Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:19:37 AM

  • rajjit hundal  remand  punjab police

    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ...

  • big news big threat to jalandhar schools before amit shah s rally

    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ...

  • narcotics seized

    ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ...

  • kewal singh dhillon statement

    ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਦੀਪਿਕਾ ਪਾਦੁਕੋਣ ਪੂਰੇ ਦਹਾਕੇ ਦੀ ਤੇ ਆਲੀਆ ਭੱਟ ਇਸ ਸਾਲ ਦੀ ਸਭ ਤੋਂ 'ਸੈਕਸੀ ਲੇਡੀ'

NATIONAL News Punjabi(ਦੇਸ਼)

ਦੀਪਿਕਾ ਪਾਦੁਕੋਣ ਪੂਰੇ ਦਹਾਕੇ ਦੀ ਤੇ ਆਲੀਆ ਭੱਟ ਇਸ ਸਾਲ ਦੀ ਸਭ ਤੋਂ 'ਸੈਕਸੀ ਲੇਡੀ'

  • Updated: 11 Dec, 2019 09:10 PM
Jalandhar
alia bhatt deepika padukone sexy lady
  • Share
    • Facebook
    • Tumblr
    • Linkedin
    • Twitter
  • Comment

ਲੰਡਨ - ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੂੰ 2019 ਦੀ ਸਭ ਤੋਂ 'ਸੈਕਸੀ' ਏਸ਼ੀਆਈ ਲੇਡੀ ਅਤੇ ਉਨ੍ਹਾਂ ਦੀ ਸਾਥੀ ਅਭਿਨੇਤਰੀ ਦੀਪਿਕਾ ਪਾਦੁਕੋਣ ਨੂੰ ਪੂਰੇ ਦਹਾਕੇ ਦੀ ਸਭ ਤੋਂ 'ਸੈਕਸੀ' ਲੇਡੀ ਚੁਣਿਆ ਗਿਆ ਹੈ। ਲੰਡਨ 'ਚ ਬੁੱਧਵਾਰ ਨੂੰ ਜਾਰੀ ਇਕ ਆਨਲਾਈਨ ਚੋਣ 'ਚ ਦੋਵਾਂ ਦੇ ਸਿਰ 'ਤੇ ਇਹ ਤਾਜ਼ ਸਜਿਆ ਹੈ। ਬ੍ਰਿਟੇਨ ਦੀ ਹਫਤਾਵਾਰੀ ਅਖਬਾਰ 'ਈਸਟਰਨ ਆਈ' ਵਲੋਂ ਜਾਰੀ ਇਸ ਸਾਲਾਨਾ ਲਿਸਟ 'ਚ ਟਾਪ 'ਤੇ ਰੱਖੀ ਗਈ ਮਹਿਲਾ ਆਲੀਆ ਲਈ ਇਸ ਸਾਲ ਨੂੰ ਉਨ੍ਹਾਂ ਦੇ ਲਈ ਸ਼ਾਨਦਾਰ ਦੱਸਿਆ ਗਿਆ ਹੈ, ਜਿਥੇ ਉਸ ਨੇ ਅਦਾਕਾਰੀ 'ਚ ਕਈ ਅਵਾਰਡ ਤਾਂ ਜਿੱਤੇ ਹੀ ਨਾਲ ਹੀ ਉਹ 2020 'ਆਸਕਰ' ਲਈ ਭਾਰਤ ਦੀ ਅਧਿਕਾਰਕ ਐਂਟਰੀ 'ਗਲੀ ਬੁਆਏ' ਦੀ ਅਭਿਨੇਤਰੀ ਵੀ ਹੈ।

PunjabKesari

ਭੱਟ ਨੇ ਆਪਣੇ ਪੱਖ 'ਚ ਕੀਤੀਆਂ ਵੋਟਾਂ 'ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਆਖਿਆ ਕਿ ਮੇਰਾ ਹਮੇਸ਼ਾ ਤੋਂ ਮੰਨਣਾ ਰਿਹਾ ਹੈ ਕਿ ਅਸਲ 'ਚ ਖੂਬਸੂਰਤੀ ਜੋ ਦਿੱਖਦੀ ਹੈ, ਉਸ ਤੋਂ ਕਿਤੇ ਜ਼ਿਆਦਾ ਹੁੰਦੀ ਹੈ ਅਤੇ ਉਹੀ ਸਭ ਤੋਂ ਜ਼ਿਆਦਾ ਅਹਿਮੀਅਤ ਰੱਖਦੀ ਹੈ। ਉਸ ਨੇ ਅੱਗੇ ਆਖਿਆ ਕਿ ਅਸੀਂ ਬੁੱਢੇ ਹੋ ਜਾਵਾਂਗੇ, ਅਸੀਂ ਕਿਹੋ ਜਿਹੇ ਦਿੱਖਦੇ ਹਾਂ ਇਹ ਸਮੇਂ ਦੇ ਨਾਲ ਬਦਲ ਜਾਵੇਗਾ ਪਰ ਤੁਹਾਡੇ ਦਿਲ ਤੋਂ ਚੰਗਾ ਹੋਣਾ ਤੁਹਾਨੂੰ ਹਮੇਸ਼ਾ ਖੂਬਸੂਰਤ ਬਣਾਈ ਰੱਖੇਗਾ ਅਤੇ ਸਾਨੂੰ ਸਭ ਨੂੰ ਇਸ 'ਤੇ ਧਿਆਨ ਦੇਣਾ ਚਾਹੀਦਾ ਹੈ। ਦੱਸ ਦਈਏ ਕਿ 'ਸੈਕਸੀਅਟ ਏਸ਼ੀਅਨ ਫੀਮੇਲ' ਲਿਸਟ ਆਨਲਾਈਨ ਵੋਟ, ਮੀਡੀਆ ਕਵਰੇਜ਼, ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ 'ਤੇ ਮਿਲਣ ਵਾਲੀ ਪ੍ਰਤੀਕਿਰਿਆ ਦੇ ਆਧਾਰ 'ਤੇ ਤਿਆਰ ਕੀਤੀ ਜਾਂਦੀ ਹੈ।

PunjabKesari

'ਈਸਟਰਨ ਆਈ' ਦੇ ਐਂਟਰਟੇਨਮੈਂਟ ਸੰਪਾਦਕ ਅਤੇ ਇਸ ਲਿਸਟ ਦੀ ਸ਼ੁਰੂਆਤ ਕਰਨ ਵਾਲੇ ਅਸਜ਼ਾਦ ਨਜ਼ੀਰ ਨੇ ਆਖਿਆ ਕਿ ਆਲੀਆ ਭੱਟ ਜਿਹਾ ਵੱਡਾ ਨਾਂ ਫਿਲਹਾਲ ਅਜੇ ਕੋਈ ਨਹੀਂ ਹੈ ਅਤੇ ਹਿੰਦੀ ਸਿਨੇਮਾ ਦੇ ਅਗਲੇ ਦਹਾਕੇ 'ਚ ਬਾਲੀਵੁੱਡ ਕੁਈਨ ਦੀ ਤਰ੍ਹਾਂ ਰਾਜ ਕਰਨ ਤੋਂ ਕੋਈ ਵੀ ਚੀਜ਼ ਉਨ੍ਹਾਂ ਨੂੰ ਰੋਕ ਨਹੀਂ ਸਕਦੀ। ਫਿਲਮ ਸਟਾਰ ਤੋਂ ਜ਼ਿਆਦਾ ਉਹ ਮਹਿਲਾ ਸ਼ਕਤੀ ਦੀ ਸ਼ਕਤੀਸ਼ਾਲੀ ਪ੍ਰਤੀਕ ਹੈ। ਜੋ ਇਕ ਮਜ਼ਬੂਤ ਆਧੁਨਿਕ ਮਹਿਲਾ ਦੀ ਨੁਮਾਇੰਦਗੀ ਕਰਦੀ ਹੈ। ਦੀਪਿਕਾ ਪਾਦੁਕੋਣ, ਜੋ ਪਿਛਲੇ ਸਾਲ ਇਸ ਲਿਸਟ 'ਚ ਟਾਪ 'ਤੇ ਸੀ, ਇਸ ਸਾਲ ਦੂਜੇ ਨੰਬਰ 'ਤੇ ਹੈ ਪਰ ਦਹਾਕੇ ਦੀ ਸਭ ਤੋਂ ਸੈਕਸੀ ਲੇਡੀ ਦਾ ਖਿਤਾਬ ਇਸ ਵਾਰ ਵੀ ਉਨ੍ਹਾਂ ਦੇ ਸਿਰ 'ਤੇ ਬਰਕਰਾਰ ਰਿਹਾ। ਇਸ ਲਿਸਟ 'ਚ ਟੈਲੀਵੀਜ਼ਨ ਦੇ ਕਲਾਕਾਰਾਂ 'ਚ ਹਿਨਾ ਖਾਨ ਨੇ ਤੀਜਾ ਨੰਬਰ ਹਾਸਲ ਕੀਤਾ। ਉਥੇ ਹੀ ਚੌਥੇ ਨੰਬਰ 'ਤੇ ਰਹੀ ਮਾਹਿਰਾ ਖਾਨ ਨੇ ਇਸ ਧਰਤੀ 'ਤੇ ਸਭ ਤੋਂ ਸੈਕਸੀ ਪਾਕਿਸਤਾਨੀ ਲੇਡੀ ਦਾ ਤਾਜ ਲਗਾਤਾਰ ਪੰਜਵੇ ਸਾਲ ਵੀ ਬਰਕਰਾਰ ਰਖਿਆ। ਇਸ ਸਾਲ ਦੀ ਟਾਪ 10 'ਚ ਸੁਰਭੀ ਚੰਦਨਾ (5), ਕੈਟਰੀਨਾ ਕੈਫ (6), ਸ਼ਿਵਾਂਗੀ ਜੋਸ਼ੀ (7), ਨਿਯਾ ਸ਼ਰਮਾ (8), ਮੇਹਵਿਸ਼ ਹਯਾਤ (9) ਅਤੇ ਪ੍ਰਿਯੰਕਾ ਚੋਪੜਾ (10) ਨੇ ਆਪਣੀ ਥਾਂ ਬਣਾਈ ਹੈ।

  • Alia Bhatt
  • Deepika Padukone
  • ਆਲੀਆ ਭੱਟ
  • ਦੀਪਿਕਾ ਪਾਦੁਕੋਣ

ਮੋਦੀ ਸਰਕਾਰ ਦੀ ਵੱਡੀ ਜਿੱਤ, ਰਾਜ ਸਭਾ 'ਚ ਪਾਸ ਹੋਇਆ ਨਾਗਰਕਿਤਾ ਸੋਧ ਬਿੱਲ

NEXT STORY

Stories You May Like

  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • delhi  179 days  clean air  sirsa
    ਦਿੱਲੀ 'ਚ ਇਸ ਸਾਲ ਹੁਣ ਤੱਕ 179 ਦਿਨ ਸਾਫ਼ ਰਹੀ ਹਵਾ, ਪਿਛਲੇ ਦਹਾਕੇ ਵਿੱਚ ਸਭ ਤੋਂ ਵਧੀਆ ਸਥਿਤੀ : ਸਿਰਸਾ
  • first look poster of actress alia bhatt  s film   love   war   released
    ਅਦਾਕਾਰਾ ਆਲੀਆ ਭੱਟ ਦੀ ਫਿਲਮ "ਲਵ ਐਂਡ ਵਾਰ" ਦਾ ਪਹਿਲਾ ਲੁੱਕ ਪੋਸਟਰ ਰਿਲੀਜ਼
  • asian games  the reasons behind drag flicker deepika  s success
    ਏਸ਼ੀਆਈ ਖੇਡਾਂ: ਡਰੈਗ ਫਲਿਕਰ ਦੀਪਿਕਾ ਦੀ ਸਫ਼ਲਤਾ ਪਿੱਛੇ ਪਹਿਲਵਾਨੀ ਦੀ ਵਿਰਾਸਤ ਤੇ ਦਿਗਜ਼ਾਂ ਦਾ ਮਾਰਗਦਰਸ਼ਨ
  • mayawati  akash  deepika  ishan anand  bsp
    ਆਕਾਸ਼ ਅਤੇ ਦੀਪਿਕਾ ਨੂੰ ਪਾਰਟੀ ਦੀ ਕੋਈ ਜ਼ਿੰਮੇਵਾਰੀ ਨਹੀਂ, ਈਸ਼ਾਨ ਨੂੰ ਵਧਾਇਆ ਜਾਵੇਗਾ ਅੱਗੇ : ਮਾਇਆਵਤੀ
  • delhi  ndmc  taranjit singh sandhu  brics summit  cleanliness
    ਪੂਰੇ ਸਾਲ 'ਬ੍ਰਿਕਸ ਸੰਮੇਲਨ' ਵਾਂਗ ਉੱਚ ਪੱਧਰ ਦੀ ਸਫ਼ਾਈ ਬਣਾਏ ਰੱਖੇ NDMC : ਤਰਨਜੀਤ ਸੰਧੂ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • apple releases year biggest for iphone users
    ਐਪਲ ਨੇ iPhone ਯੂਜ਼ਰਜ਼ ਲਈ ਜਾਰੀ ਕੀਤਾ ਸਾਲ ਦਾ ਸਭ ਤੋਂ ਵੱਡਾ ਅੱਪਡੇਟ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • disabled delhi high court
      ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ...
    • major food crisis worldwide in the coming months
      ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ...
    • firing at kathua cisf camp
      ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ 'ਤੇ ਚਲਾਈਆਂ ਗੋਲੀਆਂ, 4...
    • move to rename streets named after marx and lenin in kolkata
      ਕੋਲਕਾਤਾ ’ਚ ਮਾਰਕਸ-ਲੈਨਿਨ ਦੇ ਨਾਂ ਵਾਲੀਆਂ ਸੜਕਾਂ ਦੇ ਨਾਂ ਬਦਲਣ ਦੀ ਤਿਆਰੀ!
    • pakistani lashkar commander musa killed
      ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲਾ, ਪਾਕਿਸਤਾਨੀ ਲਸ਼ਕਰ ਕਮਾਂਡਰ ਮੂਸਾ ਹਲਾਕ
    • bhojpuri actress arrested for running a sex racket
      ਸੈਕਸ ਰੈਕੇਟ ਚਲਾਉਣ ਦੇ ਦੋਸ਼ ਹੇਠ ਭੋਜਪੁਰੀ ਅਦਾਕਾਰਾ ਗ੍ਰਿਫ਼ਤਾਰ, ਦੋ ਔਰਤਾਂ ਨੂੰ...
    • us does not understand india concerns jaishankar on terrorism
      'ਭਾਰਤ ਦੀਆਂ ਚਿੰਤਾਵਾਂ ਨੂੰ ਨਹੀਂ ਸਮਝਦਾ ਅਮਰੀਕਾ', ਅੱਤਵਾਦ ’ਤੇ ਬੋਲੇ ਜੈਸ਼ੰਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +