Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:08:55 PM

  • people set fire to the medical store of the killer of the parvinder jhota

    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ...

  • us singer millben claims   cockroach janata party   receiving funds from us donors

    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ...

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਦਿਆਰਥੀਆਂ ਦੀ ਬੱਲੇ-ਬੱਲੇ: Air India ਦੀਆਂ ਟਿਕਟਾਂ ਹੋਈਆਂ ਸਸਤੀਆਂ, ਘਰੇਲੂ ਉਡਾਣਾਂ 'ਤੇ 10% ਦੀ ਛੋਟ

NATIONAL News Punjabi(ਦੇਸ਼)

ਵਿਦਿਆਰਥੀਆਂ ਦੀ ਬੱਲੇ-ਬੱਲੇ: Air India ਦੀਆਂ ਟਿਕਟਾਂ ਹੋਈਆਂ ਸਸਤੀਆਂ, ਘਰੇਲੂ ਉਡਾਣਾਂ 'ਤੇ 10% ਦੀ ਛੋਟ

  • Edited By Sandeep Kumar,
  • Updated: 10 Oct, 2026 05:26 AM
National
air india s fantastic gift to students
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਟਾਟਾ ਸਮੂਹ ਦੀ ਜਹਾਜ਼ ਸੇਵਾ ਕੰਪਨੀ ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਵਿਦਿਆਰਥੀਆਂ ਲਈ ਵਿਸ਼ੇਸ਼ ਪੇਸ਼ਕਸ਼ ਦਾ ਐਲਾਨ ਕੀਤਾ, ਜਿਸ ਦੇ ਤਹਿਤ 20 ਅਕਤੂਬਰ ਤੱਕ ਘਰੇਲੂ ਯਾਤਰਾ ਲਈ ਬੁਕਿੰਗ ਕਰਵਾਉਣ ’ਤੇ ਮੂਲ ਕਿਰਾਏ ’ਤੇ 10 ਫੀਸਦੀ ਦੀ ਛੋਟ ਦਿੱਤੀ ਜਾਵੇਗੀ। ਏਅਰਲਾਈਨਜ਼ ਨੇ ਦੱਸਿਆ ਕਿ ਸੀਮਤ ਸਮੇਂ ਦੀ ਇਹ ਪੇਸ਼ਕਸ਼ ਏਅਰ ਇੰਡੀਆ ਦੇ ਪੂਰਾ ਸਾਲ ਚੱਲਣ ਵਾਲੇ ਵਿਦਿਆਰਥੀਆਂ ਦੇ ਪ੍ਰੋਗਰਾਮ ’ਤੇ ਆਧਾਰਿਤ ਹੈ। ਵਿਦਿਆਰਥੀ ਪੂਰੇ ਸਾਲ ਸਟੂਡੈਂਟ ਟ੍ਰੈਵਲ ਸੀਜ਼ਨ ਦੌਰਾਨ ਦਾਖਲੇ, ਇੰਟਰਨਸ਼ਿਪ, ਕੈਂਪਸ ਪਲੇਸਮੈਂਟ ਜਾਂ ਅਕਾਦਮਿਕ ਬ੍ਰੇਕ ਦੇ ਮਕਸਦ ਨਾਲ ਯਾਤਰਾ ਕਰਨ ਲਈ ਇਸ ਪੇਸ਼ਕਸ਼ ਦਾ ਲਾਭ ਉਠਾ ਸਕਣਗੇ।

ਇਹ ਵੀ ਪੜ੍ਹੋ : ਦਿੱਲੀ 'ਚ CJP ਪ੍ਰਦਰਸ਼ਨ ਕਾਰਨ ਉੱਤਰ ਰੇਲਵੇ ਨੇ 250 ਤੋਂ ਵੱਧ ਟ੍ਰੇਨਾਂ ਕੀਤੀਆਂ ਰੱਦ

ਘਰੇਲੂ ਉਡਾਣਾਂ ’ਚ ਮੂਲ ਕਿਰਾਏ ’ਚ 10 ਫੀਸਦੀ ਦੀ ਛੋਟ ਤੋਂ ਇਲਾਵਾ 10 ਕਿਲੋਗ੍ਰਾਮ ਵਾਧੂ ਸਾਮਾਨ ਲਿਜਾਣ ਦੀ ਸਹੂਲਤ ਦਿੱਤੀ ਜਾਵੇਗੀ। ਇਕ ਵਾਰ ਮੁਫ਼ਤ ’ਚ ਯਾਤਰਾ ਦੀ ਤਰੀਕ ਬਦਲਣ ਦੀ ਵੀ ਸਹੂਲਤ ਮਿਲੇਗੀ। ਕੰਪਨੀ ਦੇ ਬਿਆਨ ਅਨੁਸਾਰ, 10 ਫੀਸਦੀ ਦੀ ਸਿੱਧੀ ਛੋਟ ਸੀਮਤ ਸਮੇਂ ਲਈ ਉਪਲਬਧ ਹੈ। ਪੂਰਾ ਸਾਲ ਮਿਲਣ ਵਾਲੇ ਇਹ ਫਾਇਦੇ ਪ੍ਰਮੋਸ਼ਨਲ ਮਿਆਦ ਤੋਂ ਬਾਅਦ ਵੀ ਲਾਗੂ ਨਿਯਮਾਂ ਅਤੇ ਸ਼ਰਤਾਂ ਦੇ ਤਹਿਤ ਜਾਰੀ ਰਹਿਣਗੇ। ਮੂਲ ਕਿਰਾਏ ’ਚ ਛੋਟ ਇਕ ਪਾਸੇ ਦੀ ਯਾਤਰਾ ਜਾਂ ਆਉਣ-ਜਾਣ ਦੋਵਾਂ ਦੀਆਂ ਉਡਾਣਾਂ ਦੀ ਬੁਕਿੰਗ ’ਤੇ ਉਪਲਬਧ ਹੈ। ਲੌਗ-ਇਨ ਕਰ ਕੇ ਟਿਕਟ ਬੁੱਕ ਕਰਵਾਉਣ ਵਾਲੇ ਗਾਹਕਾਂ ਨੂੰ ਸਹੂਲਤ ਫੀਸ ’ਚ 50 ਫੀਸਦੀ ਦੀ ਛੋਟ ਮਿਲੇਗੀ।

ਇਹ ਵੀ ਪੜ੍ਹੋ : 7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ ਦੀ ਧਰਤੀ, ਕਈ ਦੇਸ਼ਾਂ 'ਚ ਮਹਿਸੂਸ ਕੀਤੇ ਗਏ ਝਟਕੇ (Video)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Air India
  • Student
  • Gift
  • Domestic Flights
  • Fare
  • Discount
  • ਏਅਰ ਇੰਡੀਆ
  • ਵਿਦਿਆਰਥੀ
  • ਤੋਹਫ਼ਾ
  • ਘਰੇਲੂ ਉਡਾਣਾਂ
  • ਕਿਰਾਇਆ
  • ਛੋਟ

'ਰਾਸ਼ਟਰਪਤੀ ਦੀ ਗੱਲ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ ਰਾਹੁਲ': ਭਾਜਪਾ ਨੇ ਲਗਾਇਆ ਝੂਠ ਬੋਲਣ ਦਾ ਦੋਸ਼

NEXT STORY

Stories You May Like

  • major decision by air india amidst tension in saudi arabia
    ਸਾਊਦੀ 'ਚ ਤਣਾਅ ਦਰਮਿਆਨ Air India ਦਾ ਵੱਡਾ ਫ਼ੈਸਲਾ: ਰਿਆਦ ਦੀਆਂ ਉਡਾਣਾਂ ਰੱਦ ਕਰਨ ਦੀ ਮਿਆਦ ਵਧਾਈ
  • air india  flight emergency landing
    Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ
  • air india will give   travel sim card   to passengers
    Air India ਯਾਤਰੀਆਂ ਨੂੰ ਦੇਵੇਗੀ 'Travel sim card' , ਮਿਲਣਗੀਆਂ ਇਹ ਸਹੂਲਤਾਂ
  • akasa air cancels all flights for this route till october 10
    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ : ਕੰਪਨੀ ਨੇ ਇਸ ਰੂਟ ਲਈ 10 ਅਕਤੂਬਰ ਤੱਕ ਰੱਦ ਕੀਤੀਆਂ ਸਾਰੀਆਂ ਉਡਾਣਾ
  • great news for central pensioners and employees
    ਕੇਂਦਰੀ ਪੈਨਸ਼ਨਰਾਂ ਤੇ ਕਰਮਚਾਰੀਆਂ ਦੀ ਬੱਲੇ-ਬੱਲੇ, ਦਿਵਾਲੀ ਤੋਂ ਪਹਿਲਾਂ ਮਿਲੇਗਾ ਬਕਾਇਆ ਤੇ ਵਧੀ ਹੋਈ ਸੈਲਰੀ
  • air travel to get costlier
    ਹਵਾਈ ਸਫ਼ਰ ਹੋਵੇਗਾ ਮਹਿੰਗਾ! Air India ਤੇ AI Express ਨੇ ਵਧਾਇਆ ਫ਼ਿਊਲ ਸਰਚਾਰਜ, ਇਸ ਦਿਨ ਤੋਂ ਹੋਵੇਗਾ ਲਾਗੂ
  • instagram  s   muse   has created a huge buzz
    Instagram ਦੇ MUSE ਨੇ ਕਰਾ'ਤੀ ਬੱਲੇ-ਬੱਲੇ ! ਜਾਣੋ ਇਸ ਦੀ ਖਾਸੀਅਤ ਤੇ ਫਾਇਦੇ
  • zodiac sign
    ਰਾਹੂ-ਕੇਤੂ ਦੀ ਬਦਲੇਗੀ ਚਾਲ, ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
us singer millben claims   cockroach janata party   receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi sir related petition hearing
      ਦਿੱਲੀ 'ਚ SIR ਨਾਲ ਸਬੰਧਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਹੋਵੇਗੀ...
    • government job  constable  women  7 lakh rupees  haryana
      'ਸਰਕਾਰੀ ਨੌਕਰੀ ਲਗਵਾ ਦੇਵਾਂਗਾ...', ਸਿਪਾਹੀ ਨੇ 3 ਔਰਤਾਂ ਤੋਂ ਠੱਗੇ 7 ਲੱਖ...
    • fill this form for tds exemption on pf withdrawal
      PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ ਫਾਰਮ, ਜਾਣੋ ਨਿਯਮ
    • kolkata goddess durga idol plastic pen
      13000 ਪਲਾਸਟਿਕ ਪੈੱਨਾਂ ਨਾਲ ਬਣੀ ਮਾਂ ਦੁਰਗਾ ਦੀ ਮੂਰਤੀ ਬਣੀ ਖਿੱਚ ਦਾ ਕੇਂਦਰ,...
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • pm modi wishes the pope a speedy recovery following his surgery
      ਪੋਪ ਦੇ ਸਫ਼ਲ ਆਪ੍ਰੇਸ਼ਨ ਤੋਂ ਬਾਅਦ PM ਮੋਦੀ ਨੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ
    • rubio visit uzbekistan and india
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...
    • bihar  russia  julie  rahul  love  marriage
      ਰੂਸ ਦੀ ਜੂਲੀ ਨੂੰ ਹੋਇਆ ਬਿਹਾਰ ਦੇ ਰਾਹੁਲ ਨਾਲ ਪਿਆਰ, ਝੌਂਪੜੀ 'ਚ ਵੀ ਰਹਿਣ ਨੂੰ...
    • air india  flight emergency landing
      Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ...
    • hardoi  milk dairy  food department  raid
      ਹਰਦੋਈ 'ਚ ਦੁੱਧ ਦੀ ਡੇਅਰੀ 'ਤੇ ਖੁਰਾਕ ਵਿਭਾਗ ਦਾ ਛਾਪਾ, ਮਿਲਾਵਟੀ 38000 ਲੀਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +