Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    1:02:19 PM

  • punjabi boy dies under suspicious circumstances in dubai

    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ!...

  • heavy rain landslide flood

    ਭਾਰੀ ਮੀਂਹ ਕਾਰਨ ਹੋਈ Landslide, ਅਰੁਣਾਚਲ...

  • ravneet singh bittu may get a big responsibility

    ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ...

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੋਲੀ 'ਤੇ ਨਸ਼ੇ 'ਚ ਚਲਾਈ ਗੱਡੀ, 1200 ਤੋਂ ਵੱਧ ਲੋਕਾਂ 'ਤੇ ਪਰਚਾ ਦਰਜ

NATIONAL News Punjabi(ਦੇਸ਼)

ਹੋਲੀ 'ਤੇ ਨਸ਼ੇ 'ਚ ਚਲਾਈ ਗੱਡੀ, 1200 ਤੋਂ ਵੱਧ ਲੋਕਾਂ 'ਤੇ ਪਰਚਾ ਦਰਜ

  • Edited By Rajwinder Kaur,
  • Updated: 05 Mar, 2026 01:24 PM
National
alcohol drunk driving on holi 1200 people case
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਹੋਲੀ ਦੇ ਤਿਉਹਾਰ ਮੌਕੇ ਮਨਾਏ ਜਾਣ ਵਾਲੇ ਜਸ਼ਨਾਂ ਦੌਰਾਨ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ 'ਤੇ ਦਿੱਲੀ ਟ੍ਰੈਫਿਕ ਪੁਲਸ ਨੇ ਵੱਡਾ ਸ਼ਿਕੰਜਾ ਕੱਸਿਆ ਹੈ। ਬੁੱਧਵਾਰ ਨੂੰ ਹੋਲੀ ਮੌਕੇ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਦੋਸ਼ ਵਿੱਚ 1,204 ਵਾਹਨ ਚਾਲਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। 

ਇਹ ਵੀ ਪੜ੍ਹੋ - ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ ਮੁਫ਼ਤ ਯਾਤਰਾ ਦੇ ਨਾਲ...

ਪੱਛਮੀ ਦਿੱਲੀ ਰਹੀ ਸਭ ਤੋਂ ਅੱਗੇ
ਹੋਲੀ ਦੇ ਤਿਉਹਾਰ ਮੌਕੇ ਟ੍ਰੈਫਿਕ ਪੁਲਸ ਵੱਲੋਂ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਨੂੰ ਲੈ ਕੇ ਜਾਰੀ ਕੀਤੇ ਅੰਕੜਿਆਂ ਅਨੁਸਾਰ, ਸਭ ਤੋਂ ਵੱਧ ਕਾਰਵਾਈ ਪੱਛਮੀ ਖੇਤਰ (ਦਵਾਰਕਾ, ਬਾਹਰੀ ਅਤੇ ਪੱਛਮੀ ਜ਼ਿਲ੍ਹੇ) ਵਿੱਚ ਦੇਖਣ ਨੂੰ ਮਿਲੀ, ਜਿੱਥੇ ਨਸ਼ੇ ਵਿੱਚ ਗੱਡੀ ਚਲਾਉਣ ਦੇ 297 ਮਾਮਲੇ ਦਰਜ ਕੀਤੇ ਗਏ।

ਵੱਖ-ਵੱਖ ਖੇਤਰਾਂ ਦੀ ਰਿਪੋਰਟ:
ਮੱਧ ਖੇਤਰ: 257 ਮਾਮਲੇ
ਉੱਤਰੀ ਖੇਤਰ: 256 ਮਾਮਲੇ
ਪੂਰਬੀ ਖੇਤਰ: 208 ਮਾਮਲੇ
ਦੱਖਣੀ ਖੇਤਰ: 117 ਮਾਮਲੇ
ਨਵੀਂ ਦਿੱਲੀ: ਸਭ ਤੋਂ ਘੱਟ 69 ਮਾਮਲੇ

ਇਹ ਵੀ ਪੜ੍ਹੋ - ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ ਹਮਲਾ, ਦਰਜਨ ਲੋਕ ਜ਼ਖ਼ਮੀ

ਕੁੱਲ 3,725 ਲੋਕਾਂ ਨੂੰ ਲੱਗਿਆ ਜੁਰਮਾਨਾ
ਦੱਸ ਦੇਈਏ ਕਿ ਹੋਲੀ ਵਾਲੇ ਦਿਨ ਸਿਰਫ਼ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਹੀ ਨਹੀਂ, ਸਗੋਂ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲੋਕਾਂ 'ਤੇ ਵੀ ਪੁਲਸ ਨੇ ਸਖ਼ਤੀ ਦਿਖਾਈ ਹੈ। ਇਸ ਦਿਨ ਪੁਲਸ ਨੇ ਕੁੱਲ 3,725 ਚਲਾਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਬਿਨਾਂ ਹੈਲਮੇਟ ਦੇ ਦੋਪਹੀਆ ਵਾਹਨ ਚਲਾਉਣਾ, ਬਿਨਾਂ ਸੀਟ ਬੈਲਟ ਦੇ ਗੱਡੀ ਚਲਾਉਣਾ, ਮੋਟਰਸਾਈਕਲ 'ਤੇ ਤਿੰਨ ਲੋਕਾਂ ਦਾ ਸਵਾਰ ਹੋਣਾ (ਟ੍ਰਿਪਲ ਰਾਈਡਿੰਗ), ਖ਼ਤਰਨਾਕ ਤਰੀਕੇ ਨਾਲ ਡਰਾਈਵਿੰਗ ਕਰਨਾ ਸ਼ਾਮਲ ਹਨ।

ਇਹ ਵੀ ਪੜ੍ਹੋ - ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਥਾਂ-ਥਾਂ ਲਗਾਏ ਗਏ ਸਨ 'ਚੈੱਕ ਪੁਆਇੰਟ'
ਇਸ ਸਬੰਧ ਵਿਚ ਟ੍ਰੈਫਿਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਤਿਉਹਾਰ ਦੌਰਾਨ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਸੜਕਾਂ ਅਤੇ ਚੌਕਾਂ 'ਤੇ ਵਿਸ਼ੇਸ਼ 'ਚੈੱਕ ਪੁਆਇੰਟ' ਸਥਾਪਤ ਕੀਤੇ ਗਏ ਸਨ। ਪੁਲਸ ਨੇ 'ਬਰੈੱਥ ਐਨਾਲਾਈਜ਼ਰ ਟੈਸਟ' ਰਾਹੀਂ ਸ਼ਰਾਬੀ ਚਾਲਕਾਂ ਦੀ ਪਛਾਣ ਕੀਤੀ। ਪੁਲਸ ਅਨੁਸਾਰ 4 ਮਾਰਚ ਨੂੰ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਮਕਸਦ ਤੇਜ਼ ਰਫ਼ਤਾਰ ਅਤੇ ਸ਼ਰਾਬ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣਾ ਸੀ।

ਇਹ ਵੀ ਪੜ੍ਹੋ - ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Holi festival
  • alcohol
  • driving vehicles
  • 1200 people
  • case registered
  • ਹੋਲੀ ਤਿਉਹਾਰ
  • ਸ਼ਰਾਬ
  • ਵਾਹਨ ਚਲਾਉਣਾ
  • 1200 ਲੋਕ

ਹੋਣ ਵਾਲੀ ਹੈ ਗੈਸ ਸਿਲੰਡਰ ਦੀ ਘਾਟ, ਬਚਿਆ ਸਿਰਫ਼ ਇੰਨਾ ਸਟਾਕ, Middle East ਤਣਾਅ ਨੇ ਵਧਾਈ ਚਿੰਤਾ

NEXT STORY

Stories You May Like

  • railway station engine 1200 liters of diesel theft
    ਰੇਲਵੇ ਸਟੇਸ਼ਨ ’ਤੇ ਖੜ੍ਹੇ ਇੰਜਣ ’ਚੋਂ ਚੋਰਾਂ ਨੇ 1200 ਲੀਟਰ ਡੀਜ਼ਲ ਕੀਤਾ ਚੋਰੀ
  • boy in canada
    ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ
  •  aadhaar  mobile app downloaded more than one crore times
    ‘ਆਧਾਰ’ ਮੋਬਾਈਲ ਐਪ 5 ਮਹੀਨਿਆਂ ’ਚ 3.1 ਕਰੋੜ ਤੋਂ ਵੱਧ ਵਾਰ ਕੀਤੀ ਡਾਊਨਲੋਡ
  • man commits suicide due to domestic violence
    ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, 4 ਲੋਕਾਂ ਖ਼ਿਲਾਫ਼ ਪਰਚਾ ਦਰਜ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • fir case
    ਜ਼ਮੀਨ ਦਾ ਸੌਦਾ ਕਰਕੇ ਧੋਖਾਧੜੀ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
  • shot fired over old enmity
    ਪੁਰਾਣੀ ਰੰਜਿਸ਼ ਦੇ ਚਲਦਿਆਂ ਚਲਾਈ ਗੋਲੀ, ਨੌਜਵਾਨ ਗੰਭੀਰ ਜ਼ਖਮੀ, ਮਾਮਲਾ ਦਰਜ
  • robbery in ludhiana
    ਚਲਦੇ ਆਟੋ 'ਚ ਲੱਖਾਂ ਰੁਪਏ ਦਾ ਸੋਨਾ ਚੋਰੀ! 22 ਦਿਨ ਬਾਅਦ ਦਰਜ ਹੋਇਆ ਪਰਚਾ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
Trending
Ek Nazar
bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • chinese citizens  leave india  high court
      20 ਹਜ਼ਾਰ ਕਰੋੜ ਦਾ ਵੀਵੋ ਮਨੀ ਲਾਂਡਰਿੰਗ ਕੇਸ: ਚੀਨੀ ਨਾਗਰਿਕਾਂ ਦੇ ਭਾਰਤ ਛੱਡਣ...
    • kedarnath  badrinath  cm dhami  threat
      ਬੰਬ ਨਾਲ ਉਡਾ ਦੇਵਾਂਗੇ ਕੇਦਾਰਨਾਥ, ਬਦਰੀਨਾਥ ਅਤੇ CM ਧਾਮੀ, ਕਈ ਸ਼ਹਿਰਾਂ 'ਚ ਅਲਰਟ
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • cbi  ias officer arrested  60 crore scam
      60 ਕਰੋੜ ਦੇ ਘਪਲੇ 'ਚ ਸੀਨੀਅਰ IAS ਅਧਿਕਾਰੀ ਗ੍ਰਿਫ਼ਤਾਰ ! CBI ਨੇ ਹਰਿਆਣਾ 'ਚ...
    • women  s reservation  congress  jairam ramesh
      ਮਹਿਲਾ ਰਾਖਵਾਂਕਰਨ ਇੱਕ ਬਹਾਨਾ, ਰਾਖਵਾਂਕਰਨ ਹੀ ਅਸਲ ਨਿਸ਼ਾਨਾ ਹੈ: ਕਾਂਗਰਸ
    • mercury will be retrograde in cancer
      ਬੁੱਧ ਦੀ ਉਲਟੀ ਚਾਲ ਹੋਣ ਕਾਰਨ ਇਨ੍ਹਾਂ ਰਾਸ਼ੀਆਂ'ਤੇ ਪਵੇਗਾ ਬੁਰਾ ਅਸਰ! ਆਰਥਿਕ...
    • himachal pradesh school survey rte act
      ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ !...
    • bjp leader rp singh
      CM ਵੀਡੀਓ ਮਾਮਲੇ 'ਚ ਭਾਜਪਾ ਆਗੂ RP ਸਿੰਘ ਦਾ ਬਿਆਨ
    • ed  mundra port  heroin  delhi  raid
      3 ਹਜ਼ਾਰ ਕਿਲੋ ਹੈਰੋਇਨ ਮਾਮਲੇ 'ਚ ED ਦਾ ਐਕਸ਼ਨ, ਦਿੱਲੀ 'ਚ ਕਈ ਥਾਵਾਂ 'ਤੇ...
    • gas pipeline incident
      ਫਟ ਗਈ ਗੈਸ ਪਾਈਪਲਾਈਨ! ਹੋ ਗਿਆ ਜ਼ਬਰਦਸਤ ਧਮਾਕਾ, 4 ਲੋਕ ਝੁਲਸੇ, ਇੰਦੌਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +