Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    4:17:01 PM

  • daughter in law caught with lover by in laws

    Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ...

  • scientists create first atlas of brain development

    ਕਮਾਲ ਦੀ ਖੋਜ! ਵਿਗਿਆਨੀਆਂ ਨੇ ਬਣਾਇਆ ਦਿਮਾਗੀ ਵਿਕਾਸ...

  • water crisis in pakistan

    ਪਾਕਿਸਤਾਨ 'ਚ ਜਲ ਸੰਕਟ ! ਫਟੀ 72 ਇੰਚ ਦੀ...

  • boy dies under suspicious circumstances

    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਸੋਈ ਗੈਸ ਤੋਂ ਬਾਅਦ ਹੁਣ ਹਵਾਈ ਸਫ਼ਰ ਵੀ ਹੋਇਆ ਮਹਿੰਗਾ

NATIONAL News Punjabi(ਦੇਸ਼)

ਰਸੋਈ ਗੈਸ ਤੋਂ ਬਾਅਦ ਹੁਣ ਹਵਾਈ ਸਫ਼ਰ ਵੀ ਹੋਇਆ ਮਹਿੰਗਾ

  • Edited By Inder Prajapati,
  • Updated: 10 Mar, 2026 10:40 PM
National
air travel become expensive
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਈਰਾਨ ਯੁੱਧ ਕਾਰਨ ਪੱਛਮੀ ਏਸ਼ੀਆ ਵਿੱਚ ਪੈਦਾ ਹੋਏ ਤਣਾਅ ਦਾ ਅਸਰ ਹੁਣ ਭਾਰਤ ਵਿੱਚ ਹਵਾਈ ਸਫ਼ਰ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜੈੱਟ ਈਂਧਨ (ATF) ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਨੇ ਆਪਣੀਆਂ ਟਿਕਟਾਂ 'ਤੇ ਫਿਊਲ ਸਰਚਾਰਜ ਵਧਾਉਣ ਦਾ ਐਲਾਨ ਕੀਤਾ ਹੈ।

ਕਿੰਨੀ ਮਹਿੰਗੀ ਹੋਵੇਗੀ ਟਿਕਟ? 
ਇਸ ਫੈਸਲੇ ਤੋਂ ਬਾਅਦ ਯਾਤਰੀਆਂ ਨੂੰ ਵੱਖ-ਵੱਖ ਰੂਟਾਂ ਅਨੁਸਾਰ 400 ਰੁਪਏ ਤੋਂ ਲੈ ਕੇ 3,000 ਰੁਪਏ ਤੱਕ ਵਾਧੂ ਕੀਮਤ ਚੁਕਾਉਣੀ ਪਵੇਗੀ। ਕੰਪਨੀ ਮੁਤਾਬਕ: ਘਰੇਲੂ ਰੂਟਾਂ ਅਤੇ ਸਾਰਕ (SAARC) ਦੇਸ਼ਾਂ ਲਈ ਟਿਕਟਾਂ ਲਗਭਗ 399 ਰੁਪਏ ਤੱਕ ਮਹਿੰਗੀਆਂ ਹੋ ਜਾਣਗੀਆਂ।

ਪੱਛਮੀ ਏਸ਼ੀਆ ਲਈ 10 ਡਾਲਰ, ਦੱਖਣੀ-ਪੂਰਬੀ ਏਸ਼ੀਆ ਲਈ 20 ਡਾਲਰ ਅਤੇ ਅਫ਼ਰੀਕਾ ਲਈ ਉਡਾਣਾਂ 'ਤੇ ਫਿਊਲ ਸਰਚਾਰਜ ਕ੍ਰਮਵਾਰ ਵਧਾਇਆ ਗਿਆ ਹੈ। ਏਅਰ ਇੰਡੀਆ ਨੇ ਸਪੱਸ਼ਟ ਕੀਤਾ ਹੈ ਕਿ ਇਹ ਨਵੀਂ ਵਿਵਸਥਾ ਤਿੰਨ ਪੜਾਵਾਂ ਵਿੱਚ ਲਾਗੂ ਕੀਤੀ ਜਾਵੇਗੀ ਅਤੇ ਇਹ ਸਾਰੀਆਂ ਉਡਾਣਾਂ 'ਤੇ ਲਾਗੂ ਹੋਵੇਗੀ।

ਕਿਉਂ ਲਿਆ ਗਿਆ ਇਹ ਫੈਸਲਾ? 
ਮਾਰਚ 2026 ਦੀ ਸ਼ੁਰੂਆਤ ਤੋਂ ਹੀ ਹਵਾਈ ਈਂਧਨ (ATF) ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਿਆ ਜਾ ਰਿਹਾ ਹੈ। ਪੱਛਮੀ ਏਸ਼ੀਆ ਵਿੱਚ ਜੰਗ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਦਾ ਸਿੱਧਾ ਅਸਰ ਹਵਾਈ ਕੰਪਨੀਆਂ ਦੇ ਸੰਚਾਲਨ ਖਰਚ 'ਤੇ ਪੈ ਰਿਹਾ ਹੈ। ਕਿਸੇ ਵੀ ਏਅਰਲਾਈਨ ਦੇ ਕੁੱਲ ਖਰਚੇ ਦਾ ਲਗਭਗ 40 ਫੀਸਦੀ ਹਿੱਸਾ ਸਿਰਫ ਈਂਧਨ 'ਤੇ ਹੀ ਖਰਚ ਹੁੰਦਾ ਹੈ।

ਆਮ ਜਨਤਾ 'ਤੇ ਦੋਹਰੀ ਮਾਰ 
ਹਵਾਈ ਸਫ਼ਰ ਮਹਿੰਗਾ ਹੋਣ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਹੈ। ਦੋ ਦਿਨ ਪਹਿਲਾਂ ਹੀ ਘਰੇਲੂ LPG ਸਿਲੰਡਰ 60 ਰੁਪਏ ਅਤੇ ਕਮਰਸ਼ੀਅਲ ਸਿਲੰਡਰ 115 ਰੁਪਏ ਮਹਿੰਗਾ ਹੋਇਆ ਹੈ। ਭਾਰਤ ਆਪਣੀ ਲੋੜ ਦਾ ਲਗਭਗ 50 ਫੀਸਦੀ ਤੇਲ ਅਤੇ ਗੈਸ ਖਾੜੀ ਦੇਸ਼ਾਂ ਤੋਂ ਆਯਾਤ ਕਰਦਾ ਹੈ, ਜਿਸ ਕਾਰਨ ਮੌਜੂਦਾ ਸੰਕਟ ਨੇ ਆਰਥਿਕ ਦਬਾਅ ਵਧਾ ਦਿੱਤਾ ਹੈ।
 

  • air travel
  • Air India
  • jet fuel prices
  • airlines
  • LPG cylinder

ਅਮਰੀਕਾ ਤੋਂ ਦਿੱਲੀ ਤੱਕ : ਕੌਣ ਹਨ ਤਰਨਜੀਤ ਸਿੰਘ ਸੰਧੂ, ਹੁਣ ਦਿੱਲੀ ਦੇ LG ਵਜੋਂ ਮਿਲੀ ਨਵੀਂ ਜ਼ਿੰਮੇਵਾਰੀ

NEXT STORY

Stories You May Like

  • air travel will now be more expensive
    ਹਵਾਈ ਸਫ਼ਰ ਹੋਵੇਗਾ ਹੁਣ ਹੋਰ ਮਹਿੰਗਾ! ਤੇਲ ਕੰਪਨੀਆਂ ਨੇ ATF ਦੀਆਂ ਕੀਮਤਾਂ 'ਚ ਕੀਤਾ 100% ਤੋਂ ਵੱਧ ਦਾ ਵਾਧਾ
  • air travel from amritsar will be expensive
    ਅਹਿਮ ਖ਼ਬਰ: ਅੰਮ੍ਰਿਤਸਰ ਤੋਂ ਹਵਾਈ ਸਫ਼ਰ ਹੋਵੇਗਾ ਮਹਿੰਗਾ, ਵਪਾਰਕ ਗਤੀਵਿਧੀਆਂ ਵੀ ਹੋਣਗੀਆਂ ਪ੍ਰਭਾਵਿਤ
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • cooking gas shortage due to alleged arbitrariness of gas agency owners
    ਗੈਸ ਏਜੰਸੀ ਮਾਲਕਾਂ ਦੀ ਕਥਿਤ ਮਨਮਾਨੀ ਕਾਰਨ ਰਸੋਈ ਗੈਸ ਦੀ ਕਿੱਲਤ, ਲੋਕ ਪ੍ਰੇਸ਼ਾਨ
  • now ordering food from swiggy has become expensive
    ਹੁਣ Swiggy ਤੋਂ ਖਾਣਾ ਮੰਗਵਾਉਣਾ ਹੋਇਆ ਮਹਿੰਗਾ !
  • april 1 toll rates increase expensive
    ਹੁਣ ਸਫ਼ਰ ਕਰਨਾ ਹੋ ਜਾਏਗਾ ਮਹਿੰਗਾ! 1 ਅਪ੍ਰੈਲ ਤੋਂ ਵਧ ਜਾਣਗੀਆਂ ਦਿੱਲੀ-ਮੇਰਠ ਟੋਲ ਦੀਆਂ ਦਰਾਂ, ਜਾਣੋ ਨਵਾਂ ਰੇਟ
  • now there will be a holiday for cylinders
    ਹੁਣ ਸਿਲੰਡਰਾਂ ਦੀ ਹੋਵੇਗੀ ਛੁੱਟੀ! ਹਰ ਘਰ ਦੀ ਰਸੋਈ 'ਚ ਪਹੁੰਚੇਗੀ ਪਾਈਪ ਵਾਲੀ ਗੈਸ, ਕੇਂਦਰ ਦਾ ਵੱਡਾ ਫ਼ੈਸਲਾ
  • alternative to lpg in india   developing ethanol as cooking gas
    ਭਾਰਤ ’ਚ LPG ਦਾ ਬਦਲ: ਈਥਾਨੌਲ ਨੂੰ ਰਸੋਈ ਗੈਸ ਵਜੋਂ ਵਿਕਸਿਤ ਕਰਨ ’ਤੇ ਜ਼ੋਰ
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ...
  • public outcry and major uproar over opening of liquor shop in jalandhar
    ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • thunderstorm alert for 11 states including punjab in the next 12 hours
    ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
Trending
Ek Nazar
court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • weather change  heavy rain  strong winds
      ਹਿਮਾਚਲ ਪ੍ਰਦੇਸ਼ 'ਚ ਬਦਲੇਗਾ ਮੌਸਮ! ਭਾਰੀ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਤੇ...
    • auto rickshaw driver  boy  beating  father
      ਆਟੋ ਚਾਲਕ ਦੀ ਹੈਵਾਨੀਅਤ, ਮੁੰਡੇ ਨੂੰ ਪੈਰ ਤੋਂ ਫੜ ਕੇ ਸੁੱਟਿਆ ਹੇਠਾਂ
    • big fall in crude oil prices indian stock market surges
      ਸਸਤਾ ਹੋਵੇਗਾ ਪੈਟਰੋਲ-ਡੀਜ਼ਲ ! ਟਰੰਪ ਦੇ ਬਿਆਨ ਮਗਰੋਂ ਮੂਧੇ ਮੂੰਹ ਡਿੱਗੀਆਂ ਕੱਚੇ...
    • lpg  prices  rajya sabha  mallikarjun kharge  kiren rijiju
      ਰਸੋਈ ਗੈਸ ਦੀਆਂ ਕੀਮਤਾਂ 'ਤੇ ਚਰਚਾ ਨੂੰ ਲੈ ਕੇ ਰਾਜ ਸਭਾ 'ਚ ਖੜਗੇ ਅਤੇ ਰਿਜਿਜੂ...
    • 20 indians body plane airport
      20 ਭਾਰਤੀਆਂ ਦੀਆਂ ਲਾਸ਼ਾਂ ਲੈ ਏਅਰਪੋਰਟ 'ਤੇ ਉਤਰਿਆ ਜਹਾਜ਼
    • egg  chick  z plus security
      ਆਂਡੇ 'ਚੋਂ ਨਿਕਲਦੇ ਹੀ ਚੂਚੇ ਨੂੰ ਮਿਲ ਗਈ 'Z+ ਸਕਿਓਰਟੀ', ਸੁਰੱਖਿਆ 'ਚ...
    • indian ship crosses hormuz
      ਭਾਰਤ ਲਈ Good News ! 32,00,000 ਸਿਲੰਡਰਾਂ ਜਿੰਨੀ ਗੈਸ ਵਾਲੇ ਇਕ ਹੋਰ ਜਹਾਜ਼ ਨੇ...
    • thunderstorm alert for 11 states including punjab in the next 12 hours
      ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
    • hs phoolka to join bjp
      ਵੱਡਾ ਸਿਆਸੀ ਫੇਰਬਦਲ ! ਭਾਜਪਾ 'ਚ ਸ਼ਾਮਲ ਹੋਏ HS ਫੂਲਕਾ
    • air travelers oil companies take u turn after central government intervention
      ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ: ਕੇਂਦਰ ਸਰਕਾਰ ਦੇ ਦਖ਼ਲ ਤੋਂ ਬਾਅਦ ਤੇਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +