Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:53:27 PM

  • punjabi in canada

    ਕੈਨੇਡਾ 'ਚ PR ਦੀ ਉਡੀਕ ਕਰ ਰਹੇ ਪੰਜਾਬੀ ਨਾਲ...

  • punjab  s daughter wins gold in shooting at national level

    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ...

  • good news before teachers day

    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ...

  • share market booms on janam ashtami  investors make big profits  reasons

    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • 'ਬਾਬਾ ਬਰਫਾਨੀ' ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੇ ਤੋੜਿਆ ਪਿਛਲੇ ਸਾਲ ਦਾ ਰਿਕਾਰਡ

NATIONAL News Punjabi(ਦੇਸ਼)

'ਬਾਬਾ ਬਰਫਾਨੀ' ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੇ ਤੋੜਿਆ ਪਿਛਲੇ ਸਾਲ ਦਾ ਰਿਕਾਰਡ

  • Edited By Tanu,
  • Updated: 23 Jul, 2019 05:36 PM
Jammu & Kashmir
amarnath yatra
  • Share
    • Facebook
    • Tumblr
    • Linkedin
    • Twitter
  • Comment

ਜੰਮੂ (ਭਾਸ਼ਾ)— ਭੋਲੇਨਾਥ ਦੀ ਭਗਤੀ ਇਸ ਕਦਰ ਸ਼ਰਧਾਲੂਆਂ ਦੇ ਸਿਰ ਚੜ੍ਹ ਕੇ ਬੋਲ ਰਹੀ ਹੈ ਕਿ ਇਸ ਸਾਲ 22 ਦਿਨਾਂ 'ਚ ਹੀ 2.85 ਲੱਖ ਸ਼ਰਧਾਲੂਆਂ ਨੇ ਅਮਰਨਾਥ ਗੁਫਾ ਦੇ ਦਰਸ਼ਨ ਕਰ ਲਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸ਼ਾਮ ਤਕ 2.85 ਲੱਖ ਲੋਕ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। 46 ਦਿਨਾਂ ਇਹ ਸਾਲਾਨਾ ਯਾਤਰਾ 1 ਜੁਲਾਈ ਨੂੰ ਸ਼ੁਰੂ ਹੋਈ ਸੀ। ਅਧਿਕਾਰੀਆਂ ਮੁਤਾਬਕ ਪਿਛਲੇ ਸਾਲ ਕੁੱਲ 2,85,006 ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ ਸਨ ਅਤੇ ਇਸ ਸਾਲ 22 ਦਿਨਾਂ ਦੇ ਅੰਦਰ ਹੀ ਇੰਨੇ ਸ਼ਰਧਾਲੂਆਂ ਨੇ ਦਰਸ਼ਨ ਕਰ ਕੇ ਪਿਛਲੇ ਸਾਲ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। 

Image result for amarnath yatra

ਸਾਲ 2015 'ਚ 3,52,771, 2016 'ਚ 3,20,490 ਅਤੇ 2017 'ਚ 2,60,003 ਸ਼ਰਧਾਲੂਆਂ ਨੇ ਦਰਸ਼ਨ ਕੀਤੇ ਸਨ। ਉਨ੍ਹਾਂ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਮੰਗਲਵਾਰ ਸ਼ਾਮ ਜਾਂ ਬੁੱਧਵਾਰ ਤਕ ਇਸ ਦੇ 3 ਲੱਖ ਦਾ ਅੰਕੜਾ ਪਾਰ ਕਰਨ ਦੀ ਉਮੀਦ ਹੈ। ਇਸ ਦਰਮਿਆਨ ਮੰਗਲਵਾਰ ਨੂੰ ਭਗਵਤੀ ਨਗਰ ਆਧਾਰ ਕੈਂਪ ਤੋਂ 3,060 ਸ਼ਰਧਾਲੂਆਂ ਦਾ 22ਵਾਂ ਜੱਥਾ ਰਵਾਨਾ ਹੋਇਆ। ਇਹ ਯਾਤਰਾ 15 ਅਗਸਤ ਨੂੰ ਰੱਖੜੀ ਵਾਲੇ ਦਿਨ ਖਤਮ ਹੋਵੇਗੀ।

  • amarnath yatra
  • Pilgrims
  • Amarnath cave
  • ਸ਼ਰਧਾਲੂ
  • ਅਮਰਨਾਥ ਯਾਤਰਾ
  • ਰਿਕਾਰਡ

ਭਾਜਪਾ ਨੇਤਾ ਸਮੇਤ ਪਰਿਵਾਰ ਦੇ 3 ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ

NEXT STORY

Stories You May Like

  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • pm giorgia meloni creates history
    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ ! ਤੋੜ'ਤਾ 80 ਸਾਲ ਪੁਰਾਣਾ ਰਿਕਾਰਡ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • the powerful batsman broke the world record by scoring a triple century
    27 ਚੌਕੇ, 10 ਛੱਕੇ ਤੇ ਅਜੇਤੂ 350 ਦੌੜਾਂ... ਧਾਕੜ ਬੱਲੇਬਾਜ਼ ਨੇ ਟ੍ਰਿਪਲ ਸੈਂਚੁਰੀ ਠੋਕ ਤੋੜਿਆ ਮਹਾਰਿਕਾਰਡ
  • mata vaishno devi yatra fare hike
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ
  • motorcycle theft  police  cctv
    ਮੋਟਰਸਾਈਕਲ ਚੋਰੀ ਕਰਨ ਵਾਲੇ ਵਿਰੁੱਧ ਮਾਮਲਾ ਦਰਜ
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
Trending
Ek Nazar
green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lord krishna  husband  meera  idol  murlidhar ji
      ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
    • mata vaishno devi yatra fare hike
      ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ
    • narendra modi  giorgia meloni  italy  prime minister  congratulations
      ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ...
    • shri krishna janmashtami  mathura  cm yogi puja
      ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ...
    • up bus overturns on ganga expressway 15 injured
      ਗੰਗਾ ਐਕਸਪ੍ਰੈਸਵੇਅ 'ਤੇ ਸਵਾਰੀਆਂ ਨਾਲ ਭਰੀ ਡਬਲ-ਡੈਕਰ ਬੱਸ ਪਲਟੀ, ਪਿਆ...
    • whisky worth 70 lakh seized from container truck in mp
      ਮੱਧ ਪ੍ਰਦੇਸ਼ 'ਚ ਕੰਟੇਨਰ ਟਰੱਕ ਤੋਂ 70 ਲੱਖ ਰੁਪਏ ਦੀ ਵਿਸਕੀ ਜ਼ਬਤ, ਗੁਜਰਾਤ ਨੂੰ...
    • air india flight hydraulic s fail  pilots  dope test
      Air India Flight ਨੂੰ ਲੈ ਕੇ ਖੁਲਾਸਾ: ਤਿੰਨੋਂ ਹਾਈਡ੍ਰੌਲਿਕ ਸਿਸਟਮ ਫੇਲ੍ਹ,...
    • isro  jairam ramesh  congratulations  india
      ISRO ਦੀ ਸਫ਼ਲਤਾ 'ਤੇ ਜੈਰਾਮ ਰਮੇਸ਼ ਨੇ ਦਿੱਤੀ ਵਧਾਈ
    • cjp sansad marg police station  protest
      CJP ਸਮਰਥਕਾਂ ਦਾ ਸੰਸਦ ਮਾਰਗ ਥਾਣੇ ਦੇ ਬਾਹਰ ਪ੍ਰਦਰਸ਼ਨ, ਦੋਸ਼ੀਆਂ ਵਿਰੁੱਧ ਕਾਰਵਾਈ...
    • driving license  traffic rules violation  government
      ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ, ਵੱਡਾ ਕਦਮ ਚੁੱਕਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +