Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    11:49:58 AM

  • garba muslim youth sisters daughters mla

    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ,...

  • electricity bills advisory electricity department

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • fluctuations in gold and silver prices continue

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਲੇਨ ਕ੍ਰੈਸ਼ ਮਗਰੋਂ Air India ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਰੀ ਕੀਤਾ ਹੈਲਪਲਾਈਨ ਨੰਬਰ

NATIONAL News Punjabi(ਦੇਸ਼)

ਪਲੇਨ ਕ੍ਰੈਸ਼ ਮਗਰੋਂ Air India ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਰੀ ਕੀਤਾ ਹੈਲਪਲਾਈਨ ਨੰਬਰ

  • Edited By Tanu,
  • Updated: 12 Jun, 2025 04:25 PM
National
air india plane crash statement
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ 'ਚ ਏਅਰ ਇੰਡੀਆ ਦਾ ਜਹਾਜ਼ ਕਰੈਸ਼ ਹੋ ਗਿਆ। ਜਹਾਜ਼ ਵਿਚ 242 ਯਾਤਰੀ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਏਅਰਪੋਰਟ ਤੋਂ ਜਹਾਜ਼ ਦੇ ਟੇਕ ਆਫ਼ ਕਰਨ ਦੇ ਤੁਰੰਤ ਬਾਅਦ ਹਾਦਸਾ ਵਾਪਰਿਆ। ਅਹਿਮਦਾਬਾਦ ਪੁਲਸ ਕੰਟਰੋਲ ਰੂਮ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਜਹਾਜ਼ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਟੇਕ ਆਫ਼ ਮਗਰੋਂ ਜਹਾਜ਼ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ- ਕ੍ਰੈਸ਼ ਹੋਇਆ ਏਅਰ ਇੰਡੀਆ ਦਾ ਜਹਾਜ਼, 200 ਤੋਂ ਵੱਧ ਲੋਕ ਸਨ ਸਵਾਰ

ਏਅਰ ਇੰਡੀਆ ਦਾ ਇਸ ਜਹਾਜ਼ ਅਹਿਮਦਾਬਾਦ ਤੋਂ ਲੰਡਨ ਲਈ ਉਡਾਣ ਭਰੀ ਸੀ। ਟੇਕ ਆਫ਼ ਦੇ ਤੁਰੰਤ ਬਾਅਦ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਨੇ ਮੇਘਾਨੀ ਨਗਰ ਇਲਾਕੇ ਵਿਚ ਇਕ ਰਿਹਾਇਸ਼ੀ ਇਮਾਰਤ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਭਿਆਨਕ ਅੱਗ ਲੱਗ ਗਈ ਅਤੇ ਚਾਰੋਂ ਪਾਸੇ ਕਾਲਾ ਧੂੰਆਂ ਫੈਲ ਗਿਆ। ਹਾਦਸੇ ਦੀ ਪਿੱਛੇ ਦੀ ਵਜ੍ਹਾ ਜਹਾਜ਼ ਦੇ ਇੰਜਣ 'ਚ ਤਕਨੀਕੀ ਖਰਾਬੀ ਦੱਸੀ ਜਾ ਰਹੀ ਹੈ। 

Air India confirms that flight AI171, from Ahmedabad to London Gatwick, was involved in an accident today after take-off.

The flight, which departed from Ahmedabad at 1338 hrs, was carrying 242 passengers and crew members on board the Boeing 787-8 aircraft. Of these, 169 are…

— Air India (@airindia) June 12, 2025

 

ਇਹ ਵੀ ਪੜ੍ਹੋ-  ਪਲੇਨ ਕ੍ਰੈਸ਼ ਮਗਰੋਂ PM ਮੋਦੀ ਨੇ ਲਿਆ ਜਾਇਜ਼ਾ, ਜਾਰੀ ਕੀਤੇ ਨਿਰਦੇਸ਼

ਇਸ ਜਹਾਜ਼ ਹਾਦਸੇ ਮਗਰੋਂ ਏਅਰ ਇੰਡੀਆ ਦਾ ਬਿਆਨ ਸਾਹਮਣੇ ਆਇਆ ਹੈ। ਏਅਰ ਏਅਰ ਇੰਡੀਆ ਨੇ ਪੁਸ਼ਟੀ ਕੀਤੀ ਹੈ ਕਿ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ ਫਲਾਈਟ AI171 ਅੱਜ ਉਡਾਣ ਭਰਨ ਤੋਂ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਈ। ਜਹਾਜ਼ ਵਿਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਏਅਰ ਇੰਡੀਆ ਮੁਤਾਬਕ ਜਹਾਜ਼ ਵਿਚ 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 1 ਕੈਨੇਡੀਅਨ ਨਾਗਰਿਕ ਅਤੇ 7 ਪੁਰਤਗਾਲੀ ਨਾਗਰਿਕ ਸਵਾਰ ਸਨ। ਜਹਾਜ਼ ਵਿਚ 217 ਬਾਲਗ, 11 ਬੱਚੇ ਅਤੇ 2 ਨਵਜਨਮੇ ਬੱਚੇ ਸ਼ਾਮਲ ਸਨ। ਏਅਰ ਇੰਡੀਆ ਮੁਤਾਬਕ ਅਸੀਂ ਵਧੇਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਯਾਤਰੀ ਹੌਟਲਾਈਨ ਨੰਬਰ 1800 5691 444 ਵੀ ਸਥਾਪਤ ਕੀਤਾ ਹੈ। ਏਅਰ ਇੰਡੀਆ ਇਸ ਘਟਨਾ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਆਪਣਾ ਪੂਰਾ ਸਹਿਯੋਗ ਦੇ ਰਹੀ ਹੈ।
 

  • plane crash
  • Air India
  • Ahmedabad
  • ਏਅਰ ਇੰਡੀਆ
  • ਜਹਾਜ਼ ਕ੍ਰੈਸ਼
  • ਅਹਿਮਦਾਬਾਦ

Air India Plane Crash ਦੀ Live ਵੀਡੀਓ ਆਈ ਸਾਹਮਣੇ, ਦੇਖ ਖੜ੍ਹੇ ਹੋਣਗੇ ਰੌਂਗਟੇ

NEXT STORY

Stories You May Like

  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • air india flight lands safely in second attempt
    Air India ਦੀ ਫਲਾਈਟ ਦੀ ਦੂਜੀ ਕੋਸ਼ਿਸ਼ 'ਚ ਹੋਈ ਸੁਰੱਖਿਅਤ ਲੈਂਡਿੰਗ, ਰਾਹੁਲ ਗਾਂਧੀ ਵੀ ਸਨ ਸਵਾਰ
  • bad weather air india express flight varanasi
    ਖਰਾਬ ਮੌਸਮ ਕਾਰਨ ਪ੍ਰਭਾਵਿਤ Air India ਐਕਸਪ੍ਰੈੱਸ ਦੀ ਉਡਾਣ, ਵਾਰਾਣਸੀ ਏਅਰਪੋਰਟ ਹੋਈ ਲੈਂਡਿੰਗ
  • air india express 4 pilots 8 crew members suspended
    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ ਦੇ 8 ਮੈਂਬਰ ਮੁਅੱਤਲ, ਜਾਣੋ ਪੂਰਾ ਮਾਮਲਾ
  • captain amarinder singh will join congress
    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • brics india
    ਭਾਰਤ ਦੀ ਵੱਡੀ ਕੂਟਨੀਤਿਕ ਜਿੱਤ ! ਇਰਾਨ-ਸਾਊਦੀ ਸਣੇ ਸਾਰੇ ਮੈਂਬਰ ਦੇਸ਼ ਸਾਂਝਾ ਬਿਆਨ ਜਾਰੀ ਕਰਨ ਲਈ ਸਹਿਮਤ
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kundli  marriage  rss  vishwa hindu parishad  temple
      ਬਿਨਾਂ ਕੁੰਡਲੀ ਮਿਲਾਏ ਹੋਣਗੇ ਵਿਆਹ ! RSS ਤੇ VHP ਕਰਨਗੇ ਪ੍ਰਮੋਸ਼ਨ
    • pm narendra modi visit canada
      PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
    • ministry of external affairs  randhir jaiswal  pakistan  border
      ਅੱਤਵਾਦ ਖਿਲਾਫ ਠੋਸ ਕਾਰਵਾਈ ਕਰੇ ਪਾਕਿਸਤਾਨ : ਰਣਧੀਰ ਜਾਇਸਵਾਲ
    • cbi irs officer vinay arrested 40 lakh bribe
      CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ...
    • bangladesh high commissioner in india
      ਭਾਰਤ-ਬੰਗਲਾਦੇਸ਼ ਦੇ ਰਿਸ਼ਤਿਆਂ 'ਚ ਹੋਵਗਾ ਸੁਧਾਰ ! ਨਵੇਂ ਹਾਈਕਮਿਸ਼ਨਰ ਦੀ ਨਿਯੁਕਤੀ...
    • security forces  landmine  jammu and kashmir
      ਪੁੰਛ ’ਚ ਜੰਗਾਲ ਲੱਗੀਆਂ 3 ਬਾਰੂਦੀ ਸੁਰੰਗਾਂ ਬਰਾਮਦ, ਬੰਬ ਨਕਾਰਾ ਕਰਨ ਵਾਲੇ ਦਸਤੇ...
    • bank of india recruitment job apply candidate
      ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਅਪਲਾਈ ਕਰਨ ਦਾ ਆਖ਼ਰੀ ਮੌਕਾ
    • earthquake
      5 ਵਾਰ ਭੂਚਾਲ ਦੇ ਲੱਗੇ ਝਟਕਿਆਂ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਸਹਿਮੇ ਲੋਕ
    • gas cylinder price reduced by 600
      600 ਰੁਪਏ ਘੱਟ ਹੋਈ ਗੈਸ ਸਿਲੰਡਰ ਦੀ ਕੀਮਤ, ਜਾਣੋ ਕਿਓ ਮਿਲ ਰਿਹਾ ਭਾਰੀ ਡਿਸਕਾਊਂਟ ?
    • vijay malya highcourt
      'ਸੋਸ਼ਲ ਮੀਡੀਆ ’ਤੇ ਨਾ ਪਾਓ ਅਦਾਲਤ ਦੇ ਦਸਤਾਵੇਜ਼..!' ਬੰਬੇ ਹਾਈ ਕੋਰਟ ਨੇ ਵਿਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +