Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    11:00:05 AM

  • jalandhar town

    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ...

  • rbi makes repo rate in monetary policy meeting

    MPC Meeting : RBI ਨੇ ਮੋਨੇਟਰੀ ਪਾਲਿਸੀ ਮੀਟਿੰਗ...

  • farmers protest houses raids

    ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਘਬਰਾਈ ਪੰਜਾਬ...

  • aap government  bjp spokesperson  shehzad poonawalla  punjab

    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਵਿੱਤਰ ਗੁਫਾ 'ਚ ਪੂਜਾ ਦੇ ਨਾਲ ਹੀ ਸਾਲਾਨਾ ਅਮਰਨਾਥ ਯਾਤਰਾ ਸ਼ੁਰੂ

NATIONAL News Punjabi(ਦੇਸ਼)

ਪਵਿੱਤਰ ਗੁਫਾ 'ਚ ਪੂਜਾ ਦੇ ਨਾਲ ਹੀ ਸਾਲਾਨਾ ਅਮਰਨਾਥ ਯਾਤਰਾ ਸ਼ੁਰੂ

  • Updated: 29 Jun, 2018 09:57 AM
National
amarnath yatra
  • Share
    • Facebook
    • Tumblr
    • Linkedin
    • Twitter
  • Comment

ਜੰਮੂ/ਸ਼੍ਰੀਨਗਰ(ਕਮਲ)— ਅਮਰਨਾਥ ਦੀ ਪਵਿੱਤਰ ਗੁਫਾ ਵਿਚ ਵੀਰਵਾਰ ਪੂਜਾ ਅਰਚਨਾ ਦੇ ਨਾਲ ਹੀ ਸਾਲਾਨਾ ਯਾਤਰਾ ਸ਼ੁਰੂ ਹੋ ਗਈ। ਰਾਜਪਾਲ ਐੱਨ. ਐੱਨ. ਵੋਹਰਾ ਨੇ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ, ਫੌਜ, ਨੀਮ ਸੁਰੱਖਿਆ ਫੋਰਸਾਂ, ਜੰਮੂ-ਕਸ਼ਮੀਰ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਚੋਟੀ ਦੇ ਅਧਿਕਾਰੀਆਂ ਨਾਲ ਪਵਿੱਤਰ ਗੁਫਾ ਵਿਖੇ ਪੂਜਾ ਕੀਤੀ। ਪਹਿਲੀ ਪੂਜਾ ਵਿਚ ਹਿੱਸਾ ਲੈ ਕੇ ਰਾਜਪਾਲ ਨੇ ਸੂਬੇ ਵਿਚ ਸੁੱਖ-ਸ਼ਾਂਤੀ, ਆਪਸੀ  
ਸਦਭਾਵਨਾ ਅਤੇ ਤਰੱਕੀ ਲਈ ਪ੍ਰਾਰਥਨਾ ਕੀਤੀ। ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਡਾ. ਨਿਰਮਲ ਸਿੰਘ ਨੇ ਵੀ ਪਵਿੱਤਰ ਗੁਫਾ ਵਿਖੇ ਪਹੁੰਚ ਕੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ। ਉਨ੍ਹਾਂ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

PunjabKesari
ਸਵੇਰ ਸਮੇਂ ਮੀਂਹ ਕਾਰਨ ਬਾਲਟਾਲ ਅਤੇ ਪਹਿਲਗਾਮ-ਚੰਦਨਵਾੜੀ ਆਧਾਰ ਕੈਂਪ ਵਿਖੇ ਯਾਤਰਾ ਨੂੰ ਰੋਕਣਾ ਪਿਆ ਪਰ ਦੁਪਹਿਰ ਬਾਅਦ ਇਹ ਬਹਾਲ ਹੋ ਗਈ। ਬੁੱਧਵਾਰ ਅੱਧੀ ਰਾਤ ਤੋਂ ਬਾਅਦ ਸ਼ੁਰੂ ਹੋਏ ਮੀਂਹ ਕਾਰਨ ਸ਼ਰਧਾਲੂਆਂ ਨੂੰ ਵੀਰਵਾਰ ਸਵੇਰੇ ਦੋਵਾਂ ਆਧਾਰ ਕੈਂਪਾਂ 'ਤੇ ਰੋਕ ਦਿੱਤਾ ਗਿਆ ਕਿਉਂਕਿ ਮੀਂਹ ਉਸ ਸਮੇਂ ਵੀ ਜਾਰੀ ਸੀ।  ਇਸ ਕਾਰਨ ਸ਼ਰਧਾਲੂ ਮਾਯੂਸ ਹੋਏ ਪਰ  ਦੁਪਹਿਰ ਸਮੇਂ ਮੌਸਮ ਵਿਚ ਸੁਧਾਰ ਹੋਣ 'ਤੇ ਦੋਵਾਂ ਰਸਤਿਆਂ ਰਾਹੀਂ ਯਾਤਰਾ ਰਵਾਨਾ ਕਰ ਦਿੱਤੀ ਗਈ। 
ਬੁੱਧਵਾਰ ਜੰਮੂ ਤੋਂ ਭਾਰੀ ਜੋਸ਼ ਨਾਲ ਸ਼ਿਵ ਭਗਤਾਂ ਦਾ ਪਹਿਲਾ ਜਥਾ ਦੱਖਣੀ ਕਸ਼ਮੀਰ ਦੇ ਪਹਿਲਗਾਮ-ਨੁਨਵਾਨ ਅਤੇ ਉੱਤਰੀ ਕਸ਼ਮੀਰ ਦੇ ਬਾਲਟਾਲ ਆਧਾਰ ਕੈਂਪ ਲਈ ਰਵਾਨਾ ਹੋਇਆ ਸੀ। ਰਾਤ ਸਮੇਂ ਰਾਜਪਾਲ ਨੇ ਗਰਮਜੋਸ਼ੀ ਨਾਲ ਪਹਿਲੇ ਜਥੇ ਦਾ ਸਵਾਗਤ ਕੀਤਾ ਸੀ ਪਰ ਅੱਧੀ ਰਾਤ ਵੇਲੇ ਅਚਾਨਕ ਸ਼ੁਰੂ ਹੋਈ ਵਰਖਾ ਵੀਰਵਾਰ ਸਵੇਰ ਤੱਕ ਵੀ ਜਾਰੀ ਰਹੀ। ਮੌਸਮ ਵਿਭਾਗ ਨੇ ਪਹਿਲਾਂ ਹੀ ਮੀਂਹ ਪੈਣ ਸਬੰਧੀ ਜਾਣਕਾਰੀ ਦੇ ਦਿੱਤੀ ਸੀ। 
ਰਾਜਪਾਲ ਨੇ ਯਾਤਰਾ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
ਰਾਜਪਾਲ ਐੱਨ. ਐੱਨ. ਵੋਹਰਾ ਨੇ ਯਾਤਰਾ ਕੈਂਪ ਵਿਖੇ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਨਾਲ ਹੀ ਫੌਜ, ਨੀਮ ਸੁਰੱਖਿਆ ਫੋਰਸਾਂ, ਪੁਲਸ ਅਤੇ ਸਿਵਲ ਅਧਿਕਾਰੀਆਂ ਨੂੰ ਯਾਤਰਾ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯਾਤਰਾ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿਚ ਸ਼ਾਮਲ ਸਭ ਵਰਕਰਾਂ ਨੂੰ 24 ਘੰਟੇ ਨਿਗਰਾਨੀ ਕਰਨ ਲਈ ਕਿਹਾ। ਬੇਸ ਕੈਂਪ ਤੋਂ ਲੈ ਕੇ ਗੁਫਾ ਤੱਕ ਸਭ ਕੈਂਪਾਂ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਲਖਨਪੁਰ ਤੋਂ ਜੰਮੂ-ਬਨਿਹਾਲ, ਬਾਲਟਾਲ ਅਤੇ ਪਹਿਲਗਾਮ ਤੋਂ ਲੈ ਕੇ ਗੁਫਾ ਤੱਕ ਫੌਜ, ਨੀਮ ਸੁਰੱਖਿਆ ਫੋਰਸਾਂ, ਪੁਲਸ ਅਤੇ ਹੋਰ ਟੀਮਾਂ ਤਾਇਨਾਤ ਹਨ।  ਰਾਜਪਾਲ ਨੇ ਸ਼ਰਧਾਲੂਆਂ ਨੂੰ ਯਕੀਨ ਦਿਵਾਇਆ ਕਿ ਕਿਸੇ ਨੂੰ ਡਰਨ ਦੀ ਕੋਈ ਲੋੜ ਨਹੀਂ। ਸਭ ਨਿਡਰਤਾ ਨਾਲ ਅਮਰਨਾਥ ਦੀ ਪਵਿੱਤਰ ਗੁਫਾ ਦੇ ਦਰਸ਼ਨ ਕਰਨ।

  • Amarnath Yatra
  • Governor
  • NN Vohra
  • Shrine Board
  • ਅਮਰਨਾਥ ਯਾਤਰਾ
  • ਰਾਜਪਾਲ
  • ਐੱਨ.ਐੱਨ ਵੋਹਰਾ
  • ਸ਼ਰਾਈਨ ਬੋਰਡ

ਇੰਜੀਨੀਅਰਿੰਗ ਪਾਸ ਨੌਜਵਾਨਾਂ ਲਈ ਨੌਕਰੀ ਦਾ ਖਾਸ ਮੌਕਾ, (ਵੀਡੀਓ)

NEXT STORY

Stories You May Like

  • darshan at night mata vaishno devi cave mata vaishno devi yatra
    ਰਾਤ ਨੂੰ ਵੀ ਹੋਣਗੇ ਮਾਤਾ ਵੈਸ਼ਨੋ ਦੇਵੀ ਦੀ ਪ੍ਰਾਚੀਨ ਗੁਫਾ ਦੇ ਦਰਸ਼ਨ! ਜਾਣੋ ਨਵਾਂ ਸਮਾਂ
  • coffee exports grew by 22 50 percent
    ਕੌਫੀ ਬਰਾਮਦ 2025 ’ਚ ਮੁੱਲ ਦੇ ਲਿਹਾਜ਼ ਨਾਲ 22.50 ਫੀਸਦੀ ਵਧੀ
  • preparations to deal with a pandemic like covid in pgi
    PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ
  • dhar disputed complex namaz basant panchami puja
    ਧਾਰ ਦੇ ਵਿਵਾਦਿਤ ਕੰਪਲੈਕਸ 'ਚ ਨਮਾਜ ਤੇ ਬਸੰਤ ਪੰਚਮੀ ਪੂਜਾ ਜਾਰੀ, ਸੁਰੱਖਿਆਂ ਲਈ 8000 ਕਰਮਚਾਰੀ ਤਾਇਨਾਤ
  • pilgrimage scheme  accident
    ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵਾਲੀ ਬੱਸ ਨਾਲ ਵਾਪਰ ਗਿਆ ਵੱਡਾ ਹਾਦਸਾ
  • mahashivratri  girls  mahadev  worship
    ਮਹਾਸ਼ਿਵਰਾਤਰੀ ਦੇ ਦਿਨ ਕੁਆਰੀਆਂ ਕੁੜੀਆਂ ਇੰਝ ਕਰਨ ਮਹਾਦੇਵ ਦੀ ਪੂਜਾ, ਮਿਲੇਗਾ ਮਨਪਸੰਦ ਜੀਵਨਸਾਥੀ
  • world s biggest atomic plant
    ਦੁਨੀਆ ਦਾ ਸਭ ਤੋਂ ਵੱਡਾ ਪ੍ਰਮਾਣੂ ਪਲਾਂਟ ਮੁੜ ਹੋਇਆ ਸ਼ੁਰੂ ! ਚੱਲਣ ਦੇ ਕੁਝ ਘੰਟਿਆਂ ਮਗਰੋਂ ਹੀ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 649ਵੇਂ ਪ੍ਰਕਾਸ਼ ਪੁਰਬ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ...
  • chairman of the indo american friends group raman dutt statement
    ਸੱਚ ਨੂੰ ਡਰਾ ਜਾਂ ਦਬਾਅ ਬਣਾ ਕੇ ਖਾਮੋਸ਼ ਨਹੀਂ ਕੀਤਾ ਜਾ ਸਕਦਾ : ਰਮਨ ਦੱਤ
  • jalandhar town
    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ...
  • punjab kesari offices raid bhupinder hooda
    ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
Trending
Ek Nazar
fir filed in lucknow against   ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • zodiac signs
      ਦੁਰਲੱਭ 'ਪੰਚਗ੍ਰਹੀ ਰਾਜਯੋਗ': ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ...
    • gst raid revenge action against punjab kesari
      ਸੱਚ ਲਿਖਣ ਵਾਲਿਆਂ ਨੂੰ ਡਰਾ ਰਹੀ ਹੈ ਕੇਜਰੀਵਾਲ ਐਂਡ ਕੰਪਨੀ, 'ਆਪ' ਸਰਕਾਰ ਦਾ...
    • brother shot and killed his sister
      ਆਗਰਾ ’ਚ ਪੈਸਿਆਂ ਦੇ ਝਗੜੇ ’ਚ ਭਰਾ ਨੇ ਭੈਣ ਨੂੰ ਮਾਰੀ ਗੋਲੀ, ਮੌਤ
    • attack on the fourth pillar of democracy
      ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ, ਅਜਿਹੀ ਕਾਰਵਾਈ ਦਾ ਕਰਦੇ ਹਾਂ ਪੁਰਜ਼ੋਰ...
    • punjab government cannot suppress the voice of the media
      ਮੀਡੀਆ ਦੀ ਆਵਾਜ਼ ਨਹੀਂ ਦਬਾ ਸਕਦੀ ਪੰਜਾਬ ਸਰਕਾਰ: ਅਨੁਰਾਗ ਠਾਕੁਰ
    • vipin parmar attack on aap government over gst raid on punjab kesari
      ਪੰਜਾਬ ਕੇਸਰੀ 'ਤੇ GST ਰੇਡ ਨੂੰ ਲੈ ਕੇ ਵਿਪਿਨ ਪਰਮਾਰ ਦਾ 'ਆਪ' ਸਰਕਾਰ 'ਤੇ...
    • no compromise on agriculture and dairy sector
      ਖੇਤੀਬਾੜੀ ਤੇ ਡੇਅਰੀ ਸੈਕਟਰ 'ਤੇ ਕੋਈ ਸਮਝੌਤਾ ਨਹੀਂ, ਕਿਸਾਨ ਹਿੱਤ ਪੂਰੀ ਤਰ੍ਹਾਂ...
    • 50 indian satellites at risk due to solar flare
      ISRO ਦੀ ਚਿਤਾਵਨੀ, ਰੇਡੀਓ ਤੇ GPS ਹੋ ਸਕਦੇ ਨੇ ਠੱਪ! ਸੂਰਜੀ ਤੂਫ਼ਾਨ ਕਾਰਨ 50...
    • gst team  s action a direct attack on media freedom  rao
      GST ਟੀਮ ਦੀ ਕਾਰਵਾਈ ਮੀਡੀਆ ਦੀ ਆਜ਼ਾਦੀ 'ਤੇ ਸਿੱਧਾ ਹਮਲਾ : ਰਾਓ
    • aap government afraid of media s truth
      ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +