Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    5:11:38 PM

  • akali dal revived core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

  • punjab police revelations

    ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ...

  • fuel usage

    ''ਜਿੰਨੀ ਹੋ ਸਕੇ ਘੱਟ ਕਰੋ ਤੇਲ ਦੀ ਖ਼ਪਤ..!''...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਰਾਬ ਪੀਣ ਵਾਲਿਆਂ ਦੀ ਖੈਰ ਨਹੀਂ! ਹੁਣ ਰੋਜ਼ਾਨਾ ਹੋਵੇਗੀ ਚੈਕਿੰਗ ਤੇ ਕੱਟੇ ਜਾਣਗੇ ਚਾਲਾਨ

NATIONAL News Punjabi(ਦੇਸ਼)

ਸ਼ਰਾਬ ਪੀਣ ਵਾਲਿਆਂ ਦੀ ਖੈਰ ਨਹੀਂ! ਹੁਣ ਰੋਜ਼ਾਨਾ ਹੋਵੇਗੀ ਚੈਕਿੰਗ ਤੇ ਕੱਟੇ ਜਾਣਗੇ ਚਾਲਾਨ

  • Edited By Disha,
  • Updated: 22 Aug, 2019 11:33 AM
National
alcohol checking haryana traffic police invoice
  • Share
    • Facebook
    • Tumblr
    • Linkedin
    • Twitter
  • Comment

ਪਾਨੀਪਤ— ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਹਰਿਆਣਾ ਟਰੈਫਿਕ ਪੁਲਸ ਨੇ ਪ੍ਰਦੇਸ਼ ਸਰਕਾਰ ਤੋਂ 400 ਹੋਰ ਆਧੁਨਿਕ ਐਲਕੋਸੈਂਸਰ ਖਰੀਦਣ ਦੀ ਯੋਜਨਾ ਬਣਾਈ ਹੈ। ਸਾਲ 2018 'ਚ ਪੁਲਸ ਕੋਲ ਹਰਿਆਣਾ 'ਚ ਕਰੀਬ 250 ਐਲਕੋਸੈਂਸਰ ਸਨ, ਇਸੇ ਸਾਲ 280 ਨਵੇਂ ਐਲਕੋਸੈਂਸਰ ਖਰੀਦੇ ਗਏ ਸਨ। ਜਦੋਂ ਕਿ ਸਰਦੀਆਂ ਤੋਂ ਪਹਿਲਾਂ ਇਸੇ ਸਾਲ 400 ਹੋਰ ਐਲਕੋਸੈਂਸਰ ਵਿਭਾਗ ਨੂੰ ਮਿਲ ਜਾਣਗੇ ਤਾਂ ਕਿ ਜ਼ਿਲੇ ਜਾਂ ਸ਼ਹਿਰਾਂ 'ਚ ਰੋਜ਼ਾਨਾ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਚੈਕਿੰਗ ਹੋ ਸਕੇ।

ਆਪਣੇ ਨਾਲ ਦੂਜਿਆਂ ਦੀ ਜਾਨ ਵੀ ਪਾਉਂਦੇ ਹਨ ਖਤਰੇ 'ਚ
ਅਜਿਹੇ 'ਚ ਵਿਭਾਗ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਸੜਕ ਹਾਦਸਿਆਂ 'ਚ ਕਾਫੀ ਹੱਦ ਤੱਕ ਕਮੀ ਆਏਗੀ, ਕਿਉਂਕਿ ਜ਼ਿਆਦਾਤਰ ਚਾਲਕ ਸ਼ਰਾਬ ਪੀ ਕੇ ਵਾਹਨ ਚਲਾਉਂਦੇ ਹਨ। ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਜਾਨ ਨੂੰ ਖਤਰਾ ਹੁੰਦਾ ਹੈ ਸਗੋਂ ਦੂਜਿਆਂ ਦੀ ਜਾਨ ਵੀ ਉਹ ਖਤਰੇ 'ਚ ਆਉਂਦੇ ਹਨ। ਖਾਸ ਗੱਲ ਇਹ ਹੈ ਕਿ ਹਰ ਜ਼ਿਲਾ ਪੁਲਸ  ਨੂੰ ਪਹਿਲਾਂ ਤੋਂ ਉਹ ਪੁਆਇੰਟ ਲੱਭਣੇ ਹੋਣਗੇ, ਜਿੱਥੇ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਰੁਝਾਨ ਵਧ ਹੈ। ਇਕ ਜਨਵਰੀ ਤੋਂ 30 ਜੂਨ ਤੱਕ ਪ੍ਰਦੇਸ਼ ਭਰ 'ਚ ਵਾਹਨਾਂ ਦੀ ਜਾਂਚ ਕੀਤੀ ਗਈ ਤਾਂ 5283 ਅਜਿਹੇ ਚਾਲਕ ਫੜੇ ਗਏ, ਜੋ ਸ਼ਰਾਬ ਪੀ ਕੇ ਵਾਹਨ ਚੱਲਾ ਰਹੇ ਸਨ। ਪੁਲਸ ਨੇ ਸੰਬੰਧਤ ਚਾਲਕਾਂ ਤੇ ਕਾਰਵਾਈ ਕੀਤੀ ਹੈ। ਹੁਣ ਐਲਕੋਸੈਂਸਰ ਦੀ ਗਿਣਤੀ ਦੁੱਗਣੀ ਹੋ ਜਾਵੇਗੀ ਤਾਂ ਸ਼ਰਾਬ ਦਾ ਸੇਵਨ ਕਰ ਕੇ ਵਾਹਨ ਚਲਾਉਣ ਵਾਲਿਆਂ 'ਤੇ ਸ਼ਿਕੰਜਾ ਤੇਜ਼ੀ ਨਾਲ ਕੱਸਿਆ ਜਾਵੇਗਾ।

ਹਰ ਸਾਲ 5 ਹਜ਼ਾਰ ਤੋਂ ਵਧ ਮੌਤਾਂ
ਇਕ ਪਰਿਵਾਰ ਦਾ ਮੈਂਬਰ ਜਦੋਂ ਸਦਾ ਲਈ ਦੂਰ ਹੋ ਜਾਵੇ ਤਾਂ ਉਸ ਪਰਿਵਾਰ 'ਤੇ ਕੀ ਬੀਤਦੀ ਹੈ, ਉਹ ਪਰਿਵਾਰ ਪਰਿਵਾਰ ਹੀ ਜਾਣਦਾ ਹੈ। ਅਜਿਹੇ 'ਚ ਸਾਨੂੰ ਸੁਰੱਖਿਅਤ ਵਾਹਨ ਚਲਾਉਣਾ ਚਾਹੀਦਾ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਕੁਝ ਇਸ ਤਰ੍ਹਾਂ ਦੇ ਸੰਦੇਸ਼ ਹਰਿਆਣਾ ਹਾਈਵੇਅ ਅਤੇ ਟਰੈਫਿਕ ਪੁਲਸ ਲੋਕਾਂ ਨੂੰ ਦਿੰਦੀ ਹੈ। ਇਸ ਦੇ ਬਾਵਜੂਦ ਪ੍ਰਦੇਸ਼ 'ਚ ਹਰ ਸਾਲ ਕਰੀਬ 5 ਹਜ਼ਾਰ ਲੋਕਾਂ ਦੀ ਸੜਕ ਹਾਦਸਿਆਂ 'ਚ ਜਾਨ ਚੱਲੀ ਜਾਂਦੀ ਹੈ, ਜਦੋਂ ਕਿ 10 ਹਜ਼ਾਰ ਤੋਂ ਵਧ ਜ਼ਖਮੀ ਹੋ ਜਾਂਦੇ ਹਨ।

  • Alcohol
  • Checking
  • Haryana
  • Traffic Police
  • Invoice
  • ਸ਼ਰਾਬ
  • ਚੈਕਿੰਗ
  • ਹਰਿਆਣਾ
  • ਟਰੈਫਿਕ ਪੁਲਸ
  • ਚਾਲਾਨ

ਦਿੱਲੀ ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਖੁੱਲ੍ਹੇ ਆਸਮਾਨ ਹੇਠਾਂ ਰਹਿਣ ਨੂੰ ਮਜ਼ਬੂਰ ਲੋਕ

NEXT STORY

Stories You May Like

  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ ਤਾਰੀਖ਼
  • traffic police ludhiana
    ਟ੍ਰੈਫ਼ਿਕ ਪੁਲਸ ਦਾ ਐਕਸ਼ਨ! ਵਾਇਰਲ ਵੀਡੀਓ ਮਗਰੋਂ ਵਾਹਨ ਚਾਲਕਾਂ ਦੇ ਕੱਟੇ ਚਾਲਾਨ
  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • drinking coriander water provides relief from serious diseases
    ਰੋਜ਼ਾਨਾ ਖਾਲੀ ਪੇਟ ਧਨੀਏ ਦਾ ਪਾਣੀ ਪੀਣ ਨਾਲ ਮਿਲਦੀ ਹੈ ਗੰਭੀਰ ਬਿਮਾਰੀਆਂ ਤੋਂ ਰਾਹਤ, ਜਾਣੋ ਪੀਣ ਦਾ ਸਹੀ ਤਰੀਕਾ
  • dry day state election commission
    ਪਿਆਕੜਾਂ ਲਈ ਅਹਿਮ ਖ਼ਬਰ, ਇਸ ਦਿਨ ਨਹੀਂ ਵਿਕੇਗੀ ਸ਼ਰਾਬ, ਮੁਕੰਮਲ ‘ਡਰਾਈ ਡੇਅ’ ਘੋਸ਼ਿਤ
  • xs strictness on copy pasters
    ਕਾਪੀ-ਪੇਸਟ ਕਰਨ ਵਾਲਿਆਂ 'ਤੇ X ਦੀ ਸਖ਼ਤੀ ! ਹੁਣ ਦੂਜਿਆਂ ਦੀਆਂ ਵੀਡੀਓਜ਼ ਪਾ ਕੇ ਨਹੀਂ ਕਮਾ ਸਕੋਗੇ ਪੈਸੇ
  • civil surgeon pathankot awareness and free testing camps
    ਸਿਹਤ ਵਿਭਾਗ ਦੀ ਵੱਡੀ ਮੁਹਿੰਮ: ਹੁਣ ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਹੋਵੇਗੀ ਹੈਪੇਟਾਈਟਿਸ ਬੀ ਤੇ ਸੀ ਦੀ ਮੁਫ਼ਤ ਜਾਂਚ
  • lpg connection will not be taken away new rules for taking png
    ​​​​​​​ਹੁਣ ਨਹੀਂ ਖੋਹਿਆ ਜਾਵੇਗਾ ਤੁਹਾਡਾ LPG ਕੁਨੈਕਸ਼ਨ! PNG ਲੈਣ ਵਾਲਿਆਂ ਲਈ ਜਾਰੀ ਹੋਏ ਨਵੇਂ ਨਿਯਮ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
Trending
Ek Nazar
indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • terrible accident happened to youth watching ipl final
      IPL ਫਾਈਨਲ ਦੇਖਦੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! ਖੂਹ 'ਚ ਜਾ ਡਿੱਗੀ...
    • lakshmi bhandar yojana  fake accounts  investigation
      ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ...
    • vehicle old vip numbers  change  no charge
      ਹਰਿਆਣਵੀਆਂ ਲਈ ਖੁਸ਼ਖਬਰੀ: ਵਾਹਨਾਂ ਦੇ ਪੁਰਾਣੇ VIP ਨੰਬਰ ਬਦਲਣ 'ਤੇ ਨਹੀਂ...
    • ipl 2026  rcb win  road  fans  police  lathicharge
      ਫੈਨਜ਼ ਦੇ ਸਿਰ ਚੜ੍ਹ ਗਈ RCB ਦੀ ਜਿੱਤ ! ਸੜਕਾਂ 'ਤੇ ਮਨਾ ਰਹੇ ਜਸ਼ਨ, ਪੁਲਸ ਨੂੰ...
    • kashmir  youth unique bike  video viral
      ਕਸ਼ਮੀਰ ਦੇ ਨੌਜਵਾਨ ਨੇ ਦਿਖਾਇਆ ਆਪਣਾ ਹੁਨਰ, ਕਬਾੜ ਤੋਂ ਬਣਾਈ ਅਨੋਖੀ ਬਾਈਕ, ਵੀਡੀਓ...
    • women bus free travel not fare
      ਬੱਸਾਂ 'ਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਸ਼ੁਭੇਂਦੂ ਸਰਕਾਰ ਦਾ ਵੱਡਾ ਤੋਹਫ਼ਾ, ਅੱਜ...
    • why is there an   x   mark on the last carriage of a train
      ਟ੍ਰੇਨ ਦੇ ਆਖਰੀ ਡੱਬੇ 'ਤੇ ਕਿਉਂ ਹੁੰਦਾ ਹੈ 'X' ਦਾ ਨਿਸ਼ਾਨ? ਜਾਣੋ ਭਾਰਤੀ...
    • elections  defeat  aiadmk  secretary
      ਚੋਣਾਂ 'ਚ ਮਿਲੀ ਹਾਰ ਨੇ ਤੋੜ'ਤਾ ਦਿਲ ! AIADMK ਦੇ ਸਕੱਤਰ ਨੇ ਚੁੱਕ ਲਿਆ...
    • june 6  india  cockroach janta party founder  abhijit
      6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ
    • narendra modi  singer  suman kalyanpur  death  mourning
      PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +