Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    12:22:07 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ-NCR 'ਚ ਹਵਾ ਹੋਈ ਜ਼ਹਿਰੀਲੀ ! AQI 208 'ਤੇ ਪਹੁੰਚਿਆ, ਲੱਗ ਗਈਆਂ GRAP-1 ਦੀਆਂ ਪਾਬੰਦੀਆਂ

NATIONAL News Punjabi(ਦੇਸ਼)

ਦਿੱਲੀ-NCR 'ਚ ਹਵਾ ਹੋਈ ਜ਼ਹਿਰੀਲੀ ! AQI 208 'ਤੇ ਪਹੁੰਚਿਆ, ਲੱਗ ਗਈਆਂ GRAP-1 ਦੀਆਂ ਪਾਬੰਦੀਆਂ

  • Edited By Shubam Kumar,
  • Updated: 19 May, 2026 07:39 PM
National
air in delhi ncr becomes toxic
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ (NCR) ਵਿੱਚ ਹਵਾ ਦੀ ਗੁਣਵੱਤਾ ਇੱਕ ਵਾਰ ਫਿਰ 'ਖਰਾਬ' ਸ਼੍ਰੇਣੀ ਵਿੱਚ ਪਹੁੰਚ ਗਈ ਹੈ। ਮੰਗਲਵਾਰ ਨੂੰ ਰਾਜਧਾਨੀ ਦਾ ਵਾਯੂ ਗੁਣਵੱਤਾ ਸੂਚਕਾਂਕ (AQI) 208 ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਵਾਯੂ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ ਪੂਰੇ NCR ਖੇਤਰ ਵਿੱਚ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਪਹਿਲੇ ਪੜਾਅ (ਸਟੇਜ-1) ਦੀਆਂ ਪਾਬੰਦੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਹਨ।

ਕਿਉਂ ਲਾਗੂ ਹੋਈਆਂ ਪਾਬੰਦੀਆਂ?
ਇਹ ਕਦਮ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਤੇ ਸੋਧੇ ਹੋਏ GRAP ਸ਼ਡਿਊਲ ਦੇ ਤਹਿਤ ਚੁੱਕਿਆ ਗਿਆ ਹੈ। ਨਿਯਮਾਂ ਮੁਤਾਬਕ, ਜਦੋਂ AQI 201 ਤੋਂ 300 ਦੇ ਵਿਚਕਾਰ ਪਹੁੰਚ ਜਾਂਦਾ ਹੈ, ਤਾਂ ਇਸਨੂੰ 'ਖਰਾਬ' ਸ਼੍ਰੇਣੀ ਮੰਨਿਆ ਜਾਂਦਾ ਹੈ ਅਤੇ ਪਹਿਲੇ ਪੜਾਅ ਦੀਆਂ ਪਾਬੰਦੀਆਂ ਲਾਜ਼ਮੀ ਹੋ ਜਾਂਦੀਆਂ ਹਨ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਤੇ ਭਾਰਤੀ ਉਪ-ਉਪੋਸ਼ਣ ਮੌਸਮ ਵਿਗਿਆਨ ਸੰਸਥਾਨ (IITM) ਦੀ ਭਵਿੱਖਬਾਣੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਹਵਾ ਦੀ ਗੁਣਵੱਤਾ ਇਸੇ ਸ਼੍ਰੇਣੀ ਵਿੱਚ ਬਣੀ ਰਹਿ ਸਕਦੀ ਹੈ।

GRAP-1 ਦੇ ਤਹਿਤ ਇਹ ਨਿਯਮ ਹੋਣਗੇ ਲਾਗੂ 
ਖਰਾਬ ਹਵਾ ਨੂੰ ਦੇਖਦੇ ਹੋਏ ਕਈ ਸਖ਼ਤ ਉਪਾਅ ਕੀਤੇ ਜਾ ਰਹੇ ਹਨ:
•ਸੜਕਾਂ 'ਤੇ ਨਿਯਮਤ ਪਾਣੀ ਦਾ ਛਿੜਕਾਅ ਕੀਤਾ ਜਾਵੇਗਾ ਅਤੇ ਧੂੜ ਕੰਟਰੋਲ ਦੇ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ,।
•ਨਿਰਮਾਣ ਵਾਲੀਆਂ ਥਾਵਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ।
•ਖੁੱਲ੍ਹੇ ਵਿੱਚ ਕੂੜਾ ਜਾਂ ਪੱਤੇ ਸਾੜਨ 'ਤੇ ਸਖ਼ਤ ਮਨਾਹੀ ਹੋਵੇਗੀ।
•ਪ੍ਰਦੂਸ਼ਣ ਫੈਲਾਉਣ ਵਾਲੇ ਸਰੋਤਾਂ ਵਿਰੁੱਧ ਸਬੰਧਤ ਏਜੰਸੀਆਂ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਿਹਤ ਚਿਤਾਵਨੀ ਅਤੇ ਨਾਗਰਿਕਾਂ ਨੂੰ ਅਪੀਲ
 ਦਿੱਲੀ ਵਿੱਚ ਇਸ ਵੇਲੇ ਗਰਮੀ ਦਾ ਕਹਿਰ ਵੀ ਜਾਰੀ ਹੈ ਅਤੇ ਪਾਰਾ 46 ਡਿਗਰੀ ਦੇ ਪਾਰ ਪਹੁੰਚ ਚੁੱਕਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਵਧਦੇ ਪ੍ਰਦੂਸ਼ਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੇ ਮਰੀਜ਼ਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ। ਕਮਿਸ਼ਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿੱਜੀ ਵਾਹਨਾਂ ਦੀ ਵਰਤੋਂ ਘੱਟ ਕਰਨ, ਜਨਤਕ ਆਵਾਜਾਈ ਨੂੰ ਪਹਿਲ ਦੇਣ ਅਤੇ ਧੂੜ ਫੈਲਾਉਣ ਵਾਲੀਆਂ ਗਤੀਵਿਧੀਆਂ ਤੋਂ ਬਚਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Delhi Air Pollution
  • NCR AQI
  • CAQM
  • GRAP-1 Restrictions
  • Air Quality Index 208

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

NEXT STORY

Stories You May Like

  • strengthen law and order in amritsar
    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗਾ ਐਕਸ਼ਨ
  • trump  s image on 1 dollar coin in america
    ਅਮਰੀਕਾ ’ਚ 1 ਡਾਲਰ ਦੇ ਸਿੱਕੇ ’ਤੇ ਟਰੰਪ ਦੀ ਤਸਵੀਰ
  • delhi  179 days  clean air  sirsa
    ਦਿੱਲੀ 'ਚ ਇਸ ਸਾਲ ਹੁਣ ਤੱਕ 179 ਦਿਨ ਸਾਫ਼ ਰਹੀ ਹਵਾ, ਪਿਛਲੇ ਦਹਾਕੇ ਵਿੱਚ ਸਭ ਤੋਂ ਵਧੀਆ ਸਥਿਤੀ : ਸਿਰਸਾ
  • 1 rupee shagan  5 clothes  marriage barat
    ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • police department 29 ips  1 hps officer  transfer
    ਪੁਲਸ ਵਿਭਾਗ 'ਚ ਵੱਡਾ ਫੇਰਬਦਲ; ਹਰਿਆਣਾ ਦੇ 29 IPS ਤੇ 1 HPS ਅਧਿਕਾਰੀ ਦਾ ਤਬਾਦਲਾ
  • eb 1 green cards
    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !  ਅਮਰੀਕਾ ਨੇ ਦੇ'ਤੀ ਚੇਤਾਵਨੀ
  • pandit hostage 1 lakh rupees ransom
    ਇੱਛਾ ਪੂਰੀ ਨਾ ਹੋਣ 'ਤੇ ਪੰਡਿਤ ਨੂੰ ਬਣਾਇਆ ਬੰਧਕ, 1 ਲੱਖ ਰੁਪਏ ਦੀ ਮੰਗੀ ਫਿਰੌਤੀ, ਦੋ ਗ੍ਰਿਫ਼ਤਾਰ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • onion becomes cheaper  due to government  s buffer stock
      ਸਸਤਾ ਹੋ ਗਿਆ ਪਿਆਜ਼, ਸਰਕਾਰ ਦੇ ਬਫਰ ਸਟਾਕ ਨਾਲ ਥੋਕ ਭਾਅ 9 ਦਿਨਾਂ 'ਚ 9 ਫ਼ੀਸਦੀ...
    • iv worth rs 11 is being sold for rs 325 in hospitals  tukaram munde
      ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼...
    • shahzad bhatti government uapa
      ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ...
    • dera chief ram rahim returned to jail after 21 days
      ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
    • october 1 these vehicles will not get petrol and diesel 775 anpr cameras
      1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ...
    • land  father  son  haryana police
      ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ...
    • cigarette  matchbox  person  knife  delhi police  arrested
      ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
    • rahul gandhi  prime minister  upi tax  donald trump
      ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • police officials suspended
      ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ’ਚ 2 ਇੰਸਪੈਕਟਰਾਂ ਸਮੇਤ 6 ਪੁਲਸ ਮੁਲਾਜ਼ਮ ਮੁਅੱਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +