ਨਵੀਂ ਦਿੱਲੀ—ਏਅਰ ਇੰਡੀਆ (Air India) ਨੇ ਸੁਪਰਵਾਈਜ਼ਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 51
ਆਖਰੀ ਤਾਰੀਕ- 4 ਮਾਰਚ 2020
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਤਨਖਾਹ- ਚੁਣੇ ਗਏ ਉਮੀਦਵਾਰਾਂ ਨੂੰ 22,371 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਅਪਲਾਈ ਫੀਸ-
ਜਨਰਲ ਅਤੇ ਓ.ਬੀ.ਸੀ ਲਈ 1000 ਰੁਪਏ
ਐੱਸ ਸੀ, ਐੱਸ ਟੀ ਲਈ ਕੋਈ ਫੀਸ ਨਹੀਂ ਹੋਵੇਗੀ।
ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਐਪਟੀਟਿਊਡ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈਬੱਸਾਈਟ http://www.airindia.in/ ਪੜ੍ਹੋ।
ਮੱਧ ਪ੍ਰਦੇਸ਼ : ਸਹਿਕਾਰੀ ਅਧਿਕਾਰੀ ਦੇ ਘਰ ਛਾਪੇਮਾਰੀ, 15 ਲੱਖ ਤੋਂ ਵਧ ਦੀ ਕੈਸ਼ ਬਰਾਮਦ
NEXT STORY