Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    12:07:47 AM

  • punjab incharge bhupesh baghel visit punjab

    ਭੂਪੇਸ਼ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਰਿਹਾ...

  • pakistani cream damages kidneys of 18 women 3 beauty products banned

    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ...

  • alert of heavy rain and thunderstorm in punjab

    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ...

  • alert for sbi account holders  fraud in the name of reward points

    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਈਰਾਨ-ਇਜ਼ਰਾਈਲ ਜੰਗ: Air India Express ਮਸਕਟ ਤੋਂ ਸ਼ੁਰੂ ਕਰੇਗੀ ਉਡਾਣਾਂ, ਇੰਡੀਗੋ ਨੇ ਵੀ ਕੀਤੀ ਤਿਆਰੀ

NATIONAL News Punjabi(ਦੇਸ਼)

ਈਰਾਨ-ਇਜ਼ਰਾਈਲ ਜੰਗ: Air India Express ਮਸਕਟ ਤੋਂ ਸ਼ੁਰੂ ਕਰੇਗੀ ਉਡਾਣਾਂ, ਇੰਡੀਗੋ ਨੇ ਵੀ ਕੀਤੀ ਤਿਆਰੀ

  • Edited By Sandeep Kumar,
  • Updated: 03 Mar, 2026 04:55 AM
National
air india express to start flights from muscat
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਈਰਾਨ ਅਤੇ ਇਜ਼ਰਾਈਲ ਵਿਚਾਲੇ ਜਾਰੀ ਭਿਆਨਕ ਜੰਗ ਕਾਰਨ ਮੱਧ ਪੂਰਬ (ਮਿਡਲ ਈਸਟ) ਵਿੱਚ ਪੈਦਾ ਹੋਏ ਤਣਾਅ ਦਰਮਿਆਨ ਹਵਾਈ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਇਸ ਜੰਗ ਕਾਰਨ ਦੁਨੀਆ ਭਰ ਦੀਆਂ ਫਲਾਈਟਾਂ ਬੰਦ ਹੋਣ ਕਰਕੇ ਵੱਡੀ ਗਿਣਤੀ ਵਿੱਚ ਯਾਤਰੀ ਦੁਬਈ ਸਮੇਤ ਕਈ ਹਵਾਈ ਅੱਡਿਆਂ 'ਤੇ ਫਸੇ ਹੋਏ ਹਨ। ਇਸ ਸੰਕਟ ਵਿਚਕਾਰ ਏਅਰ ਇੰਡੀਆ ਐਕਸਪ੍ਰੈੱਸ ਨੇ ਯਾਤਰੀਆਂ ਨੂੰ ਰਾਹਤ ਦਿੰਦਿਆਂ 3 ਮਾਰਚ ਤੋਂ ਮਸਕਟ (ਓਮਾਨ) ਲਈ ਆਪਣੀਆਂ ਉਡਾਣਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇਨ੍ਹਾਂ ਸ਼ਹਿਰਾਂ ਲਈ ਚੱਲਣਗੀਆਂ ਉਡਾਣਾਂ 

ਏਅਰਲਾਈਨ ਅਨੁਸਾਰ, ਮਸਕਟ ਤੋਂ ਦਿੱਲੀ, ਮੁੰਬਈ, ਕੋਚੀ, ਕੋਝੀਕੋਡ, ਮੰਗਲੁਰੂ ਅਤੇ ਤਿਰੂਚਿਰਾਪੱਲੀ ਲਈ ਨਿਰਧਾਰਤ ਉਡਾਣਾਂ ਚਲਾਈਆਂ ਜਾਣਗੀਆਂ। ਜਾਣਕਾਰੀ ਅਨੁਸਾਰ, ਮਸਕਟ ਤੋਂ ਪਹਿਲੀ ਉਡਾਣ ਤਿਰੂਚਿਰਾਪੱਲੀ ਲਈ ਸਥਾਨਕ ਸਮੇਂ ਅਨੁਸਾਰ ਸਵੇਰੇ 10:25 ਵਜੇ ਰਵਾਨਾ ਹੋਵੇਗੀ। ਯਾਤਰੀ ਆਪਣੀ ਉਡਾਣ ਦੀ ਤਾਜ਼ਾ ਸਥਿਤੀ ਏਅਰਲਾਈਨ ਦੀ ਅਧਿਕਾਰਤ ਵੈੱਬਸਾਈਟ 'ਤੇ ਚੈੱਕ ਕਰ ਸਕਦੇ ਹਨ।

ਇਹ ਵੀ ਪੜ੍ਹੋ : 'ਈਰਾਨ ਨੇ ਚਿਤਾਵਨੀ ਨਹੀਂ ਮੰਨੀ, ਲੋੜ ਪਈ ਤਾਂ ਹੁਣ ਫੌਜ ਵੀ ਉਤਾਰਾਂਗਾ' : ਡੋਨਾਲਡ ਟਰੰਪ

ਕਈ ਦੇਸ਼ਾਂ ਲਈ ਉਡਾਣਾਂ ਅਜੇ ਵੀ ਰੱਦ 

ਹਾਲਾਂਕਿ ਮਸਕਟ ਸੇਵਾ ਸ਼ੁਰੂ ਹੋ ਰਹੀ ਹੈ, ਪਰ ਕਈ ਹੋਰ ਖਾੜੀ ਦੇਸ਼ਾਂ ਲਈ ਮੁਸ਼ਕਲਾਂ ਬਰਕਰਾਰ ਹਨ। ਬਹਿਰੀਨ, ਕੁਵੈਤ, ਕਤਰ, ਸਾਊਦੀ ਅਰਬ ਅਤੇ ਯੂ. ਏ. ਈ. ਲਈ ਉਡਾਣਾਂ 3 ਮਾਰਚ 2026 ਦੀ ਰਾਤ 11:59 ਵਜੇ ਤੱਕ ਰੱਦ ਰਹਿਣਗੀਆਂ। ਸੋਮਵਾਰ ਨੂੰ ਹੀ ਤਣਾਅ ਕਾਰਨ ਲਗਭਗ 357 ਉਡਾਣਾਂ ਰੱਦ ਕੀਤੀਆਂ ਗਈਆਂ ਸਨ।

ਸਰਕਾਰ ਵੱਲੋਂ ਹੈਲਪਲਾਈਨ ਨੰਬਰ ਜਾਰੀ 

ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਫਸੇ ਹੋਏ ਯਾਤਰੀਆਂ ਦੀ ਸਹਾਇਤਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਯਾਤਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹੈਲਪਲਾਈਨ ਨੰਬਰ 011-24604283 ਅਤੇ 011-24632987 ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਯਾਤਰੀ ਏਅਰਲਾਈਨ ਦੇ ਡਿਜੀਟਲ ਅਸਿਸਟੈਂਟ 'ਟਿਆ' ਨਾਲ ਵ੍ਹਟਸਐਪ ਨੰਬਰ +91-6360012345 'ਤੇ ਵੀ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ : ਭਾਰਤ ਦੀ ਤਾਕਤ ਵਧੇਗੀ...! ਰੂਸ ਤੋਂ ਪੰਜ ਖਰੀਦੇ ਜਾਣਗੇ ਨਵੇਂ S-400 ਏਅਰ ਡਿਫੈਂਸ ਸਿਸਟਮ

ਇੰਡੀਗੋ ਵੀ ਚਲਾਏਗੀ ਰਾਹਤ ਉਡਾਣਾਂ 

ਏਅਰ ਇੰਡੀਆ ਐਕਸਪ੍ਰੈਸ ਤੋਂ ਇਲਾਵਾ ਇੰਡੀਗੋ ਏਅਰਲਾਈਨ ਨੇ ਵੀ 3 ਮਾਰਚ ਨੂੰ ਜੇਦਾਹ (ਸਾਊਦੀ ਅਰਬ) ਤੋਂ ਭਾਰਤ ਲਈ 10 ਵਿਸ਼ੇਸ਼ ਰਾਹਤ ਉਡਾਣਾਂ ਚਲਾਉਣ ਦੀ ਯੋਜਨਾ ਬਣਾਈ ਹੈ, ਜੋ ਕਿ ਮੌਜੂਦਾ ਹਵਾਈ ਖੇਤਰ ਦੀ ਸਥਿਤੀ ਅਤੇ ਜ਼ਰੂਰੀ ਮਨਜ਼ੂਰੀਆਂ 'ਤੇ ਨਿਰਭਰ ਕਰਨਗੀਆਂ। ਸਰਕਾਰ ਅਤੇ ਏਅਰਲਾਈਨਾਂ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਲਗਾਤਾਰ ਭਾਰਤੀ ਮਿਸ਼ਨਾਂ ਨਾਲ ਤਾਲਮੇਲ ਕਰ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Iran-Israel war
  • Air India Express
  • Muscat
  • Flights
  • Indigo
  • ਈਰਾਨ-ਇਜ਼ਰਾਈਲ ਜੰਗ
  • ਏਅਰ ਇੰਡੀਆ ਐਕਸਪ੍ਰੈੱਸ
  • ਮਸਕਟ
  • ਉਡਾਣਾਂ
  • ਇੰਡੀਗੋ

ਟੈਂਕ ’ਚ ਮਿਲੀਆਂ 3 ਬੱਚਿਆਂ ਦੀਆਂ ਲਾਸ਼ਾਂ, ਮਾਂ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਦਿੱਤੀ ਜਾਨ

NEXT STORY

Stories You May Like

  • air india and indigo planes collided on runway
    ਰਨਵੇਅ 'ਤੇ ਆਪਸ 'ਚ ਟਕਰਾਏ Air India ਤੇ IndiGo ਦੇ ਜਹਾਜ਼, ਅਹਿਮਦਾਬਾਦ ਏਅਰਪੋਰਟ 'ਤੇ ਮਚੀ ਸਨਸਨੀ
  • air india s action against entry into pakistani airspace
    ਪਾਕਿਸਤਾਨੀ ਏਅਰਸਪੇਸ 'ਚ ਦਾਖ਼ਲ ਹੋਣ 'ਤੇ Air India ਦੀ ਕਾਰਵਾਈ, ਅੰਮ੍ਰਿਤਸਰ ATC ਤੇ ਪਾਇਲਟ ਡਿਊਟੀ ਤੋਂ ਹਟਾਏ
  • iran us talk
    30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ
  • flight services
    ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ
  • india to digitize health
    ਹੈਲਥ ਸਿਸਟਮ ਨੂੰ ਵੀ Digital ਕਰਨ ਦੀ ਤਿਆਰੀ 'ਚ ਭਾਰਤ ! ਕੇਂਦਰੀ ਸਿਹਤ ਮੰਤਰੀ ਨੇ ਕੀਤੀ ਸ਼ੁਰੂਆਤ
  • halwara airport air india passengers
    ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ ਸੁੱਕੇ ਸਾਹ
  • apple  s iphone air 2 will cause havoc
    48MP ਦੇ ਦੋ ਵੱਖ-ਵੱਖ ਕੈਮਰਿਆਂ ਨਾਲ ਐਪਲ ਦਾ iPhone Air 2 ਮਚਾਏਗਾ ਤਬਾਹੀ
  • four indigo flights cancelled amidst heavy rain in mumbai
    ਮੁੰਬਈ 'ਚ ਭਾਰੀ ਮੀਂਹ ਦਾ ਕਹਿਰ! ਇੰਡੀਗੋ ਨੇ ਰੱਦ ਕੀਤੀਆਂ 4 ਉਡਾਣਾਂ, ਯਾਤਰੀ ਹੋਏ ਪਰੇਸ਼ਾਨ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • doused sleeping husband with petrol and set him ablaze
      ਇਕ ਹੋਰ ਪਤਨੀ ਦਾ ਖੌਫਨਾਕ ਕਾਰਾ ! ਸੁੱਤੇ ਪਤੀ ਨੂੰ ਪੈਟਰੋਲ ਛਿੜਕ ਕੇ...
    • hospital  patient  building  doctor  nurse  madhya pradesh
      ਅਨੋਖਾ ਹਸਪਤਾਲ, ਨਾ ਮਰੀਜ਼ ਨਾ ਬਿਲਡਿੰਗ, ਫਿਰ ਵੀ ਕੰਮ ਕਰਦੇ ਨੇ 87 ਡਾਕਟਰ ਤੇ...
    • indian navy mahendragiri
      ਭਾਰਤੀ ਸਮੁੰਦਰੀ ਫੌਜ ਦੀ ਵਧੀ ਤਾਕਤ ! ਜੰਗੀ ਜਹਾਜ਼ 'ਮਹੇਂਦਰਗਿਰੀ' ਬੇੜੇ 'ਚ...
    • india urainum supply
      ਪਰਮਾਣੂ ਊਰਜਾ ਵੱਲ ਭਾਰਤ ਦੀ ਵੱਡੀ ਪੁਲਾਂਘ ! ਆਸਟ੍ਰੇਲੀਆ ਨਾਲ ਹੋਣ ਜਾ ਰਿਹੈ...
    • jammu  students  schools  employees suspended
      ਸਕੂਲ 'ਚ ਬੰਦ ਰਿਹਾ 7ਵੀਂ ਜਮਾਤ ਦਾ ਵਿਦਿਆਰਥੀ, ਸਾਰੇ ਕਰਮਚਾਰੀ ਸਸਪੈਂਡ
    • four killed in road accident in madhya pradesh sehore district
      ਸੀਹੋਰ 'ਚ ਰਫ਼ਤਾਰ ਦਾ ਕਹਿਰ! ਮੱਧ ਪ੍ਰਦੇਸ਼ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ 4...
    • amritsar chandigarh bullet train central government budget
      ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ...
    • general dheeraj seth  president  droupadi murmu  meeting
      ਫ਼ੌਜ ਮੁਖੀ ਜਨਰਲ ਧੀਰਜ ਸੇਠ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
    • hafiz saeed pakistan pahalgam attack nia supplementary chargesheet
      ਹਾਫਿਜ਼ ਸਈਦ ਨੇ ਪਾਕਿਸਤਾਨ ਤੋਂ ਰਚੀ ਸੀ ਪਹਿਲਗਾਮ ਹਮਲੇ ਦੀ ਸਾਜਿਸ਼, NIA ਨੇ ਦਾਖ਼ਲ...
    • mid day meal  food  dead lizard
      ਮਿਡ-ਡੇ-ਮੀਲ ਦੇ ਖਾਣੇ 'ਚੋਂ ਨਿਕਲੀ ਮਰੀ ਹੋਈ ਛਿਪਕਲੀ, ਦਿੱਲੀ ਦੇ ਸਰਕਾਰੀ ਸਕੂਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +