Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    2:56:07 PM

  • ing lady at shri durgiana tirath had to make expensive video

    ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮਾਡਲ ਬੀਬੀ ਨੂੰ ਵੀਡੀਓ...

  • big accident in punjab

    ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ...

  • big news kuldeep singh dhaliwal resigns from punjab cabinet

    ਵੱਡੀ ਖ਼ਬਰ : ਪੰਜਾਬ ਕੈਬਨਿਟ 'ਚੋਂ ਕੁਲਦੀਪ ਸਿੰਘ...

  • flood gates of sukhna lake suddenly opened

    ਸੁਖਨਾ ਝੀਲ ਦੇ ਅਚਾਨਕ ਖੋਲ੍ਹੇ ਗਏ ਫਲੱਡ ਗੇਟ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • MP: ਮੁਰੈਨਾ ’ਚ ਵੱਡਾ ਹਾਦਸਾ, ਸੁਖੋਈ-30 ਤੇ ਮਿਰਾਜ ਫਾਈਟਰ ਜੈੱਟ ਹੋਏ ਕ੍ਰੈਸ਼, 1 ਪਾਇਲਟ ਦੀ ਮੌਤ ਦੀ ਖਬਰ

NATIONAL News Punjabi(ਦੇਸ਼)

MP: ਮੁਰੈਨਾ ’ਚ ਵੱਡਾ ਹਾਦਸਾ, ਸੁਖੋਈ-30 ਤੇ ਮਿਰਾਜ ਫਾਈਟਰ ਜੈੱਟ ਹੋਏ ਕ੍ਰੈਸ਼, 1 ਪਾਇਲਟ ਦੀ ਮੌਤ ਦੀ ਖਬਰ

  • Edited By Rakesh,
  • Updated: 28 Jan, 2023 04:58 PM
National
airforce sukhoi 30 and mirage 2000 aircraft crashed near muraina
  • Share
    • Facebook
    • Tumblr
    • Linkedin
    • Twitter
  • Comment

ਮੁਰੈਨਾ– ਭਾਰਤੀ ਹਵਾਈ ਫੌਜ ਦੇ ਦੋ ਲੜਾਕੂ ਜਹਾਜ਼ (ਇਕ ਸੁਖੋਈ ਐੱਮ.ਕੇ.ਆਈ. ਅਤੇ ਇਕ ਮਿਰਾਜ-2000) ਸ਼ਨੀਵਾਰ ਨੂੰ ਇਕ ਅਭਿਆਸ ਦੌਰਾਨ ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ’ਚ ਦੁਰਘਟਨਾਗ੍ਰਸਤ ਹੋ ਗਏ, ਜਿਸ ਵਿਚ ਇਕ ਪਾਇਲਟ ਦੀ ਮੌਤ ਹੋ ਗਈ, ਜਦਕਿ ਦੋ ਹੋਰ ਪਾਇਲਟ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸੁਖੋਈ-30 ਐੱਮ.ਕੇ.ਆਈ. ਜਹਾਜ਼ ਦੇ ਦੋ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਏ, ਜਦਕਿ ਮਿਰਾਜ-2000 ਦੇ ਪਾਇਲਟ ਦੀ ਮੌਤ ਹੋ ਗਈ। ਭਾਰਤੀ ਹਵਾਈ ਫੌਜ ਨੇ ਇਕ ਬਿਆਨ ’ਚ ਕਿਹਾ ਕਿ ਭਾਰਤੀ ਹਵਾਈ ਫੌਜ ਦੇ ਦੋ ਲੜਾਕੂ ਜਹਾਜ਼ ਸ਼ਨੀਵਾਰ ਸੇਵੇਰੇ ਗਵਾਲੀਅਰ ਨੇੜੇ ਦੁਰਘਟਨਾਗ੍ਰਸਤ ਹੋ ਗਏ। 

ਹਵਾਈ ਫੌਜ ਨੇ ਕਿਹਾ ਕਿ ਇਨ੍ਹਾਂ ਜਹਾਜ਼ਾਂ ਦੇ ਤਿੰਨ ਪਾਇਲਟਾਂ ’ਚੋਂ ਇਕ ਪਾਇਲਟ ਨੂੰ ਗੰਭੀਰ ਸੱਟਾਂ ਲੱਗੀਆਂ। ਦੁਰਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦਾ ਆਦੇਸ਼ ਦੇ ਦਿੱਤਾ ਗਿਆ ਹੈ। ਮੁਰੈਨਾ ਦੇ ਜ਼ਿਲ੍ਹਾ ਅਧਿਕਾਰੀ ਅੰਕਿਤ ਅਸਥਾਨਾ ਨੇ ਦੱਸਿਆ ਕਿ ਦੋਵਾਂ ਜਹਾਜ਼ਾਂ ਦਾ ਮਲਬਾ ਜ਼ਿਲ੍ਹੇ ਦੇ ਪਹਾੜਗੜ੍ਹ ਇਲਾਕੇ ’ਚ ਡਿੱਗਾ। ਉਨ੍ਹਾਂ ਕਿਹਾ ਕਿ ਮਲਬੇ ਦਾ ਕੁਝ ਹਿੱਸਾ ਰਾਜਸਥਾਨ ਦੇ ਭਰਤਪੁਰ ਖੇਤਰ ’ਚ ਵੀ ਡਿੱਗਾ, ਜੋ ਮੱਧ ਪ੍ਰਦੇਸ਼ ਦੀ ਸਰਹੱਦ ਨਾਲ ਲੱਗਾ ਹੋਇਆ ਹੈ। ਅਧਿਕਾਰੀ ਨੇ ਕਿਹਾ ਕਿ ਦੋਵਾਂ ਲੜਾਕੂ ਜਹਾਜ਼ਾਂ ਨੇ ਗਵਾਲੀਅਰ ਹਵਾਈ ਅੱਡੇ ਤੋਂ ਉਡਾਣ ਭਰੀ ਸੀ, ਜੋ ਭਾਰਤੀ ਹਵਾਈ ਫੌਜ ਦਾ ਇਕ ਅੱਡਾ ਹੈ। ਅਸਥਾਨਾ ਨੇ ਦੱਸਿਆ ਕਿ ਹਾਦਸੇ ’ਚ ਦੋ ਪਾਇਲਟ ਬਚ ਗਏ। ਉਨ੍ਹਾਂ ਦੱਸਿਆ ਕਿ ਦੂਜੇ ਪਾਇਲਟ ਦੀ ਲਾਸ਼ ਪਹਾੜਗੜ੍ਹ ਇਲਾਕੇ ’ਚ ਮਿਲੀ। 

ਰੱਖਿਆ ਮੰਤਰਾਲਾ ਦੇ ਸੂਤਰਾਂ ਨੇ ਕਿਹਾ ਕਿ ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨੇ ਹਵਾਈ ਫੌਜ ਦੇ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਦੀ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦਿੱਤੀ। ਸੂਤਰਾਂ ਨੇ ਕਿਹਾ ਕਿ ਰਾਜਨਾਥ ਘਟਨਾ ’ਤੇ ਨਜ਼ਰ ਰੱਖ ਰਹੇ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਕਿਹਾ ਕਿ ਮੁਰੈਨਾ ਦੇ ਕੋਲਾਰਸ ਨੇੜੇ ਹਵਾਈ ਫੌਜ ਦੇ ਸੁਖੋਈ-30 ਅਤੇ ਮਿਰਾਜ-2000 ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਦੀ ਖਬਰ ਬੇਹੱਦ ਦੁਖਦ ਹੈ। ਮੈਂ ਸਥਾਨਕ ਪ੍ਰਸ਼ਾਸਨ ਨੂੰ ਤੁਰੰਤ ਬਚਾਅ ਅਤੇ ਰਾਹਤ ਕੰਮ ’ਚ ਹਵਾਈ ਫੌਜ ਦੇ ਸਹਿਯੋਗ ਦੇ ਨਿਰਦੇਸ਼ ਦਿੰਦਾ ਹਾਂ। 

 


 

  • airforce
  • sukhoi 30
  • mirage 2000
  • aircraft
  • crashed
  • muraina
  • madhya pradesh

ਭਾਰਤ ਦਾ ਅਕਸ ਵਿਗਾੜਨ ਦਾ ਸਾਧਨ ਬਣਿਆ ਟਵਿਟਰ, ਡੀ. ਐੱਫ. ਆਰ. ਏ. ਸੀ. ਨੇ ਜਾਂਚ ’ਚ ਪਾਇਆ ਪ੍ਰਾਪੇਗੰਡਾ

NEXT STORY

Stories You May Like

  • noorpurbedi market will be closed for 3 days on june 29  30 and july 1
    ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
  • major accident in punjab  young girl dies
    ਪੰਜਾਬ 'ਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰਾਂ ਦੇ ਉਡੇ ਪਰਖੱਚੇ, ਨੌਜਵਾਨ ਕੁੜੀ ਦੀ ਦਰਦਨਾਕ ਮੌਤ
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big lapse in another flight of air india
    ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਇੱਕ ਹੋਰ ਫਲਾਈਟ 'ਚ ਮਿਲੀ ਖਾਮੀ, ਪਾਇਲਟ ਨੇ ਰਨਵੇਅ 'ਤੇ ਰੋਕਿਆ ਜਹਾਜ਼
  • major accident in punjab  team member dies during shooting
    ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ
  • major accident averted after ahmedabad plane crash
    ਅਹਿਮਦਾਬਾਦ ਪਲੇਨ ਕ੍ਰੈਸ਼ ਪਿੱਛੋ ਵੱਡਾ ਹਾਦਸਾ ਟਲਿਆ, ਅਚਾਨਕ 900 ਫੁੱਟ...
  • helicopter crash  rajveer singh chauhan
    ਪਾਇਲਟ ਪੁੱਤ ਦੀ ਮੌਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕੀ ਮਾਂ, ਕ੍ਰੈਸ਼ ਮਗਰੋਂ ਖ਼ੁਦ ਵੀ ਦੁਨੀਆ ਨੂੰ ਕਿਹਾ ਅਲਵਿਦਾ
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • death of married woman under suspicious circumstances
    Punjab: ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਸਿਵਲ ਹਸਪਤਾਲ 'ਚ ਲਾਸ਼ ਨੂੰ ਲੈ ਕੇ...
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • 156 smugglers arrested on 123rd day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 123ਵੇਂ ਦਿਨ 156 ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ ਦਿਨੇ ਹੀ ਛਾ ਗਿਆ ਘੁੱਪ ਹਨੇਰਾ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • major incident in punjab  youth on bail
    ਪੰਜਾਬ 'ਚ ਵੱਡੀ ਵਾਰਦਾਤ, ਜ਼ਮਾਨਤ ’ਤੇ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • one year old child dies in family dispute
    ਪਰਿਵਾਰਕ ਝਗੜੇ ’ਚ ਇਕ ਸਾਲ ਦੇ ਬੱਚੇ ਦੀ ਮੌਤ
Trending
Ek Nazar
election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

good news direct flight to mumbai from adampur airport started

ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ

minibus accident in afghanistan

ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ

paramount pay huge amount to us president

ਪੈਰਾਮਾਉਂਟ ਮੁਕੱਦਮੇ ਦੇ ਨਿਪਟਾਰੇ ਬਦਲੇ ਅਮਰੀਕੀ ਰਾਸ਼ਟਰਪਤੀ ਨੂੰ ਦੇੇਵੇਗਾ ਕਰੋੜਾਂ...

indonesia marriage compromise relationship few hours divorce puncak

850 ਡਾਲਰ 'ਚ ਵਿਆਹ, Honeymoon ਤੇ ਤਲਾਕ...! ਜਾਣੋਂ ਕਿੱਥੇ ਚੱਲ ਰਿਹਾ ਹੈ ਇਹ...

former pm hasina sentenced

ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਨੂੰ ਸੁਣਾਈ ਗਈ ਸਜ਼ਾ

iranian president iaea

ਈਰਾਨੀ ਰਾਸ਼ਟਰਪਤੀ ਨੇ IAEA ਨਾਲ ਸਹਿਯੋਗ ਕੀਤਾ ਮੁਅੱਤਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਦੇਸ਼ ਦੀਆਂ ਖਬਰਾਂ
    • big news aap made a big announcement
      ਵੱਡੀ ਖ਼ਬਰ : 'ਆਪ' ਨੇ ਕੀਤਾ ਵੱਡਾ ਐਲਾਨ, ਬਿਨਾਂ ਗਠਜੋੜ ਲੜੇਗੀ ਵਿਧਾਨ ਸਭਾ ਚੋਣਾਂ
    • all sports associations will come under the purview of rti
      RTI ਦੇ ਦਾਇਰੇ 'ਚ ਆਉਣਗੀਆਂ ਸਾਰੀਆਂ ਖੇਡ ਸੰਘਾਂ, ਕੇਂਦਰ ਲਿਆਉਣ ਜਾ ਰਿਹਾ ਨਵਾਂ...
    • india us trade deal
      ਭਾਰਤ-ਅਮਰੀਕਾ 'ਚ ਜਲਦ ਹੋਵੇਗੀ ਟਰੇਡ ਡੀਲ, India ਨੇ ਰੱਖੀ ਇਹ ਮੰਗ
    • amarnath yatra  baltal route widened
      ਅਮਰਨਾਥ ਯਾਤਰਾ : ਬਾਲਟਾਲ ਰੂਟ ਕੀਤਾ ਚੌੜਾ, ਸੁਰੱਖਿਆ ਦੇ ਪ੍ਰਬੰਧ ਕੀਤੇ ਪੁਖ਼ਤਾ
    • ai toys child
      AI ਖਿਡੌਣੇ: ਬੱਚਿਆਂ ਦੀ ਕਲਪਨਾ ਨੂੰ ਉਡਾਣ ਦੇ ਰਹੇ ਹਨ ਜਾਂ ਰੁਕਾਵਟ ਬਣ ਰਹੇ ਹਨ?
    • air india flight
      ਦਿੱਲੀ ਤੋਂ ਅਮਰੀਕਾ ਜਾਂਦਾ ਜਹਾਜ਼ ਆਸਟ੍ਰੀਆ 'ਚ ਉਤਰਿਆ, ਮੁੜ ਨਹੀਂ ਭਰ ਸਕਿਆ ਉਡਾਣ
    • bageshwar dham tent collapse devotees
      ਬਾਗੇਸ਼ਵਰ ਧਾਮ 'ਚ ਆਰਤੀ ਦੌਰਾਨ ਵਾਪਰਿਆ ਵੱਡਾ ਹਾਦਸਾ ; ਇਕ ਸ਼ਰਧਾਲੂ ਦੀ ਹੋਈ ਮੌਤ,...
    • monsoon has picked up pace
      ਮਾਨਸੂਨ ਨੇ ਫੜੀ ਰਫ਼ਤਾਰ, ਸਾਉਣੀ ਫਸਲਾਂ ਦੀ ਬਿਜਾਈ ਵਧੀ, ਘਟੇਗੀ ਮਹਿੰਗਾਈ
    • baba ramdev s big statement on diljit dosanjh gave this advice
      ਦਿਲਜੀਤ ਦੁਸਾਂਝ 'ਤੇ ਬਾਬਾ ਰਾਮਦੇਵ ਦਾ ਵੱਡਾ ਬਿਆਨ, ਦੇ ਦਿੱਤੀ ਇਹ ਸਲਾਹ
    • floods due to heavy rain in various places
      ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਆਇਆ ਹੜ੍ਹ, ਤਸਵੀਰਾਂ 'ਚ ਦੇਖੋ ਤਬਾਹੀ ਦਾ ਭਿਆਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +