Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:59:26 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

  • hospitals  treatment  medicines  expenses  rate list

    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ...

  • holiday in mansa

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Air India Plane Crash : ਥਾਲੀ 'ਚ ਰੋਟੀ ਪਾਉਂਦੇ ਸਾਰ ਅਸਮਾਨੋਂ ਆਣ ਡਿੱਗੀ ਆਫਤ... (ਤਸਵੀਰਾਂ)

NATIONAL News Punjabi(ਦੇਸ਼)

Air India Plane Crash : ਥਾਲੀ 'ਚ ਰੋਟੀ ਪਾਉਂਦੇ ਸਾਰ ਅਸਮਾਨੋਂ ਆਣ ਡਿੱਗੀ ਆਫਤ... (ਤਸਵੀਰਾਂ)

  • Edited By Baljit Singh,
  • Updated: 12 Jun, 2025 06:10 PM
National
air india plane crash
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਏਅਰ ਇੰਡੀਆ ਏ-171 ਜਹਾਜ਼ ਹਾਦਸੇ ਨੇ ਦੇਸ਼ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਜਹਾਜ਼ ਵਿੱਚ ਪਾਇਲਟ ਅਤੇ ਕੈਬਿਨ ਕਰੂ ਸਮੇਤ ਕੁੱਲ 242 ਲੋਕ ਸਵਾਰ ਸਨ। ਦੱਸ ਦੇਈਏ ਕਿ ਏਅਰ ਇੰਡੀਆ ਦਾ ਜਹਾਜ਼ ਜਿਹੜੇ ਹਵਾਈ ਅੱਡੇ ਦੇ ਨੇੜੇ ਡਿੱਗਿਆ, ਉੱਥੇ ਡਾਕਟਰਾਂ ਦਾ ਹੋਸਟਲ ਸੀ। ਇਸ ਦੌਰਾਨ ਹੋਸਟਲ ਦੇ ਅੰਦਰ ਥਾਲੀਆਂ ਵਿਚ ਖਾਣਾ ਪਰੋਸਿਆ ਹੀ ਰਹਿ ਗਿਆ ਤੇ ਉਥੇ ਮੌਜੂਦ ਲੋਕਾਂ ਦੇ ਸਿਰ 'ਤੇ ਏਅਰ  ਇੰਡੀਆ ਦਾ ਜਹਾਜ਼ ਆਫਤ ਬਣ ਆਣ ਡਿੱਗਿਆ।

PunjabKesari

ਹਾਦਸੇ ਦੌਰਾਨ ਜਿਵੇਂ ਹੀ ਜਹਾਜ਼ ਇਮਾਰਤ 'ਤੇ ਡਿੱਗਿਆ, ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਇਸ ਤੋਂ ਬਾਅਦ ਹਰ ਪਾਸੇ ਧੂੰਏਂ ਦੇ ਬੱਦਲ ਦਿਖਾਈ ਦੇਣ ਲੱਗੇ। ਦੱਸਿਆ ਜਾ ਰਿਹਾ ਹੈ ਕਿ ਇਸ ਹੋਸਟਲ ਵਿੱਚ ਬਹੁਤ ਸਾਰੇ ਵਿਦਿਆਰਥੀ ਮੌਜੂਦ ਸਨ। ਉਸ ਸਮੇਂ ਇਮਾਰਤ ਵਿੱਚ ਮੌਜੂਦ ਕਈ ਲੋਕ ਜ਼ਖਮੀ ਹੋ ਗਏ। ਹਾਦਸੇ ਵੇਲੇ ਉਕਤ ਥਾਂ 'ਤੇ ਮੌਜੂਦ ਡਾਕਟਰ ਖਾਣਾ ਖਾ ਰਹੇ ਸਨ।

PunjabKesari

ਇਸ ਹਾਦਸੇ ਦੀਆਂ ਤਸਵੀਰਾਂ ਵਿਚ ਟੇਬਲ 'ਤੇ ਪਈਆਂ ਰੋਟੀ ਦੀਆਂ ਪਲੇਟਾਂ ਦਿਖਾਈ ਦੇ ਰਹੀਆਂ ਹਨ। ਇਹ ਏਅਰ ਇੰਡੀਆ ਦਾ ਜਹਾਜ਼ 'ਬੋਇੰਗ 787-8 ਡ੍ਰੀਮਲਾਈਨਰ' ਹੈ, ਜੋ ਕਿ ਲਗਭਗ 11 ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਜਹਾਜ਼ ਦਾ ਪਿਛਲਾ ਹਿੱਸਾ ਯਾਨੀ ਟੇਲ ਡਾਕਟਰਾਂ ਦੀ ਹੋਸਟਲ ਵਾਲੀ ਇਮਾਰਤ 'ਤੇ ਡਿੱਗਣ ਕਾਰਨ 20 ਇੰਟਰਨਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।

PunjabKesari

ਜਹਾਜ਼ ਹਾਦਸੇ ਵਾਲੀ ਥਾਂ 'ਤੇ ਮੌਜੂਦ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਅਜੇ ਵੀ ਜਾਰੀ ਹੈ। ਕਈ ਏਜੰਸੀਆਂ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ।

PunjabKesari

ਗ੍ਰੀਨ ਕੋਰੀਡੋਰ ਬਣਾ ਕੇ ਜ਼ਖ਼ਮੀਆਂ ਨੂੰ ਜਲਦੀ ਤੋਂ ਜਲਦੀ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਾਲਾਂਕਿ, ਉਨ੍ਹਾਂ ਨੇ ਇਸ ਜਹਾਜ਼ ਹਾਦਸੇ ਵਿੱਚ ਹੁਣ ਤੱਕ ਕਿੰਨੇ ਲੋਕਾਂ ਦੀ ਮੌਤ ਹੋਈ ਹੈ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ। ਇਸ ਹਾਦਸੇ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ।

PunjabKesari

ਪਤਾ ਲੱਗਾ ਹੈ ਕਿ ਇਸ ਜਹਾਜ਼ ਵਿੱਚ 169 ਭਾਰਤੀ ਸਵਾਰ ਸਨ। ਬਾਕੀ ਵਿਦੇਸ਼ੀ ਨਾਗਰਿਕ ਸਨ। ਕਰੈਸ਼ ਹੋਏ ਜਹਾਜ਼ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਵਾਰ ਸਨ। ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ਦੀ ਜਾਣਕਾਰੀ ਲਈ ਹੈ। ਸੂਤਰਾਂ ਅਨੁਸਾਰ, ਦੋਵੇਂ ਅਹਿਮਦਾਬਾਦ ਲਈ ਰਵਾਨਾ ਹੋ ਗਏ ਹਨ।

PunjabKesari 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ahmedabad
  • doctor
  • hostel
  • food
  • ਅਹਿਮਦਾਬਾਦ
  • ਡਾਕਟਰ
  • ਹੋਸਟਲ
  • ਰੋਟੀ

ਜਹਾਜ਼ ਹਾਦਸਾ: ਕਿਸੇ ਦੇ ਵੀ ਬਚਣ ਦੀ ਨਹੀਂ ਉਮੀਦ, 242 ਲੋਕਾਂ ਦੀ ਮੌਤ ਦਾ ਖ਼ਦਸ਼ਾ

NEXT STORY

Stories You May Like

  • air india will give   travel sim card   to passengers
    Air India ਯਾਤਰੀਆਂ ਨੂੰ ਦੇਵੇਗੀ 'Travel sim card' , ਮਿਲਣਗੀਆਂ ਇਹ ਸਹੂਲਤਾਂ
  • air india s fantastic gift to students
    ਵਿਦਿਆਰਥੀਆਂ ਦੀ ਬੱਲੇ-ਬੱਲੇ: Air India ਦੀਆਂ ਟਿਕਟਾਂ ਹੋਈਆਂ ਸਸਤੀਆਂ, ਘਰੇਲੂ ਉਡਾਣਾਂ 'ਤੇ 10% ਦੀ ਛੋਟ
  • air travel to get costlier
    ਹਵਾਈ ਸਫ਼ਰ ਹੋਵੇਗਾ ਮਹਿੰਗਾ! Air India ਤੇ AI Express ਨੇ ਵਧਾਇਆ ਫ਼ਿਊਲ ਸਰਚਾਰਜ, ਇਸ ਦਿਨ ਤੋਂ ਹੋਵੇਗਾ ਲਾਗੂ
  • major decision by air india amidst tension in saudi arabia
    ਸਾਊਦੀ 'ਚ ਤਣਾਅ ਦਰਮਿਆਨ Air India ਦਾ ਵੱਡਾ ਫ਼ੈਸਲਾ: ਰਿਆਦ ਦੀਆਂ ਉਡਾਣਾਂ ਰੱਦ ਕਰਨ ਦੀ ਮਿਆਦ ਵਧਾਈ
  • military plane crashes in nigeria
    ਵੱਡੀ ਖਬਰ: ਨਾਈਜੀਰੀਆ 'ਚ 32 ਲੋਕਾਂ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼ ਹਾਦਸਾਗ੍ਰਸਤ
  • military plane crashes after takeoff
    ਟੇਕਆਫ ਮਗਰੋਂ ਕਰੈਸ਼ ਹੋ ਗਿਆ ਫੌਜੀ ਜਹਾਜ਼ ! 6 ਲੋਕਾਂ ਦੀ ਗਈ ਜਾਨ, ਰੂਸ ਦੇ ਅਮੂਰ ਖੇਤਰ 'ਚ ਵਾਪਰੀ ਘਟਨਾ
  • air force jet crash
    ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ
  • major revelation regarding the attempt to crash the plane
    ਜਹਾਜ਼ ਕ੍ਰੈਸ਼ ਸਾਜ਼ਿਸ਼ 'ਚ ਵੱਡਾ ਖੁਲਾਸਾ: ਕੋ-ਪਾਇਲਟ ਨੂੰ ਪੜ੍ਹਾਇਆ ਸੀ ਇਸਲਾਮੀ ਕੱਟੜਪੰਥ ਦਾ ਪਾਠ, ਨੇਤਨਯਾਹੂ ਦਾ...
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • school  vada pav  student  demand  tukaram mundhe
      ਸਰ, ਸਕੂਲ 'ਚ ਵੜਾ ਪਾਵ ਚਾਲੂ ਕਰਵਾ ਦਿਓ, ਬੱਚੇ ਦੀ ਡਿਮਾਂਡ 'ਤੇ IAS ਤੁਕਾਰਾਮ...
    • ramlila fair  accounts  dispute  3 people
      ਪੀਲੀਭੀਤ; ਰਾਮਲੀਲਾ ਮੇਲੇ ਦੇ ਹਿਸਾਬ ਨੂੰ ਲੈ ਕੇ ਹੋਇਆ ਵਿਵਾਦ, ਚੱਲੀਆਂ ਗੋਲੀਆਂ, 3...
    • narendra modi  india  bloomberg new economy forum  world
      ਦੂਜਿਆਂ ਦੀ ਕੀਮਤ 'ਤੇ ਨਹੀਂ, ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਦਾ ਹੈ ਭਾਰਤ : PM...
    • one rupee  45 lakh  cyber fraud  police
      1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
    • tukaram mundhe maharashtra fda no transfer
      ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...
    • cjp  leader  detention  jantar mantar  tricolour
      CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...
    • nia  srinagar  pakistani terrorist  property attachment
      ਸ਼੍ਰੀਨਗਰ ’ਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤੀ ਜਾਂਦੀ ਇਮਾਰਤ ਕੁਰਕ
    • jammu kashmir  landmine  lashkar  commander  security forces
      ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4...
    • railway job recruitment apply candidate
      ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • write   rum like   instead of   rum    old monk suffers
      'Rum' ਨਹੀਂ 'Rum-like' ਲਿਖੋ, FSSAI ਦੇ ਸਖ਼ਤ ਰੁਖ਼ ਕਾਰਨ Old Monk ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +