Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    8:55:17 PM

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

  • punjab student summer vacations

    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜੰਗ ਦੇ ਹਾਲਾਤ ਵਿਚਾਲੇ Air India ਦਾ ਵੱਡਾ ਬਿਆਨ ! ਯੂਰਪ, USA ਤੇ ਕੈਨੇਡਾ ਜਾਣ ਵਾਲੇ ਯਾਤਰੀ ਦੇਣ ਧਿਆਨ

NATIONAL News Punjabi(ਦੇਸ਼)

ਜੰਗ ਦੇ ਹਾਲਾਤ ਵਿਚਾਲੇ Air India ਦਾ ਵੱਡਾ ਬਿਆਨ ! ਯੂਰਪ, USA ਤੇ ਕੈਨੇਡਾ ਜਾਣ ਵਾਲੇ ਯਾਤਰੀ ਦੇਣ ਧਿਆਨ

  • Edited By Harpreet Singh,
  • Updated: 02 Mar, 2026 02:43 PM
New Delhi
air india during tensed situation
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਸ ਸਮੇਂ ਮੱਧ ਪੂਰਬ ਜੰਗ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ। ਜੰਗ ਦੇ ਹਾਲਾਤਾਂ ਦੇ ਮੱਦੇਨਜ਼ਰ ਏਅਰ ਇੰਡੀਆ ਨੇ ਯਾਤਰੀਆਂ ਅਤੇ ਕ੍ਰੂ-ਮੈਂਬਰਾਂ ਦੀ ਸੁਰੱਖਿਆ ਲਈ ਆਪਣੀਆਂ ਉਡਾਣਾਂ ਨੂੰ ਰੀ-ਰੂਟ ਕਰਨ ਦਾ ਐਲਾਨ ਕੀਤਾ ਹੈ। ਇਰਾਨ ਅਤੇ ਇਰਾਕ ਦਾ ਏਅਰਸਪੇਸ ਬੰਦ ਹੋਣ ਕਾਰਨ ਹੁਣ ਲੰਬੀ ਦੂਰੀ ਦੀਆਂ ਉਡਾਣਾਂ ਨੂੰ ਵਿਕਲਪਿਕ ਰਸਤਿਆਂ ਰਾਹੀਂ ਭੇਜਿਆ ਜਾ ਰਿਹਾ ਹੈ।

ਨਿਊਯਾਰਕ ਅਤੇ ਨੇਵਾਰਕ ਜਾਣ ਵਾਲੀਆਂ ਉਡਾਣਾਂ ਹੁਣ ਸਿੱਧਾ ਉੱਡਣ ਦੀ ਬਜਾਏ ਇਟਲੀ ਦੇ ਰੋਮ ਏਅਰਪੋਰਟ 'ਤੇ ਟੈਕਨੀਕਲ ਸਟਾਪ ਲੈਣਗੀਆਂ। ਇਸ ਨਾਲ ਯਾਤਰਾ ਦੇ ਸਮੇਂ ਅਤੇ ਸੰਚਾਲਨ ਖਰਚਿਆਂ ਵਿੱਚ ਵੀ ਵਾਧਾ ਹੋਵੇਗਾ। ਇਸ ਤੋਂ ਇਲਾਵਾ ਯੂਰਪ ਅਤੇ ਉੱਤਰੀ ਅਮਰੀਕਾ ਦੀਆਂ ਉਡਾਣਾਂ ਹੁਣ ਓਮਾਨ, ਸਾਊਦੀ ਅਰਬ ਦੇ ਦੱਖਣੀ ਹਿੱਸੇ ਅਤੇ ਮਿਸਰ ਦੇ ਰਸਤੇ ਉੱਡਣਗੀਆਂ। ਰੂਟ ਬਦਲਣ ਕਾਰਨ ਉਡਾਣ ਦੇ ਸਮੇਂ ਵਿੱਚ 30 ਤੋਂ 40 ਮਿੰਟ ਦਾ ਵਾਧਾ ਹੋ ਸਕਦਾ ਹੈ।

ਏਅਰ ਇੰਡੀਆ ਵੱਲੋਂ ਅੱਜ (2 ਮਾਰਚ) ਲਈ ਕੁਝ ਅਹਿਮ ਉਡਾਣਾਂ ਰੱਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ-ਬਰਮਿੰਘਮ (AI117), ਦਿੱਲੀ-ਜ਼ਿਊਰਿਕ (AI151/152), ਦਿੱਲੀ-ਕੋਪਨਹੇਗਨ (AI157/158), ਬਰਮਿੰਘਮ-ਦਿੱਲੀ (AI114) ਸ਼ਾਮਲ ਹਨ। ਇਸ ਤੋਂ ਇਲਾਵਾ ਏਅਰ ਇੰਡੀਆ ਨੇ UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਰ ਲਈ ਆਪਣੀਆਂ ਸਾਰੀਆਂ ਉਡਾਣਾਂ ਦੀ ਮੁਅੱਤਲੀ 2 ਮਾਰਚ ਦੀ ਰਾਤ 11:59 ਵਜੇ ਤੱਕ ਵਧਾ ਦਿੱਤੀ ਹੈ।

ਏਅਰਲਾਈਨ ਨੇ ਪ੍ਰਭਾਵਿਤ ਯਾਤਰੀਆਂ ਨੂੰ ਪੂਰੀ ਲਚਕਤਾ ਦੇਣ ਦਾ ਵਾਅਦਾ ਕੀਤਾ ਹੈ। ਜਿਨ੍ਹਾਂ ਯਾਤਰੀਆਂ ਨੇ 28 ਫਰਵਰੀ 2026 ਨੂੰ ਜਾਂ ਇਸ ਤੋਂ ਪਹਿਲਾਂ ਬੁਕਿੰਗ ਕੀਤੀ ਸੀ ਅਤੇ ਉਨ੍ਹਾਂ ਦੀ ਯਾਤਰਾ 5 ਮਾਰਚ ਤੱਕ ਸੀ, ਉਹ ਬਿਨਾਂ ਕਿਸੇ ਵਾਧੂ ਖਰਚੇ ਦੇ ਆਪਣੀ ਉਡਾਣ ਰੀ-ਸ਼ਡਿਊਲ ਕਰ ਸਕਦੇ ਹਨ ਜਾਂ ਪੂਰਾ ਰਿਫੰਡ ਲੈ ਸਕਦੇ ਹਨ।

#TravelAdvisory

“In view of the continuing situation in the Middle East, Air India has extended the suspension of all flights to and from the UAE, Saudi Arabia, Israel, and Qatar until 2359 hrs IST on 2 March 2026.

Additionally, select flights to Europe scheduled on 2 March…

— Air India (@airindia) March 1, 2026

ਇਹ ਵੀ ਪੜ੍ਹੋ- ਪਾਕਿਸਤਾਨ ਦੇ ਨੂਰ ਖ਼ਾਨ ਏਅਰਬੇਸ 'ਤੇ ਹੋਈ ਏਅਰਸਟ੍ਰਾਈਕ ! ਰੱਖਿਆ ਮੰਤਰਾਲੇ ਨੇ ਖ਼ੁਦ ਕੀਤਾ ਐਲਾਨ

ਇਹ ਵੀ ਪੜ੍ਹੋ- ਕੁਵੈਤ 'ਚ ਹੋ ਗਈ ਏਅਰਸਟ੍ਰਾਈਕ ! ਬਦਲਾ ਲੈਣ 'ਤੇ ਉਤਾਰੂ ਹੋਇਆ ਇਰਾਨ, ਦਾਗ਼'ਤੇ ਡਰੋਨ ਤੇ ਮਿਜ਼ਾਈਲਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Air India
  • Iran War
  • Airspace Shut
  • Europe USA
  • Canada Passengers

ਪੱਛਮੀ ਏਸ਼ੀਆ ਦੇ ਸੰਕਟ ਵਿਚਾਲੇ ਦਿੱਲੀ ਹਵਾਈ ਅੱਡੇ 'ਤੋਂ 87 ਅੰਤਰਰਾਸ਼ਟਰੀ ਉਡਾਣਾਂ ਰੱਦ

NEXT STORY

Stories You May Like

  • air india announcement
    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ Air India ਦਾ ਵੱਡਾ ਐਲਾਨ ! ਹਵਾਈ ਸਫ਼ਰ ਕਰਨ ਵਾਲੇ ਯਾਤਰੀ ਦੇਣ ਧਿਆਨ
  • air india flight from delhi suffers tail strike
    ਲੈਂਡਿੰਗ ਦੌਰਾਨ Air India ਦੇ ਜਹਾਜ਼ ਨਾਲ ਵਾਪਰਿਆ ਹਾਦਸਾ, ਯਾਤਰੀਆਂ ਦੇ ਸੁੱਕੇ ਸਾਹ
  • canada airport incident
    ਕੈਨੇਡਾ ਜਾਣ ਵਾਲੇ ਯਾਤਰੀ ਹੋ ਜਾਣ ਸਾਵਧਾਨ ! ਏਅਰਪੋਰਟਾਂ 'ਤੇ ਹੋ ਰਹੀ ਵੱਡੀ 'Game'
  • air india plane catches fire
    ਏਅਰ ਇੰਡੀਆ ਦੇ ਜਹਾਜ਼ ਨੂੰ ਲੱਗੀ ਅੱਗ! 171 ਯਾਤਰੀ ਸਨ ਸਵਾਰ, ਹੋਈ ਐਮਰਜੈਂਸੀ ਲੈਂਡਿੰਗ
  • us on india pakistan
    'ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!' ਅਮਰੀਕਾ ਦੇ ਸੀਨੀਅਰ ਸਲਾਹਕਾਰ ਨੇ ਦਿੱਤਾ ਵੱਡਾ ਬਿਆਨ
  • india and canada trade and investment forum launched
    ਭਾਰਤ ਤੇ ਕੈਨੇਡਾ ਵਿਚਾਲੇ ਵਪਾਰਕ ਸਾਂਝ ਹੋਵੇਗੀ ਹੋਰ ਮਜ਼ਬੂਤ: 'ਵਪਾਰ ਤੇ ਨਿਵੇਸ਼ ਮੰਚ' ਦੀ ਹੋਈ ਸ਼ੁਰੂਆਤ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • iocl  s big statement on oil supply in the country
    ਦੇਸ਼ 'ਚ ਤੇਲ ਦੀ ਸਪਲਾਈ ਨੂੰ ਲੈ ਕੇ IOCL ਦਾ ਵੱਡਾ ਬਿਆਨ, ਕਿਹਾ-ਹਾਲਾਤ ਪੂਰੀ ਤਰ੍ਹਾਂ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    •   onmark   portal flaws rectified amid security concerns  cbse
      CBSE ਨੇ 'ਆਨਮਾਰਕ' ਪੋਰਟਲ ਦੀਆਂ ਸਮੱਸਿਆਵਾਂ ਕੀਤੀਆਂ ਹੱਲ ! ਪੋਸਟ ਕਰ ਦਿੱਤੀ...
    • pm modi chola dynasty
      PM ਮੋਦੀ ਨੇ 'ਮਨ ਕੀ ਬਾਤ' 'ਚ ਨੀਦਰਲੈਂਡ ਤੋਂ ਵਾਪਸ ਲਿਆਂਦੀਆਂ 300 ਸਾਲ...
    • carrymen will carry your heavy bags in the markets
      ਗਜ਼ਬ ਦਾ ਦਿਮਾਗ ਐ ! ਬਾਜ਼ਾਰਾਂ 'ਚ ਤੁਹਾਡੇ ਭਾਰੀ ਬੈਗ ਚੁੱਕਣਗੇ 'CarryMen',...
    • b ed candidate  photocopy  drain  shop  accident
      ਫੋਟੋਕਾਪੀਆਂ ਕਰਵਾਉਣ ਦੁਕਾਨ ਦੇ ਬਾਹਰ ਖੜ੍ਹੇ ਸੀ B.Ed ਦੇ ਉਮੀਦਵਾਰ ! ਅਚਾਨਕ ਟੁੱਟ...
    • brown sugar worth approx 40 crore seized in mandsaur
      40 ਕਰੋੜ ਰੁਪਏ ਦੀ ਬ੍ਰਾਊਨ ਸ਼ੂਗਰ ਜ਼ਬਤ, ਇੱਕ ਔਰਤ ਸਮੇਤ 5 ਗ੍ਰਿਫ਼ਤਾਰ
    • money falling from sky
      ਅਚਾਨਕ ਹੋਣ ਲੱਗ ਪਈ 'ਪੈਸਿਆਂ ਦੀ ਬਰਸਾਤ' ! ਕੋਰਟ ਕੰਪਲੈਕਸ 'ਚ ਦਿਖਿਆ ਅਨੋਖਾ...
    • when the sister in law refused to marry
      ਭਾਬੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦਿਓਰ ਬਣ ਗਿਆ ਹੈਵਾਨ ! ਨਿੱਕੀ ਜਿਹੀ ਜਾਨ...
    • reetha sahib mela  accident  sdrf jawan  devotees
      ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...
    • bsnl  recruitment
      BSNL 'ਚ ਨਿਕਲੀ ਭਰਤੀ ! ਜਾਰੀ ਹੋਇਆ ਨੋਟੀਫਿਕੇਸ਼ਨ, ਜਾਣੋ ਕਿੰਨੀ ਮਿਲੇਗੀ ਤਨਖਾਹ
    • vietnam will buy   brahmos   from india
      ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +