Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    10:13:14 AM

  • wrong number to marriage

    'Sorry ਜੀ, Wrong ਨੰਬਰ...' ਤੋਂ ਸਿੱਧਾ ਵਿਆਹ !...

  • acid attack on female doctor

    ਹਸਪਤਾਲ 'ਚ ਮਹਿਲਾ ਡਾਕਟਰ 'ਤੇ ਕਰ'ਤਾ ਐਸਿਡ...

  • major incident at a liquor shop in punjab

    ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ,...

  • sriramakrishnan resigns

    ਵ੍ਹਾਈਟ ਹਾਊਸ ਦੇ AI ਸਲਾਹਕਾਰ ਸ਼੍ਰੀਰਾਮ ਕ੍ਰਿਸ਼ਨਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਗੁਰੂ ਨਾਨਕ ਦੇਵ ਜੀ ਦੀ ਡਾਕੂਮੈਂਟਰੀ ਦਾ ਪ੍ਰੀਮੀਅਰ ਦਿੱਲੀ 'ਚ ਆਯੋਜਿਤ (ਤਸਵੀਰਾਂ)

NATIONAL News Punjabi(ਦੇਸ਼)

ਗੁਰੂ ਨਾਨਕ ਦੇਵ ਜੀ ਦੀ ਡਾਕੂਮੈਂਟਰੀ ਦਾ ਪ੍ਰੀਮੀਅਰ ਦਿੱਲੀ 'ਚ ਆਯੋਜਿਤ (ਤਸਵੀਰਾਂ)

  • Edited By Vandana,
  • Updated: 28 Feb, 2020 11:54 AM
United States of America
america documentary of guru nanak
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ/ਨਵੀਂ ਦਿੱਲੀ (ਰਾਜ ਗੋਗਨਾ): ਗੁਰੂ ਨਾਨਕ ਡਾਕੂਮੈਂਟਰੀ ਪ੍ਰੀਮੀਅਰ ਦਿੱਲੀ ਵਿਚ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੁਆਰਾ ਰਾਸ਼ਟਰੀ ਅਜਾਇਬ ਘਰ ਵਿੱਚ ਆਯੋਜਿਤ ਕੀਤਾ ਗਿਆ। ਇਸ ਵਿੱਚ 200 ਤੋਂ ਵੱਧ ਲੋਕ ਸ਼ਾਮਲ ਹੋਏ। ‘ਗੁਰੂ ਨਾਨਕ ਦਿ ਸਿੱਖ ਫਾਦਰ ਐਂਡ ਲੀਗੇਸੀ ਦੇ ਸੰਸਥਾਪਕ’ ਸਿਰਲੇਖ ਵਾਲੀ ਇਹ ਫ਼ਿਲਮ ਅਮਰੀਕਾ ਵਿੱਚ ਨੈਸ਼ਨਲ ਸਿੱਖ ਕੈਂਪੇਨ ਦੇ ਸਹਿਯੋਗ ਨਾਲ ਬਣਾਈ ਗਈ ਹੈ। ਅਯੂਟੂਰ ਪ੍ਰੋਡਕਸ਼ਨ ਦੀ ਇਸ ਫਿਲਮ ਨੂੰ ਪਿਛਲੇ ਸਾਲ ਲਾਸ ਏਂਜਲਸ ਦੇ ਜਾਗਰੂਕਤਾ ਫਿਲਮ ਫੈਸਟੀਵਲ ਵਿਚ ‘ਸਰਬੋਤਮ ਨਿਰਦੇਸ਼ਕ ਦਾ ਪੁਰਸਕਾਰ ਵੀ ਮਿਲਿਆ ਅਤੇ ਇਹ ਪੀਬੀਐਸ ਚੈਨਲ ਦੁਆਰਾ ਪੂਰੇ ਅਮਰੀਕਾ ਦੇ 200 ਟੀਵੀ ਸਟੇਸ਼ਨਾਂ ‘ਤੇ ਦਿਖਾਈ ਜਾਵੇਗੀ। 

ਗੁਰੂ ਨਾਨਕ ਦੇਵ ਜੀ 'ਤੇ ਅੰਗਰੇਜ਼ੀ ਭਾਸ਼ਾ ਵਿਚ ਬਣੀ ਇਸ ਪਹਿਲੀ ਫ਼ਿਲਮ ਨੂੰ ਵੇਖਣ ਲਈ ਪੂਰੇ ਦਿੱਲੀ ਤੋਂ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਜਿੰਨਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ, ਸੰਸਦ ਮੈਂਬਰ ਤਰਲੋਚਨ ਸਿੰਘ, ਕਾਰੋਬਾਰੀ ਟਾਈਕੂਨ ਰਾਜੂ ਚੱਢਾ, ਡਾ: ਜਸਪਾਲ ਸਿੰਘ, ਸਾਬਕਾ ਵਾਈਸ ਚਾਂਸਲਰ ਪੰਜਾਬੀ  ਯੂਨੀਵਰਸਿਟੀ, ਮਨਜਿੰਦਰ ਸਿੰਘ ਸਿਰਸਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਕਰਮਜੀਤ ਸਾਹਨੀ, ਪ੍ਰਧਾਨ ਵਿਸ਼ਵ ਪੰਜਾਬੀ ਸੰਸਥਾ, ਡਾ: ਮਹਿੰਦਰ ਸਿੰਘ, ਭਾਈ ਵੀਰ ਸਿੰਘ ਸਾਹਿਤ ਸਦਨ, ਕਲਾਕਾਰ ਅਰਪਨਾ ਕੌਰ ਅਤੇ ਸਿੱਖ ਫੋਰਮ ਦੇ ਡੀਆਈਜੀ ਪ੍ਰਤਾਪ ਸਿੰਘ ਸ਼ਾਮਲ ਸਨ। 

PunjabKesari

ਫਿਲਮ ਦੇ ਖਤਮ ਹੁੰਦੇ ਹੀ ਦਰਸ਼ਕਾਂ ਨਾਲ ਭਰੇ ਹਾਲ ਨੇ ਤਾਲੀਆਂ ਅਤੇ ਜੈਕਾਰਿਆਂ ਨਾਲ ਹੁੰਗਾਰਾ ਦਿੱਤਾ। ਨੈਸ਼ਨਲ ਸਿੱਖ ਮੁਹਿੰਮ ਦੇ ਸੀਨੀਅਰ ਸਲਾਹਕਾਰ ਡਾ: ਰਾਜਵੰਤ ਸਿੰਘ ਨੇ ਕਿਹਾ, “ਇਹ ਫ਼ਿਲਮ ਪੱਛਮੀ ਸਰੋਤਿਆਂ ਵੱਲੋਂ ਬਹੁਤ ਸਕਾਰਾਤਿਮਕ ਢੰਗ ਨਾਲ ਪ੍ਰਾਪਤ ਕੀਤੀ ਜਾ ਰਹੀ ਹੈ। ਇਹ ਮੁੱਖ ਤੌਰ 'ਤੇ ਅਮਰੀਕੀਆਂ ਨੂੰ ਗੁਰੂ ਨਾਨਕ ਦੇਵ ਬਾਰੇ ਜਾਗਰੂਕ ਕਰਨ ਲਈ ਬਣਾਈ ਗਈ ਹੈ ਅਤੇ ਇਸ ਫਿਲਮ ਰਾਹੀਂ ਗੁਰੂ ਜੀ ਨੂੰ ਵਿਸ਼ਵ ਅਧਿਆਪਕ ਵਜੋਂ ਪੇਸ਼ ਕਰਨਾ ਚਾਹੁੰਦੇ ਸੀ।” ਡਾ: ਰਾਜਵੰਤ ਸਿੰਘ ਨੇ ਸਾਂਝਾ ਕੀਤਾ ਕਿ 450,000 ਡਾਲਰ ਦੇ ਬਜਟ ਨਾਲ ਬਣੀ ਦਸਤਾਵੇਜ਼ੀ ਫ਼ਿਲਮ ਨੂੰ ਪੂਰਾ ਕਰਨ ਵਿੱਚ 10 ਮਹੀਨਿਆਂ ਦਾ ਸਮਾਂ ਲੱਗਿਆ ਸੀ ਅਤੇ ਇਸ ਦੀ ਸ਼ੂਟਿੰਗ ਅਮਰੀਕਾ, ਪਾਕਿਸਤਾਨ ਅਤੇ ਭਾਰਤ ਵਿਚ ਕੀਤੀ ਗਈ ਸੀ। 
ਮਨੋਹਰ ਸਿੰਘ ਗਿੱਲ ਨੇ ਕਿਹਾ,“ਮੈਂ ਪੂਰੀ ਪੇਸ਼ਕਾਰੀ ਤੋਂ ਪ੍ਰਭਾਵਿਤ ਹਾਂ ਅਤੇ ਇਹ ਗੁਰੂ ਨਾਨਕ ਦੇਵ ਜੀ ਦੇ ਪ੍ਰਭਾਵ ਨੂੰ ਵਿਸ਼ਵ ਵਿੱਚ ਪੇਸ਼ ਕਰਨ ਦਾ ਵਿਲੱਖਣ ਸੰਕਲਪ ਹੈ। ਪੱਛਮੀ ਜਗਤ ਨੂੰ ਗੁਰੂ ਨਾਨਕ ਦੇਵ ਬਾਰੇ ਦੱਸਣ ਲਈ ਸਿਰਫ ਇਸ ਫਿਲਮ ਦੀ ਜ਼ਰੂਰਤ ਨਹੀਂ, ਭਾਰਤ ਵਿੱਚ ਵੀ ਲੋਕਾਂ ਨੂੰ ਜਾਗਰੂਕ ਕਰਨ ਦੀ ਵੀ ਵਧੇਰੇ ਜ਼ਰੂਰਤ ਹੈ। ਇਸ ਦੇਸ਼ ਦੇ ਬਹੁਤ ਸਾਰੇ ਖੇਤਰ ਅਜਿਹੇ ਹਨ ਜਿਹਨਾਂ ਨੂੰ ਗੁਰੂ ਅਤੇ ਸਿੱਖ ਧਰਮ ਬਾਰੇ ਕੋਈ ਸਮਝ ਨਹੀਂ ਹੈ।” ਵਿਕਰਮ ਸਿੰਘ ਸਾਹਨੀ ਨੇ ਕਿਹਾ, “ਇਸ ਕੋਸ਼ਿਸ਼ ਦੀ ਲੋੜ ਸੀ ਅਤੇ ਮੈਂ ਇਸ ਫਿਲਮ ਦੇ ਨਿਰਮਾਣ ਲਈ ਪੂਰੀ ਟੀਮ ਦੀ ਸ਼ਲਾਘਾ ਕਰਦਾ ਹਾਂ। ਅਸੀਂ ਭਾਰਤ ਦੇ ਕਈ ਹਿਸਿਆਂ ਵਿੱਚ ਇਸ ਫਿਲਮ ਦੀ ਸਕ੍ਰੀਨਿੰਗ ਦਾ ਸਮਰਥਨ ਕਰਾਂਗੇ ਅਤੇ ਕਈ ਭਾਸ਼ਾਵਾਂ ਵਿਚ ਡਬਿੰਗ ਦਾ ਸਮਰਥਨ ਕਰਾਂਗੇ।'' 

PunjabKesari

ਤਰਲੋਚਨ ਸਿੰਘ ਨੇ ਕਿਹਾ, “ਇਹ ਪਹਿਲਾ ਮੌਕਾ ਹੈ ਜਦੋਂ ਗੁਰੂ ਨਾਨਕ ਦੇਵ ਜੀ ਨੂੰ ਇੰਨੀ ਖੂਬਸੂਰਤੀ ਨਾਲ ਪੇਸ਼ ਕੀਤਾ ਗਿਆ ਹੈ। ਸਿੱਖ ਧਰਮ ਨੂੰ ਇਸ ਢੰਗ ਨਾਲ ਪੇਸ਼ ਕਰਨ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ ਅਤੇ ਵਿਅਕਤੀਗਤ ਸਿੱਖਾਂ ਨੂੰ ਇੱਕ ਸਮੂਹਕ ਫੰਡ ਲਈ ਯੋਗਦਾਨ ਦੇਣਾ ਚਾਹੀਦਾ ਹੈ ਜਿਸ ਰਾਹੀਂ ਇਸ ਕਿਸਮ ਦੀਆਂ  ਪਹਿਲ ਕਦਮੀਆਂ ਨੂੰ ਫੰਡ ਕੀਤਾ ਜਾ ਸਕਦਾ ਹੈ। ਇਹ ਫਿਲਮ ਦਰਸਾਉਂਦੀ ਹੈ ਕਿ ਕਿਵੇਂ ਸਿੱਖ ਆਪਣੇ ਕਰਮਾਂ ਦੁਆਰਾ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਫੈਲਾ ਰਹੇ ਹਨ। ਯੂ.ਐਸ.ਏ. ਦੇ ਸਿੱਖਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਜਾਣਾ ਚਾਹੀਦਾ ਹੈ।” 

PunjabKesari

ਡਾ: ਜਸਪਾਲ ਸਿੰਘ ਨੇ ਕਿਹਾ,“ਇਹ ਫਿਲਮ ਆਧੁਨਿਕ ਮੁਹਾਵਰੇ ਵਿਚ ਗੁਰੂ ਨਾਨਕ ਦੇਵ ਜੀ ਦੀ ਸੋਚ ਨੂੰ ਦਰਸਾਉਂਦੀ ਹੈ ਅਤੇ ਇਹੀ ਇਕ ਮਾਧਿਅਮ ਹੈ ਜੋ ਨੋਜਵਾਨਾਂ ਨੂੰ ਮਹਾਨ ਗੁਰੂ ਦੀਆਂ ਸਿੱਖਿਆਵਾਂ ਨਾਲ ਜੋੜਦਾ ਹੈ। ਸਾਡੀਆਂ ਸੰਸਥਾਵਾਂ ਨੂੰ ਸਾਡੇ ਧਰਮ ਦੇ ਸੰਚਾਰ ਦੇ ਢੰਗ ਤਰੀਕਿਆਂ ਨੂੰ ਸੁਧਾਰਨ ਦੀ ਲੋੜ ਹੈ ਅਤੇ ਅੱਜ ਦੇ ਸੰਸਾਰ ਦੇ ਸੰਦਾਂ ਨੂੰ ਅਪਣਾਉਣਾ ਚਾਹੀਦਾ ਹੈ। ਫਿਲਮ ਦੀ ਟੀਮ ਇਸ ਰਾਹ ਨੂੰ ਖੋਲ੍ਹਣ ਲਈ ਸਾਡੀ ਪ੍ਰਸੰਸਾਂ ਦੀ ਹੱਕਦਾਰ ਹੈ।” ਮਨਜਿੰਦਰ ਸਿੰਘ ਸਿਰਸਾ ਨੇ ਕਿਹਾ,“ਦਿੱਲੀ ਗੁਰਦੁਆਰਾ ਕਮੇਟੀ ਇਹ ਫਿਲਮ ਆਪਣੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਦਿਖਾਏਗੀ ਅਤੇ ਅਸੀਂ ਇਸ ਸੰਦੇਸ਼ ਨੂੰ ਫੈਲਾਉਣ ਵਿੱਚ ਮਦਦ ਕਰਾਂਗੇ ਅਤੇ ਇਸ ਨੂੰ ਵੱਧ ਤੋਂ ਵੱਧ ਸਰੋਤਿਆਂ ਲਈ ਉਪਲਬਧ ਕਰਾਵਾਂਗੇ।” 

ਰਾਜੂ ਚੱਢਾ ਨੇ ਭਾਰਤ ਦੇ ਕਈ ਹਿੱਸਿਆਂ ਵਿਚ ਇਸ ਫਿਲਮ ਨੂੰ ਪ੍ਰਦਰਸ਼ਤ ਕਰਨ ਵਿਚ ਸਹਾਇਤਾ ਕਰਨ ਦੀ ਪੇਸ਼ਕਸ਼ ਕੀਤੀ। ਉਹਨਾਂ ਨੇ ਕਿਹਾ,“ਮੈਂ ਆਟੂਰਪ੍ਰੋਡਕਸ਼ਨਜ ਨੂੰ ਇਸ ਸ਼ਾਨਦਾਰ ਕਲਾ ਦੇ ਲਈ ਅਤੇ ਉਨ੍ਹਾਂ ਨੇ ਕਿਵੇਂ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਦਿਲਚਸਪ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਤਹਿ ਦਿਲੋਂ ਧੰਨਵਾਦ  ਕਰਦਾ ਹਾਂ। ਇਕ ਮਿੰਟ ਲਈ ਵੀ ਕੋਈ ਧਿਆਨ ਨਹੀਂ ਭੰਗ ਹੁੰਦਾ।” ਵਾਈਐਸਪੀਐਫ ਦੇ ਪਰਮੀਤ ਸਿੰਘ ਚੱਡਾ ਨੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਕਿਹਾ, “ਸਾਨੂੰ ਪੂਰਾ ਯਕੀਨ ਹੈ ਕਿ ਨੌਜਵਾਨ ਇਸ ਫਿਲਮ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੁੜ ਸਕਣਗੇ।” ਵਾਈਐਸਪੀਐਫ ਦੇ ਪ੍ਰਭਲੀਨ ਸਿੰਘ ਨੇ ਇਸ ਸਕ੍ਰੀਨਿੰਗ ਪ੍ਰੀਮੀਅਰ ਦੇ ਸਾਰੇ ਮਹਿਮਾਨਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਵੇਖਣਾ ਬਹੁਤ ਚੰਗਾ ਹੈ ਕਿ ਹੋਰ ਧਰਮਾਂ ਦੇ ਬਹੁਤ ਸਾਰੇ ਉੱਘੇ ਨੇਤਾਵਾਂ ਨੇ ਇਸ ਫਿਲਮ ਵਿਚ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪ੍ਰਸ਼ੰਸਾ ਕੀਤੀ ਹੈ। 


 

  • America
  • Documentary of Guru Nanak
  • held
  • ਅਮਰੀਕਾ
  • ਗੁਰੂ ਨਾਨਕ ਦੇਵ ਜੀ ਦੀ ਡਾਕੂਮੈਂਟਰੀ
  • ਆਯੋਜਿਤ

ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 39 ਹੋਈ, 200 ਜ਼ਖਮੀ ਹਸਪਤਾਲਾਂ 'ਚ ਭਰਤੀ

NEXT STORY

Stories You May Like

  • fire breaks out in gurdwara sangatsar sahib
    ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਨੁਕਸਾਨੇ
  • kuldeep singh gargaj statement
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ
  • bibi kaulan ji public school holds annual thanksgiving ceremony
    ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ ਵੱਲੋਂ ਸਾਲਾਨਾ ਸ਼ੁਕਰਾਨਾ ਸਮਾਗਮ
  • series   rakh   will premiere on prime video on this day
    ਪ੍ਰਾਈਮ ਵੀਡੀਓ 'ਤੇ ਇਸ ਦਿਨ ਹੋਵੇਗਾ ਸੀਰੀਜ਼ 'ਰਾਖ' ਦਾ ਪ੍ਰੀਮੀਅਰ
  • teacher murdered in jandiala guru
    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
  • religious events held
    ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ
  • accident in punjab  driver dies  katra bus
    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ
  • martyrdom anniversary of martyr of the nation sant ramanand
    ਵਿਆਨਾ ਵਿਖੇ 31 ਮਈ ਨੂੰ ਮਨਾਇਆ ਜਾਵੇਗਾ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦਾ 17ਵਾਂ ਸ਼ਹੀਦੀ ਦਿਹਾੜਾ
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • monsoon gains momentum
      ਮਾਨਸੂਨ ਨੇ ਫੜੀ ਰਫ਼ਤਾਰ, ਮਹਾਰਾਸ਼ਟਰ-ਆਂਧਰਾ ਤੱਕ ਪਹੁੰਚਿਆ
    • mahant of mayapuri akhara murdered in   rajasthan
      ਰਾਜਸਥਾਨ ’ਚ ਮਾਇਆਪੁਰੀ ਅਖਾੜੇ ਦੇ ਮਹੰਤ ਦਾ ਕਤਲ
    • female leopard dies during treatment in kuno national park
      ਕੁਨੋ ਨੈਸ਼ਨਲ ਪਾਰਕ 'ਚ ਇਲਾਜ ਦੌਰਾਨ ਜ਼ਖਮੀ ਮਾਦਾ ਚੀਤਾ ਦੀ ਮੌਤ
    • fire in moving bus on haridwar dehradun national highway
      ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਪੈ ਗਿਆ ਚੀਕ ਚਿਹਾੜਾ
    • do not let others eyes fall on these 3 things
      ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...
    • who should teach whom
      ਆਫ ਦਿ ਰਿਕਾਰਡ : ਕੌਣ ਕਿਸ ਨੂੰ ਪੜ੍ਹਾਏ?
    • anger erupts in pok against shahbaz government  internet services shut down
      Pok ’ਚ ਸ਼ਹਿਬਾਜ਼ ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ, ਇੰਟਰਨੈੱਟ ਸੇਵਾਵਾਂ ਬੰਦ
    • 121 school students in kerala fall victim to food poisoning
      ਕੇਰਲ 'ਚ 121 ਸਕੂਲੀ ਵਿਦਿਆਰਥੀ ਫੂਡ ਪੋਇਜ਼ਨਿੰਗ ਦਾ ਸ਼ਿਕਾਰ
    • tripura border security review amit shah
      ਤ੍ਰਿਪੁਰਾ ਬਾਰਡਰ 'ਤੇ ਅਮਿਤ ਸ਼ਾਹ ਦਾ ਵੱਡਾ ਐਕਸ਼ਨ! 5 ਸਾਲ ਦੇ ਲੈਂਡ ਰਿਕਾਰਡ ਦੀ...
    • big reshuffle in trinamool mamata banerjee ruffles nephew  s feathers
      ਤ੍ਰਿਣਮੂਲ ’ਚ ਵੱਡਾ ਫੇਰਬਦਲ, ਮਮਤਾ ਬੈਨਰਜੀ ਨੇ ਕੁਤਰੇ ਭਤੀਜੇ ਦੇ 'ਖੰਭ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +