Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    6:02:00 PM

  • trump on canada

    'ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਬਣੇ ਬਿਨਾਂ...

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • pakistan in action

    ਵੱਡੀ ਕਾਰਵਾਈ ਦੀ ਤਿਆਰੀ 'ਚ ਪਾਕਿਸਤਾਨ !...

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਾਕਿਸਤਾਨ ਨਾਲ ਸਾਡੀਆਂ ਸਮੱਸਿਆਂ ਦਾ ਇਕ ਕਾਰਨ ਅਮਰੀਕਾ ਦਾ ਸਮਰਥਨ : ਵਿਦੇਸ਼ ਮੰਤਰੀ ਜੈਸ਼ੰਕਰ

NATIONAL News Punjabi(ਦੇਸ਼)

ਪਾਕਿਸਤਾਨ ਨਾਲ ਸਾਡੀਆਂ ਸਮੱਸਿਆਂ ਦਾ ਇਕ ਕਾਰਨ ਅਮਰੀਕਾ ਦਾ ਸਮਰਥਨ : ਵਿਦੇਸ਼ ਮੰਤਰੀ ਜੈਸ਼ੰਕਰ

  • Edited By Disha,
  • Updated: 20 Jun, 2022 11:49 AM
New Delhi
america  s support for one of the reasons for our problems with pakistan
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਜਦੋਂ ਤੱਕ ਲੱਦਾਖ ਸਮੇਤ ਹੋਰ ਮੁੱਦੇ ਹੱਲ ਨਹੀਂ ਹੋ ਜਾਂਦੇ, ਉਦੋਂ ਤੱਕ ਚੀਨ ਨਾਲ ਰਿਸ਼ਤੇ ਪੂਰੀ ਤਰ੍ਹਾਂ ਨਾਲ ਆਮ ਹੋਣ 'ਚ ਸਮਾਂ ਲਗੇਗਾ। ਇਸ ਵਿਚ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਲਗਾਤਾਰ ਇਸ ਗੱਲ 'ਤੇ ਕਾਇਮ ਰਿਹਾ ਹੈ ਕਿ ਐੱਲ.ਏ.ਸੀ. 'ਤੇ ਸ਼ਾਂਤੀ ਬਣੀ ਰਹੇ। ਇਸ ਦੇ ਨਾਲ ਹੀ ਦੋ-ਪੱਖੀ ਸੰਬੰਧ ਵੀ ਬਰਕਰਾਰ ਰਹੇ। ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ ਹੋਏ ਵਿਦੇਸ਼ ਮੰਤਰੀ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਨਾਲ ਭਾਰਤ ਦਾ ਇਤਿਹਾਸ ਪੇਸ਼ ਕਰਨ ਵਾਲਾ ਰਿਹਾ ਹੈ। ਪਾਕਿਸਤਾਨ ਨਾਲ ਸਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਸਿੱਧੇ ਤੌਰ 'ਤੇ ਉਸ ਸਮਰਥਨ ਦੇ ਕਾਰਨ ਹਨ, ਜੋ ਸੰਯੁਕਤ ਰਾਜ ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤਾ ਪਰ ਅੱਜ ਅਮਰੀਕਾ ਵੱਖਰੇ ਦ੍ਰਿਸ਼ਟੀਕੋਣ ਰੱਖਣ 'ਚ ਸਮਰੱਥ ਹੈ, ਜੋ ਅਸਲ 'ਚ ਇਹ ਕਹਿੰਦਾ ਹੈ ਕਿ ਭਾਰਤ ਦਾ ਰੂਸ ਨਾਲ ਵੱਖ ਇਤਿਹਾਸ ਅਤੇ ਸੰਬੰਧ ਹੈ, ਜਿਸ ਨੂੰ ਸਾਨੂੰ ਧਿਆਨ 'ਚ ਰੱਖਣਾ ਪਵੇਗਾ। ਉਨ੍ਹਾਂ ਕਿਹਾ ਕਿ ਰੂਸ ਨਾਲ ਭਾਰਤ ਦਾ ਇਤਿਹਾਸ ਅਮਰੀਕਾ, ਜਾਪਾਨ ਜਾਂ ਆਸਟ੍ਰੇਲੀਆ ਦੇ ਨਾਲ ਬਾਅਦ ਦੇ ਇਤਿਹਾਸ ਤੋਂ ਵੱਖ ਹੈ। ਕਵਾਡ 'ਚ ਹਰ ਕਿਸੇ ਦੀ ਹਰ ਚੀਜ਼ 'ਤੇ ਸਮਾਨ ਸਥਿਤੀ ਨਹੀਂ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਅਸੀਂ ਉਮੀਦ ਕਰਦੇ ਹਾਂ ਕਿ ਪਾਕਿਸਤਾਨ 'ਤੇ ਸਾਡੇ ਵਰਗਾ ਹੀ ਰੁਖ ਹੋਣਾ ਚਾਹੀਦਾ।

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਚੀਨ ਵਲੋਂ ਮੌਜੂਦਾ ਸਥਿਤੀ ਜਾਂ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ਨੂੰ ਬਦਲਣ ਦੀ ਕਿਸੇ ਵੀ ਇਕ ਪਾਸੜ ਕੋਸ਼ਿਸ਼ ਦੀ ਮਨਜ਼ੂਰੀ ਨਹੀਂ ਦੇਵੇਗਾ। ਪੂਰਬੀ ਲੱਦਾਖ ਸਰਹੱਦੀ ਵਿਵਾਦ 'ਤੇ ਗੱਲਬਾਤ ਕਰਦੇ ਹੋਏ ਜੈਸ਼ੰਕਰ ਨੇ ਕਿਹਾ ਕਿ ਚੀਨ ਨੇ 1993 ਅਤੇ 1996 ਦੇ ਸਮਝੌਤੇ ਦਾ ਉਲੰਘਣ ਕਰਦੇ ਹੋਏ ਸਰਹੱਦ 'ਤੇ ਵੱਡੀ ਗਿਣਤੀ 'ਚ ਫ਼ੌਜ ਤਾਇਨਾਤ ਕੀਤੀ। ਉਨ੍ਹਾਂ ਕਿਹਾ ਕਿ ਉਸ ਦੀ ਕੋਸ਼ਿਸ਼ ਸਪੱਸ਼ਟ ਰੂਪ ਨਾਲ ਐੱਲ.ਏ.ਸੀ. ਨੂੰ ਇਕ ਪਾਸੜ ਰੂਪ ਨਾਲ ਬਦਲਣ ਦੀ ਸੀ। ਜੈਸ਼ੰਕਰ ਨੇ ਇਕ ਟੀ.ਵੀ. ਚੈਨਲ ਨਾਲ ਗੱਲਬਾਤ 'ਚ ਕਿਹਾ,''ਭਾਵੇਂ ਹੀ ਅਸੀਂ ਉਸ ਸਮੇਂ ਕੋਰੋਨਾ ਦੇ ਦੌਰ 'ਤੇ ਲੰਘ ਰਹੇ ਸਨ ਪਰ ਇਕ ਵਿਆਪਕ ਸੰਗਠਨਾਤਮਕ ਅਤੇ ਯੋਜਨਾਬੱਧ ਕੋਸ਼ਿਸ਼ ਦੇ ਮਾਧਿਅਮ ਨਾਲ, ਅਸੀਂ ਅਸਲ 'ਚ ਐੱਲ.ਏ.ਸੀ. 'ਤੇ ਉਨ੍ਹਂ ਦਾ ਮੁਕਾਬਲਾ ਕਰਨ 'ਚ ਸਮਰੱਥ ਸੀ, ਜਿਸ ਬਾਰੇ ਮੈਨੂੰ ਪਤਾ ਲੱਗਦਾ ਹੈ ਕਿ ਕਦੇ-ਕਦੇ ਲੋਕਾਂ ਵਲੋਂ ਵਿਸ਼ਲੇਸ਼ਕਾਂ ਵਲੋਂ, ਇੱਥੇ ਤੱਕ ਕਿ ਇਸ ਦੇਸ਼ 'ਚ ਸਾਡੀ ਰਾਜਨੀਤੀ 'ਚ ਵੀ ਪੂਰੇ ਰੂਪ ਨਾਲ ਇਸ ਨੂੰ ਮਾਨਤਾ ਨਹੀਂ ਦਿੱਤੀ ਗਈ ਹੈ। ਵਿਵਾਦ ਬਾਰੇ ਵਿਸਥਾਰ ਨਾਲ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਕੁਝ ਲੋਕਾਂ ਕੋਲ ਕੌਮਾਂਤਰੀ ਸਰਹੱਦ ਬਾਰੇ ਆਮ ਵਿਚਾਰ ਹੁੰਦੇ ਹਨ।

  • Pakistan
  • US
  • Foreign Minister
  • S Jaishankar
  • ਪਾਕਿਸਤਾਨ
  • ਅਮਰੀਕਾ
  • ਵਿਦੇਸ਼ ਮੰਤਰੀ
  • ਐੱਸ ਜੈਸ਼ੰਕਰ

ਖ਼ੁਲਾਸਾ: ਚੀਨੀ ਕੰਪਨੀਆਂ ਦੀ ਮਦਦ ਕਰ ਰਹੇ ਸਨ 400 ਤੋਂ ਵੱਧ ਭਾਰਤੀ ਚਾਰਟਰਡ ਅਕਾਊਂਟੈਂਟ, ਕਾਰਵਾਈ ਦੀ ਸਿਫਾਰਿਸ਼

NEXT STORY

Stories You May Like

  • indian boy shines in canada with government help
    ਸਰਕਾਰੀ ਮਦਦ ਨਾਲ ਕੈਨੇਡਾ 'ਚ ਚਮਕਿਆ ਭਾਰਤੀ ਗੱਭਰੂ! ਇੰਝ ਪੂਰਾ ਹੋਇਆ ਵਿਦੇਸ਼ 'ਚ ਮਾਸਟਰਜ਼ ਕਰਨ ਦਾ ਸੁਪਨਾ
  • boy brutally murdered in fatehgarh sahib
    ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • jewish legacy
    ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ
  • pakistans sick health  in serious crisis
    ਗੰਭੀਰ ਸੰਕਟ 'ਚ ਪਾਕਿਸਤਾਨ ਦੀ 'ਬਿਮਾਰ' ਸਿਹਤ ਪ੍ਰਣਾਲੀ ! ਜੀਡੀਪੀ ਦਾ ਸਿਰਫ਼ 0.8 ਫੀਸਦੀ ਸਿਹਤ 'ਤੇ ਖਰਚ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • veteran actor turned politician passes away
    ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • pakistan restricts international media reporting
    ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
Trending
Ek Nazar
incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • third vande bharat express to run on jammu srinagar route
      ਜੰਮੂ-ਸ੍ਰੀਨਗਰ ਰੂਟ 'ਤੇ ਚੱਲੇਗੀ ਤੀਜੀ ਵੰਦੇ ਭਾਰਤ ਐਕਸਪ੍ਰੈਸ; ਉਧਮਪੁਰ ਨੂੰ...
    • jantar mantar  reservation reforms  protests
      ਜੰਤਰ-ਮੰਤਰ 'ਤੇ ਰਾਖਵਾਂਕਰਨ ਸੁਧਾਰਾਂ ਵਿਰੁੱਧ ਪ੍ਰਦਰਸ਼ਨ ਦੀ ਕੋਈ ਇਜਾਜ਼ਤ ਨਹੀਂ:...
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • chhari mubarak anantnag shri amarnath ji
      ਸ਼੍ਰੀ ਅਮਰਨਾਥ ਜੀ ਯਾਤਰਾ: ਪਵਿੱਤਰ ਛੜੀ ਮੁਬਾਰਕ ਦਾ ਅਤਿੰਮ ਪੜਾਅ ਸ਼ੁਰੂ, ਅਨੰਤਨਾਗ...
    • deepender singh hooda  sajjan kumar  role
      ਆਲੋਚਨਾ ਤੋਂ ਬਾਅਦ ਦੀਪੇਂਦਰ ਹੁੱਡਾ ਦਾ ਬਿਆਨ, ਕਿਹਾ-ਸੱਜਣ ਕੁਮਾਰ ਨੂੰ ਕਦੇ ਵੀ...
    • kolkata  mutton  fish 2 parties
      ਕੋਲਕਾਤਾ: ਮਟਨ-ਮੱਛੀ ਦੀ ਦਾਅਵਤ ਨੂੰ ਲੈ ਕੇ 2 ਧਿਰਾਂ 'ਚ ਹੋਈ ਲੜਾਈ, ਥਾਣੇ ਦੇ...
    • rahul gandhi  batman  poster
      ਕਾਂਗਰਸ ਹੈੱਡਕੁਆਰਟਰ ਦੇ ਨੇੜੇ ਲੱਗੇ ਰਾਹੁਲ ਗਾਂਧੀ ਨੂੰ ਅਸਲ ਜ਼ਿੰਦਗੀ ਦਾ...
    • pm modi space startup ceos seva teerth
      ਦੁਨੀਆ ਦੀਆਂ ਨਜ਼ਰਾਂ ਹੁਣ ਭਾਰਤ 'ਤੇ ! PM ਮੋਦੀ ਨੇ ਸਪੇਸ ਸੈਕਟਰ ਦੇ 20 ਸਟਾਰਟਅੱਪ...
    • pok reporter
      POK ਦੇ ਵਿਰੋਧ ਪ੍ਰਦਰਸ਼ਨਾਂ ਨੂੰ ਕਵਰ ਕਰਨ ਵਾਲੇ ਪੱਤਰਕਾਰ ਨੂੰ ਐਲਾਨਿਆ ਗਿਆ...
    • unseasonal peas are becoming a breeding ground for diseases
      ਬਿਮਾਰੀਆਂ ਦਾ ਘਰ ਬਣ ਰਿਹਾ 'ਬੇਮੌਸਮੀ ਮਟਰ' ! ਰਿਸਰਚ 'ਚ ਹੋਇਆ ਵੱਡਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +