Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    12:23:38 PM

  • italian citizenship

    ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ...

  • jathedar gives statement on revised draft of sacrilege law

    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ...

  • road accident brother dead

    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ,...

  • energy drink labels will be removed  concerns due to fssai  s decision

    ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਖੇਤੀ ਕਾਨੂੰਨਾਂ ਦਾ ਇਕ ਸਾਲ : ਅਕਾਲੀ ਦਲ ਦਾ ਪ੍ਰਦਰਸ਼ਨ, ਸੁਖਬੀਰ ਬਾਦਲ ਨੇ ਪਾਰਟੀ ਨੇਤਾਵਾਂ ਨਾਲ ਦਿੱਤੀ ਗ੍ਰਿਫ਼ਤਾਰੀ

NATIONAL News Punjabi(ਦੇਸ਼)

ਖੇਤੀ ਕਾਨੂੰਨਾਂ ਦਾ ਇਕ ਸਾਲ : ਅਕਾਲੀ ਦਲ ਦਾ ਪ੍ਰਦਰਸ਼ਨ, ਸੁਖਬੀਰ ਬਾਦਲ ਨੇ ਪਾਰਟੀ ਨੇਤਾਵਾਂ ਨਾਲ ਦਿੱਤੀ ਗ੍ਰਿਫ਼ਤਾਰੀ

  • Edited By Disha,
  • Updated: 17 Sep, 2021 02:10 PM
New Delhi
akali leaders including sukhbir and harsimrat badal arrested in delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੀਆਂ ਪ੍ਰਮੁੱਖ ਫਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਯਕੀਨੀ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰਦਿਆਂ ਸੀਨੀਅਰ ਲੀਡਰਸ਼ਿਪ ਨਾਲ ਇਥੇ ਗ੍ਰਿਫ਼ਤਾਰੀ ਦਿੱਤੀ। ਸਰਦਾਰ ਸੁਖਬੀਰ ਸਿੰਘ ਬਾਦਲ ਨੇ 3 ਕਾਲੇ ਕਾਨੂੰਨ ਬਣਾਉਣ ਦਾ ਇਕ ਸਾਲ ਪੂਰਾ ਹੋਣ ’ਤੇ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਵਿਸ਼ਾਲ ਰੋਸ ਮਾਰਚ ਦੀ ਅਗਵਾਈ ਕੀਤੀ। ਦਿੱਲੀ ਪੁਲਸ ਵੱਲੋਂ ਲਾਈਆਂ ਅਣਕਿਆਸੀਆਂ ਰੁਕਾਵਟਾਂ ਦੇ ਬਾਵਜੂਦ ਹਜ਼ਾਰਾਂ ਪਾਰਟੀ ਵਰਕਰ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਅਰਦਾਸ ਕਰਨ ਉਪਰੰਤ ਸੰਸਦ ਵੱਲ ਰੋਸ ਮਾਰਚ ਕੀਤਾ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸੰਸਦ ਵੱਲ ਮਾਰਚ ਕਰਦਿਆਂ ਕਾਲਾ ਦਿਵਸ ਮਨਾ ਕੇ ਗ੍ਰਿਫ਼ਤਾਰੀਆਂ ਦਿੱਤੀਆਂ। 

ਪਾਰਟੀ ਨੇ ਕਾਰਜਕਾਰੀ ਮੈਜਿਸਟਰੇਟ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੈਮੋਰੰਡਮ ਵੀ ਸੌਂਪਿਆ। ਇਸ ਵਿਚ ਕਾਲੇ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਇਹ ਵਾਅਦਾ ਕਰਨ ਦੀ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਉਹਨਾਂ ਦੇ ਜੀਵਨ ਨੁੰ ਪ੍ਰਭਾਵਤ ਕਰਨ ਵਾਲਾ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰੇਗੀ।  ਇਸ ਤੋਂ ਪਹਿਲਾਂ ਵਿਸ਼ਾਲ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਤਿੰਨ ਖੇਤੀ ਕਾਨੂੰਨ ਰੱਦ ਹੋਣੇ ਯਕੀਨੀ ਬਣਾਉਣ ਵਾਸਤੇ ਡੱਟ ਕੇ ਲੜਾਈ ਲੜੇਗੀ। ਉਨ੍ਹਾਂ ਨੇ ਪੰਜਾਬੀਆਂ ਨੁੰ ਭਰੋਸਾ ਦੁਆਇਆ ਕਿ ਇਕ ਵਾਰ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਇਹ ਕਾਨੂੰਨ ਸੂਬੇ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ।

PunjabKesari

ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੁੰ ਕਿਸਾਨ ਹਮਾਇਤੀ ਹੋਣ ਲਈ ਕਿਸੇ ਤੋਂ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੇ। ਸਾਡੀ ਇਕਲੌਤੀ ਪਾਰਟੀ ਹੈ ਜੋ ਕਿਸਾਨਾਂ  ਅਤੇ ਉਹਨਾਂ ਦੇ ਹੱਕਾਂ ਵਾਸਤੇ ਲੜਦੀ ਹੈ। ਅਸੀਂ ਕਿਸਾਨਾਂ ਨੁੰ ਖੇਤੀਬਾੜੀ ਲਈ ਮੁਫਤ ਬਿਜਲੀ, ਪੱਕੀਆਂ ਨਹਿਰਾਂ ਤੇ ਖਾਲਾਂ ਅਤੇ ਨਹਿਰਾਂ ਤੋਂ ਪਾਣੀ ਕਿਸਾਨਾਂ ਤੱਕ ਪਹੁੰਚਣਾ ਯਕੀਨੀ ਬਣਾਇਆ। ਸਰਦਾਰ ਬਾਦਲ ਨੇ ਦਿੱਲੀ ਪੁਲਿਸ ਅਤੇ ਆਪ ਸਰਕਾਰ ਵੱਲੋਂ ਭਾਰੀ ਰੁਕਾਵਟਾਂ ਲਾਉਣ ਦੇ ਬਾਵਜੂਦ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਯਤਨਾਂ ਦਾ ਵੀ ਧੰਨਵਾਦ ਕੀਤਾ। ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਸਮੇਤ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਦੋਗਲੀ ਰਾਜਨੀਤੀ ਅਪਣਾਉਣ  ਅਤੇ ਪੰਜਾਬ ਦੇ ਥਰਮਲ ਪਲਾਂਟਾਂ ਦਾ ਵਿਰੋਧ ਕਰਨ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਦੀ ਮੰਗ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। 

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇਕਰ ਐਨ.ਡੀ.ਏ. ਸਰਕਾਰ ਨੇ ਤਿੰਨ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਇਸ ਨਾਲ ਉਹ ਨਾ ਸਿਰਫ਼ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਹਾਰੇਗੀ ਬਲਕਿ 2024 ਦੀਆਂ ਕੌਮ ਚੋਣਾਂ ਵੀ ਹਾਰ ਜਾਵੇਗੀ।  ਸਰਦਾਰ ਭੂੰਦੜ ਤੇ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਕਿਸਾਨਾਂ ਦੇ ਖਦਸ਼ੇ ਸਰਵਉਚ ਪੱਧਰ ਤੱਕ ਪਹੁੰਚ ਕੇ ਤਿੰਨ ਬਿੱਲ ਪਾਸ ਨਾ ਕੀਤੇ ਜਾਣ ਵਾਸਤੇ ਹਰ ਯਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੋਬਿੰਦ ਸਿੰਘ ਲੌਂਗੋਵਾਲ, ਮਹੇਸ਼ਇੰਦਰ ਸਿੰ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਜਗਮੀਤ ਸਿੰਘ ਬਰਾੜ, ਅਨਿਲ ਜੋਸ਼ੀ ਤੇ ਹਰਮੀਤ ਕਾਲਕਾ ਵੀ ਸ਼ਾਮਲ ਸਨ।

PunjabKesari

  • Agriculture Law
  • Sukhbir Badal
  • Akali Dal
  • Leader
  • Arrested
  • ਖੇਤੀ ਕਾਨੂੰਨ
  • ਸੁਖਬੀਰ ਬਾਦਲ
  • ਅਕਾਲੀ ਦਲ
  • ਨੇਤਾ
  • ਗ੍ਰਿਫ਼ਤਾਰ

ਪੱਛਮੀ ਬੰਗਾਲ : ਅਜਿਹਾ ਸਕੂਲ ਜਿੱਥੇ ਗਲੀਆਂ ’ਚ ਲੱਗਦੀਆਂ ਹਨ ਕਲਾਸਾਂ, ਲੈਪਟਾਪ ਰਾਹੀਂ ਹੁੰਦੀ ਹੈ ਪੜ੍ਹਾਈ

NEXT STORY

Stories You May Like

  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • senior leader akali dal youth president
    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • akali dal punar surjit expels iqbal singh jhunda from the party
    ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ
  • akali dal  resigned from the party
    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • flood like situation near dhussi dam due to heavy rain
    ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • sukhbir badal s big statement after being summoned by sit
    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
Trending
Ek Nazar
whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • discussion in rajya sabha on alleged irregularities in ramtemple
      ਰਾਮ ਮੰਦਰ ਟਰੱਸਟ 'ਚ ਕਥਿਤ ਬੇਨਿਯਮਾਂ 'ਤੇ ਰਾਜਸਭਾ 'ਤ ਚਰਚਾ ਦੀ ਮੰਗ,...
    • datia bye election  voting
      ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ...
    • 3 cases of cyber fraud in noida
      ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ...
    • former minister daughter  bank manager  slapped
      ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ...
    • 20 crore cash 10 biscuits 15 kg gold government driver
      20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ ਸੋਨਾ! ਸਾਬਕਾ ਸਰਕਾਰੀ ਡਰਾਈਵਰ...
    • voter id  aadhar card  pan card indian citizenship
      'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ ਨਾਗਰਿਕਤਾ ਦਾ ਸਬੂਤ ਨਹੀਂ', ਹਾਈ...
    • indigo  plane  44 minutes  jaipur  sky  circle
      ਇੰਡੀਗੋ ਦੇ ਜਹਾਜ਼ ਨੇ 44 ਮਿੰਟ ਤੱਕ ਜੈਪੁਰ ਦੇ ਆਸਮਾਨ ’ਚ ਲਾਏ ਚੱਕਰ, ਫਿਰ...
    • pm modi instagram 10 5 crore followers
      ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram...
    • former pm manmohan singh gets posthumous justice
      ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ...
    • flood havoc continues in assam
      ਅਸਾਮ 'ਚ ਹੜ੍ਹ ਦਾ ਕਹਿਰ ਜਾਰੀ: ਮੌਤਾਂ ਦੀ ਗਿਣਤੀ 78 ਤੱਕ ਪੁੱਜੀ, 7 ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +