Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:54:43 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਸ਼ੁਰੂ ਹੋਣ ਜਾ ਰਹੀ ਹੈ ਅਮਰਨਾਥ ਯਾਤਰਾ, ਜਾਣੋ ਕਿਵੇਂ ਕਰੀਏ 'ਬਾਬਾ ਬਰਫ਼ਾਨੀ' ਦੇ ਦਰਸ਼ਨ ਤੇ ਕਿੱਥੇ ਕਰੀਏ Stay ?

NATIONAL News Punjabi(ਦੇਸ਼)

ਸ਼ੁਰੂ ਹੋਣ ਜਾ ਰਹੀ ਹੈ ਅਮਰਨਾਥ ਯਾਤਰਾ, ਜਾਣੋ ਕਿਵੇਂ ਕਰੀਏ 'ਬਾਬਾ ਬਰਫ਼ਾਨੀ' ਦੇ ਦਰਸ਼ਨ ਤੇ ਕਿੱਥੇ ਕਰੀਏ Stay ?

  • Edited By Tanu,
  • Updated: 27 Jun, 2025 05:20 PM
Jammu & Kashmir
amarnath yatra 2025
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ-  ਹਰ ਸਾਲ ਲੱਖਾਂ ਸ਼ਰਧਾਲੂ "ਬਾਬਾ ਬਰਫਾਨੀ" ਦੇ ਦਰਸ਼ਨ ਲਈ ਜੰਮੂ-ਕਸ਼ਮੀਰ ਦੀਆਂ ਬਰਫੀਲੀ ਘਾਟੀਆਂ 'ਚ ਸਥਿਤ ਅਮਰਨਾਥ ਗੁਫਾ ਦੀ ਯਾਤਰਾ ਕਰਦੇ ਹਨ। ਇਸ ਨਾਲ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ। ਪ੍ਰਸ਼ਾਸਨ ਵਲੋਂ ਸੁਰੱਖਿਅਤ ਯਾਤਰਾ ਦੇ ਪੂਰੇ ਇੰਤਜ਼ਾਮ ਕੀਤੇ ਜਾ ਰਹੇ ਹਨ। ਜੇਕਰ ਤੁਸੀਂ ਵੀ ਯਾਤਰਾ 'ਤੇ ਜਾਣ ਦਾ ਮਨ ਬਣਾ ਰਹੇ ਹੋ ਤਾਂ ਤੁਹਾਡਾ ਸਵਾਲ ਇਹ ਹੋਵੇਗਾ ਕਿ ਯਾਤਰਾ 'ਤੇ ਕਿਵੇਂ ਜਾਈਏ ਅਤੇ ਕਿੱਥੇ ਠਹਿਰੀਏ? ਇਸ ਲਈ ਅਸੀਂ ਤੁਹਾਨੂੰ ਅਮਰਨਾਥ ਯਾਤਰਾ ਲਈ ਪੂਰੀ ਤਰ੍ਹਾਂ ਗਾਈਡ ਕਰਾਂਗੇ। ਉਂਝ ਤਾਂ ਹਰ ਸਾਲ ਅਮਰਨਾਥ ਯਾਤਰਾ 2 ਮਹੀਨੇ ਦੀ ਹੁੰਦੀ ਹੈ ਪਰ ਇਸ ਵਾਰ ਯਾਤਰਾ ਨੂੰ 38 ਦਿਨ ਲਈ ਹੀ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ-  ਅਮਰਨਾਥ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ, ਇਸ ਵਾਰ ਨਹੀਂ ਮਿਲੇਗੀ ਹੈਲੀਕਾਪਟਰ ਸੇਵਾ

ਕਿਵੇਂ ਹੁੰਦੀ ਹੈ ਰਜਿਸਟ੍ਰੇਸ਼ਨ?

ਅਮਰਨਾਥ ਯਾਤਰਾ ਭਾਵੇਂ ਹੀ ਜੁਲਾਈ ਦੇ ਮਹੀਨੇ ਵਿਚ ਸ਼ੁਰੂ ਹੁੰਦੀ ਹੈ ਪਰ ਇਸ ਦੀ ਪ੍ਰਕਿਰਿਆ ਅਪ੍ਰੈਲ ਤੋਂ ਹੀ ਜਾਰੀ ਰਹਿੰਦੀ ਹੈ। ਸ਼ਰਧਾਲੂਆਂ ਨੂੰ ਇਸ ਯਾਤਰਾ ਲਈ ਪ੍ਰੀ-ਰਜਿਸਟ੍ਰੇਸ਼ਨ ਕਰਾਉਣਾ ਲਾਜ਼ਮੀ ਹੁੰਦਾ ਹੈ। ਇਸ ਲਈ ਤੁਹਾਡਾ ਮੈਡੀਕਲ ਫਿਟ ਹੋਣਾ ਵੀ ਜ਼ਰੂਰੀ ਹੈ। ਤੁਹਾਨੂੰ ਆਪਣਾ ਮੈਡੀਕਲ ਸਰਟੀਫ਼ਿਕੇਟ ਦੇਣਾ ਹੁੰਦਾ ਹੈ। ਫਾਰਮ ਭਰਨ 'ਤੇ ਆਪਣਾ ਸਰਟੀਫ਼ਿਕੇਟ ਅਪਲੋਡ ਕਰਨਾ ਹੁੰਦਾ ਹੈ, ਜਿਸ ਤੋਂ ਬਾਅਦ ਤੁਹਾਡੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਹੁੰਦੀ ਹੈ। ਰਜਿਸਟ੍ਰੇਸ਼ਨ ਅਮਰਨਾਥ ਸ਼੍ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ ਜਾਂ ਨਾਮਜ਼ਦ ਬੈਂਕਾਂ (SBI, PNB ਆਦਿ) ਰਾਹੀਂ ਕਰਵਾਈ ਜਾ ਸਕਦੀ ਹੈ

ਕਿੰਨਾ ਆਵੇਗਾ ਖਰਚਾ?

ਰਜਿਸਟ੍ਰੇਸ਼ਨ ਫੀਸ                              220 ਰੁਪਏ
ਆਵਾਜਾਈ (ਬੱਸ/ਟ੍ਰੇਨ + ਟੈਕਸੀ)            2,000 ਰੁਪਏ- 4,000ਰੁਪਏ
ਲੌਜਿੰਗ/ਟੈਂਟ                                     300 ਰੁਪਏ- 1,000 ਰੁਪਏ ਪ੍ਰਤੀ ਰਾਤ
ਖਾਣ-ਪੀਣ                                       200 ਰੁਪਏ- 500 ਰੁਪਏ ਰੋਜ਼ਾਨਾ
ਪੋਨੀ/ਪਾਲਕੀ ਸੇਵਾ                             2,000 ਰੁਪਏ

ਕੁੱਲ ਖਰਚਾ:

ਆਮ ਤੌਰ 'ਤੇ ਇੱਕ ਵਿਅਕਤੀ ਲਈ 6,000 ਰੁਪਏ ਤੋਂ 12,000 ਰੁਪਏ ਤੱਕ ਦੀ ਲਾਗਤ ਆ ਸਕਦੀ ਹੈ, ਇਲਾਕੇ ਅਤੇ ਸਹੂਲਤਾਂ ਅਨੁਸਾਰ।

ਇਹ ਵੀ ਪੜ੍ਹੋ- ਅਮਰਨਾਥ ਯਾਤਰਾ ਨੂੰ ਲੈ ਕੇ ਵੱਡੀ ਖ਼ਬਰ ; ਲੱਗ ਗਈ ਸਖ਼ਤ ਪਾਬੰਦੀ, ਨਾ ਕਰਿਓ ਉਲੰਘਣਾ

ਯਾਤਰਾ ਦੇ ਰੂਟ:

-ਪਹਿਲਾ ਰੂਟ: ਪਹਿਲਗਾਮ – ਚੰਦਨਵਾੜੀ – ਸ਼ੇਸ਼ਨਾਗ – ਪੰਜਤਰਣੀ – ਅਮਰਨਾਥ ਗੁਫਾ
-ਦੂਜਾ ਰੂਟ: ਬਾਲਟਾਲ – ਦੋਮੈਲ – ਅਮਰਨਾਥ ਗੁਫਾ (ਇਹ ਰੂਟ ਛੋਟਾ, ਪਰ ਥੋੜ੍ਹਾ ਔਖਾ ਹੈ)

ਕਿਵੇਂ ਜਾਈਏ ਅਮਰਨਾਥ ਯਾਤਰਾ ਅਤੇ ਕਿੱਥੇ ਠਹਿਰੀਏ?

ਅਮਰਨਾਥ ਯਾਤਰਾ ਬਾਲਟਾਲ ਅਤੇ ਪਹਿਲਗਾਮ ਦੋਵੇਂ ਰੂਟਾਂ ਤੋਂ ਹੁੰਦੀ ਹੈ। ਜੇਕਰ ਤੁਸੀਂ ਟਰੇਨ ਤੋਂ ਜਾਣਾ ਚਾਹੁੰਦੇ ਹੋ ਤਾਂ ਜੰਮੂ ਲਈ ਦੇਸ਼ ਦੇ ਕਰੀਬ ਸਾਰੇ ਸ਼ਹਿਰਾਂ ਤੋਂ ਟਰੇਨ ਚੱਲਦੀ ਹੈ। ਜੰਮੂ ਤੋਂ ਤੁਸੀਂ ਯਾਤਰਾ ਦੀ ਪਰਚੀ ਕਟਵਾ ਕੇ ਬੱਸ ਤੋਂ ਬਾਲਟਾਲ ਜਾਂ ਪਹਿਲਗਾਮ ਜਾ ਸਕਦੇ ਹੋ। ਬੱਸ ਦਾ ਕਿਰਾਇਆ 700 ਰੁਪਏ ਤੋਂ ਸ਼ੁਰੂ ਹੁੰਦਾ ਹੈ। ਬਾਲਟਾਲ ਤੋਂ ਅਮਰਨਾਥ ਗੁਫਾ ਕਰੀਬ 14 ਕਿਲੋਮੀਟਰ ਦੀ ਦੂਰੀ 'ਤੇ ਹੈ ਅਤੇ ਇੱਥੋਂ ਐਂਟਰੀ ਦੋਮੈਲ ਗੇਟ ਤੋਂ ਹੁੰਦੀ ਹੈ। ਉੱਥੇ ਹੀ ਪਹਿਲਗਾਮ ਤੋਂ ਗੁਫਾ ਦੀ ਦੂਰੀ ਕਰੀਬ 32 ਕਿਲੋਮੀਟਰ ਹੈ, ਜਿੱਥੇ ਐਂਟਰੀ ਚੰਦਨਵਾੜੀ ਤੋਂ ਹੁੰਦੀ ਹੈ। ਇੱਥੇ ਤੁਹਾਡੀ RFID ਚੈੱਕ ਹੁੰਦੀ ਹੈ। ਯਾਤਰਾ ਦੀ ਸ਼ੁਰੂਆਤ ਵਿਚ ਹੀ ਤੁਹਾਨੂੰ RFID ਕਾਰਡ ਲੈਣਾ ਹੁੰਦਾ ਹੈ, ਜਿਸ ਲਈ ਤੁਹਾਨੂੰ 250 ਰੁਪਏ ਦੀ ਫੀਸ ਦੇਣੀ ਹੋਵੇਗੀ, ਕਿਉਂਕਿ ਉਸ ਦੇ ਬਿਨਾਂ ਤੁਸੀਂ ਯਾਤਰਾ ਨਹੀਂ ਕਰ ਸਕਦੇ। ਬਾਲਟਾਲ ਵਿਚ ਰਹਿਣ ਲਈ ਤੁਹਾਨੂੰ ਇਕ ਸ਼ੇਅਰਿੰਗ ਟੈਂਟ ਲੈਣਾ ਪਵੇਗਾ, ਜਿਸ ਲਈ ਤੁਹਾਨੂੰ 500 ਰੁਪਏ ਦੇਣੇ ਪੈਣਗੇ। ਹਾਲਾਂਕਿ ਇੱਥੇ ਰਹਿਣ ਲਈ ਮੁਫਤ ਸਹੂਲਤ ਵੀ ਹੈ। ਤੁਹਾਨੂੰ ਬਾਲਟਾਲ ਤੋਂ ਦੋਮੈਲ ਤੱਕ ਮੁਫ਼ਤ ਬੈਟਰੀ ਰਿਕਸ਼ਾ ਅਤੇ ਬੱਸਾਂ ਵੀ ਮਿਲਦੀਆਂ ਹਨ, ਜੋ ਪੈਦਲ ਦੂਰੀ ਨੂੰ ਲਗਭਗ 2 ਕਿਲੋਮੀਟਰ ਘਟਾਉਂਦੀਆਂ ਹਨ। ਦੋਮੈਲ ਗੇਟ ਤੋਂ ਐਂਟਰੀ ਸਵੇਰੇ 4 ਵਜੇ ਤੋਂ ਸਵੇਰੇ 10 ਵਜੇ ਤੱਕ ਹੈ। ਇਸ ਤੋਂ ਬਾਅਦ ਤੁਹਾਡੀ ਯਾਤਰਾ ਸ਼ੁਰੂ ਹੁੰਦੀ ਹੈ। ਤੁਹਾਨੂੰ ਰਸਤੇ ਵਿਚ ਬਹੁਤ ਸਾਰੇ ਭੰਡਾਰੇ ਮਿਲਣਗੇ, ਜਿੱਥੇ ਤੁਸੀਂ ਆਰਾਮ ਨਾਲ ਖਾ ਸਕਦੇ ਹੋ।

ਮਹੱਤਵਪੂਰਨ ਸਲਾਹ

-ਉਚਾਈ ਕਾਰਨ ਉਕਸਜਨ ਦੀ ਕਮੀ ਹੋ ਸਕਦੀ ਹੈ, ਇਸ ਲਈ ਸਿਹਤ ਦੀ ਜਾਂਚ ਜ਼ਰੂਰੀ ਹੈ।

-ਗਰਮ ਕੱਪੜੇ, ਰੈਨਕੋਟ, ਦਵਾਈਆਂ, ਅਤੇ ID ਦਸਤਾਵੇਜ਼ ਨਾਲ ਲੈ ਕੇ ਜਾਣ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

  • Baba Barfani
  • Darshan
  • Amarnath Yatra 2025
  • ਬਾਬਾ ਬਰਫਾਨੀ
  • ਦਰਸ਼ਨ
  • ਅਮਰਨਾਥ ਯਾਤਰਾ

BJP ਦੇ ਸੋਸ਼ਲ ਮੀਡੀਆ ਹੈਂਡਲ ’ਤੇ ਹਿਟਲਰ ਨਾਲ ਕੀਤੀ ਇੰਦਰਾ ਗਾਂਧੀ ਦੀ ਤੁਲਨਾ, FIR ਦਰਜ

NEXT STORY

Stories You May Like

  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • chhadi mubarak
    ਲਿੱਦੜ ਨਦੀ ’ਚ ਛੜੀ ਮੁਬਾਰਕ ਦਾ ਵਿਸਰਜਨ, ਅਮਰਨਾਥ ਯਾਤਰਾ ਰਸਮੀ ਤੌਰ ’ਤੇ ਸੰਪਨ
  • punjab village announcement
    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ ਅਨਾਊਂਸਮੈਂਟ, ਜਾਣੋ ਵਜ੍ਹਾ
  • shobhinaw satyaa played the role of baba neem karali in hanuman ansh
    ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ ਜਿੱਤਿਆ ਦਰਸ਼ਕਾਂ ਦਾ ਦਿਲ
  • vivo  s flagship phone is about to be launched with a 7050mah battery
    7050mAh ਦੀ ਬੈਟਰੀ ਨਾਲ ਲਾਂਚ ਹੋਣ ਵਾਲਾ ਹੈ ਵੀਵੋ ਦਾ ਧਾਕੜ ਫੋਨ ! ਜਾਣੋ ਖਾਸੀਅਤਾਂ
  • mivi  s first smartphone is about to be launched
    Mivi ਦਾ ਪਹਿਲਾ ਸਮਾਰਟਫੋਨ ਹੋਣ ਵਾਲਾ ਹੈ ਲਾਂਚ ! ਜਾਣੋ ਕੀ ਹਨ ਖਾਸੀਅਤਾਂ
  • pakistan administration
    ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
  • external affairs minister  jaishankar  ukraine  poland  travel
    3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • neelkanth calls questions raised on gdp growth
      GDP ਵਾਧੇ ’ਤੇ ਉੱਠੇ ਸਵਾਲਾਂ ਨੂੰ ਨੀਲਕੰਠ ਮਿਸ਼ਰਾ ਨੇ ਦੱਸਿਆ ‘ਪੂਰੀ ਤਰ੍ਹਾਂ ਗਲਤ’
    • a woman was taken off the train alone despite a confirmed ticket
      ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ...
    • satyendar jain bail
      AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
    • sbi customers upi services will remain closed on september 4 bank issues alert
      SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ ਰਹਿਣਗੀਆਂ UPI ਸੇਵਾਵਾਂ, ਬੈਂਕ...
    • beneficiaries receive three free lpg cylinders annually
      ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...
    • 11 september holiday
      11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਦਿੱਲੀ ਦੇ ਸਾਰੇ ਸਰਕਾਰੀ...
    • atm transaction rules changed for sbi account holders  new rates
      SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ...
    • air india plane smoke alarm flying
      ਹਵਾ ਵਿਚਾਲੇ Air India ਦੇ ਜਹਾਜ਼ 'ਚ ਵੱਜਣ ਲੱਗੇ ਅਲਾਰਮ ! ਲਖਨਊ ਏਅਰਪੋਰਟ 'ਤੇ...
    • rahul gandhi bjp
      ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ
    • reduced purchase due to expensive eggs  concerned about adulteration
      ਮਹਿੰਗੇ ਆਂਡਿਆਂ ਕਾਰਨ ਘਟੀ ਖ਼ਰੀਦਦਾਰੀ, ਸਰਵੇਖਣ 'ਚ 90 ਫ਼ੀਸਦੀ ਪਰਿਵਾਰਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +