Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    9:14:51 PM

  • what is apaar id

    ਕੀ ਹੈ APAAR ID ਤੇ ਕੀ ਹਨ ਇਸਦੇ ਫਾਇਦੇ ? ਔਨਲਾਈਨ...

  • 45 animals found in passenger  s bag

    ਹੈਂ! ਯਾਤਰੀ ਦੇ ਬੈਗ 'ਚੋਂ ਮਿਲੇ 45 ਜਾਨਵਰ, ਦਮ...

  • pakistan girl

    ਸੋਸ਼ਲ ਮੀਡੀਆ 'ਤੇ ਛਾਈ ਪਾਕਿਸਤਾਨੀ ਕੁੜੀ, ਖ਼ੂਬਸੂਰਤ...

  • shubman gill creates history

    IND vs ENG: 'ਗਿੱਲ ਸਾਬ੍ਹ' ਨੇ ਪਾ'ਤੀ ਧੱਕ! ਦੂਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਮਰਨਾਥ ਯਾਤਰੀਆਂ ਲਈ ਚੰਗੀ ਖਬਰ, 1 ਜੁਲਾਈ ਤੋਂ ਚੱਲੇਗੀ ਸਪੈਸ਼ਲ ਟਰੇਨ

NATIONAL News Punjabi(ਦੇਸ਼)

ਅਮਰਨਾਥ ਯਾਤਰੀਆਂ ਲਈ ਚੰਗੀ ਖਬਰ, 1 ਜੁਲਾਈ ਤੋਂ ਚੱਲੇਗੀ ਸਪੈਸ਼ਲ ਟਰੇਨ

  • Updated: 26 Jun, 2019 08:44 PM
National
amarnath yatra  special train
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ: ਗ੍ਰਹਿ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਪਹੁੰਚੇ ਅਮਿਤ ਸ਼ਾਹ ਨੇ ਰਾਜਭਵਨ 'ਚ ਅਮਰਨਾਥ ਯਾਤਰਾ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ। ਇਸ ਵਿਚਾਲੇ ਅਮਰਨਾਥ ਯਾਤਰੀਆਂ ਲਈ ਚੰਗੀ ਖਬਰ ਆਈ ਹੈ। ਬਾਬਾ ਅਮਰਨਾਥ ਦਾ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਰੇਲਵੇ 1 ਜੁਲਾਈ ਤੋਂ ਇਕ ਸਪੈਸ਼ਲ ਟਰੇਨ ਚਲਾਉਣ ਜਾ ਰਿਹਾ ਹੈ, ਜੋ ਹਫਤੇ 'ਚ 2 ਵਾਰ ਚਲਾਈ ਜਾਵੇਗੀ। ਦਿੱਲੀ ਦੇ ਆਨੰਦ ਵਿਹਾਰ ਤੋਂ ਇਹ ਟਰੇਨ ਸੋਮਵਾਰ ਤੇ ਸ਼ੁੱਕਰਵਾਰ ਨੂੰ ਚੱਲੇਗੀ ਤੇ ਉਥੇ ਹੀ ਉਧਮਪੁਰ ਤੋਂ ਮੰਗਲਵਾਰ ਤੇ ਸ਼ੁੱਕਰਵਾਰ ਨੂੰ ਚੱਲੇਗੀ। ਇਹ ਟਰੇਨ ਆਨੰਦ ਵਿਹਾਰ ਤੋਂ ਸ਼ੁਰੂ ਹੋ ਕੇ ਗਾਜ਼ਿਆਬਾਦ, ਮੇਰਠ, ਅੰਬਾਲਾ ਕੈਂਟ, ਲੁਧਿਆਣਾ, ਜੰਮੂ ਤਵੀ ਹੁੰਦੇ ਹੋਏ ਉਧਮਪੁਰ ਤਕ ਜਾਵੇਗੀ। ਇਸ ਸਾਲ ਅਮਰਨਾਥ ਯਾਤਰਾ ਇਕ ਜੁਲਾਈ ਨੂੰ ਸ਼ੁਰੂ ਹੋਵੇਗੀ ਤੇ 15 ਅਗਸਤ ਤਕ ਚੱਲੇਗੀ।

ਕੇਂਦਰ ਸਰਕਾਰ ਤੇ ਸੂਬਾ ਪ੍ਰਸ਼ਾਸਨ ਇਸ ਵਾਰ ਅਮਰਨਾਥ ਯਾਤਰਾ 'ਚ ਸੁਰੱਖਿਆ ਨੂੰ ਲੈ ਕੇ ਬੇਹੱਦ ਸਾਵਧਾਨੀ ਵਰਤ ਰਹੀ ਹੈ। ਇਸ ਦੇ ਮੱਦੇਨਜ਼ਰ ਚਾਰੇ ਪਾਸੇ ਸੁਰੱਖਿਆ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼੍ਰੀਨਗਰ ਪਹੁੰਚੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਅਮਿਤ ਸ਼ਾਹ ਸੁਰੱਖਿਆ ਤੇ ਵਿਕਾਸ ਕਾਰਜਾਂ ਦੀ ਸਮੀਖਿਆ ਦੇ ਨਾਲ ਜੰਮੂ ਕਸ਼ਮੀਰ 'ਚ ਸਰਕਾਰ ਬਣਾਉਣ ਦੀ ਸੰਭਾਵਨਾਵਾਂ ਵੀ ਤਲਾਸ਼ਣਗੇ।

  • Amarnath Yatra
  • Special Train
  • ਅਮਰਨਾਥ ਯਾਤਰਾ
  • ਸਪੈਸ਼ਲ ਟਰੇਨ

PM ਮੋਦੀ ਦਾ ਕਾਂਗਰਸ 'ਤੇ ਹਮਲਾ, ਕੀ ਵਾਇਨਾਡ ਤੇ ਰਾਏਬਰੇਲੀ 'ਚ ਹਾਰ ਗਿਐ ਲੋਕਤੰਤਰ

NEXT STORY

Stories You May Like

  • hdfc credit card users in for a shock  changes from july 1
    HDFC Credit Card ਯੂਜ਼ਰਸ ਨੂੰ ਝਟਕਾ, 1 ਜੁਲਾਈ ਤੋਂ ਹੋਣਗੇ ਕਈ ਬਦਲਾਅ
  • lpg gas cylinders rules change from july 1
    1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ ਨਿਯਮ, ਲੋਕਾਂ ਦੀਆਂ ਜੇਬ੍ਹਾਂ 'ਤੇ ਪਵੇਗਾ ਅਸਰ
  • rbi extends market hours for call money
    RBI ਨੇ 1 ਜੁਲਾਈ ਤੋਂ 'ਕਾਲ ਮਨੀ' ਲਈ ਬਾਜ਼ਾਰ ਸਮਾਂ ਦੋ ਘੰਟੇ ਵਧਾਇਆ
  • delhi fazilka express train will now run with electric engine
    ਦਿੱਲੀ-ਫਾਜ਼ਿਲਕਾ ਐਕਸਪ੍ਰੈੱਸ ਟਰੇਨ ਹੁਣ ਇਲੈਕਟ੍ਰਿਕ ਇੰਜਣ ਨਾਲ ਚੱਲੇਗੀ
  • alert  your vehicle may be seized  new rule will be implemented from july 1
    ALERT! ਤੁਹਾਡੀ ਗੱਡੀ ਹੋ ਸਕਦੀ ਹੈ ਜ਼ਬਤ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਨਿਯਮ
  • noorpurbedi market will be closed for 3 days on june 29  30 and july 1
    ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
  • amarnath yatra  offline registration  devotees
    ਅਮਰਨਾਥ ਯਾਤਰਾ ਲਈ ਆਫ਼ਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ
  • caution  from july 1  these vehicles will get petrol diesel  monitoring
    ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ ਪੈਟਰੋਲ-ਡੀਜ਼ਲ, ਕੈਮਰਿਆਂ ਰਾਹੀਂ ਕੀਤੀ ਜਾਵੇਗੀ ਨਿਗਰਾਨੀ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
Trending
Ek Nazar
pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਦੇਸ਼ ਦੀਆਂ ਖਬਰਾਂ
    • cars have become cheaper by up to 50 percent know where
      50 ਫ਼ੀਸਦੀ ਤੱਕ ਸਸਤੀਆਂ ਹੋ ਗਈਆਂ ਲਗਜ਼ਰੀ ਕਾਰਾਂ, ਜਾਣੋ ਕਿੱਥੇ ਤੇ ਕਿਉਂ ਮਿਲ ਰਹੀ...
    • today  s top 10 news
      ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
    • massive bomb blast in west bengal
      ਪੱਛਮੀ ਬੰਗਾਲ ’ਚ ਜ਼ਬਰਦਸਤ ਬੰਬ ਧਮਾਕਾ, ਇਕ ਵਿਅਕਤੀ ਦੀ ਮੌਤ
    • more than a thousand earthquakes
      ਅੱਜ ਕਿਆਮਤ ਦਾ ਦਿਨ! ਇਕ ਹਜ਼ਾਰ ਤੋਂ ਵਧ ਭੂਚਾਲ, ਡਰਾਉਣੀ ਭਵਿੱਖਬਾਣੀ ਸੱਚ ਹੁੰਦੀ...
    • heavy rain alert july 6 imd
      Rain Alert: 6 ਜੁਲਾਈ ਨੂੰ ਪਵੇਗਾ ਭਾਰੀ ਮੀਂਹ, ਬਿਜਲੀ ਡਿੱਗਣ ਦਾ ਖ਼ਤਰਾ, IMD ਦੀ...
    • girlfriend lover police knife
      ਪ੍ਰੇਮਿਕਾ ਦਾ ਚਾਕੂ ਮਾਰ ਕੇ ਕੀਤਾ ਕਤਲ, ਪੁਲਸ ਮੁਕਾਬਲੇ ਤੋਂ ਬਾਅਦ 'ਕਾਤਲ'...
    • thai lion air flight cancelled due technical fault
      ਕੋਲਕਾਤਾ ਤੋਂ ਬੈਂਕਾਕ ਜਾਣ ਵਾਲੀ ਥਾਈ ਲਾਇਨ ਏਅਰ ਦੀ ਉਡਾਣ 'ਤਕਨੀਕੀ ਖ਼ਰਾਬੀ'...
    • 260 roads are closed
      72 ਮੌਤਾਂ, 31 ਲਾਪਤਾ... 260 ਤੋਂ ਵੱਧ ਸੜਕਾਂ ਬੰਦ, ਇਨ੍ਹਾਂ ਇਲਾਕਿਆਂ 'ਚ Red...
    • akhilesh yadav police officer suspended
      ਸਪਾ ਮੁਖੀ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, 6 ਪੁਲਸ ਮੁਲਾਜ਼ਮ ਹੋ ਗਏ...
    • irctc special trains 30 pilgrimage sites of lord ram
      ਭਗਵਾਨ ਰਾਮ ਦੇ 30 ਤੋਂ ਵੱਧ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ IRCTC ਚਲਾਏਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +