Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    12:19:20 PM

  • two womens died in a terrible road accident

    ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ...

  • kewal singh dhillon takes charge of punjab bjp

    ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ...

  • punjabi simran kaur arrested in canada

    ਕੈਨੇਡਾ : ਘਰ ਅੰਦਰੋਂ ਮਿਲੀ ਨਵਜੰਮੇ ਦੀ ਲਾਸ਼; 23...

  • delhi  restaurant  fire  people  death

    ਦਿੱਲੀ : ਰੈਸਟੋਰੈਂਟ 'ਚ ਲੱਗ ਗਈ ਭਿਆਨਕ ਅੱਗ, 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਸ਼ਰਧਾਲੂਆਂ 'ਚ ਉਤਸ਼ਾਹ ਬਰਕਰਾਰ, 3 ਲੱਖ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ

NATIONAL News Punjabi(ਦੇਸ਼)

ਸ਼ਰਧਾਲੂਆਂ 'ਚ ਉਤਸ਼ਾਹ ਬਰਕਰਾਰ, 3 ਲੱਖ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ

  • Edited By Tanu,
  • Updated: 15 Jul, 2024 05:26 PM
Jammu & Kashmir
amarnath yatra  3 lakh devotees visited baba barfani
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ- ਅਮਰਨਾਥ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ 'ਚ ਉਤਸ਼ਾਹ ਬਰਕਰਾਰ ਹੈ। ਬੀਤੇ 16 ਦਿਨਾਂ ਵਿਚ 3 ਲੱਖ ਤੋਂ ਪਾਰ ਸ਼ਰਧਾਲੂਆਂ ਨੇ ਬਾਬਾ ਬਰਫ਼ਾਨੀ ਦੇ ਦਰਸ਼ਨ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਾਲਾਨਾ ਯਾਤਰਾ ਦੇ 16ਵੇਂ ਦਿਨ ਐਤਵਾਰ ਨੂੰ 14,974 ਤੀਰਥ ਯਾਤਰੀਆਂ ਨੇ ਯਾਤਰਾ ਕੀਤੀ ਅਤੇ ਬਾਬਾ ਬਰਫ਼ਾਨੀ ਦੇ ਦਰਸ਼ਨ ਕੀਤੇ। 3,880 ਮੀਟਰ ਦੀ ਉੱਚਾਈ 'ਤੇ ਪਵਿੱਤਰ ਗੁਫਾ ਮੰਦਰ 'ਚ ਦਰਸ਼ਨ ਕਰਨ ਵਾਲੇ ਤੀਰਥ ਯਾਤਰੀਆਂ ਦੀ ਗਿਣਤੀ 3,09,957 ਤੱਕ ਪਹੁੰਚ ਗਈ ਹੈ। 

ਇਹ ਵੀ ਪੜ੍ਹੋ- 'ਬਮ ਬਮ ਭੋਲੇ' ਦੇ ਜੈਕਾਰਿਆਂ ਨਾਲ 4800 ਤੋਂ ਵੱਧ ਸ਼ਰਧਾਲੂਆਂ ਦਾ ਜੱਥਾ ਅਮਰਨਾਥ ਗੁਫਾ ਲਈ ਹੋਇਆ ਰਵਾਨਾ

ਦੱਸ ਦੇਈਏ ਕਿ ਸ਼ਰਧਾਲੂ ਜਾਂ ਤਾਂ 48 ਕਿਲੋਮੀਟਰ ਲੰਬੇ ਰਵਾਇਤੀ ਪਹਿਲਗਾਮ ਗੁਫਾ ਮੰਦਰ ਦੇ ਰਸਤੇ ਜਾਂ 14 ਕਿਲੋਮੀਟਰ ਲੰਬੇ ਬਾਲਟਾਲ ਮਾਰਗ ਰਾਹੀਂ ਯਾਤਰਾ ਕਰਦੇ ਹਨ। ਪਹਿਲਗਾਮ ਰੂਟ ਦੀ ਵਰਤੋਂ ਕਰਨ ਵਾਲਿਆਂ ਨੂੰ ਗੁਫਾ ਮੰਦਰ ਤੱਕ ਪਹੁੰਚਣ ਲਈ 4 ਤੋਂ 5 ਦਿਨ ਲੱਗ ਜਾਂਦੇ ਹਨ, ਜਦੋਂ ਕਿ ਬਾਲਟਾਲ ਮਾਰਗ ਦੀ ਵਰਤੋਂ ਕਰਨ ਵਾਲੇ ਗੁਫਾ ਮੰਦਰ ਦੇ ਅੰਦਰ 'ਦਰਸ਼ਨ' ਕਰਨ ਤੋਂ ਬਾਅਦ ਉਸੇ ਦਿਨ ਬੇਸ ਕੈਂਪ ਵਾਪਸ ਆਉਂਦੇ ਹਨ। ਇਹ 52 ਦਿਨਾਂ ਤੀਰਥ ਯਾਤਰਾ 19 ਅਗਸਤ ਨੂੰ ਰੱਖੜੀ ਵਾਲੇ ਦਿਨ ਖ਼ਤਮ ਹੋਵੇਗੀ। ਪਿਛਲੇ ਸਾਲ 4.5 ਲੱਖ ਤੋਂ ਵਧੇਰੇ ਤੀਰਥ ਯਾਤਰੀਆਂ ਨੇ ਗੁਫ਼ਾ ਮੰਦਰ ਦੇ ਦਰਸ਼ਨ ਕੀਤੇ ਸਨ।

  • Amarnath Yatra
  • devotees
  • Baba Barfani
  • jammu and kashmir
  • ਅਮਰਨਾਥ ਯਾਤਰਾ
  • ਸ਼ਰਧਾਲੂ
  • ਬਾਬਾ ਬਰਫ਼ਾਨੀ
  • ਜੰਮੂ ਕਸ਼ਮੀਰ

17-18 ਜੁਲਾਈ ਨੂੰ ਪਵੇਗਾ ਮੋਹਲੇਧਾਰ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

NEXT STORY

Stories You May Like

  • new record of kedarnath yatra
    ਕੇਦਾਰਨਾਥ ਯਾਤਰਾ ਦਾ ਨਵਾਂ ਕੀਰਤੀਮਾਨ: 39 ਦਿਨਾਂ 'ਚ 10 ਲੱਖ ਸ਼ਰਧਾਲੂਆਂ ਨੇ ਕੀਤੇ ਬਾਬਾ ਕੇਦਾਰ ਦੇ ਦਰਸ਼ਨ
  • adi kailash yatra  pilgrims  uttarakhand  travel
    ਆਦਿ ਕੈਲਾਸ਼ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, 30 ਦਿਨਾਂ 'ਚ 27 ਹਜ਼ਾਰ ਤੋਂ ਵੱਧ ਨੇ ਕੀਤੇ ਦਰਸ਼ਨ
  • first glimpse of baba barfani revealed
    ਬਾਬਾ ਬਰਫ਼ਾਨੀ ਦੀ ਪਹਿਲੀ ਝਲਕ ਆਈ ਸਾਹਮਣੇ, 3 ਜੁਲਾਈ ਤੋਂ ਹੋਣਗੇ ਪਵਿੱਤਰ ਦਰਸ਼ਨ
  • july 3 shri amarnath yatra pilgrim capf
    3 ਜੁਲਾਈ ਤੋਂ ਸ਼ੁਰੂ ਸ੍ਰੀ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆਂ ਲਈ CAPF ਦੀਆਂ 670 ਕੰਪਨੀਆਂ ਤਾਇਨਾਤ
  • bhojshala mahaarti friday after 721 years
    721 ਸਾਲ ਬਾਅਦ ਭੋਜਸ਼ਾਲਾ 'ਚ ਅੱਜ ਹੋਵੇਗੀ ਇਤਿਹਾਸਕ ਮਹਾਂਆਰਤੀ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ
  • police arrest 3 thieves
    ਪੁਲਸ ਨੇ 3 ਚੋਰਾਂ ਨੂੰ ਕੀਤਾ ਗ੍ਰਿਫਤਾਰ, ਚੋਰੀ ਦੇ ਇੰਨਵੈਟਰ ਤੇ 6 ਮੋਬਾਈਲਾਂ ਸਮੇਤ ਹੋਰ ਸਾਮਾਨ ਬਰਾਮਦ
  • ganda dussehra incident
    ਗੰਗਾ ਦੁਸਹਿਰੇ ਮੌਕੇ ਉੱਤਰ ਪ੍ਰਦੇਸ਼ 'ਚ 11 ਸ਼ਰਧਾਲੂਆਂ ਦੀ ਮੌਤ ! ਕਈਆਂ ਦੀ ਮਸਾਂ ਬਚਾਈ ਗਈ ਜਾਨ
  • bus overturned
    ਖੇਤਾਂ 'ਚ ਪਲਟ ਗਈ ਸ਼ਰਧਾਲੂਆਂ ਨਾਲ ਭਰੀ ਬੱਸ ! ਨੂੰਹ-ਸੱਸ ਦੀ ਹੋਈ ਦਰਦਨਾਕ ਮੌਤ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
Trending
Ek Nazar
terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjab and sind bank recruitment job
      ਪੰਜਾਬ ਐਂਡ ਸਿੰਧ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • drug smugglers road thrown 100 notes police encounter
      ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...
    • karnataka  new cm  oath dk shivakumar
      ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅੱਜ 4 ਵਜੇ ਸਹੁੰ ਚੁੱਕਣਗੇ DK ਸ਼ਿਵਕੁਮਾਰ, ਕਈ...
    • fortune will open for these 4 zodiac signs from june 8th
      8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ...
    • riot in delhi s lado sarai
      ਦਿੱਲੀ ਦੇ ਲਾਡੋ ਸਰਾਏ 'ਚ ਮਚਿਆ ਹੜਕੰਪ, ਬਿਲਡਰ ਦੇ ਘਰ ਦੇ ਬਾਹਰ ਚੱਲੀਆਂ...
    • 6 june sonam wangchuk cockroach janta party
      6 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਸੋਨਮ ਵਾਂਗਚੁੱਕ,...
    • big action by ed in maharashtra and gujarat
      ਮਹਾਰਾਸ਼ਟਰ ਅਤੇ ਗੁਜਰਾਤ 'ਚ ED ਦਾ ਵੱਡਾ ਐਕਸ਼ਨ!  20 ਥਾਵਾਂ ’ਤੇ ਮਾਰੇ ਛਾਪੇ
    • drug dealers youth life wasted supreme court
      ਡਰੱਗਜ਼ ਕਾਰੋਬਾਰੀਆਂ ਨੂੰ ਲੈ ਕੇ ਸਖ਼ਤ ਸੁਪਰੀਮ ਕੋਰਟ, ਕਿਹਾ-ਦੇਸ਼ ਦੇ ਨੌਜਵਾਨਾਂ...
    • gunfire outside khan sir  s coaching center
      ਪਟਨਾ: ਖਾਨ ਸਰ ਦੇ ਕੋਚਿੰਗ ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ, ਭਾਰੀ ਪੁਲਸ ਫੋਰਸ...
    • terrorist huzaifa arrested
      ਮੁੰਬਈ ਤੋਂ ਫਰਾਰ ਅੱਤਵਾਦੀ ਹੁਜ਼ੈਫਾ ਗ੍ਰਿਫ਼ਤਾਰ, ਦਾਊਦ ਦੇ ਕਰੀਬੀ ਮੁੰਨਾ ਝਿੰਗਾੜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +