ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਤੋਂ ਵਿਜੇਵਾੜਾ ਜਾ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਸੋਮਵਾਰ ਸਵੇਰੇ ਮੈਡੀਕਲ ਐਮਰਜੈਂਸੀ ਕਾਰਨ ਜੈਪੁਰ ਭੇਜ ਦਿੱਤਾ ਗਿਆ। ਇਸ ਦੀ ਜਾਣਕਾਰੀ ਸੂਤਰਾਂ ਵਲੋਂ ਦਿੱਤੀ ਗਈ ਹੈ। ਸੂਤਰ ਨੇ ਦੱਸਿਆ ਕਿ ਫਲਾਈਟ AI2517 ਵਿੱਚ ਸਵਾਰ ਇੱਕ ਬਜ਼ੁਰਗ ਵਿਅਕਤੀ ਦੀ ਤਬੀਅਤ ਖਰਾਬ ਹੋ ਗਈ, ਜਿਸ ਕਾਰਨ ਫਲਾਈਟ ਨੂੰ ਜੈਪੁਰ ਮੋੜਨਾ ਪਿਆ, ਜਿੱਥੇ ਉਸ ਵਿਅਕਤੀ ਨੂੰ ਜਹਾਜ਼ ਤੋਂ ਉਤਾਰ ਕੇ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਡਿਲੀਵਰੀ ਬੁਆਏ ਬਣੇ ਰਾਘਵ ਚੱਢਾ, ਸਾਂਝੀ ਕੀਤੀ ਵੀਡੀਓ
ਉਡਾਣ ਵਿੱਚ ਸਵਾਰ ਯਾਤਰੀਆਂ ਦੀ ਗਿਣਤੀ ਦੇ ਵੇਰਵੇ ਤੁਰੰਤ ਉਪਲਬਧ ਨਹੀਂ ਸਨ। ਏਅਰ ਇੰਡੀਆ ਨੇ ਅਜੇ ਤੱਕ ਇਸ ਮਾਮਲੇ 'ਤੇ ਅਧਿਕਾਰਤ ਤੌਰ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। 'Flightradar24.com' 'ਤੇ ਉਪਲਬਧ ਜਾਣਕਾਰੀ ਦੇ ਅਨੁਸਾਰ ਇਹ ਉਡਾਣ A320 ਜਹਾਜ਼ ਦੁਆਰਾ ਚਲਾਈ ਗਈ ਸੀ।
ਇਹ ਵੀ ਪੜ੍ਹੋ : ਮਕਰ ਸੰਕ੍ਰਾਂਤੀ 'ਤੇ 'ਲਾਡਲੀਆਂ ਭੈਣਾਂ' ਨੂੰ ਵੱਡਾ ਤੋਹਫ਼ਾ, ਖਾਤੇ 'ਚ ਆਉਣਗੇ 3000 ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭੀਲਵਾੜਾ ਦੇ ਆਜ਼ਾਦ ਚੌਕ 'ਚ ਨਜਾਇਜ਼ ਕਬਜ਼ਿਆਂ ਖਿਲਾਫ਼ ਹੱਲਾ ਬੋਲ; ਰੋਸ ਵਜੋਂ ਬਾਜ਼ਾਰ ਰਹੇ ਮੁਕੰਮਲ ਬੰਦ
NEXT STORY