈ ਐਂਬੂਲੈਂਸ
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
Trending
Ek Nazar
iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • varanasi  saree artisans  bricks  stones
      ਵਾਰਾਣਸੀ 'ਚ ਵੱਡੀ ਵਾਰਦਾਤ : ਸਾੜੀ ਕਾਰੀਗਰ 'ਤੇ ਇੱਟਾਂ-ਪੱਥਰਾਂ ਨਾਲ ਕੀਤਾ...
    • insurance company  damages  government  customers  new rules
      ਹੁਣ ਬੀਮਾ ਕੰਪਨੀਆਂ ਦੀ ਮਨਮਰਜ਼ੀ ਹੋਵੇਗੀ ਖਤਮ, ਦਾਅਵਾ ਲਟਕਾਉਣ ’ਤੇ ਦੇਣਾ ਪਵੇਗਾ...
    • canada deportation
      ਕੈਨੇਡਾ ਨੇ 3,300 ਤੋਂ ਵੱਧ ਭਾਰਤੀਆਂ ਨੂੰ ਕੀਤਾ ਡਿਪੋਰਟ ! ਅਮਰੀਕਾ ਵੀ ਰਹਿ ਗਿਆ...
    • wedding  jewelry  bride  shopping  running
      ਹਿਮਾਚਲ: ਵਿਆਹ ਤੋਂ ਅਗਲੇ ਦਿਨ ਲੱਖਾਂ ਦੇ ਗਹਿਣੇ ਲੈ ਰਫੂਚੱਕਰ ਹੋਈ ਲਾੜੀ, ਸ਼ਾਂਪਿੰਗ...
    • alcohol  police officer  son  woman  vehicle
      ਸ਼ਰਾਬ ਦੇ ਨਸ਼ੇ 'ਚ ਟੱਲੀ ਪੁਲਸ ਮੁਲਾਜ਼ਮ ਦੇ ਪੁੱਤਰ ਨੇ ਸੈਰ ਕਰਦੀ ਔਰਤ 'ਤੇ...
    • miri piri institute  sgpc  hsgpc  police force
      ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC,...
    • cm residence  abvp workers  police  clash
      ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ...
    • cm yogi  kanwar yatra  devotees  shower  flowers
      CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ...
    • raghav chadha  narendra modi  meeting
      ਰਾਘਵ ਚੱਢਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ...
    • nuh block member kanwar yatra cm nayab saini statue
      ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +