Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    4:40:18 PM

  • bjp  narendra modi  sukhbir badal  alliance

    ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ...

  • 11 people from 3 gangs arrested in amritsar

    ਅੰਮ੍ਰਿਤਸਰ 'ਚ 3 ਗੈਂਗਾਂ ਦੇ 11 ਵਿਅਕਤੀ...

  • havoc caused by a prtc bus near the balluana toll plaza in bathinda

    ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ...

  • iran us conflict

    'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਵੱਡੀ ਖ਼ਬਰ ; ਲੰਡਨ ਲਈ ਰਵਾਨਾ ਹੋਣ ਦੇ ਕੁਝ ਸਮੇਂ ਬਾਅਦ ਹੀ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼

NATIONAL News Punjabi(ਦੇਸ਼)

ਵੱਡੀ ਖ਼ਬਰ ; ਲੰਡਨ ਲਈ ਰਵਾਨਾ ਹੋਣ ਦੇ ਕੁਝ ਸਮੇਂ ਬਾਅਦ ਹੀ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼

  • Edited By Harpreet Singh,
  • Updated: 13 Jun, 2025 11:18 AM
Mumbai
air india flight return
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਬੀਤੇ ਦਿਨ ਅਹਿਮਦਾਬਾਦ ਸਥਿਤ ਸਰਦਾਰ ਵੱਲਭ ਭਾਈ ਪਟੇਲ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣ ਭਰਨ ਤੋਂ ਕੁਝ ਪਲ ਬਾਅਦ ਹੀ ਏਅਰ ਇੰਡੀਆ ਦੀ ਫਲਾਈਟ ਕ੍ਰੈਸ਼ ਹੋ ਗਈ ਤੇ ਮੈਡੀਕਲ ਕਾਲਜ ਦੇ ਹੋਸਟਲ ਦੀ ਛੱਤ 'ਚ ਜਾ ਵੱਜਾ, ਜਿਸ ਕਾਰਨ ਜਹਾਜ਼ 'ਚ ਸਵਾਰ 242 'ਚੋਂ 241 ਯਾਤਰੀਆਂ ਸਣੇ ਕੁੱਲ 265 ਲੋਕਾਂ ਦੀ ਮੌਤ ਹੋ ਗਈ। ਇਸ ਮਗਰੋਂ ਏਅਰ ਇੰਡੀਆ ਨੇ ਅਹਿਮਦਾਬਾਦ ਏਅਰਪੋਰਟ ਤੋਂ ਉਡਾਣਾਂ ਨੂੰ ਕੁਝ ਸਮੇਂ ਲਈ ਰੱਦ ਕਰਨ ਦਾ ਐਲਾਨ ਕੀਤਾ ਸੀ। 

ਇਸ ਹਾਦਸੇ ਮਗਰੋਂ ਸ਼ੁੱਕਰਵਾਰ ਸਵੇਰੇ ਮੁੰਬਈ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਤੋਂ ਏਅਰ ਇੰਡੀਆ ਦਾ ਇਕ ਜਹਾਜ਼ ਏ.ਆਈ.ਸੀ.129, ਜੋ ਕਿ ਲੰਡਨ ਜਾਣ ਲਈ ਰਵਾਨਾ ਹੋਇਆ ਸੀ, 3 ਘੰਟੇ ਬਾਅਦ ਅਚਾਨਕ ਵਾਪਸ ਮੁੰਬਈ ਏਅਰਪੋਰਟ 'ਤੇ ਵਾਪਸ ਆ ਗਿਆ ਹੈ। ਹਾਲਾਂਕਿ ਇਹ ਜਹਾਜ਼ ਕਿਉਂ ਵਾਪਸ ਆਇਆ ਹੈ, ਇਸ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

Air India flight AIC129, which took off early morning today from Mumbai for London, is returning to Mumbai, according to Flightradar24. More details are awaited. pic.twitter.com/BmRtlkmaut

— Press Trust of India (@PTI_News) June 13, 2025

ਜ਼ਿਕਰਯੋਗ ਹੈ ਕਿ ਬੀਤੇ ਦਿਨ ਏਅਰ ਇੰਡੀਆ ਦੀ ਫਲਾਈਟ, ਜੋ ਕਿ ਕ੍ਰੈਸ਼ ਹੋਈ ਸੀ, 'ਚ 230 ਯਾਤਰੀਆਂ ਤੋਂ ਇਲਾਵਾ 12 ਕ੍ਰੂ ਮੈਂਬਰ ਵੀ ਸ਼ਾਮਲ ਸਨ। ਇਹ ਜਹਾਜ਼ ਉਡਾਣ ਭਰਨ ਤੋਂ ਕੁਝ ਮਿੰਟ ਬਾਅਦ ਹੀ ਮੈਡੀਕਲ ਕਾਲਜ ਦੇ ਹੋਸਟਲ 'ਤੇ ਜਾ ਡਿੱਗਾ, ਜਿਸ ਕਾਰਨ ਸਾਰੇ ਜਹਾਜ਼ ਸਵਾਰਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਇੰਚਾਰਜ ਵਿਜੈ ਰੁਪਾਨੀ ਵੀ ਸ਼ਾਮਲ ਸਨ।

ਇਨ੍ਹਾਂ ਯਾਤਰੀਆਂ 'ਚੋਂ ਸਿਰਫ਼ ਇਕ ਯਾਤਰੀ ਰਮੇਸ਼ ਵਿਸ਼ਵਾਸ ਕੁਮਾਰ ਹੀ ਬਚਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਹ ਜਹਾਜ਼ ਜਿਸ ਹੋਸਟਲ 'ਤੇ ਕ੍ਰੈਸ਼ ਹੋਇਆ, ਉੱਥੇ ਮੌਜੂਦ ਕਈ ਡਾਕਟਰਾਂ ਦੀ ਵੀ ਮੌਤ ਹੋ ਗਈ ਹੈ। ਇਨ੍ਹਾਂ ਸਾਰੇ ਪੀੜਤ ਪਰਿਵਾਰਾਂ ਲਈ ਟਾਟਾ ਗਰੁੱਪ ਨੇ 1-1 ਕਰੋੜ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ- ਇਕ ਵਾਰ ਫ਼ਿਰ 'ਹੱਥ ਆਈ ਪਰ ਮੂੰਹ ਨਾ ਲੱਗੀ' ! 10 ਦਿਨਾਂ 'ਚ ਦੂਜਾ ਫਾਈਨਲ ਹਾਰ ਗਏ 'ਸਰਪੰਚ ਸਾਬ੍ਹ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Air India
  • Flight
  • Return
  • Plane Crash

ਸਾਵਧਾਨ! ਹਵਾਈ ਯਾਤਰਾ ਕਰਦੇ ਸਮੇਂ ਭੁੱਲ ਕੇ ਵੀ ਨਾ ਲੈ ਕੇ ਜਾਓ ਇਹ ਚੀਜ਼ਾਂ, ਵਾਪਰ ਸਕਦੇ ਵੱਡਾ ਹਾਦਸਾ

NEXT STORY

Stories You May Like

  • air india and spicejet flights decreased
    ਏਅਰ ਇੰਡੀਆ ਅਤੇ ਸਪਾਈਸਜੈੱਟ ਦੀਆਂ ਉਡਾਣਾਂ ਘਟੀਆਂ, ਅਕਾਸਾ ਏਅਰ ਦੀ ਸਮਰੱਥਾ 36 ਫ਼ੀਸਦੀ ਵਧੀ
  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • high speed   starlink internet to be available on flights
    ਹਵਾਈ ਯਾਤਰੀਆਂ ਲਈ ਵੱਡੀ ਖ਼ਬਰ: ਜਹਾਜ਼ 'ਚ ਮਿਲੇਗਾ Starlink ਦਾ ਹਾਈ-ਸਪੀਡ ਇੰਟਰਨੈੱਟ
  • india  sri lanka  navy  joint exercise  warships
    ਭਾਰਤ-ਸ਼੍ਰੀਲੰਕਾ ਦੀਆਂ ਸਮੁੰਦਰੀ ਫੌਜਾਂ ਨੇ ਕੀਤਾ ਸਾਂਝਾ ਅਭਿਆਸ ! 3 ਜੰਗੀ ਜਹਾਜ਼ ਵਾਪਸੀ ਲਈ ਹੋਏ ਰਵਾਨਾ
  • king charles has revoked the obe honour
    ਲੰਡਨ ਦੇ ਵਿਵਾਦਤ ਮਕਾਨ ਮਾਲਕ ਨਿਰਪਾਲ ਰਿਆਤ ਤੋਂ ਬਾਦਸ਼ਾਹ ਚਾਰਲਸ ਨੇ ਵਾਪਸ ਲਿਆ OBE ਸਨਮਾਨ
  • diljit dosanjh s delhi concert
    ਸ਼ੋਅ ਰੱਦ ਹੋਣ ਦੀਆਂ ਅਟਕਲਾਂ ਵਿਚਾਲੇ ਦਿਲਜੀਤ ਦੇ ਫੈਨਜ਼ ਲਈ ਵੱਡੀ ਖ਼ਬਰ! ਦਿੱਲੀ ਪੁਲਸ ਨੇ...
  • middle east
    ਮਿਡਲ ਈਸਟ 'ਚ ਹੋਣ ਜਾ ਰਿਹੈ ਕੁਝ 'ਵੱਡਾ' ! ਅਮਰੀਕਾ ਨੇ ਇਜ਼ਰਾਈਲ ਵੱਲ ਭੇਜੇ ਲੜਾਕੂ ਜਹਾਜ਼
  • accident occurs at kolkata airport
    ਅਕਾਸਾ ਏਅਰ ਦੇ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾਇਆ; ਕੋਲਕਾਤਾ ਹਵਾਈ ਅੱਡੇ ’ਤੇ ਵਾਪਰਿਆ ਹਾਦਸਾ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  pune metro  pink line  inauguration
      12 ਸਾਲਾਂ 'ਚ 1200 KM ! PM ਮੋਦੀ ਨੇ ਪੁਣੇ ਮੈਟਰੋ ਪਿੰਕ ਲਾਈਨ ਦਾ ਕੀਤਾ ਉਦਘਾਟਨ
    • water 100 students  ill school closed
      ਵਾਇਨਾਡ : ਦੂਸ਼ਿਤ ਪਾਣੀ ਕਾਰਨ 100 ਵਿਦਿਆਰਥੀ ਬੀਮਾਰ, ਇੱਕ ਹਫ਼ਤੇ ਲਈ ਬੰਦ ਸਕੂਲ
    • indigo aircraft  flight  emergency exit  passenger
      ਹਵਾ 'ਚ ਉੱਡਦੇ ਇੰਡੀਗੋ ਜਹਾਜ਼ ਦੇ ਐਮਰਜੈਂਸੀ ਗੇਟ ਨਾਲ ਯਾਤਰੀ ਨੇ ਕਰ 'ਤੀ ਅਜਿਹੀ...
    • liquor businessman  ankush goyal  ed  raid
      ਨਾਰਨੌਲ 'ਚ ਸ਼ਰਾਬ ਕਾਰੋਬਾਰੀ ਅੰਕੁਸ਼ ਗੋਇਲ ਦੇ ਅਹਾਤੇ 'ਤੇ ED ਨੇ ਮਾਰਿਆ ਛਾਪਾ
    • delhi  manjinder singh sirsa  punjab  stubble
      ਪਰਾਲੀ ਸਾੜਨ ਦੇ ਮਾਮਲੇ 'ਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਲਾਏ ਵੱਡੇ...
    • 14 000 crore loss delhi traders cti letter
      14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ ਦੇ ਵਪਾਰੀਆਂ ਦੀ ਪੁਲਸ ਕਮਿਸ਼ਨਰ...
    • neet pg  supreme court question paper
      ਨੀਟ-PG. : ਸੁਪਰੀਮ ਕੋਰਟ ਨੇ ਬੋਰਡ ਤੋਂ ਪੁੱਛਿਆ-ਉੱਤਰ ਕੁੰਜੀ ਨੂੰ ਜਨਤਕ ਕਰਨ ’ਚ...
    • padma shri  neurosurgeon  passed away  ashok kumar mahapatra
      ਪਦਮਸ਼੍ਰੀ ਨਾਲ ਸਨਮਾਨਤ ਮਸ਼ਹੂਰ ਨਿਊਰੋਸਰਜਨ ਦਾ ਦਿਹਾਂਤ, ਦਿੱਲੀ ਏਮਜ਼ 'ਚ ਲਿਆ...
    • ins vikrant rafel
      INS ਵਿਕਰਾਂਤ 'ਤੇ ਰਾਫੇਲ-M ਦੀ ਸਫ਼ਲ ਲੈਂਡਿੰਗ ! 2029 ਤੋਂ ਸ਼ੁਰੂ ਹੋਵੇਗੀ...
    • ram mandir supreme court  petitions  trial
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਸੁਪਰੀਮ ਕੋਰਟ ਨੇ ਨਿਪਟਾਈਆਂ ਪਟੀਸ਼ਨਾਂ, ਟ੍ਰਾਇਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +