Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    5:03:20 PM

  • cm mann  s wife  former judge  legal notice

    CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ...

  • firing in rahimpur grain market of hoshiarpur

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

  • bjp leader rp singh meets sukhbir badal

    RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸ਼੍ਰੀਨਗਰ ਤੋਂ ਸਸਤੀ ਹੋਈ Air India ਦੀ ਟਿਕਟ, 15 Aug ਤਕ ਲਈ ਕੰਪਨੀ ਨੇ ਘਟਾਏ ਕਿਰਾਏ

NATIONAL News Punjabi(ਦੇਸ਼)

ਸ਼੍ਰੀਨਗਰ ਤੋਂ ਸਸਤੀ ਹੋਈ Air India ਦੀ ਟਿਕਟ, 15 Aug ਤਕ ਲਈ ਕੰਪਨੀ ਨੇ ਘਟਾਏ ਕਿਰਾਏ

  • Updated: 04 Aug, 2019 08:55 AM
New Delhi
air india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸ਼੍ਰੀਨਗਰ ਦਾ ਸਫਰ ਕਰਨ ਵਾਲੇ ਹਵਾਈ ਮੁਸਾਫਰਾਂ ਲਈ ਵੱਡੀ ਰਾਹਤ ਦੀ ਖਬਰ ਹੈ। ਸਰਕਾਰੀ ਜਹਾਜ਼ ਕੰਪਨੀ ਏਅਰ ਇੰਡੀਆ ਨੇ ਆਪਣੇ ਕਿਰਾਇਆਂ 'ਤੇ ਇਕ ਲਿਮਟ ਲਗਾ ਦਿੱਤੀ ਹੈ। ਹੁਣ ਸ਼੍ਰੀਨਗਰ ਜਾਣ ਵਾਲੀ ਤੇ ਉੱਥੋਂ ਆਉਣ ਵਾਲੀ ਕਿਸੇ ਵੀ ਸਰਕਾਰੀ ਫਲਾਈਟ ਦਾ ਕਿਰਾਇਆ 15 ਅਗਸਤ 2019 ਤਕ 9,500 ਰੁਪਏ ਤੋਂ ਉੱਪਰ ਨਹੀਂ ਜਾਵੇਗਾ। ਇਸ ਦੀ ਜਾਣਕਾਰੀ ਏਅਰ ਇੰਡੀਆ ਦੇ ਬੁਲਾਰੇ ਧਨੰਜੈ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਸਰਕਾਰੀ ਜਹਾਜ਼ ਕੰਪਨੀ ਨੇ ਇਹ ਫੈਸਲਾ ਕੀਤਾ ਹੈ।ਉੱਥੇ ਹੀ, ਕੰਪਨੀ ਨੇ ਸ਼੍ਰੀਨਗਰ ਤੋਂ ਦਿੱਲੀ ਲਈ ਟਿਕਟ 6,715 ਰੁਪਏ ਅਤੇ ਦਿੱਲੀ ਤੋਂ ਸ਼੍ਰੀਨਗਰ ਲਈ ਕਿਰਾਇਆ ਘਟਾ ਕੇ 6,899 ਰੁਪਏ ਕਰ ਦਿੱਤਾ ਹੈ।

 

ਜ਼ਿਕਰਯੋਗ ਹੈ ਕਿ ਅਮਰਨਾਥ ਯਾਤਰੀਆਂ ਤੇ ਟੂਰਿਸਟਾਂ ਨੂੰ ਜਲਦ ਤੋਂ ਜਲਦ ਕਸ਼ਮੀਰ ਛੱਡਣ ਦੇ ਸਰਕਾਰੀ ਹੁਕਮਾਂ ਮਗਰੋਂ ਸ਼੍ਰੀਨਗਰ ਤੋਂ ਫਲਾਈਟਸ ਦੇ ਕਿਰਾਇਆਂ 'ਚ ਭਾਰੀ ਉਛਾਲ ਆ ਗਿਆ ਸੀ। ਸ਼੍ਰੀਨਗਰ ਤੋਂ ਜੰਮੂ, ਦਿੱਲੀ ਜਾਂ ਦੂਜੇ ਸਥਾਨਾਂ ਲਈ ਸਭ ਫਲਾਈਟਸ ਦੀਆਂ ਟਿਕਟਾਂ ਬੁੱਕ ਹੋਣ ਅਤੇ ਕੁਝ ਹੀ ਸੀਟਾਂ ਬਚਣ ਕਾਰਨ ਹਵਾਈ ਮੁਸਾਫਰਾਂ ਨੂੰ ਵੱਡੀ ਕੀਮਤ ਚੁਕਾਣੀ ਪੈ ਰਹੀ ਸੀ। ਇਸ 'ਤੇ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਨੇ ਸਖਤੀ ਅਪਣਾਈ ਹੈ। ਸਰਕਾਰ ਨੇ ਜਹਾਜ਼ ਕੰਪਨੀਆਂ ਨੂੰ ਵਧਦੇ ਕਿਰਾਏ 'ਤੇ ਜਲਦ ਤੋਂ ਜਲਦ ਲਗਾਮ ਲਾਉਣ ਲਈ ਕਿਹਾ ਹੈ।

ਸ਼ਨੀਵਾਰ 6,216 ਹਵਾਈ ਮੁਸਾਫਰਾਂ ਨੇ ਸ਼ੀਨਗਰ ਤੋਂ ਉਡਾਣ ਭਰੀ ਸੀ, ਜਿਨ੍ਹਾਂ 'ਚੋਂ 387 ਯਾਤਰੀਆਂ ਨੂੰ ਹਵਾਈ ਫੌਜ ਦੇ ਚਾਰ ਜਹਾਜ਼ਾਂ ਜ਼ਰੀਏ ਜੰਮੂ, ਪਠਾਨਕੋਟ ਤੇ ਹਿੰਡਨ ਉਤਰਾਇਆ ਗਿਆ ਸੀ। ਅੱਤਵਾਦੀ ਹਮਲਿਆਂ ਦੀ ਖੁਫੀਆ ਜਾਣਕਾਰੀ ਦੇ ਮੱਦੇਨਜ਼ਰ ਸੂਬਾ ਪ੍ਰਸ਼ਾਸਨ ਨੇ ਸਾਰੇ ਟੂਰਿਸਟਾਂ ਤੇ ਸ਼ਰਧਾਲੂਆਂ ਨੂੰ ਜਲਦ ਤੋਂ ਜਲਦ ਕਸ਼ਮੀਰ ਘਾਟੀ ਤੋਂ ਬਾਹਰ ਜਾਣ ਦੀ ਸਲਾਹ ਦਿੱਤੀ ਹੈ। ਇਸ ਕਾਰਨ ਹਵਾਈ ਅੱਡੇ 'ਤੇ ਭਾਰੀ ਗਿਣਤੀ 'ਚ ਯਾਤਰੀਆਂ ਦੀ ਭੀੜ ਉਮੜ ਰਹੀ ਹੈ ਅਤੇ ਹਵਾਈ ਟਿਕਟਾਂ ਦੀ ਕੀਮਤ ਅਸਮਾਨ ਛੂ ਰਹੀ ਹੈ। ਇਸ ਵਿਚਕਾਰ ਸਰਕਾਰੀ ਜਹਾਜ਼ ਕੰਪਨੀ ਵੱਲੋਂ ਆਪਣੀਆਂ ਫਲਾਈਟਸ ਦੇ ਕਿਰਾਇਆਂ ਦੀ ਲਿਮਟ 9,500 ਰੁਪਏ ਤਕ ਨਿਰਧਾਰਤ ਕਰਨ ਨਾਲ ਸ਼੍ਰੀਨਗਰ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੇ ਹਵਾਈ ਮੁਸਾਫਰਾਂ ਨੂੰ ਵੱਡੀ ਰਾਹਤ ਮਿਲੇਗੀ।

  • Air India
  • ਏਅਰ ਇੰਡੀਆ

ਭਾਰਤੀ ਸੈਨਾ ਦੀ ਜਵਾਬੀ ਕਾਰਵਾਈ, ਕੇਰਨ ਸੈਕਟਰ 'ਚ ਪਾਕਿ ਦੇ 7 ਕਮਾਂਡੋ ਢੇਰ

NEXT STORY

Stories You May Like

  • air india flight from ludhiana to delhi immediately stopped
    ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ ਫਲਾਈਟ ਤੁਰੰਤ ਰੋਕੀ ਗਈ, ਪਾਇਲਟ ਨੇ ਵਾਪਸ ਮੋੜਿਆ ਜਹਾਜ਼
  • air india plane pilot  dope test failed
    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਵੱਡਾ ਖੁਲਾਸਾ ! ਪਾਇਲਟ ਦਾ ਡੋਪ ਟੈਸਟ ਹੋਇਆ ਫੇਲ੍ਹ
  • new twist in air india plane turbulence case
    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਨਵਾਂ ਮੋੜ ! ਜਾਂਚ 'ਚ ਫਰਾਂਸ ਦੀ ਐਂਟਰੀ, ਏਅਰਬੇਸ ਦੇ ਮਾਹਰ ਵੀ ਹੋਣਗੇ ਸ਼ਾਮਲ
  • air india turbulence captain dope test positive
    Air India ਦੀ ਫੁਕੇਟ-ਦਿੱਲੀ ਫਲਾਈਟ ’ਚ ਖ਼ਤਰਨਾਕ ਟਰਬੂਲੈਂਸ ਮਗਰੋਂ ਕੈਪਟਨ ਦਾ ਡੋਪ ਟੈਸਟ ਪਾਜ਼ੇਟਿਵ ਹੋਣ ਦਾ ਦਾਅਵਾ!
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • team india changed
    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ 23 ਮਹੀਨਿਆਂ ਬਾਅਦ ਹੋਈ ਵਾਪਸੀ
  • team india joypreet singh sidhu
    TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ ਸਿੰਘ ਸਿੱਧੂ
  • this powerful player made a big splash after retiring from team india
    Team India 'ਚੋਂ ਸੰਨਿਆਸ ਲੈਣ ਮਗਰੋਂ ਇਸ ਧਾਕੜ ਖਿਡਾਰੀ ਨੇ ਕਰ 'ਤਾ ਵੱਡਾ ਧਮਾਕਾ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sp alliance  akhilesh yadav
      'ਸਪਾ ਗਠਜੋੜ ਨਹੀਂ ਤੋੜੇਗੀ', ਅਖਿਲੇਸ਼ ਯਾਦਵ ਦਾ ਸਾਹਮਣੇ ਆਇਆ ਵੱਡਾ ਬਿਆਨ
    • bjp  gen g team  congress  vande mataram
      ਭਾਜਪਾ ਨੇ ਜੇਨ-ਜੀ ਨਾਲ ਜੁੜਨ ਲਈ ਬਣਾਈ ਟੀਮ, ਕਾਂਗਰਸ ਵਲੋਂ ਪੂਰਾ ਵੰਦੇ ਮਾਤਰਮ ਨਾ...
    • person  old age pension  uttar pradesh  fir
      ਜ਼ਿੰਦਾ ਵਿਅਕਤੀ ਨੂੰ ਦਿਖਾਇਆ ਮ੍ਰਿਤਕ, ਬੰਦ ਕਰ ਦਿੱਤੀ ਬੁਢਾਪਾ ਪੈਨਸ਼ਨ, ਹੁਣ ਹੋਈ...
    • fire in chhindwara district hospital nicu  one newborn dies
      ਮੱਧ ਪ੍ਰਦੇਸ਼ ਦੇ ਹਸਪਤਾਲ 'ਚ ਦਰਦਨਾਕ ਹਾਦਸਾ! NICU 'ਚ ਅੱਗ ਲੱਗਣ ਨਾਲ 1...
    • rahul gandhi  event  crowd  influencer  money  bjp
      ਰਾਹੁਲ ਗਾਂਧੀ ਦੇ ਸਮਾਗਮ 'ਚ ਭੀੜ ਇਕੱਠੀ ਕਰਨ ਲਈ ਕਾਂਗਰਸ ਨੇ ਇਨਫਲੁਐਂਸਰ ਨੂੰ...
    • external affairs minister  s jaishankar  sunday  russia
      ਵਿਦੇਸ਼ ਮੰਤਰੀ ਜੈਸ਼ੰਕਰ 2 ਦਿਨਾਂ ਲਈ ਐਤਵਾਰ ਨੂੰ ਜਾਣਗੇ ਰੂਸ
    • balrampur  pickup  truck  collision
      ਬਲਰਾਮਪੁਰ 'ਚ ਪਿਕਅੱਪ-ਟਰੱਕ ਦੀ ਜ਼ੋਰਦਾਰ ਟੱਕਰ, ਤਿੰਨ ਮਜ਼ਦੂਰਾਂ ਦੀ ਮੌਤ, 7...
    • daughter  father  lover  police  love story
      ਕੁੜੀ ਨੇ ਪ੍ਰੇਮੀ ਨਾਲ ਮਿਲ ਕਰ'ਤਾ ਪਿਓ ਦਾ ਕਤਲ ! ਇਸ਼ਕ ਦੇ ਰਾਹ 'ਚ ਬਣ ਰਿਹਾ ਸੀ...
    • nitin nabin bjp new national team meeting
      ਨਿਤਿਨ ਨਬੀਨ ਤੇ ਭਾਜਪਾ ਦੀ ਨਵੀਂ ਰਾਸ਼ਟਰੀ ਟੀਮ ਵਿਚਾਲੇ ਹੋਈ ਬੈਠਕ, ਚੋਣ ਰਣਨੀਤੀ...
    • rare object found in 3500000000 year old rock
      3500000000 ਸਾਲ ਪੁਰਾਣੀ ਚੱਟਾਨ 'ਚੋਂ ਮਿਲੀ ਦੁਰਲੱਭ ਚੀਜ਼ ! ਭਾਰਤੀ ਵਿਗਿਆਨੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +