Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    3:12:11 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਸ਼ਟਰਪਤੀ ਅਤੇ PM ਲਈ ਬਣਾਇਆ ਗਿਆ 'Air India One' ਜਹਾਜ਼ ਅੱਜ ਪੁੱਜੇਗਾ ਭਾਰਤ, ਜਾਣੋ ਕੀ ਹੈ ਖ਼ਾਸੀਅਤ

NATIONAL News Punjabi(ਦੇਸ਼)

ਰਾਸ਼ਟਰਪਤੀ ਅਤੇ PM ਲਈ ਬਣਾਇਆ ਗਿਆ 'Air India One' ਜਹਾਜ਼ ਅੱਜ ਪੁੱਜੇਗਾ ਭਾਰਤ, ਜਾਣੋ ਕੀ ਹੈ ਖ਼ਾਸੀਅਤ

  • Edited By Cherry,
  • Updated: 01 Oct, 2020 02:36 PM
New Delhi
air india one aircraft   vvip  travel   arrive   us  india  today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) : ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਯਾਤਰਾ ਲਈ ਵਿਸ਼ੇਸ਼ ਤੌਰ 'ਤੇ ਤਿਆਰ ਬੀ777 ਜਹਾਜ਼ ਵੀਰਵਾਰ ਨੂੰ ਅਮਰੀਕਾ ਤੋਂ ਭਾਰਤ ਪਹੁੰਚੇਗਾ । ਸਰਕਾਰੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਅਗਸਤ ਵਿਚ ਹੀ ਜਹਾਜ਼ ਨਿਰਮਾਤਾ ਕੰਪਨੀ ਬੋਇੰਗ ਵੱਲੋਂ ਏਅਰ ਇੰਡੀਆ ਨੂੰ ਸਪੁਰਦ ਕੀਤਾ ਜਾਣਾ ਸੀ ਪਰ ਤਕਨੀਕੀ ਕਾਰਣਾਂ ਕਾਰਨ ਇਸ ਵਿਚ ਦੇਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਬੋਇੰਗ ਤੋਂ ਜਹਾਜ਼ ਪ੍ਰਾਪਤ ਕਰਣ ਲਈ ਏਅਰ ਇੰਡੀਆ ਦੇ ਸੀਨੀਅਰ ਅਧਿਕਾਰੀ ਅਗਸਤ ਵਿਚ ਹੀ ਅਮਰੀਕਾ ਪਹੁੰਚ ਗਏ ਸਨ। 'ਏਅਰ ਇੰਡੀਆ ਵਨ' ਲਿਖਿਆ ਜਹਾਜ਼ ਵੀਰਵਾਰ ਨੂੰ ਲਗਭਗ 3 ਵਜੇ ਟੈਕਸਾਸ ਤੋਂ ਦਿੱਲੀ ਹਵਾਈ ਅੱਡੇ 'ਤੇ ਉਤਰੇਗਾ। ਉਨ੍ਹਾਂ ਕਿਹਾ ਕਿ ਵੀ.ਵੀ.ਆਈ.ਪੀ. ਦੀ ਯਾਤਰਾ ਲਈ ਇਕ ਹੋਰ ਵਿਸ਼ੇਸ਼ ਰੂਪ ਤੋਂ ਤਿਆਰ ਬੀ777 ਜਹਾਜ਼ ਬਾਅਦ ਵਿਚ ਬੋਇੰਗ ਤੋਂ ਪ੍ਰਾਪਤ ਹੋਣ ਦੀ ਸੰਭਾਵਨਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਵੀ.ਵੀ.ਆਈ.ਪੀ. ਯਾਤਰਾ ਲਈ ਇਨ੍ਹਾਂ ਦੋਵਾਂ ਜਹਾਜ਼ਾਂ ਨੂੰ ਜੁਲਾਈ ਤੱਕ ਸੌਂਪ ਦਿੱਤਾ ਜਾਵੇਗਾ ਪਰ ਕੋਵਿਡ-19 ਕਾਰਨ ਇਨ੍ਹਾਂ ਦੀ ਸਪਲਾਈ ਵਿਚ ਕੁੱਝ ਮਹੀਨਿਆਂ ਦੀ ਦੇਰੀ ਹੋਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਵੀ.ਵੀ.ਆਈ.ਪੀ. ਦੀ ਯਾਤਰਾ ਦੌਰਾਨ ਦੋਵਾਂ ਬੀ777 ਜਹਾਜ਼ਾਂ ਨੂੰ ਏਅਰ ਇੰਡੀਆ ਦੇ ਪਾਇਲਟ ਨਹੀਂ ਸਗੋਂ ਭਾਰਤੀ ਹਵਾਈ ਫ਼ੌਜ (ਆਈ.ਏ.ਐਫ.) ਦੇ ਪਾਇਲਟ ਉਡਾਉਣਗੇ। ਮੌਜੂਦਾ ਸਮੇਂ ਵਿਚ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਏਅਰ ਇੰਡੀਆ ਦੇ ਬੀ747 ਜਹਾਜ਼ਾਂ ਰਾਹੀਂ ਯਾਤਰਾ ਕਰਦੇ ਹਨ।

ਇਹ ਵੀ ਪੜ੍ਹੋ:  ਅਕਤੂਬਰ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਇੱਥੇ ਚੈੱਕ ਕਰੋ ਛੁੱਟੀਆਂ ਦੀ ਪੂਰੀ ਲਿਸਟ

ਦੱਸ ਦੇਈਏ ਕਿ ਅਮਰੀਕੀ ਰਾਸ਼ਟਰਪਤੀ ਵੱਲੋਂ ਇਸਤੇਮਾਲ ਹੋਣ ਵਾਲੇ ਏਅਰਰਫੋਰਸ ਵਨ ਜਹਾਜ਼ ਦੀ ਤਰਜ 'ਤੇ ਭਾਰਤ ਲਈ ਵੀ.ਵੀ.ਆਈ.ਪੀ. ਏਅਰਕਰਾਫਟ ਏਅਰ ਇੰਡੀਆ ਵਨ ਤਿਆਰ ਕੀਤਾ ਗਿਆ ਹੈ।  ਇਨ੍ਹਾਂ ਦੇ ਆਉਣ ਦੇ ਬਾਅਦ ਏਅਰ ਇੰਡੀਆ ਵੀ.ਵੀ.ਆਈ.ਪੀ. ਬੇੜੇ 'ਚੋਂ 25 ਸਾਲ ਪੁਰਾਣੇ ਬੋਇੰਗ 747 ਜਹਾਜ਼ ਹਟਾ ਲਏ ਜਾਣਗੇ। ਇਹ ਦੋਵੇਂ ਜਹਾਜ਼ ਭਾਰਤੀ ਹਵਾਈ ਫੌਜ ਦੇ ਪਾਇਲਟਾਂ ਵੱਲੋਂ ਚਲਾਏ ਜਾਣਗੇ।

ਇਹ ਵੀ ਪੜ੍ਹੋ:  ਤੈਰਾਕੀ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, 15 ਅਕਤੂਬਰ ਤੋਂ ਖੁੱਲ੍ਹਣਗੇ ਸਵਿਮਿੰਗ ਪੂਲ

ਜਾਣੋ ਕੀ ਹੈ ਇਸ ਜਹਾਜ਼ ਦੀ ਖ਼ਾਸੀਅਤ
ਏਅਰ ਇੰਡੀਆ ਵਨ ਐਡਵਾਂਸ ਅਤੇ ਸਕਿਓਰ ਕਮਿਊਨੀਕੇਸ਼ਨ ਸਿਸਟਮ ਨਾਲ ਲੈਸ ਹੈ। ਇਹ ਜਹਾਜ਼ ਇਕ ਤਰ੍ਹਾਂ ਨਾਲ ਪੂਰਨ ਹਵਾਈ ਕਮਾਨ ਕੇਂਦਰ ਦੀ ਤਰ੍ਹਾਂ ਕੰਮ ਕਰਦੇ ਹਨ, ਜਿਨ੍ਹਾਂ ਦੇ ਅਤਿਆਧੁਨਿਕ ਆਡੀਓ-ਵੀਡੀਓ ਸੰਚਾਰ ਨੂੰ ਟੈਪ ਜਾਂ ਹੈਕ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਇਸ ਜਹਾਜ਼ ਦਾ ਆਪਣਾ ਮਿਜ਼ਾਇਲ ਡਿਫੈਂਸ ਸਿਸਟਮ, ਸੇਲਫ ਪ੍ਰੋਟੈਕਸ਼ਨ ਸੂਟ ਹੈ ਜੋ ਦੁਸ਼ਮਨ ਦੇਸ਼ ਦੇ ਰਡਾਰ ਫਰੇਂਕਵੇਂਸੀ ਨੂੰ ਜਾਮ ਕਰ ਸਕਦੇ ਹਨ। ਇਸ ਜਹਾਜ਼ ਅੰਦਰ ਇਕ ਕਾਨਫਰੰਸ ਰੂਮ, ਵੀ.ਵੀ.ਆਈ.ਪੀ. ਯਾਤਰੀਆਂ ਲਈ ਇਕ ​ਕੈਬਨ, ਇਕ ਮੈਡੀਕਲ ਸੈਂਟਰ ਅਤੇ ਨਾਲ ਹੀ ਨਾਲ ਹੋਰ ਪਤਵੰਤੇ ਲੋਕਾਂ,ਸਟਾਫ ਲਈ ਸੀਟਾਂ ਹੋਣਗੀਆਂ। ਇਸ 'ਤੇ ਏਅਰ ਇੰਡੀਆ ਵਨ 'ਤੇ ਖ਼ਾਸ ਤਰ੍ਹਾਂ ਦਾ ਸਾਇਨ ਹੋਵੇਗਾ। ਇਸ ਸਾਇਨ ਦਾ ਮਤਲੱਬ ਹੈ ਕਿ ਜਹਾਜ਼ ਵਿਚ ਰਾਸ਼ਟਰਪਤੀ ਜਾਂ ਪ੍ਰਧਾਨ ਮੰਤਰੀ ਸਵਾਰ ਹਨ। ਇਸ ਤੋਂ ਇਲਾਵਾ ਇਸ ਜਹਾਜ਼ 'ਤੇ ਅਸ਼ੋਕ ਚੱਕਰ ਦੇ ਨਾਲ ਭਾਰਤ ਅਤੇ ਇੰਡੀਆ ਵੀ ​ਲਿਖਿਆ ਹੋਵੇਗਾ। ਖਾਸ ਗੱਲ ਇਹ ਹੈ ਕਿ ਇਹ ਜਹਾਜ਼ ਇਕ ਵਾਰ ਤੇਲ ਭਰਾਉਣ ਤੋਂ ਬਾਅਦ ਲਗਾਤਾਰ 17 ਘੰਟੇ ਤੱਕ ਉਡਾਣ ਭਰ ਸਕੇਗਾ। ਹੁਣ ਵੀ.ਵੀ.ਆਈ. ਬੇੜੇ ਵਿਚ ਜੋ ਜਹਾਜ਼ ਹਨ, ਉਹ ਸਿਰਫ਼ 10 ਘੰਟੇ ਤੱਕ ਹੀ ਲਗਾਤਾਰ ਉੱਡ ਸਕਦੇ ਹਨ।

ਇਹ ਵੀ ਪੜ੍ਹੋ: ਸੋਨੇ ਦੀ ਕੀਮਤ 'ਚ ਗਿਰਾਵਟ ਨਿਵੇਸ਼ਕਾਂ ਲਈ ਚੰਗਾ ਮੌਕਾ

  • Air India One aircraft
  • VVIP
  • travel
  • arrive
  • US
  • india
  • today
  • ਪ੍ਰਧਾਨ ਮੰਤਰੀ
  • ਏਅਰ ਇੰਡੀਆ ਵਨ
  • ਬੀ777 ਜਹਾਜ਼
  • ਭਾਰਤ

ਰੋਕਿਆ ਗਿਆ ਪ੍ਰਿਯੰਕਾ ਅਤੇ ਰਾਹੁਲ ਦਾ ਕਾਫ਼ਲਾ, ਹਾਥਰਸ ਲਈ ਪੈਦਲ ਹੀ ਨਿਕਲੇ

NEXT STORY

Stories You May Like

  • air india plane crash update
    AIR INDIA ਜਹਾਜ਼ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਬਿਆਨ, ਕਿਹਾ- 'ਫ਼ਿਊਲ ਸਵਿੱਚ ਵਿਚ ਨਹੀਂ ਸੀ ਕੋਈ...
  • india will face zimbabwe in the second t20 match today
    ਦੂਜੇ ਟੀ20 ਮੈਚ 'ਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • india faces england in the second odi today
    ਦੂਜੇ ਵਨਡੇ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • pm modi in mannn ki baat
    'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼
  • urea production in india
    ਕੀ ਹੈ ਭਾਰਤ ਦੀ ਯੂਰੀਆ ਉਤਪਾਦਨ ਨੂੰ ਲੈ ਕੇ ਨੀਤੀ?
  • narendra modi  vikram 1 rocket  launch  india  skyroot aerospace
    'ਵਿਕਰਮ-1' ਰਾਕੇਟ ਨੇ ਸਫਲਤਾਪੂਰਵਕ ਭਰੀ ਉਡਾਣ, PM ਮੋਦੀ ਬੋਲੇ- 'ਨਵੀਆਂ ਉਚਾਈਆਂ ਛੂਹ ਰਿਹਾ ਹੈ ਭਾਰਤ'
  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • now   junk food   will not be sold inside and outside schools
      ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ...
    • big blow to underworld don chhota rajan
      ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਵੱਡਾ ਝਟਕਾ ! ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ...
    • is aadhaar necessary for a child  s passport  know rules
      ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ...
    • sanjeev arora gets a big setback from the supreme court
      ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਮੈਡੀਕਲ ਜ਼ਮਾਨਤ ਪਟੀਸ਼ਨ ਕੀਤੀ...
    • no legal case will be filed against the protesters
      ਪ੍ਰਦਰਸ਼ਨਕਾਰੀਆਂ 'ਤੇ ਨਹੀਂ ਚੱਲੇਗਾ ਕੋਈ ਕਾਨੂੰਨੀ ਕੇਸ, ਦਿੱਲੀ ਸਰਕਾਰ ਨੇ ਲਿਆ...
    • one nation one election bill will not come in the monsoon session
      ਮਾਨਸੂਨ ਸੈਸ਼ਨ 'ਚ ਨਹੀਂ ਆਵੇਗਾ 'ਇੱਕ ਦੇਸ਼, ਇੱਕ ਚੋਣ' ਬਿੱਲ ! ਜਾਣੋ ਕਾਰਨ
    • high court stays rajesh khanna s old bungalow from being called bhutia
      ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +