Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    4:00:32 PM

  • sensex nifty spot closed  these stocks made investors rich

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ,...

  • big news about smart electricity meters in punjab

    ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ...

  • punjab schools school holidays students

    ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ...

  • faridkot police police raid

    ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤੀ ਏਅਰਲਾਈਨਾਂ ਨੇ aIRBUS ਦੇ 338 'ਚੋਂ 323 ਜਹਾਜ਼ਾਂ ਦਾ ਸਾਫਟਵੇਅਰ ਅਪਗ੍ਰੇਡੇਸ਼ਨ ਦਾ ਕੰਮ ਕੀਤਾ ਪੂਰਾ

NATIONAL News Punjabi(ਦੇਸ਼)

ਭਾਰਤੀ ਏਅਰਲਾਈਨਾਂ ਨੇ aIRBUS ਦੇ 338 'ਚੋਂ 323 ਜਹਾਜ਼ਾਂ ਦਾ ਸਾਫਟਵੇਅਰ ਅਪਗ੍ਰੇਡੇਸ਼ਨ ਦਾ ਕੰਮ ਕੀਤਾ ਪੂਰਾ

  • Edited By Harpreet Singh,
  • Updated: 30 Nov, 2025 04:07 PM
New Delhi
airbus software upgrade
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤ ਦੇ ਏਵੀਏਸ਼ਨ ਰੈਗੂਲੇਟਰ, ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਨੇ ਐਤਵਾਰ ਨੂੰ ਜਾਣਕਾਰੀ ਦਿੱਤੀ ਹੈ ਕਿ ਭਾਰਤੀ ਏਅਰਲਾਈਨ ਕੰਪਨੀਆਂ ਨੇ ਏਅਰਬੱਸ A320 ਫਲੀਟ ਦੇ ਜ਼ਿਆਦਾਤਰ ਪ੍ਰਭਾਵਿਤ ਜਹਾਜ਼ਾਂ ਵਿੱਚ ਫਲਾਈਟ ਕੰਟਰੋਲ ਨਾਲ ਜੁੜੇ ਜ਼ਰੂਰੀ ਸਾਫਟਵੇਅਰ ਅਪਗ੍ਰੇਡ ਦਾ ਕੰਮ ਪੂਰਾ ਕਰ ਲਿਆ ਹੈ।

ਡੀ.ਜੀ.ਸੀ.ਏ. ਨੇ ਕਿਹਾ ਕਿ ਦੇਸ਼ ਦੇ 338 ਪ੍ਰਭਾਵਿਤ ਜਹਾਜ਼ਾਂ ਵਿੱਚੋਂ 323 ਜਹਾਜ਼ਾਂ ਵਿੱਚ ਸਾਫਟਵੇਅਰ ਅਪਗ੍ਰੇਡ ਦਾ ਕੰਮ ਪੂਰਾ ਹੋ ਚੁੱਕਾ ਹੈ। ਇਹ ਅਪਗ੍ਰੇਡ ਇਸ ਲਈ ਜ਼ਰੂਰੀ ਸੀ ਕਿਉਂਕਿ ਏਅਰਬੱਸ ਨੇ ਚੇਤਾਵਨੀ ਦਿੱਤੀ ਸੀ ਕਿ ਤੇਜ਼ ਸੋਲਰ ਰੇਡੀਏਸ਼ਨ ਕਾਰਨ A320 ਕਲਾਸ ਦੇ ਕਾਫੀ ਜਹਾਜ਼ਾਂ ਵਿੱਚ ਫਲਾਈਟ ਕੰਟਰੋਲ ਲਈ ਜ਼ਰੂਰੀ ਡਾਟਾ ਖਰਾਬ ਹੋ ਸਕਦਾ ਹੈ। DGCA ਨੇ ਏਅਰਲਾਈਨਾਂ ਨੂੰ ਲਾਜ਼ਮੀ ਸੁਰੱਖਿਆ ਸੋਧਾਂ ਪੂਰੀਆਂ ਹੋਣ ਤੱਕ Airbus A320 ਫਲੀਟ ਦੇ ਜਹਾਜ਼ਾਂ ਦੀਆਂ ਉਡਾਣਾਂ ਨੂੰ ਤੁਰੰਤ ਰੋਕਣ ਦਾ ਹੁਕਮ ਦਿੱਤਾ ਸੀ।

ਜਾਣਕਾਰੀ ਅਨੁਸਾਰ ਇੰਡੀਗੋ ਨੇ ਆਪਣੇ A320 ਫਲੀਟ ਦੇ ਸਾਰੇ 200 ਜਹਾਜ਼ਾਂ 'ਤੇ ਸਾਫਟਵੇਅਰ ਅਪਗ੍ਰੇਡ ਦਾ ਕੰਮ ਪੂਰੀ ਤਰ੍ਹਾਂ ਪੂਰਾ ਕਰ ਲਿਆ ਹੈ, ਜਦਕਿ ਏਅਰ ਇੰਡੀਆ ਨੇ ਆਪਣੇ 113 ਪ੍ਰਭਾਵਿਤ ਜਹਾਜ਼ਾਂ ਵਿੱਚੋਂ 100 ਆਪਰੇਟਿੰਗ ਜਹਾਜ਼ਾਂ ਦਾ ਅਪਗ੍ਰੇਡ ਪੂਰਾ ਕਰ ਲਿਆ ਹੈ। ਬਾਕੀ 4 ਜਹਾਜ਼ ਬੇਸ ਮੇਨਟੇਨੈਂਸ ਵਿੱਚ ਹਨ, ਜਦਕਿ 9 ਜਹਾਜ਼ਾਂ ਨੂੰ ਅਪਗ੍ਰੇਡ ਦੀ ਲੋੜ ਨਹੀਂ ਪਈ। ਉੱਥੇ ਹੀ ਏਅਰ ਇੰਡੀਆ ਐਕਸਪ੍ਰੈਸ ਨੇ ਆਪਣੇ 25 A320 ਜਹਾਜ਼ਾਂ ਵਿੱਚੋਂ 23 ਦਾ ਸਾਫਟਵੇਅਰ ਅਪਗ੍ਰੇਡ ਪੂਰਾ ਕਰ ਲਿਆ ਹੈ। ਡੀ.ਜੀ.ਸੀ.ਏ. ਨੇ ਸਖ਼ਤ ਹਦਾਇਤ ਦਿੱਤੀ ਹੈ ਕਿ ਲੋੜੀਂਦੇ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਕੀਤੇ ਬਿਨਾਂ ਕੋਈ ਵੀ ਜਹਾਜ਼ ਨਹੀਂ ਉੱਡਣਾ ਚਾਹੀਦਾ।
 

  • Airbus
  • Software Upgrade
  • Flights
  • DGCA

ਤੇਜ਼ ਰਫ਼ਤਾਰ ਤੇ ਧੁੰਦ ਕਾਰਨ ਵਾਪਰਿਆ ਹਾਦਸਾ! ਦੋ SUVs ਦੀ ਭਿਆਨਕ ਟੱਕਰ 'ਚ ਚਾਰ ਲੋਕਾਂ ਦੀ ਮੌਤ

NEXT STORY

Stories You May Like

  • rashmika mandanna  s   mysaa   unit completes kerala schedule
    ਰਸ਼ਮਿਕਾ ਮੰਦਾਨਾ ਨੇ ਫਿਲਮ 'ਮਾਇਸਾ' ਦਾ ਕੇਰਲ ਸ਼ੈਡਿਊਲ ਕੀਤਾ ਪੂਰਾ
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • mamata banerjee  voting center  visit  bjp  central forces
    ਮਮਤਾ ਬੈਨਰਜੀ ਨੇ ਵੋਟਿੰਗ ਕੇਂਦਰਾਂ ਦਾ ਕੀਤਾ ਦੌਰਾ, ਕੇਂਦਰੀ ਫ਼ੋਰਸਾਂ ਦੇ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਲਗਾਇਆ...
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • indian student in canada
    ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ ਸੁਣਾਈ ਹੱਡ ਬੀਤੀ
  • punjab weather  weather u turn
    ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ-ਤੂਫਾਨ
  • no ban on indian ships passing through hormuz  iran
    ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bihar  samrat cabinet 32 ministers  oath
      ਬਿਹਾਰ 'ਚ ਸਮਰਾਟ ਕੈਬਨਿਟ ਦਾ ਵਿਸਥਾਰ : PM ਮੋਦੀ ਦੀ ਮੌਜੂਦਗੀ 'ਚ ਨਿਸ਼ਾਂਤ ਸਣੇ...
    • 42 essential medicines become cheaper
      42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; NPPA ਨੇ ਦੁਕਾਨਦਾਰਾਂ ਲਈ ਜਾਰੀ ਕੀਤੇ ਸਖ਼ਤ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • president  s rule  dismiss me  not resign mamata
      ਚਾਹੇ ਰਾਸ਼ਟਰਪਤੀ ਸ਼ਾਸਨ ਲਗਾਓ, ਬਰਖ਼ਾਸਤ ਕਰੋ, ਨਹੀਂ ਦੇਵਾਂਗੀ ਅਸਤੀਫ਼ਾ’, ਜ਼ਿੱਦ...
    • transport sector suffers major setback 80 thousand trucks stuck
      ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ...
    • nitish s son nishant will also get ministerial post in bihar
      ਬਿਹਾਰ ’ਚ ਨਿਤੀਸ਼ ਦੇ ਬੇਟੇ ਨਿਸ਼ਾਂਤ ਨੂੰ ਵੀ ਮਿਲੇਗਾ ਮੰਤਰੀ ਅਹੁਦਾ
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • bjp workers
      BJP ਵਰਕਰਾਂ 'ਤੇ ਬੰਬਾਂ ਨਾਲ ਹਮਲਾ ! ਹੋਣ ਵਾਲੇ CM ਦੇ PA ਦੇ ਕਤਲ ਮਗਰੋਂ ਬੰਗਾਲ...
    • pa case  bengal security  police
      PA ਕਤਲਕਾਂਡ ਤੋਂ ਬਾਅਦ ਬੰਗਾਲ 'ਚ ਦਹਿਸ਼ਤ, ਉੱਤਰੀ 24 ਪਰਗਨਾ 'ਚ ਤਣਾਅ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +