Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    12:33:04 PM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • safety of families reporting child sexual abuse at risk  receiving threats

    ਬੱਚਿਆਂ ਦੇ ਜਿਨਸੀ ਸ਼ੋਸ਼ਣ ਦੀ ਰਿਪੋਰਟ ਕਰਨ ਵਾਲੇ...

  • explosion firecrackers in hajipur village sultanpur lodhi

    ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ

  • advisory issued for indians going to uae

    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ...,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਏਅਰ ਇੰਡੀਆ ਅਤੇ ਸਪਾਈਸਜੈੱਟ ਦੀਆਂ ਉਡਾਣਾਂ ਘਟੀਆਂ, ਅਕਾਸਾ ਏਅਰ ਦੀ ਸਮਰੱਥਾ 36 ਫ਼ੀਸਦੀ ਵਧੀ

NATIONAL News Punjabi(ਦੇਸ਼)

ਏਅਰ ਇੰਡੀਆ ਅਤੇ ਸਪਾਈਸਜੈੱਟ ਦੀਆਂ ਉਡਾਣਾਂ ਘਟੀਆਂ, ਅਕਾਸਾ ਏਅਰ ਦੀ ਸਮਰੱਥਾ 36 ਫ਼ੀਸਦੀ ਵਧੀ

  • Edited By Sandeep Kumar,
  • Updated: 21 Oct, 2026 04:11 AM
National
air india and spicejet flights decreased
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) : ਮਹਿੰਗੇ ਜਹਾਜ਼ ਈਂਧਨ ਅਤੇ ਸੰਚਾਲਨ ਨਾਲ ਜੁੜੀਆਂ ਚੁਣੌਤੀਆਂ ਦਰਮਿਆਨ ਦੇਸ਼ ਦੇ ਘਰੇਲੂ ਹਵਾਬਾਜ਼ੀ ਖੇਤਰ ਦੀ ਸਮਰੱਥਾ ’ਚ ਗਿਰਾਵਟ ਦਰਜ ਕੀਤੀ ਗਈ ਹੈ। ਹਵਾਬਾਜ਼ੀ ਵਿਸ਼ਲੇਸ਼ਣ ਕੰਪਨੀ ਓ. ਏ. ਜੀ. ਦੇ ਅੰਕੜਿਆਂ ਅਨੁਸਾਰ, ਅਕਤੂਬਰ ’ਚ ਘਰੇਲੂ ਏਅਰਲਾਈਨਜ਼ ਦੀਆਂ ਨਿਰਧਾਰਤ ਸੀਟਾਂ ਦੀ ਗਿਣਤੀ ਸਾਲਾਨਾ ਆਧਾਰ ’ਤੇ 2.3 ਫੀਸਦੀ ਘਟ ਕੇ 1.72 ਕਰੋੜ ਰਹਿ ਗਈ, ਜੋ ਅਕਤੂਬਰ 2025 ’ਚ 1.76 ਕਰੋੜ ਸੀ। ਇਸ ਦੌਰਾਨ ਏਅਰ ਇੰਡੀਆ ਅਤੇ ਸਪਾਈਸਜੈੱਟ ਨੇ ਆਪਣੀ ਸਮਰੱਥਾ ’ਚ ਵੱਡੀ ਕਟੌਤੀ ਕੀਤੀ, ਜਦਕਿ ਅਕਾਸਾ ਏਅਰ ਨੇ ਇਸ ’ਚ 35.6 ਫੀਸਦੀ ਦਾ ਵਾਧਾ ਕੀਤਾ।

ਏਅਰ ਇੰਡੀਆ ਦੀ ਸਮਰੱਥਾ 12.6 ਫੀਸਦੀ ਘਟੀ

ਏਅਰ ਇੰਡੀਆ ਨੇ ਅਕਤੂਬਰ ’ਚ ਆਪਣੇ ਨੈੱਟਵਰਕ ’ਤੇ 33.2 ਲੱਖ ਸੀਟਾਂ ਨਿਰਧਾਰਤ ਕੀਤੀਆਂ ਹਨ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 12.6 ਫੀਸਦੀ ਘੱਟ ਹਨ। ਉੱਥੇ ਹੀ, ਏਅਰ ਇੰਡੀਆ ਐਕਸਪ੍ਰੈੱਸ ਦੀ ਸਮਰੱਥਾ ਮਾਮੂਲੀ 0.3 ਫੀਸਦੀ ਘਟ ਕੇ 26.7 ਲੱਖ ਸੀਟਾਂ ਰਹਿ ਗਈ। ਵਧਦੀ ਲਾਗਤ ਅਤੇ ਸੰਚਾਲਨ ਨਾਲ ਜੁੜੇ ਦਬਾਅ ਦਰਮਿਆਨ ਏਅਰ ਇੰਡੀਆ ਨੇ ਖਰਚਿਆਂ ’ਚ ਬੱਚਤ ਦੇ ਉਪਾਅ ਲੱਭਣ ਲਈ ਇਕ ਅੰਤਰ-ਵਿਭਾਗੀ ਟੀਮ ਵੀ ਗਠਿਤ ਕੀਤੀ ਹੈ।

ਇਹ ਵੀ ਪੜ੍ਹੋ : 'ਦੇਸ਼ ਦੇ ਦੁਸ਼ਮਣਾਂ ਨਾਲ ਮਿਲ ਕੇ ਲੜਨਾ ਹੋਵੇਗਾ', ਦਿੱਲੀ 'ਚ ਦੁਸਹਿਰਾ ਸਮਾਗਮ 'ਚ ਬੋਲੇ PM ਮੋਦੀ

ਸਪਾਈਸਜੈੱਟ ਦੀਆਂ ਸੀਟਾਂ ’ਚ ਸਭ ਤੋਂ ਵੱਡੀ ਗਿਰਾਵਟ

ਸਪਾਈਸਜੈੱਟ ਦੀਆਂ ਨਿਰਧਾਰਤ ਸੀਟਾਂ ਦੀ ਗਿਣਤੀ 38.8 ਫੀਸਦੀ ਡਿੱਗ ਕੇ 3,80,126 ਰਹਿ ਗਈ, ਜਦਕਿ ਪਿਛਲੇ ਸਾਲ ਅਕਤੂਬਰ ’ਚ ਇਹ 6,21,407 ਸੀ। ਇਹ ਪ੍ਰਮੁੱਖ ਏਅਰਲਾਈਨਜ਼ ’ਚ ਸਭ ਤੋਂ ਵੱਡੀ ਗਿਰਾਵਟ ਹੈ। ਕੰਪਨੀ ਨੇ ਸਰਦ ਰੁੱਤ ਉਡਾਣ ਪ੍ਰੋਗਰਾਮ ਤੋਂ ਪਹਿਲਾਂ 20 ਵਾਧੂ ਜਹਾਜ਼ ਸ਼ਾਮਲ ਕਰਨ ਲਈ ਲੀਜ਼ ਸਮਝੌਤੇ ਕੀਤੇ ਹਨ, ਪਰ ਜਹਾਜ਼ਾਂ ਦੀ ਉਪਲਬਧਤਾ ਦੇ ਬਾਵਜੂਦ ਚਾਲਕ ਦਲ ਦੀ ਕਮੀ ਅਤੇ ਸੰਚਾਲਨ ਨਾਲ ਜੁੜੀਆਂ ਚੁਣੌਤੀਆਂ ਸਮਰੱਥਾ ਵਧਾਉਣ ਦੀ ਰਫ਼ਤਾਰ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।

ਅਕਾਸਾ ਦੀ ਉਡਾਣ, ਇੰਡੀਗੋ ਦਾ ਦਬਦਬਾ ਕਾਇਮ

ਇਸ ਦੇ ਉਲਟ, ਅਕਾਸਾ ਏਅਰ ਨੇ ਆਪਣੀ ਸਮਰੱਥਾ 35.6 ਫੀਸਦੀ ਵਧਾ ਕੇ ਲੱਗਭਗ 11.9 ਲੱਖ ਸੀਟ ਕਰ ਦਿੱਤੀ। ਪਿਛਲੇ ਸਾਲ ਅਕਤੂਬਰ ’ਚ ਇਹ ਅੰਕੜਾ 8.75 ਲੱਖ ਸੀ। ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਨੇ 1.307 ਕਰੋੜ ਸੀਟਾਂ ਨਿਰਧਾਰਤ ਕੀਤੀਆਂ, ਜੋ ਸਾਲਾਨਾ ਆਧਾਰ ’ਤੇ ਸਿਰਫ 0.2 ਫੀਸਦੀ ਘੱਟ ਹਨ। ਦੇਸ਼ ਦੀ ਕੁੱਲ ਨਿਰਧਾਰਤ ਹਵਾਬਾਜ਼ੀ ਸਮਰੱਥਾ ’ਚ ਇੰਡੀਗੋ ਦੀ ਹਿੱਸੇਦਾਰੀ ਲੱਗਭਗ 51 ਫੀਸਦੀ ਬਣੀ ਹੋਈ ਹੈ।

ਇਹ ਵੀ ਪੜ੍ਹੋ : ਮਾਰਕੋ ਰੂਬੀਓ ਨੇ ਡਾ. ਐੱਸ. ਜੈਸ਼ੰਕਰ ਨਾਲ ਕੀਤੀ ਮੁਲਾਕਾਤ ! ਰੱਖਿਆ ਸਹਿਯੋਗ ਸਣੇ ਅਹਿਮ ਮੁੱਦਿਆਂ 'ਤੇ ਕੀਤੀ ਗੱਲਬਾਤ

ਮਹਿੰਗੇ ਈਂਧਨ ਨਾਲ ਵਧਿਆ ਦਬਾਅ

ਦਿੱਲੀ ’ਚ 1 ਅਕਤੂਬਰ ਨੂੰ ਜਹਾਜ਼ੀ ਈਂਧਨ (ਏ. ਟੀ. ਐੱਫ.) ਦੀ ਕੀਮਤ 13.2 ਫੀਸਦੀ ਵਧ ਕੇ 137 ਰੁਪਏ ਪ੍ਰਤੀ ਲੀਟਰ ਹੋ ਗਈ। ਵਧਦੀ ਲਾਗਤ ਦੇ ਅਸਰ ਨੂੰ ਘੱਟ ਕਰਨ ਲਈ ਇੰਡੀਗੋ ਅਤੇ ਏਅਰ ਇੰਡੀਆ ਸਮੂਹ ਨੇ ਈਂਧਨ ਸਰਚਾਰਜ ’ਚ ਸੋਧ ਕੀਤੀ ਹੈ। ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਮਿਲਾ ਕੇ ਕੁੱਲ ਨਿਰਧਾਰਤ ਸਮਰੱਥਾ 1.7 ਫੀਸਦੀ ਘਟ ਕੇ 2.54 ਕਰੋੜ ਸੀਟ ਰਹਿਣ ਦਾ ਅੰਦਾਜ਼ਾ ਹੈ। ਘੱਟ ਲਾਗਤ ਵਾਲੀਆਂ ਏਅਰਲਾਈਨਜ਼ ਦੀ ਹਿੱਸੇਦਾਰੀ 71 ਫੀਸਦੀ ਹੈ, ਜਦਕਿ ਪੂਰਨ ਸੇਵਾ ਦੇਣ ਵਾਲੀਆਂ ਏਅਰਲਾਈਨਜ਼ ਦੀ ਸਮਰੱਥਾ 6.3 ਫੀਸਦੀ ਘਟ ਕੇ 73 ਲੱਖ ਸੀਟ ਰਹਿ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Air India
  • SpiceJet
  • Reduced flights
  • Akasa Air
  • Capacity
  • ਏਅਰ ਇੰਡੀਆ
  • ਸਪਾਈਸਜੈੱਟ
  • ਉਡਾਣਾਂ ਘਟੀਆਂ
  • ਅਕਾਸਾ ਏਅਰ
  • ਸਮਰੱਥਾ

ਸ਼ਰਧਾਲੂਆਂ ਲਈ ਅਹਿਮ ਖ਼ਬਰ: ਯਮੁਨੋਤਰੀ ਦੇ ਕਿਵਾੜ 11 ਅਤੇ ਬਦਰੀਨਾਥ ਦੇ 16 ਨਵੰਬਰ ਨੂੰ ਹੋਣਗੇ ਬੰਦ

NEXT STORY

Stories You May Like

  • air india  indigo  aqasa cancel saudi arabia flights till 17
    ਏਅਰ ਇੰਡੀਆ, ਇੰਡੀਗੋ, ਅਕਾਸਾ ਨੇ ਸਾਊਦੀ ਅਰਬ ਲਈ ਰੱਦ ਕੀਤੀਆਂ ਉਡਾਣਾਂ , ਜਾਣੋ ਮੁੜ ਕਦੋਂ ਹੋਣਗੀਆਂ ਸ਼ੁਰੂ
  • flights affected amid tensions in west asia
    ਪੱਛਮੀ ਏਸ਼ੀਆ 'ਚ ਤਣਾਅ ਦਰਮਿਆਨ ਉਡਾਣਾਂ ਪ੍ਰਭਾਵਿਤ, ਇੰਡੀਗੋ-ਅਕਾਸਾ ਏਅਰ ਨੇ ਜਾਰੀ ਕੀਤਾ ਨਵਾਂ ਅਪਡੇਟ
  • operation sindhur air chief marshal ap singh
    ‘ਆਪ੍ਰੇਸ਼ਨ ਸਿੰਧੂਰ’ ਨੇ ਹਵਾਈ ਫੌਜ ਦੀ ਸਮਰੱਥਾ ਨੂੰ ਕੀਤਾ ਸਾਬਤ : ਏਅਰ ਚੀਫ ਮਾਰਸ਼ਲ ਏ. ਪੀ. ਸਿੰਘ
  • air india
    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
  • air force  air show  wings over ganga  varanasi
    ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ
  • world bank group helps india mobilize  36 billion in private capital in 4 years
    ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ ਜੁਟਾਉਣ ’ਚ ਕੀਤੀ ਮਦਦ
  • airindia spicejet cut capacity akasa increases by 36
    Akasa ਦਾ ਯਾਤਰੀਆਂ ਲਈ ਵੱਡਾ ਤੋਹਫ਼ਾ, ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
  • indigo  s will increase global flights with a 350 aircraft
    ਇੰਡੀਗੋ ਦਾ ਲੰਬੀ ਦੂਰੀ ਦੀਆਂ ਉਡਾਣਾਂ ਲਈ ਨਵਾਂ ਪਲਾਨ, ਏ-350 ਜਹਾਜ਼ਾਂ ਨਾਲ ਵਧਾਏਗੀ ਗਲੋਬਲ ਉਡਾਣਾਂ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
Trending
Ek Nazar
this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court  sir  petition  chief justice
      ''ਸਾਨੂੰ ਸਭ ਪਤਾ..!'', SIR ਦੇ ਮੁੱਦੇ 'ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ਼
    • tamil nadu  prison  13 prisoners  arrested  drone
      ਤਾਮਿਲਨਾਡੂ ਦੀ ਸਬ-ਜੇਲ੍ਹ ਤੋਂ ਭੱਜਣ ਵਾਲੇ 17 ਵਿੱਚੋਂ 13 ਕੈਦੀ ਗ੍ਰਿਫ਼ਤਾਰ, ਡਰੋਨ...
    • legislative council elections  states  nda  samajwadi party
      4 ਸੂਬਿਆਂ ਦੀਆਂ ਵਿਧਾਨ ਪ੍ਰੀਸ਼ਦ ਚੋਣਾਂ, 16 ਸੀਟਾਂ ’ਤੇ NDA ਅੱਗੇ, UP ਦੀਆਂ 3...
    • mp rajya sabha seat
      ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੀ ਸੀਟ 'ਤੇ ਸਸਪੈਂਸ ਬਰਕਰਾਰ, ਕਿਸੇ ਸਿੱਖਿਆ...
    • india un veto
      'Veto ਤੋਂ ਬਿਨਾਂ UN ਦੀ ਸਥਾਈ ਮੈਂਬਰਸ਼ਿਪ 'ਸੈਕਿੰਡ ਕਲਾਸ'..!', ਭਾਰਤ ਨੇ...
    • congress rally 21 markets businesses affected
      ਕਾਂਗਰਸ ਦੀ ਰੈਲੀ ਨਾਲ 21 ਬਾਜ਼ਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੋਣ ਦਾ ਸ਼ੰਕ,...
    • petitions vande mataram supreme court
      ‘ਵੰਦੇ ਮਾਤਰਮ’ ਗਾਇਨ ਖ਼ਿਲਾਫ ਨਵੀਆਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
    • uae president  honours captain smit machhar  order of zayed ii
      ਕੈਪਟਨ ਮਛਾਰ ਨੂੰ UAE ਦਾ ਸਲਾਮ! ਰਾਸ਼ਟਰਪਤੀ ਨੇ ਲਾਇਆ ਗਲੇ, ਦਿੱਤਾ 'ਆਰਡਰ ਆਫ਼...
    • the fortunes of these 4 zodiac signs will shine on karwa chauth
      ਕਰਵਾ ਚੌਥ 'ਤੇ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਨੌਕਰੀ ਤੇ ਕਾਰੋਬਾਰ 'ਚ...
    • mumbai airport  server  technical glitch
      ਮੁੰਬਈ ਏਅਰਪੋਰਟ ’ਤੇ ਸਰਵਰ ’ਚ ਆਈ ਤਕਨੀਕੀ ਖ਼ਰਾਬੀ, ਮਚੀ ਹਫ਼ੜਾ-ਦਫੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +