Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    3:33:49 PM

  • explosion during practice session at the loc

    LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ...

  • idfc first bank ed arrests naresh kumar network of shell companies exposed

    IDFC ਫਸਟ ਬੈਂਕ ਘਪਲਾ : ED ਨੇ ਨਰੇਸ਼ ਕੁਮਾਰ ਨੂੰ...

  • important changes route of vande bharat express

    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ...

  • temporary migrants in australia

    ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਕਾਸ਼ਵਾਣੀ ਨੇ ਪੀ.ਐੱਮ. ਮੋਦੀ ਦਾ 15 ਅਗਸਤ ਦਾ ਭਾਸ਼ਣ 15 ਵਿਦੇਸ਼ੀ ਭਾਸ਼ਾਵਾਂ 'ਚ ਕੀਤਾ ਪ੍ਰਸਾਰਿਤ

NATIONAL News Punjabi(ਦੇਸ਼)

ਆਕਾਸ਼ਵਾਣੀ ਨੇ ਪੀ.ਐੱਮ. ਮੋਦੀ ਦਾ 15 ਅਗਸਤ ਦਾ ਭਾਸ਼ਣ 15 ਵਿਦੇਸ਼ੀ ਭਾਸ਼ਾਵਾਂ 'ਚ ਕੀਤਾ ਪ੍ਰਸਾਰਿਤ

  • Edited By Disha,
  • Updated: 19 Aug, 2019 12:35 PM
New Delhi
akashvani narendra modi 15 august speech foreign language
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ 'ਤੇ ਦਿੱਤਾ ਗਿਆ ਪੂਰਾ ਭਾਸ਼ਣ ਆਕਾਸ਼ਵਾਣੀ ਨੇ ਪਹਿਲੀ ਵਾਰ 15 ਵਿਦੇਸ਼ੀ ਭਾਸ਼ਾਵਾਂ 'ਚ ਅਨੁਵਾਦ ਕਰ ਕੇ ਆਪਣੇ 'ਵਿਦੇਸ਼ੀ ਸੇਵਾਵਾਂ ਡਿਵੀਜ਼ਨ' (ਐਕਸਟਰਨਲ ਸਰਵਿਸੇਜ਼ ਡਿਵੀਜ਼ਨ... ਈ.ਐੱਸ.ਡੀ) ਦੇ ਮਾਧਿਅਮ ਨਾਲ ਪ੍ਰਸਾਰਿਤ ਕੀਤਾ। ਪਿਛਲੇ ਸਾਲ ਤੱਕ ਆਕਾਸ਼ਵਾਣੀ ਦੇ ਈ.ਐੱਸ.ਡੀ. ਦਾ ਵਿਦੇਸ਼ੀ ਭਾਸ਼ਾ ਸੇਵਾਵਾਂ ਵਿਭਾਗ ਪ੍ਰਧਾਨ ਮੰਤਰੀ ਦੇ ਭਾਸ਼ਣ ਦੀਆਂ ਸਿਰਫ਼ ਮੁੱਖ ਝਲਕੀਆਂ ਹੀ ਪ੍ਰਸਾਰਿਤ ਕਰਦਾ ਸੀ। ਈ.ਐੱਸ.ਡੀ. ਦੇ ਨਿਰਦੇਸ਼ਕ ਅਮਲਾਨ ਮਜੂਮਦਾਰ ਨੇ ਐਤਵਾਰ ਨੂੰ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ 'ਤੇ ਲਾਲ ਕਿਲੇ ਦੀ ਪ੍ਰਾਚੀਰ ਤੋਂ ਦਿੱਤਾ ਗਿਆ ਪੂਰਾ ਭਾਸ਼ਣ ਪਹਿਲੀ ਵਾਰ ਪ੍ਰਸਾਰ ਭਾਰਤੀ ਨੇ ਆਕਾਸ਼ਵਾਣੀ ਦੇ ਵਿਦੇਸ਼ੀ ਸੇਵਾਵਾਂ ਡਿਵੀਜ਼ਨ ਦੇ ਮਾਧਿਅਮ ਨਾਲ 15 ਵਿਦੇਸ਼ੀ ਭਾਸ਼ਾਵਾਂ 'ਚ ਅਨੁਵਾਦ ਕਰ ਕੇ ਪ੍ਰਸਾਰਿਤ ਕੀਤਾ।''

ਇਨ੍ਹਾਂ ਭਾਸ਼ਾਵਾਂ 'ਚ ਉਪਲੱਬਧ ਹੈ ਮੋਦੀ ਦਾ ਭਾਸ਼ਣ
ਇਹ ਭਾਸ਼ਣ ਜਾਪਾਨੀ, ਜਰਮਨ ਅਤੇ ਸਪੈਨਿਸ਼ ਵੈੱਬਸਾਈਟ 'ਤੇ ਵੀ ਉਪਲੱਬਧ ਹੈ। ਜਿਨ੍ਹਾਂ 15 ਵਿਦੇਸ਼ੀ ਭਾਸ਼ਾਵਾਂ 'ਚ ਈ.ਐੱਸ.ਡੀ. ਨੇ ਮੋਦੀ ਦੇ ਭਾਸ਼ਣ ਦਾ ਪ੍ਰਸਾਰਨ ਕੀਤਾ ਉਹ ਅਰਬੀ, ਬਲੂਚੀ, ਬਰਮੀ, ਚੀਨੀ, ਦਾਰੀ, ਫਰੈਂਚ, ਇੰਡੋਨੇਸ਼ੀਆਈ, ਪਰਸ਼ੀਅਨ, ਪਸ਼ਤੂ, ਰੂਸੀ, ਸਿੰਹਲਾ, ਸਵਾਹਿਲੀ, ਥਾਈ, ਤਿੱਬਤੀ ਅਤੇ ਅੰਗਰੇਜ਼ੀ ਹਨ। ਆਕਾਸ਼ਵਾਣੀ ਨੇ ਡਾਇਰੈਕਟਰ ਜਨਰਲ ਐੱਫ. ਸ਼ਹਿਰਯਾਰ ਨੇ ਕਿਹਾ ਕਿ ਇਸ ਪਹਿਲ ਨਾਲ ਭਾਰਤ ਦੇ ਸੰਦੇਸ਼ ਨੂੰ ਜ਼ਿਆਦਾ ਪ੍ਰਭਾਵੀ ਤਰੀਕੇ ਨਾਲ ਵਿਦੇਸ਼ੀ ਦਰਸ਼ਕਾਂ ਤੱਕ ਪਹੁੰਚਾਉਣ 'ਚ ਮਦਦ ਮਿਲੇਗੀ। ਮਜੂਮਦਾਰ ਨੇ ਦੱਸਿਆ ਕਿ ਪ੍ਰਸਾਰ ਭਾਰਤੀ ਦੇ ਸੀ.ਈ.ਓ. ਸ਼ਸ਼ੀ ਸ਼ੇਖਰ ਵੇਮਪਤੀ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਇਸ ਸਾਲ ਈ.ਐੱਸ.ਡੀ. ਪੂਰੇ ਭਾਸ਼ਣ ਦਾ ਪ੍ਰਸਾਰਨ ਕਰ ਸਕਿਆ। ਉਨ੍ਹਾਂ ਨੇ ਦੱਸਿਆ ਕਿ ਪ੍ਰਸਾਰ ਭਾਰਤੀ ਅਤੇ ਆਕਾਸ਼ਵਾਣੀ ਦੇ ਈ.ਐੱਸ.ਡੀ. ਦੀ ਯੋਜਨਾ ਅਗਸਤ ਮਹੀਨੇ 'ਚ ਹੀ ਪ੍ਰਧਾਨ ਮੰਤਰੀ ਦੇ ਮਹੀਨਾਵਾਰ ਸੰਬੋਧਨ 'ਮਨ ਕੀ ਬਾਤ' ਦਾ ਵਿਦੇਸ਼ੀ ਭਾਸ਼ਾਵਾਂ 'ਚ ਅਨੁਵਾਦ ਕਰ ਕੇ ਪ੍ਰਸਾਰਿਤ ਕਰਨ ਦੀ ਵੀ ਹੈ।

  • Akashvani
  • Narendra Modi
  • 15 August
  • Speech
  • Foreign Language
  • ਆਕਾਸ਼ਵਾਣੀ
  • ਨਰਿੰਦਰ ਮੋਦੀ
  • 15 ਅਗਸਤ
  • ਭਾਸ਼ਣ
  • ਵਿਦੇਸ਼ੀ ਭਾਸ਼ਾ

ਮਹਾਰਾਸ਼ਟਰ : ਬੱਸ ਅਤੇ ਕੰਟੇਨਰ ਦੀ ਟੱਕਰ 'ਚ 15 ਲੋਕਾਂ ਦੀ ਮੌਤ, 35 ਜ਼ਖਮੀ

NEXT STORY

Stories You May Like

  • new york senate  august 15
    ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ ਦਾ ਮਤਾ ਪਾਸ
  • neet ug candidates  paper  15 minutes extra
    NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ
  • poisonous liquor drinking 15 people
    ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ
  • new promo for stunt reality show   khatron ke khiladi 15   released
    ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
  • risk of high blood pressure increases by 15 percent due to stubble smoke
    ਏਮਜ਼ ਦੀ ਸਟੱਡੀ ਵਿਚ ਖੁਲਾਸਾ: ਪਰਾਲੀ ਦੇ ਧੂੰਏਂ ਨਾਲ ਵਧ ਰਿਹੈ 15 ਫੀਸਦੀ ਹਾਈ ਬਲੱਡ ਪ੍ਰੈਸ਼ਰ ਦਾ ਖਤਰਾ
  • bcci makes big announcement for 15 year old vaibhav
    15 ਸਾਲਾ ਵੈਭਵ ਲਈ BCCI ਨੇ ਕਰ'ਤਾ ਵੱਡਾ ਐਲਾਨ ! ਇੰਗਲੈਂਡ ਤੇ ਆਇਰਲੈਂਡ ਟੂਰ ਤੋਂ ਪਹਿਲਾਂ ਦਿੱਤੀ ਖੁਸ਼ਖ਼ਬਰੀ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15 ਲੱਖ ਰੁਪਏ ਵਾਪਸ ਕਰਨ ਦੇ ਦਿੱਤੇ ਹੁਕਮ
  • fpis invested 8 795 crores in far securities after tax exemption
    ਟੈਕਸ ਛੋਟ ਤੋਂ ਬਾਅਦ FPIs ਨੇ FAR ਪ੍ਰਤੀਭੂਤੀਆਂ 'ਚ ਕੀਤਾ 8,795 ਕਰੋੜ ਦਾ ਨਿਵੇਸ਼
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
Trending
Ek Nazar
lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • school  student  knife  attack  classmate
      ਸਕੂਲ 'ਚ ਮੁੰਡੇ ਨੂੰ ਮਾਰ 'ਤੇ ਚਾਕੂ, ਸਾਥੀ ਕਲਾਸਮੇਟ ਨੇ ਹੀ ਕੀਤਾ ਹਮਲਾ
    • indigo flight threat 180 passengers
      ਇੰਡੀਗੋ ਦੀ ਉਡਾਣ 'ਚ ਬੰਬ! ਲਖਨਊ ਤੋਂ ਨਵੀਂ ਦਿੱਲੀ ਜਾਣ ਵਾਲੇ 180 ਯਾਤਰੀਆਂ 'ਚ...
    • rp singh  sacrilege case  grief  security
      ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਤੇ RP ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
    • chemical trucks  fire  highway jams
      ਧੂਲੇ 'ਚ ਪਲਟ ਗਿਆ ਕੈਮਿਕਲ ਨਾਲ ਭਰਿਆ ਟਰੱਕ, ਲੱਗੀ ਭਿਆਨਕ ਅੱਗ, ਹਾਈਵੇਅ ਹੋਇਆ ਜਾਮ
    • narendra modi  jaspal rana  death  mourning
      PM ਮੋਦੀ ਨੇ ਜਸਪਾਲ ਰਾਣਾ ਦੇ ਦਿਹਾਂਤ 'ਤੇ ਜਤਾਇਆ ਦੁੱਖ
    • railway station engine 1200 liters of diesel theft
      ਰੇਲਵੇ ਸਟੇਸ਼ਨ ’ਤੇ ਖੜ੍ਹੇ ਇੰਜਣ ’ਚੋਂ ਚੋਰਾਂ ਨੇ 1200 ਲੀਟਰ ਡੀਜ਼ਲ ਕੀਤਾ ਚੋਰੀ
    • train  passenger  robbery
      ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...
    • ahmedabad plane crash video youth airplane boy
      Ahmedabad plane Crash ਦਾ ਵੀਡੀਓ ਬਣਾਉਣ ਵਾਲਾ ਨੌਜਵਾਨ ਬਣਿਆ 'ਏਅਰਪਲੇਨ...
    • renowned mand folk singer gavri devi dies
      ਪ੍ਰਸਿੱਧ ਗਾਇਕਾ ਗਾਵਰੀ ਦੇਵੀ ਦਾ ਦੇਹਾਂਤ, ਰਾਜਸਥਾਨ ਦੇ CM ਨੇ ਜਤਾਇਆ ਦੁੱਖ
    • indian army  turboz powered kamikaze drone  defense technology company
      ਫੌਜ ਨੂੰ ਮਿਲੇ 106 ਟਰਬੋਜੈੱਟ ਚਾਲਿਤ ‘ਕਾਮਿਕੇਜ਼’ ਡਰੋਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +