Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:25:48 PM

  • first dengue vaccine approved people of this age will get the vaccine

    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ...

  • amritsar record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • powercom computer operators outsourcing

    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ...

  • mobile internet shut down

    ਦਿੱਲੀ 'ਚ ਇੰਟਰਨੈਟ ਬੰਦ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ', ਸਰਬ ਪਾਰਟੀ ਮੀਟਿੰਗ 'ਚ ਸਰਕਾਰ ਦਾ ਵੱਡਾ ਦਾਅਵਾ

NATIONAL News Punjabi(ਦੇਸ਼)

'ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ', ਸਰਬ ਪਾਰਟੀ ਮੀਟਿੰਗ 'ਚ ਸਰਕਾਰ ਦਾ ਵੱਡਾ ਦਾਅਵਾ

  • Edited By Rakesh,
  • Updated: 25 Mar, 2026 08:28 PM
National
all party meet on middle east conflict
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਅਤੇ ਯੁੱਧ ਦੇ ਹਾਲਾਤ ਦਰਮਿਆਨ ਕੇਂਦਰ ਸਰਕਾਰ ਨੇ ਅੱਜ ਇੱਕ ਅਹਿਮ ਸਰਬ ਪਾਰਟੀ ਮੀਟਿੰਗ ਬੁਲਾਈ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਬੈਠਕ ਵਿੱਚ ਸਰਕਾਰ ਨੇ ਵਿਰੋਧੀ ਧਿਰ ਨੂੰ ਭਰੋਸਾ ਦਿੱਤਾ ਕਿ ਦੇਸ਼ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਤੇਲ ਅਤੇ ਗੈਸ ਦੀ ਸਪਲਾਈ ਸੁਰੱਖਿਅਤ 

ਸਰਕਾਰ ਨੇ ਦੱਸਿਆ ਕਿ ਪੈਟਰੋਲੀਅਮ ਅਤੇ ਰਸੋਈ ਗੈਸ (LPG) ਦੀ ਅਗਾਊਂ ਬੁਕਿੰਗ ਕਰ ਲਈ ਗਈ ਹੈ ਅਤੇ ਕੱਚੇ ਤੇਲ ਦੀ ਸਪਲਾਈ ਨਿਰੰਤਰ ਜਾਰੀ ਹੈ। ਰਿਪੋਰਟਾਂ ਅਨੁਸਾਰ, ਦੋ LPG ਜਹਾਜ਼ ਜਲਦ ਹੀ ਭਾਰਤ ਦੇ ਪੱਛਮੀ ਤੱਟ 'ਤੇ ਪਹੁੰਚਣਗੇ, ਜਿਨ੍ਹਾਂ ਵਿੱਚ 92,000 ਟਨ ਗੈਸ ਲੋਡ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਸਪੱਸ਼ਟ ਕੀਤਾ ਕਿ ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।

ਜਹਾਜ਼ ਬੈਠਕ ਦੌਰਾਨ ਵਿਦੇਸ਼ ਸਕੱਤਰ ਨੇ ਦੱਸਿਆ ਕਿ ਜੰਗ ਦੇ ਹਾਲਾਤ ਦੇ ਬਾਵਜੂਦ ਸਟ੍ਰੇਟ ਆਫ ਹੋਰਮੁਜ਼ (Strait of Hormuz) ਰਾਹੀਂ ਭਾਰਤ ਦੇ ਚਾਰ ਜਹਾਜ਼ ਸੁਰੱਖਿਅਤ ਬਾਹਰ ਨਿਕਲ ਆਏ ਹਨ, ਜਦਕਿ ਕਈ ਹੋਰ ਦੇਸ਼ਾਂ ਦੇ ਜਹਾਜ਼ ਅਜੇ ਵੀ ਉੱਥੇ ਫਸੇ ਹੋਏ ਹਨ।

ਸਰਕਾਰ ਨੇ ਵਿਰੋਧੀ ਧਿਰ ਨੂੰ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਕੀਤੀ ਹੈ। ਪੀਐਮ ਮੋਦੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਭਾਰਤ ਜੰਗ ਨਹੀਂ ਚਾਹੁੰਦਾ ਅਤੇ ਦੇਸ਼ ਦੇ ਹਿੱਤ ਸਭ ਤੋਂ ਉੱਪਰ ਹਨ। ਪ੍ਰਧਾਨ ਮੰਤਰੀ ਨੇ ਸਥਿਤੀ 'ਤੇ ਨਜ਼ਰ ਰੱਖਣ ਲਈ 7 ਨਵੇਂ ਅਧਿਕਾਰ ਪ੍ਰਾਪਤ ਸਮੂਹਾਂ ਦਾ ਗਠਨ ਵੀ ਕੀਤਾ ਹੈ ਜੋ ਜ਼ਰੂਰੀ ਸੇਵਾਵਾਂ ਦੀ ਨਿਗਰਾਨੀ ਕਰਨਗੇ।

ਇਸ ਮਹੱਤਵਪੂਰਨ ਬੈਠਕ ਵਿੱਚ ਤ੍ਰਿਣਮੂਲ ਕਾਂਗਰਸ (TMC) ਦਾ ਕੋਈ ਵੀ ਸਾਂਸਦ ਸ਼ਾਮਲ ਨਹੀਂ ਹੋਇਆ। ਦੂਜੇ ਪਾਸੇ, ਅਸਦੁਦੀਨ ਓਵੈਸੀ ਨੇ ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਦੀ ਮੌਤ 'ਤੇ ਸੋਕ ਸੰਦੇਸ਼ ਵਿੱਚ ਦੇਰੀ ਨੂੰ ਲੈ ਕੇ ਸਵਾਲ ਚੁੱਕੇ, ਜਿਸ 'ਤੇ ਸਰਕਾਰ ਨੇ ਦੱਸਿਆ ਕਿ ਈਰਾਨੀ ਦੂਤਾਵਾਸ ਦੇਰੀ ਨਾਲ ਖੁੱਲ੍ਹਣ ਕਾਰਨ ਅਜਿਹਾ ਹੋਇਆ।

ਬੈਠਕ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਸਮੇਤ ਕਾਂਗਰਸ, ਸਪਾ, ਆਪ ਅਤੇ ਹੋਰ ਪਾਰਟੀਆਂ ਦੇ ਆਗੂ ਮੌਜੂਦ ਸਨ। ਸਰਕਾਰ ਨੇ ਵਿਰੋਧੀ ਧਿਰ ਨੂੰ ਭਰੋਸਾ ਦਿੱਤਾ ਕਿ ਉਹ ਕਿਸੇ ਵੀ ਸਮੇਂ ਜਾਣਕਾਰੀ ਲੈਣ ਲਈ ਆ ਸਕਦੇ ਹਨ।

  • all party meet
  • middle east conflict

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI ਸੂਰਿਆ ਕਾਂਤ

NEXT STORY

Stories You May Like

  • channi s big statement before meeting with baghel
    'ਪਹਿਲਾਂ ਤੇਲ ਦੇਖਾਂਗੇ, ਤੇਲ ਦੀ ਧਾਰ ਦੇਖਾਂਗੇ', ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ
  • oil and gas crisis
    ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ ਹਮਲਿਆਂ ਤੋਂ ਬਾਅਦ ਹੋਰਮੁਜ਼ 'ਚ ਜਹਾਜ਼ਾਂ ਦੀ ਆਵਾਜਾਈ ਸਲੋ
  • not oil gas american attacks anger iran
    'ਹੁਣ ਕਿਸੇ ਨੂੰ ਵੀ ਨਹੀਂ ਮਿਲੇਗਾ ਤੇਲ-ਗੈਸ', ਅਮਰੀਕੀ ਹਮਲਿਆਂ ਤੋਂ ਭੜਕੇ ਈਰਾਨ ਨੇ ਦੇ 'ਤੀ ਵੱਡੀ ਚਿਤਾਵਨੀ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • channi faction did not receive an invitation for baghel  s meeting
    ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ (ਵੀਡੀਓ)
  • common people are in panic due to the activities of extortion gangs
    ‘ਦੇਸ਼ ’ਚ ਜਬਰਨ ਵਸੂਲੀ ਗਿਰੋਹਾਂ ਦੀ’ ਸਰਗਰਮੀ ਕਾਰਨ ਆਮ ਲੋਕ ਦਹਿਸ਼ਤ ’ਚ!
  • raja warring statement
    ਖੰਨਾ 'ਚ ਮਨਰੇਗਾ ਮਜ਼ਦੂਰਾਂ 'ਤੇ ਅੱਥਰੂ ਗੈਸ ਛੱਡਣ ਦਾ ਦੋਸ਼, ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
  • free wheat mustard oil money
    ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL ਪਰਿਵਾਰਾਂ ਨੂੰ ਵੱਡਾ ਝਟਕਾ
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
Trending
Ek Nazar
tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ayodhya  saryu river  boat  meat  alcohol  party
      ਅਯੁੱਧਿਆ : ਸਰਯੂ ਨਦੀ ’ਚ ਕਿਸ਼ਤੀ ’ਤੇ ਮੀਟ ਤੇ ਸ਼ਰਾਬ ਦੀ ਪਾਰਟੀ, 3 ਗ੍ਰਿਫ਼ਤਾਰ
    • indian oil corporation job
      Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
    • today  start  parliament  monsoon session
      ਅੱਜ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ: ਰਾਮ ਮੰਦਰ ਚੜ੍ਹਾਵਾ ਚੋਰੀ, ਪੇਪਰ ਲੀਕ...
    • highway selfie 5 friends crushed vehicle
      ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ...
    • police stop congress   march to lieutenant governor  s house
      ਕਾਂਗਰਸ ਦੇ ਉਪ-ਰਾਜਪਾਲ ਭਵਨ ਤੱਕ ਦੇ ਮਾਰਚ ਨੂੰ ਪੁਲਸ ਨੇ ਰੋਕਿਆ, ਧੱਕਾ-ਮੁੱਕੀ...
    • ram mandir trust  meeting  sit  final report
      22 ਜੁਲਾਈ ਨੂੰ ਹੋਵੇਗੀ ਰਾਮ ਮੰਦਰ ਟਰੱਸਟ ਦੀ ਅਹਿਮ ਬੈਠਕ, SIT ਦੀ ਅੰਤਿਮ ਰਿਪੋਰਟ...
    • junk food ban in school hospital canteens
      ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ...
    • school closed monday
      ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...
    • rains wreak havoc in muzaffarnagar
      ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5...
    • delhi police  s no on cjp  s parliament march
      CJP ਦੇ ਸੰਸਦ ਮਾਰਚ ਨੂੰ ਦਿੱਲੀ ਪੁਲਸ ਦੀ NO: ਰਾਜਧਾਨੀ ਛਾਉਣੀ 'ਚ ਤਬਦੀਲ, PM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +