Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    9:33:18 PM

  • kolkata set gujarat a target of 181 runs to win

    GT vs KKR, IPL 2026 : ਕੋਲਕਾਤਾ ਨੇ ਗੁਜਰਾਤ ਨੂੰ...

  • accident in mandi gobindgarh

    ਮੰਡੀ ਗੋਬਿੰਦਗੜ੍ਹ 'ਚ ਦਰਦਨਾਕ ਹਾਦਸਾ, ਟੋਭੇ 'ਚ...

  • donald trump  s big claim

    ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ Strait of...

  • petrol and diesel will be cheaper

    ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਏਅਰ ਇੰਡੀਆ ਦੀ ਪੁਰਾਣੇ ਜਹਾਜ਼ਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਹੁਣ 2028 ’ਚ ਹੋਵੇਗੀ ਪੂਰੀ

NATIONAL News Punjabi(ਦੇਸ਼)

ਏਅਰ ਇੰਡੀਆ ਦੀ ਪੁਰਾਣੇ ਜਹਾਜ਼ਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਹੁਣ 2028 ’ਚ ਹੋਵੇਗੀ ਪੂਰੀ

  • Edited By Inder Prajapati,
  • Updated: 12 Aug, 2025 01:34 AM
National
air india plans to upgrade old aircraft
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਏਅਰ ਇੰਡੀਆ ਦੀ ਆਪਣੀ ਪੁਰਾਣੀ ਵਾਈਡਬਾਡੀ ਫਲੀਟ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਹੁਣ ਅਕਤੂਬਰ 2028 ਤਕ ਪੂਰੀ ਹੋ ਜਾਵੇਗੀ। ਇਹ ਪਹਿਲਾਂ ਐਲਾਨੀ ਗਈ ਪੰਜ ਸਾਲਾ ਯੋਜਨਾ ਨਾਲੋਂ ਲਗਭਗ ਇਕ ਸਾਲ ਵੱਧ ਹੈ। ਦੱਸਿਆ ਜਾ ਰਿਹਾ ਹੈ ਕਿ ਕੋਵਿਡ ਤੋਂ ਬਾਅਦ ਸਪਲਾਈ ਚੇਨ ਦੀਆਂ ਰੁਕਾਵਟਾਂ ਕਾਰਨ ਟਾਟਾ ਦਾ  400 ਮਿਲੀਅਨ (ਲਗਭਗ 3500 ਕਰੋੜ ਰੁਪਏ) ਦਾ ਫਲੀਟ ਅਪਗ੍ਰੇਡ ਪ੍ਰੋਗਰਾਮ  ਦੇਰੀ ਨਾਲ ਚੱਲ ਰਿਹਾ ਹੈ।

ਵਾਈਡ ਅਤੇ ਨੈਰੋ ਬਾਡੀ ਦੋਵਾਂ ਜਹਾਜ਼ਾਂ ’ਚ ਬਦਲਾਅ
ਏਅਰਲਾਈਨ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਯੋਜਨਾ ਦੇ ਤਹਿਤ ਵਾਈਡ ਬਾਡੀ ਅਤੇ ਨੈਰੋ ਬਾਡੀ ਦੋਵਾਂ ਜਹਾਜ਼ਾਂ ਵਿਚ ਬਦਲਾਅ ਕੀਤੇ ਜਾਣਗੇ, ਜੋ ਯਾਤਰੀਆਂ ਨੂੰ ਵਧੇਰੇ ਆਰਾਮ ਅਤੇ ਵਧੀਆ ਤਕਨੀਕੀ ਸਹੂਲਤਾਂ ਪ੍ਰਦਾਨ ਕਰਨਗੇ। ਵਾਈਡ ਬਾਡੀ ਫਲੀਟ ਦਾ ਰੈਟ੍ਰੋਫਿਟ ਪ੍ਰੋਗਰਾਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ।

 26 ਬੋਇੰਗ 787-8 ਜਹਾਜ਼ਾਂ ਵਿਚੋਂ ਪਹਿਲਾ ਜਹਾਜ਼ (ਵੀ. ਟੀ. -ਏ. ਐੱਨ. ਟੀ.) ਜੁਲਾਈ ਵਿਚ ਕੈਲੀਫੋਰਨੀਆ ’ਚ ਬੋਇੰਗ ਦੇ ਕੇਂਦਰ ’ਚ ਪਹੁੰਚ ਗਿਆ ਹੈ, ਜਦਕਿ ਦੂਜਾ ਜਹਾਜ਼ ਅਕਤੂਬਰ ਵਿਚ ਉੱਥੇ ਭੇਜਿਆ ਜਾਵੇਗਾ। ਦੋਵੇਂ ਜਹਾਜ਼ ਦਸੰਬਰ 2025 ਤਕ ਨਵੇਂ ਇੰਟੀਰੀਅਰ  ਅਤੇ ਆਧੁਨਿਕ ਪ੍ਰਣਾਲੀਆਂ ਨਾਲ ਲੈਸ ਹੋ ਕੇ ਸੇਵਾ ਵਿਚ ਵਾਪਸ ਆ ਜਾਣਗੇ।

ਤਿੰਨਾਂ ਸ਼੍ਰੇਣੀਆਂ ’ਚ ਲੱਗਣਗੇ ਨਵੇਂ ਇੰਟੀਰੀਅਰ 
ਬੋਇੰਗ 787-8 ਜਹਾਜ਼ ਵਿਚ ਤਿੰਨ ਸ਼੍ਰੇਣੀਆਂ-ਬਿਜ਼ਨੈੱਸ ਕਲਾਸ, ਪ੍ਰੀਮੀਅਮ ਇਕਾਨਮੀ ਅਤੇ ਇਕਾਨਮੀ ਲਈ ਪੂਰੀ ਤਰ੍ਹਾਂ ਨਵੇਂ ਇੰਟੀਰੀਅਰ ਲਾਏ ਜਾਣਗੇ। ਜਹਾਜ਼ ’ਚ ਨਵੀਆਂ ਸੀਟਾਂ, ਉੱਨਤ ਇਨ-ਫਲਾਈਟ ਮਨੋਰੰਜਨ ਪ੍ਰਣਾਲੀ, ਨਵਾਂ ਕਾਰਪੇਟ, ਪਰਦੇ, ਅਪਹੋਲਸਟ੍ਰੀ ਅਤੇ ਗੈਲੀ ਇੰਸਟਾਲ ਕੀਤੇ ਜਾਣਗੇ। ਸਾਰੇ ਬੋਇੰਗ 787-8 ਜਹਾਜ਼ਾਂ ਦਾ  ਰੈਟ੍ਰੋਫਿਟ ਜੂਨ 2027 ਤਕ ਪੂਰਾ ਹੋ ਜਾਵੇਗਾ। 27 ਏ.320 ਨਿਓ ਜਹਾਜ਼ਾਂ ਦਾ  ਰੈਟ੍ਰੋਫਿਟ ਸਤੰਬਰ 2024 ਤੋਂ ਜਾਰੀ ਹੈ।

ਹੁਣ ਤਕ 15 ਜਹਾਜ਼ਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਸਾਰਿਆਂ ਦਾ ਕੰਮ ਸਤੰਬਰ 2025 ਤਕ ਪੂਰਾ ਹੋ ਜਾਵੇਗਾ। ਜੀ. ਐੱਮ. ਆਰ.  ਹੈਦਰਾਬਾਦ ਦੇ ਐੱਮ. ਆਰ. ਓ.  ਸੈਂਟਰ ਵਿਚ ਤੀਜੀ ਮੇਂਟੀਨੈਂਸ ਲਾਈਨ ਜੋੜਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।  26 ਪੁਰਾਣੇ ਬੋਇੰਗ 787-8 ਜਹਾਜ਼ਾਂ ਲਈ ਭਰੋਸੇਯੋਗਤਾ ਵਧਾਉਣ ਦਾ ਇਕ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ, ਤਾਂ ਕਿ  ਤਕਨੀਕੀ ਨੁਕਸ ਅਤੇ ਸੰਚਾਲਨ ’ਚ ਦੇਰੀ ਨੂੰ ਘਟਾਇਆ ਜਾ ਸਕੇ। ਇਨ੍ਹਾਂ 26 ਜਹਾਜ਼ਾਂ ਵਿਚੋਂ 7 ਕੈਲੀਫੋਰਨੀਆ ਵਿਚ ਭਾਰੀ ਸ਼ਡਿਊਲਡ ਮੇਂਟੀਨੈਂਸ  (ਡੀ-ਚੈੱਕ) ਵਿਚੋਂ ਗੁਜ਼ਰਨਗੇ।  
 

  • Air India
  • aircraft
  • Boeing

ਬਿਹਾਰ ’ਚ ਹੁਣ ਬਿੱਲੀ ਨੇ ਰਿਹਾਇਸ਼ ਦੇ ਸਰਟੀਫਿਕੇਟ ਲਈ ਦਿੱਤੀ ਅਰਜ਼ੀ!

NEXT STORY

Stories You May Like

  • sale of petrol bikes to be stopped from 2028
    2028 ਤੋਂ ਪੈਟਰੋਲ ਬਾਈਕਾਂ ਦੀ ਵਿਕਰੀ ਹੋਵੇਗੀ ਬੰਦ ! ਦਿੱਲੀ 'ਚ ਸਿਰਫ਼ E-Bikes ਹੀ ਮਿਲਣਗੀਆਂ, EV ਡਰਾਫਟ ਜਾਰੀ
  • cop33 climate summit  india withdraws bid to host 2028
    COP33 ਜਲਵਾਯੂ ਸੰਮੇਲਨ: ਭਾਰਤ ਨੇ 2028 ਦੀ ਮੇਜ਼ਬਾਨੀ ਦਾ ਪ੍ਰਸਤਾਵ ਲਿਆ ਵਾਪਸ
  • mumbai bengaluru air india flight suffers technical snag
    ਮੁੰਬਈ ਤੋਂ ਬੈਂਗਲੁਰੂ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਆਈ ਤਕਨੀਕੀ ਖਰਾਬੀ
  • big relief for clerks
    ਕਲਰਕਾਂ ਨੂੰ ਵੱਡੀ ਰਾਹਤ : ਪੇਪਰ ਕਲੀਅਰ ਕਰਨ ਲਈ ਮਿਲੇਗਾ ਹੋਰ ਸਮਾਂ, ਹੁਣ ਨਹੀਂ ਹੋਵੇਗੀ ਡਿਮੋਸ਼ਨ
  • sukhbir badal exempted from appearance in 9 year old defamation case
    ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਪੜ੍ਹੋ ਪੂਰੀ ਖ਼ਬਰ
  • air canada complaint resolution plan
    ਏਅਰ ਕੈਨੇਡਾ ਸ਼ਿਕਾਇਤ ਨਿਵਾਰਨ ਯੋਜਨਾ, ਗਾਹਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਨਵੇ ਪ੍ਰੋਗਰਾਮ ਦੀ ਸਮੀਖਿਆ
  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • ceasefire will turn into end of war
    ‘ਜੰਗਬੰਦੀ ਜੰਗ ਸਮਾਪਤੀ ’ਚ ਬਦਲੇਗੀ’ ਦੁਨੀਆ ਨੂੰ ਰਾਹਤ, ਘੱਟ ਹੋਵੇਗੀ ਮਹਿੰਗਾਈ!
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
Trending
Ek Nazar
samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • amit shah explained the reason for bringing the bill
      ਅਮਿਤ ਸ਼ਾਹ ਨੇ ਸੰਸਦ 'ਚ ਹੱਦਬੰਦੀ ਤੇ SC/ST ਸੀਟਾਂ 'ਤੇ ਦਿੱਤਾ ਵੱਡਾ ਬਿਆਨ
    • akshay tritiya buy gold sitting at home for just 1 rupee way to invest
      ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ ਸਿਰਫ਼ 1 ਰੁਪਏ 'ਚ Gold,...
    • delhi ncr weather rain lightning
      ਦਿੱਲੀ-ਐੱਨ.ਸੀ.ਆਰ. 'ਚ ਮੌਸਮ ਨੇ ਬਦਲਿਆ ਮਿਜ਼ਾਜ, ਧੂੜ ਭਰੀ ਹਨ੍ਹੇਰੀ ਤੋਂ ਬਾਅਦ...
    • the person who threatened to kill bihar cm is a hindrance
      ਬਿਹਾਰ ਦੇ CM ਸਮਰਾਟ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਆਇਆ ਪੁਲਸ...
    • fried rice  chicken  restaurant
      Fried Rice 'ਚ ਚਿਕਨ ਘੱਟ ਹੋਣ 'ਤੇ ਭੜਕੇ ਸ਼ਖ਼ਸ ਨੇ ਰੈਸਟੋਰੈਂਟ 'ਚ ਕੀਤੀ...
    • cricket pitch tractor incident
      ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ
    • pakistan s latest ploy exposed isi recruiting indian teenagers
      ਪਾਕਿਸਤਾਨ ਦੀ ਨਵੀਂ ਘਿਨੌਣੀ ਸਾਜ਼ਿਸ਼ ਦਾ ਖੁਲਾਸਾ! ISI ਹੁਣ ਭਾਰਤੀ ਨਾਬਾਲਗਾਂ ਨੂੰ...
    • sisters  river  accident  village
      ਦਰਦਨਾਕ ਹਾਦਸਾ : ਨਦੀ 'ਚ ਡੁੱਬਣ ਨਾਲ 2 ਭੈਣਾਂ ਦੀ ਮੌਤ, ਪਿੰਡ 'ਚ ਪਸਰਿਆ ਮਾਤਮ
    • rajasthan discontinues 4 school textbooks
      4 ਕਿਤਾਬਾਂ ਹੋਈਆਂ ਬੰਦ! ਰਾਜਸਥਾਨ 'ਚ ਪਾਠ ਪੁਸਤਕਾਂ ਨੂੰ ਲੈ ਕੇ ਸਿਆਸੀ ਘਮਸਾਨ
    • extreme heat  heat stroke  health minister  kerala
      ਭਿਆਨਕ ਗਰਮੀ ਨੂੰ ਲੈ ਕੇ ਲੋਕ ਵਰਤਣ ਸਾਵਧਾਨੀ : ਸਿਹਤ ਮੰਤਰੀ ਜਾਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +