Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    2:13:28 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਿੰਗਲ-ਯੂਜ਼ ਵਾਲੇ ਪਲਾਸਟਿਕ ਦੀ ਵਰਤੋਂ ਤੋਂ ਮੁਕਤ ਹੋਣਗੀਆਂ Air India ਦੀਆਂ ਉਡਾਣਾਂ

NATIONAL News Punjabi(ਦੇਸ਼)

ਸਿੰਗਲ-ਯੂਜ਼ ਵਾਲੇ ਪਲਾਸਟਿਕ ਦੀ ਵਰਤੋਂ ਤੋਂ ਮੁਕਤ ਹੋਣਗੀਆਂ Air India ਦੀਆਂ ਉਡਾਣਾਂ

  • Updated: 30 Aug, 2019 09:45 AM
New Delhi
air india flights will be free from the use of single use plastics
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਕ ਵਾਰ ਇਸਤੇਮਾਲ ਹੋਣ ਵਾਲੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੇ ਐਲਾਨ ਪਿਛੋਂ ਸਰਕਾਰੀ ਏਅਰਲਾਈਨ ਕੰਪਨੀ ਏਅਰ ਇੰਡੀਆ ਨੇ ਉਸਦੀ ਅਤੇ ਉਸਦੀਆਂ ਇਕਾਈਆਂ ਏਅਰ ਇੰਡੀਆ ਐਕਸਪ੍ਰੈੱਸ ਅਤੇ ਅਲਾਇੰਸ ਏਅਰ ਦੀਆਂ ਉਡਾਣਾਂ ’ਚ ਇਸ ਦਾ ਇਸਤੇਮਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। 

ਏਅਰ ਇੰਡੀਆ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਅਸ਼ਵਨੀ ਲੋਹਾਨੀ ਨੇ ਵੀਰਵਾਰ ਨੂੰ ਇੱਕ ਵਰਕਸ਼ਾਪ ਵਿੱਚ ਕਿਹਾ ਕਿ 2 ਅਕਤੂਬਰ ਤੱਕ ਏਅਰ ਇੰਡੀਆ ਐਕਸਪ੍ਰੈਸ ਅਤੇ ਅਲਾਇੰਸ ਏਅਰ ਦੀਆਂ ਉਡਾਣਾਂ ਵਿੱਚ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਵੇਗੀ, ਜਦੋਂਕਿ ਏਅਰ ਇੰਡੀਆ ਵਿੱਚ ਇਸ ਨੂੰ ਜਿੰਨਾ ਸੰਭਵ ਹੋ ਸਕੇ ਘਟਾਇਆ ਜਾਵੇਗਾ। ਸ੍ਰੀ ਲੋਹਾਨੀ ਨੇ ਕਿਹਾ, “ਏਅਰ ਇੰਡੀਆ ਵਿਚ ਇਸ ਨੂੰ 2 ਅਕਤੂਬਰ ਤੱਕ ਪੂਰੀ ਤਰ੍ਹਾਂ ਬੰਦ ਕਰਨਾ ਸੰਭਵ ਨਹੀਂ ਹੋ ਸਕਦਾ ਪਰ ਏਅਰ ਇੰਡੀਆ ਵਿਚ 2 ਅਕਤੂਬਰ ਤੱਕ ਇਸ ਵਿਚ ਕਾਫ਼ੀ ਕਮੀ ਆਵੇਗੀ ਅਤੇ ਹੌਲੀ ਹੌਲੀ ਇਸ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਏਅਰ ਇੰਡੀਆ ਐਕਸਪ੍ਰੈਸ ਦੇ ਦੋ ਰੂਟਾਂ ਨੂੰ ਛੱਡ ਕੇ, ਹੋਰ ਸਾਰੇ ਰੂਟਾਂ 'ਤੇ 200 ਮਿਲੀਲੀਟਰ ਪੈਕ ਕੀਤੇ ਪਾਣੀ ਦੀ ਬਜਾਏ ਡੇਢ ਲਿਟਰ ਪਾਣੀ ਦੀ ਬੋਤਲ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਪਲਾਸਟਿਕ ਦੇ ਚਾਹ ਵਾਲੇ ਕੱਪ ਦੀ ਥਾਂ ਮੋਟੇ ਕਾਗਜ਼ ਦੇ ਕੱਪ ਦਾ ਇਸਤੇਮਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੇਲੇ ਦੇ ਚਿੱਪਸ, ਸੈਂਡਵਿੱਚ ਹੁਣ ਬਟਰ ਪੇਪਰ ਪਾਊਚ ’ਚ ਪੈਕ ਕੀਤੇ ਜਾਣਗੇ। ਨਾਸ਼ਤੇ ਦੇ ਪੈਕੇਟ ’ਚ ਹੁਣ ਕੇਕ ਦੀ ਥਾਂ ਮਫਿੱਨ ਮਿਲਣਗੇ ਤਾਂ  ਜੋ ਪੈਕਿੰਗ ਲਈ ਪਲਾਸਟਿਕ ਦਾ ਇਸਤੇਮਾਲ ਨਾ ਕੀਤਾ ਜਾ ਸਕੇ। ਯਾਤਰੀਆਂ ਵਲੋਂ ਆਰਡਰ ਕੀਤੇ ਗਏ ਭੋਜਨ ’ਚ ਪਲਾਸਟਿਕ ਦੀ ਕਟਲਰੀ ਦੀ ਥਾਂ ਭੋਜ ਦੀ ਲੱਕੜ ਦੀ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਭੋਜਨ ਦੇ ਨਾਲ ਸਟੀਲ ਕਟਲਰੀ ਦਿੱਤੀ ਜਾਵੇਗੀ। ਯਾਤਰੀਆਂ ਦੁਆਰਾ ਆਰਡਰ ਕੀਤੇ ਗਏ ਭੋਜਨ ’ਚ ਪਲਾਸਟਿਕ ਦੀ ਕਟਲਰੀ ਭੋਜ ਲੱਕੜ ਦੀ ਬਣੀ ਹੋਵੇਗੀ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਖਾਣੇ ਦੇ ਨਾਲ ਸਟੀਲ ਦੀ ਕਟਲਰੀ ਦਿੱਤੀ ਜਾਵੇਗੀ।

  • Air India
  • single-use plastic
  • free of charge
  • ਏਅਰ ਇੰਡੀਆ
  • ਸਿੰਗਲ-ਯੂਜ਼ ਵਾਲੇ ਪਲਾਸਟਿਕ
  • ਵਰਤੋਂ ਮੁਕਤ

ਚਿਦਾਂਬਰਮ ਦੀ ਗਿ੍ਰਫਤਾਰੀ ’ਤੇ ਇੰਦਰਾਣੀ ਮੁਖਰਜੀ ਨੇ ਦਿੱਤਾ ਇਹ ਬਿਆਨ

NEXT STORY

Stories You May Like

  • air india plane  smoke alarm  flying
    ਹਵਾ 'ਚ ਉੱਡਦੇ Air India ਦੇ ਜਹਾਜ਼ 'ਚ ਧੂੰਏਂ ਦਾ ਅਲਾਰਮ! ਲਖਨਊ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ
  • team india announced for t20i series
    T20I ਸੀਰੀਜ਼ ਲਈ Team India ਦਾ ਐਲਾਨ ! ਵਰਲਡ ਕੱਪ ਜਿਤਾਉਣ ਵਾਲੇ ਧਾਕੜ ਖਿਡਾਰੀ ਦੀ ਐਂਟਰੀ
  • india new tornament
    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ! ICC ਵੱਲੋਂ ਟੀਮਾਂ ਅਤੇ ਸ਼ਡਿਊਲ ਦਾ ਐਲਾਨ
  • india universities
    ਭਾਰਤ ’ਚ ਉੱਚ ਸਿੱਖਿਆ ਦਾ ਸੁਨਹਿਰੀ ਦਹਾਕਾ : 760 ਤੋਂ ਵਧ ਕੇ 1289 ਤੱਕ ਪਹੁੰਚੀ ਯੂਨੀਵਰਸਿਟੀਆਂ ਦੀ ਗਿਣਤੀ
  • south african ambassador
    ਭਾਰਤ 'ਚ ਦੱਖਣੀ ਅਫ਼ਰੀਕਾ ਦੇ ਰਾਜਦੂਤ ਪ੍ਰੋਟੋਕਾਲ ਉਲੰਘਣਾ ਦੇ ਦੋਸ਼ਾਂ ਤੋਂ ਮੁਕਤ
  • shakti sharma creates history in the air force
    ਸ਼ਕਤੀ ਸ਼ਰਮਾ ਨੇ ਹਵਾਈ ਫੌਜ ’ਚ ਰਚਿਆ ਇਤਿਹਾਸ , ਬਣੀ ਮਹਿਲਾ ਏਅਰ ਵਾਈਸ ਮਾਰਸ਼ਲ
  • lala jagat narayan  blood donation camp
    ਲਾਲਾ ਜਗਤ ਨਾਰਾਇਣ ਦੀ ਯਾਦ 'ਚ 3 ਨੂੰ ਲੱਗਣ ਵਾਲੇ ਖੂਨਦਾਨ ਕੈਂਪ ਦੀਆਂ ਤਿਆਰੀਆ ਮੁਕੰਮਲ
  • new tension for team india
    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਧਾਕੜ ਖਿਡਾਰੀ ਹੀ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • legal action initiated against british lifesciences  products seized
      ਬ੍ਰਿਟਿਸ਼ ਲਾਈਫਸਾਇੰਸਿਜ਼ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ, ਬੱਚਿਆਂ ਦੇ ਖੁਰਾਕੀ...
    • neelkanth calls questions raised on gdp growth
      GDP ਵਾਧੇ ’ਤੇ ਉੱਠੇ ਸਵਾਲਾਂ ਨੂੰ ਨੀਲਕੰਠ ਮਿਸ਼ਰਾ ਨੇ ਦੱਸਿਆ ‘ਪੂਰੀ ਤਰ੍ਹਾਂ ਗਲਤ’
    • a woman was taken off the train alone despite a confirmed ticket
      ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ...
    • satyendar jain bail
      AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
    • sbi customers upi services will remain closed on september 4 bank issues alert
      SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ ਰਹਿਣਗੀਆਂ UPI ਸੇਵਾਵਾਂ, ਬੈਂਕ...
    • beneficiaries receive three free lpg cylinders annually
      ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...
    • 11 september holiday
      11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਦਿੱਲੀ ਦੇ ਸਾਰੇ ਸਰਕਾਰੀ...
    • atm transaction rules changed for sbi account holders  new rates
      SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ...
    • air india plane smoke alarm flying
      ਹਵਾ ਵਿਚਾਲੇ Air India ਦੇ ਜਹਾਜ਼ 'ਚ ਵੱਜਣ ਲੱਗੇ ਅਲਾਰਮ ! ਲਖਨਊ ਏਅਰਪੋਰਟ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +