Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    11:34:20 AM

  • ncb arrests constable karambir s associate harjit

    ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB...

  • huge jump in gold and silver prices before dhanteras

    ਧਨਤੇਰਸ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ...

  • politics punjab shiromani akali dal

    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ,...

  • punjab major complication arises regarding property registrations

    ਪੰਜਾਬ : ਰਜਿਸਟਰੀਆਂ ਨੂੰ ਲੈ ਕੇ ਪਿਆ ਵੱਡਾ ਪੰਗਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

NATIONAL News Punjabi(ਦੇਸ਼)

Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

  • Edited By Harpreet Singh,
  • Updated: 21 Jun, 2025 03:07 PM
New Delhi
air india officials
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਹਿਮਦਾਬਾਦ ਪਲੇਨ ਕ੍ਰੈਸ਼ ਤੋਂ ਬਾਅਦ ਏਅਰ ਇੰਡੀਆ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਇਸੇ ਦੌਰਾਨ ਇਕ ਹੋਰ ਵੱਡੀ ਕਾਰਵਾਈ ਦੌਰਾਨ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਨੇ ਏਅਰ ਇੰਡੀਆ ਦੇ 3 ਅਧਿਕਾਰੀਆਂ ਨੂੰ ਪਾਇਲਟ ਕਰੂ ਮੈਂਬਰਾਂ ਦੀ ਲਿਸਟ 'ਚੋਂ ਹਟਾਉਣ ਦਾ ਆਦੇਸ਼ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ 'ਚ ਡਿਵੀਜ਼ਨਲ ਵਾਇਸ ਪ੍ਰੈਜ਼ੀਡੈਂਟ ਚੂਰਾ ਸਿੰਘ, ਕਰੂ ਸ਼ੈਡਿਊਲਿੰਗ ਦੇ ਚੀਫ਼ ਮੈਨੇਜਰ ਪਿੰਕੀ ਮਿੱਤਲ ਤੇ ਕਰੂ ਸ਼ੈਡਿਊਲਿੰਗ ਦੇ ਪਾਇਲ ਅਰੋੜਾ ਸ਼ਾਮਲ ਹਨ। 

ਡੀ.ਜੀ.ਸੀ.ਏ. ਨੇ ਏਅਰ ਇੰਡੀਆ ਦੇ ਇਨ੍ਹਾਂ 3 ਅਧਿਕਾਰੀਆਂ ਨੂੰ ਇਨ੍ਹਾਂ ਦੀਆਂ ਕਰੂ ਮੈਂਬਰ ਵਜੋਂ ਸਾਰੀਆਂ ਸੇਵਾਵਾਂ ਤੇ ਜ਼ਿੰਮੇਵਾਰੀਆਂ ਤੋਂ ਹਟਾਉਣ ਦਾ ਆਦੇਸ਼ ਦਿੱਤਾ ਹੈ। ਡੀ.ਜੀ.ਸੀ.ਏ. ਨੇ ਏਅਰ ਇੰਡੀਆ ਨੂੰ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਬਿਨਾਂ ਕਿਸੇ ਦੇਰੀ ਦੇ ਬਣਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਡੀ.ਜੀ.ਸੀ.ਏ. ਨੇ ਦੱਸਿਆ ਕਿ ਇਹ ਕਾਰਵਾਈ ਏਅਰ ਇੰਡੀਆ ਅਧਿਕਾਰੀਆਂ ਵੱਲੋਂ ਵਾਰ-ਵਾਰ ਕੀਤੇ ਜਾ ਰਹੀਆਂ ਉਲੰਘਣਾਵਾਂ ਤੇ ਉਨ੍ਹਾਂ ਨੂੰ ਨਾ ਸੁਧਾਰਨ ਕਾਰਨ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...

ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ 16 ਤੇ 17 ਮਈ ਨੂੰ ਬੰਗਲੁਰੂ-ਲੰਡਨ ਵਿਚਕਾਰ ਉੱਡੀਆਂ ਫਲਾਈਟਾਂ ਕਾਰਨ ਹੋਈ ਹੈ, ਜਿਨ੍ਹਾਂ 'ਚ ਪਾਇਲਟਾਂ ਨੂੰ ਲਗਾਤਾਰ 10 ਘੰਟੇ ਤੱਕ ਜਹਾਜ਼ ਉਡਾਉਣਾ ਪਿਆ ਸੀ, ਜੋ ਕਿ ਨਿਯਮਾਂ ਦੇ ਖ਼ਿਲਾਫ਼ ਹੈ। ਡੀ.ਜੀ.ਸੀ.ਏ. ਨੇ ਕਿਹਾ ਹੈ ਕਿ ਇਨ੍ਹਾਂ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਦੇ ਅਹੁਦਿਆਂ ਤੋਂ ਹਟਾ ਕੇ ਅਜਿਹੇ ਖੇਤਰ 'ਚ ਤਾਇਨਾਤ ਕੀਤਾ ਜਾਵੇ, ਜਿੱਥੋਂ ਇਨ੍ਹਾਂ ਦੀ ਕਾਰਵਾਈ ਦਾ ਜਹਾਜ਼ਾਂ ਦੀ ਸੁਰੱਖਿਆ ਨਾਲ ਕੋਈ ਲੈਣਾ-ਦੇਣਾ ਨਾ ਹੋਵੇ। 

ਡੀ.ਜੀ.ਸੀ.ਏ. ਨੇ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਤੇ 10 ਦਿਨਾਂ ਦੇ ਅੰਦਰ ਇਸ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਹਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Air India
  • Officials
  • Action
  • DGCA

ਸ਼ੌਂਕ ਦਾ ਕੋਈ ਮੁੱਲ ਨਹੀਂ ! ਲੱਖ ਰੁਪਏ ਦੇ ਸਕੂਟੀ ਲਈ 14 ਲੱਖ 'ਚ ਖਰੀਦਿਆ VIP ਨੰਬਰ

NEXT STORY

Stories You May Like

  • big news for agniveers
    Breaking News ; 'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
  • russian jet crash
    ਰੂਸ 'ਚ ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਲੜਾਕੂ ਜਹਾਜ਼ ! ਵਾਲ-ਵਾਲ ਬਚੀ ਪਾਇਲਟਾਂ ਦੀ ਜਾਨ
  • plane hijack message
    ਜਹਾਜ਼ ਨੂੰ 'ਹਾਈਜੈਕ' ਕਰਕੇ ਕਰ ਦੇਵਾਂਗਾ ਕ੍ਰੈਸ਼ ! ਮੈਸੇਜ ਮਿਲਣ ਮਗਰੋਂ ਪਈਆਂ ਭਾਜੜਾਂ, ਵਾਪਸ ਪਰਤੀ ਫਲਾਈਟ
  • big breaking notorious gangster bhuvnesh chopra dies in hoshiarpur jail
    Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
  • big news regarding the shambhu railway blast case
    ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, NIA ਦੀ 6 ਮੁਲਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ (ਵੀਡੀਓ)
  • major police action against famous social media influencer baba burger wala
    ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ
  • major action taken against ashwani kumar the killer of parvinder jhota
    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ ਕੌਂਸਲ ਨੇ ਰਜਿਸਟ੍ਰੇਸ਼ਨ ਕੀਤੀ ਰੱਦ
  • punjab heroin smuggler
    Big Breaking : ਪੰਜਾਬ ਵਿਚ ਫੜੀ ਗਈ 75,00,00,000 ਦੀ ਹੈਰੋਇਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
  • transfer of shos from several police stations in jalandhar
    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ
  • customer beaten at phagwara gate
    ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ
  • clash in jalandhar
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! 'ਆਪ' ਵਰਕਰ ਤੇ ਪੁੱਤਰ 'ਤੇ ਜਾਨਲੇਵਾ...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mother and daughter carried on car bonnet
      ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ’ਚ ਮਾਂ-ਧੀ ਨੂੰ ਬੋਨਟ ’ਤੇ ਬਿਠਾ ਕੇ 2 ਕਿਲੋਮੀਟਰ...
    • threat of bomb blasts in up ahead of diwali
      ਦੀਵਾਲੀ ਤੋਂ ਪਹਿਲਾਂ UP 'ਚ ਬੰਬ ਧਮਾਕਿਆਂ ਦੀ ਧਮਕੀ; ਅਯੁੱਧਿਆ, ਕਾਸ਼ੀ ਤੇ ਮਥੁਰਾ...
    • reducing pollution is the biggest challenge for the future  nitin gadkari
      ਪ੍ਰਦੂਸ਼ਣ ਘਟਾਉਣਾ ਭਵਿੱਖ ਦੀ ਸਭ ਤੋਂ ਵੱਡੀ ਚੁਣੌਤੀ : ਨਿਤਿਨ ਗਡਕਰੀ
    • abdul el sayed  who has ties to karnataka
      ਕਰਨਾਟਕ ਦੇ ਜਵਾਈ ਹਨ ਅਬਦੁਲ ਅਲ-ਸਈਦ, ਬਣੇ ਅਮਰੀਕਾ ਦੇ ਪਹਿਲੇ ਮੁਸਲਿਮ ਸੀਨੇਟਰ
    • twisha sharma death case
      ਟਵਿਸ਼ਾ ਸ਼ਰਮਾ ਮੌਤ ਮਾਮਲਾ: ਗਿਰੀਬਾਲਾ ਸਿੰਘ ਨੂੰ ਜੇਲ੍ਹ 'ਚ ਮਨਾਉਣੀ ਪਵੇਗੀ...
    • tragic road accident in dehradun
      ਦਰਦਨਾਕ ਹਾਦਸਾ: ਕਾਰ 'ਤੇ ਪਲਟਿਆ ਕੰਟੇਨਰ, ਇੱਕੋ ਪਰਿਵਾਰ ਦੇ 3 ਜੀਆਂ ਸਣੇ 4 ਦੀ...
    • cm gifts gold necklace to class 12 state topper
      12ਵੀਂ ਦੀ ਸਟੇਟ ਟੌਪਰ ਨੂੰ CM ਨੇ ਦਿੱਤਾ ਸੋਨੇ ਦਾ ਹਾਰ, ਵਿਦਿਆਰਥੀਆਂ ਨੂੰ ਕੀਤੀ...
    • parminder singh brar questions to rahul gandhi on party  s five year tenure
      ਪਰਮਿੰਦਰ ਸਿੰਘ ਬਰਾੜ ਦਾ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ, ਨਸ਼ਿਆਂ ਤੇ ਰੁਜ਼ਗਾਰ...
    • woman  in laws  husband  land dispute
      ਸਹੁਰੇ ਪਰਿਵਾਰ ਨੇ ਔਰਤ ਦਾ ਸਿਰ ਵੱਢ ਕੇ ਕੀਤਾ ਕਤਲ, ਡੇਢ ਏਕੜ ਜ਼ਮੀਨ ਪਿੱਛੇ ਵਾਪਰੀ...
    • supreme court  election  india  children  panchayat
      ਸੁਪਰੀਮ ਕੋਰਟ ਦਾ ਅਹਿਮ ਫੈਸਲਾ, 2 ਤੋਂ ਵੱਧ ਬੱਚੇ ਹੋਣ ’ਤੇ ਚੋਣ ਲੜਨ ਤੋਂ ਰੋਕਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +