Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    2:50:35 PM

  • divit aulack antim ardaas

    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ...

  • amritsar police solve 3 shooting incidents

    ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ...

  • bus fare prices hike

    ਮਹਿੰਗਾ ਹੋਇਆ ਬੱਸਾਂ ਦਾ ਸਫ਼ਰ! ਤਿਉਹਾਰਾਂ ਮੌਕੇ...

  • jhota s father makes major statement following an agreement with government

    'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਅਮਰੀਕਾ ਦਾ ਵੱਡਾ ਬਿਆਨ, ਕਿਹਾ-ਬਾਈਡੇਨ-ਮੋਦੀ ਵਿਚਾਲੇ ਵਿਹਾਰਕ ਸੰਬੰਧ

NATIONAL News Punjabi(ਦੇਸ਼)

ਅਮਰੀਕਾ ਦਾ ਵੱਡਾ ਬਿਆਨ, ਕਿਹਾ-ਬਾਈਡੇਨ-ਮੋਦੀ ਵਿਚਾਲੇ ਵਿਹਾਰਕ ਸੰਬੰਧ

  • Edited By Vandana,
  • Updated: 11 Nov, 2022 10:11 AM
United States of America
america s big statement said biden modi creative practical relationship
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨੇ ਕਿਹਾ ਹੈ ਕਿ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਰਚਨਾਤਮਕ ਅਤੇ ਬਹੁਤ ਹੀ ਵਿਹਾਰਕ ਸੰਬੰਧ ਹਨ। ਉਨ੍ਹਾਂ ਨੇ ਇਹ ਟਿੱਪਣੀ ਇੰਡੋਨੇਸ਼ੀਆ ਦੇ ਬਾਲੀ 'ਚ ਜੀ-20 ਸਿਖਰ ਸੰਮੇਲਨ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਹੋਈ ਦੁਵੱਲੀ ਬੈਠਕ ਤੋਂ ਪਹਿਲਾਂ ਕੀਤੀ। ਸੁਲੀਵਾਨ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ 'ਚ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਇਹ ਦੱਸਣਾ ਚਾਹਾਂਗਾ ਕਿ ਰਾਸ਼ਟਰਪਤੀ ਬਾਈਡੇਨ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਵ੍ਹਾਈਟ ਹਾਊਸ ਦੇ ਨੇੜੇ ਰਹੇ ਹਨ ਅਤੇ ਦੋਵਾਂ ਨੂੰ ਕਈ ਵਾਰ ਮੁਲਾਕਾਤ ਕਰਨ ਅਤੇ ਫੋਨ 'ਤੇ ਅਤੇ ਵੀਡੀਓ 'ਤੇ ਗੱਲ ਕਰਨ ਦਾ ਮੌਕਾ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਦੋਵੇਂ ਨੇਤਾਵਾਂ ਨੇ ਮਹੱਤਵਪੂਰਨ ਮੁੱਦਿਆਂ 'ਤੇ ਸਾਂਝੇ ਹਿੱਤ ਸਾਂਝੇ ਕੀਤੇ ਅਤੇ ਅਮਰੀਕਾ-ਭਾਰਤ ਸਾਂਝੇਦਾਰੀ ਨੂੰ ਮਜ਼ਬੂਤ​ਕਰਨ ਲਈ ਮਿਲ ਕੇ ਕੰਮ ਕੀਤਾ। ਸੁਲੀਵਾਨ ਨੇ ਕਿਹਾ ਕਿ ਜਦੋਂ ਤੁਸੀਂ ਇਹਨਾਂ ਸਾਰੀਆਂ ਚੀਜ਼ਾਂ ਨੂੰ ਦੇਖਦੇ ਹੋ, ਇਹ ਇੱਕ ਰਚਨਾਤਮਕ, ਬਹੁਤ ਵਿਹਾਰਕ ਸੰਬੰਧ ਹੈ। ਰਾਸ਼ਟਰਪਤੀ ਬਾਈਡੇਨ ਇਸ ਸਾਲ ਜੀ-20 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦੀ ਉਮੀਦ ਕਰ ਰਹੇ ਹਨ। ਭਾਰਤ ਅਗਲੇ ਸਾਲ ਜੀ-20 ਦੀ ਪ੍ਰਧਾਨਗੀ ਸੰਭਾਲੇਗਾ ਅਤੇ ਅਮਰੀਕੀ ਰਾਸ਼ਟਰਪਤੀ ਦੇ ਭਾਰਤ ਆਉਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਅਹਿਮ ਖ਼ਬਰ- 100 ਸਾਲ ਬਾਅਦ ਬ੍ਰਿਟੇਨ ਦੇ ਸਿੱਖ ਫ਼ੌਜੀਆਂ ਨੂੰ 'ਗੁਟਕਾ ਸਾਹਿਬ' ਰੱਖਣ ਦੀ ਮਿਲੀ ਇਜਾਜ਼ਤ

ਪੁਤਿਨ ਬਾਲੀ ਨਹੀਂ ਜਾਣਗੇ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਗਲੇ ਹਫ਼ਤੇ ਇੰਡੋਨੇਸ਼ੀਆ ਦੇ ਬਾਲੀ ਵਿੱਚ ਹੋਣ ਵਾਲੇ ਜੀ-20 ਨੇਤਾਵਾਂ ਦੇ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਹੁਣ ਪੁਤਿਨ ਦੀ ਥਾਂ 'ਤੇ ਜੀ-20 ਸੰਮੇਲਨ 'ਚ ਸ਼ਾਮਲ ਹੋਣ ਲਈ ਇੰਡੋਨੇਸ਼ੀਆ ਜਾਣਗੇ। ਨਿਊਜ਼ ਏਜੰਸੀ ਏਐਫਪੀ ਨੇ ਰੂਸੀ ਦੂਤਘਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।

15 ਅਤੇ 16 ਨਵੰਬਰ ਨੂੰ G-20 ਸੰਮੇਲਨ 

G20 ਸਿਖਰ ਸੰਮੇਲਨ 15 ਅਤੇ 16 ਨਵੰਬਰ ਨੂੰ ਸੈਰ-ਸਪਾਟਾ ਸਥਾਨ ਬਾਲੀ ਵਿੱਚ ਹੋਵੇਗਾ। ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੰਡੋਨੇਸ਼ੀਆ ਸਰਕਾਰ ਨੇ ਉੱਥੇ 18,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇੱਥੇ ਪਹੁੰਚਣ ਦੀ ਪੁਸ਼ਟੀ ਕੀਤੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Joe Biden
  • Narendra Modi
  • relation
  • Jake Sullivan
  • USA
  • ਜੋਅ ਬਾਈਡੇਨ
  • ਨਰਿੰਦਰ ਮੋਦੀ
  • ਸੰਬੰਧ 
  • ਜੇਕ ਸੁਲੀਵਾਨ
  • ਅਮਰੀਕਾ

ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ਦੌਰਾਨ ਜੈਸ਼ ਦਾ ਅੱਤਵਾਦੀ ਕੀਤਾ ਢੇਰ

NEXT STORY

Stories You May Like

  • sukhbir badal  s big statement amid alliance talks
    ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸੁਖਬੀਰ ਬਾਦਲ ਦਾ ਆ ਗਿਆ ਵੱਡਾ ਬਿਆਨ (ਵੀਡੀਓ)
  • major statement by mp charanjit singh channi on an akali bjp alliance
    ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ MP ਚੰਨੀ ਦਾ ਵੱਡਾ ਬਿਆਨ
  • parvinder jhota s father makes a major statement regarding entering politics
    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • partap singh bajwa s big statement regarding parvinder jhota in the vidhan sabha
    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • araghchi  statement
    ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ
  • iran on us ceasefire
    ਜੰਗਬੰਦੀ ਬਾਰੇ ਇਰਾਨ ਦਾ ਵੱਡਾ ਬਿਆਨ ; ਕਿਹਾ- 'ਗੱਲਬਾਤ ਦੇ ਰਸਤੇ ਹਾਲੇ ਵੀ ਖੁੱਲ੍ਹੇ'
  • sukhjinder randhawa statement regarding rahul gandhi s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
  • balkaur singh  s major statement regarding his meeting with rahul gandhi
    ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • paramjit singh sarna president of the delhi unit of the shiromani akali dal
      AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
    • congress suspension
      ਵੱਡੀ ਖ਼ਬਰ ; ਕਾਂਗਰਸ ਨੇ 200 ਤੋਂ ਵੱਧ ਪਾਰਟੀ ਅਹੁਦੇਦਾਰਾਂ ਨੂੰ ਕੀਤਾ ਸਸਪੈਂਡ
    • 3 storey building  under construction  collapsed
      ਸੰਕਿਟਾਂ 'ਚ ਢਹਿ-ਢੇਰੀ ਹੋਈ ਪੁਰਾਣੀ ਦਿੱਲੀ ਦੀ 3 ਮੰਜ਼ਿਲਾ ਇਮਾਰਤ, ਮਲਬੇ ਹੇਠ...
    • draft voter list  name removed  supreme court
      ਡਰਾਫਟ ਵੋਟਰ ਲਿਸਟ ’ਚੋਂ ਨਾਂ ਕੱਟਿਆ, ਤਾਂ ਘਬਰਾਓ ਨਹੀਂ, ਅਸੀਂ ਮਾਮਲਾ ਸੁਣ ਰਹੇ...
    • chief election commissioner  gyanesh  investigation
      ਮੁੱਖ ਚੋਣ ਕਮਿਸ਼ਨਰ ਗਿਆਨੇਸ਼ ’ਤੇ 20 ਸਾਲ ਪੁਰਾਣੇ ਦੋਸ਼ ਦੀ ਜਾਂਚ ਹੋਵੇਗੀ
    • huge jump in gold and silver prices before dhanteras
      ਧਨਤੇਰਸ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, 2400 ਤੋਂ ਵਧ...
    • gurugram  liquor seller  ed raid
      ਮਨੀ ਲਾਂਡਰਿੰਗ ਮਾਮਲੇ 'ਚ ਗੁਰੂਗ੍ਰਾਮ ਸਥਿਤ ਸ਼ਰਾਬ ਵਿਕਰੇਤਾ ਖ਼ਿਲਾਫ਼ ED ਦਾ ਛਾਪਾ
    • akhilesh yadav
      ਆਫ਼ ਦਿ ਰਿਕਾਰਡ : ਅਖਿਲੇਸ਼ ਦੀ ਅਜੀਬ ‘ਥੀਸਿਸ’
    • mahadev app co founder ravi uppal arrested dubai
      6000 ਕਰੋੜ Online ਸੱਟਾ ਮਾਮਲਾ: ਮਹਾਦੇਵ ਐਪ ਦਾ ਸਹਿ-ਸੰਸਥਾਪਕ ਰਵੀ ਉੱਪਲ ਦੁਬਈ...
    • sugar price hike
      ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +