Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    3:17:22 PM

  • three days of holiday in punjab schools colleges and government offices closed

    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ...

  • iran rejected ceasefire proposal

    ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • indian army naib subedar virendra singh give a new life to six patients

    ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ ਕੀਤਾ ਕਾਬੂ

NATIONAL News Punjabi(ਦੇਸ਼)

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ ਕੀਤਾ ਕਾਬੂ

  • Edited By Disha,
  • Updated: 24 Jul, 2026 01:01 PM
National
american citizen  waris punjab de  vikramjit singh  nepal border
  • Share
    • Facebook
    • Tumblr
    • Linkedin
    • Twitter
  • Comment

ਬਹਿਰਾਈਚ- ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ 'ਚ ਭਾਰਤ-ਨੇਪਾਲ ਅੰਤਰਰਾਸ਼ਟਰੀ ਸਰਹੱਦ 'ਤੇ ਰੂਪਈਡੀਹਾ ਖੇਤਰ 'ਚ ਸਸ਼ਸਤਰ ਸੀਮਾ ਬਲ (ਐੱਸਐੱਸਬੀ) ਅਤੇ ਸਥਾਨਕ ਪੁਲਸ ਨੇ ਇਕ ਸੰਯੁਕਤ ਕਾਰਵਾਈ 'ਚ ਕੱਟੜਪੰਥੀ ਸਮਰਥਕ ਅਤੇ 'ਵਾਰਿਸ ਪੰਜਾਬ ਦੇ' ਨਾਲ ਜੁੜੇ ਇਕ ਲੋੜੀਂਦੇ ਅਪਰਾਧੀ ਵਿਕਰਮਜੀਤ ਸਿੰਘ ਅਤੇ ਅਮਰੀਕੀ ਨਾਗਰਿਕ ਮਨਵੀਰ ਸਿੰਘ ਢਿੱਲੋਂ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਬਹਿਰਾਈਚ ਦੇ ਪੁਲਸ ਸੁਪਰਡੈਂਟ ਵਿਸ਼ਵਜੀਤ ਸ਼੍ਰੀਵਾਸਤਵ ਨੇ ਵੀਰਵਾਰ ਦੇਰ ਰਾਤ ਦੱਸਿਆ ਕਿ ਪੁੱਛ-ਗਿੱਛ 'ਚ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਅਜਨਾਲਾ ਥਾਣੇ 'ਚ 2023 ਦੇ ਇਕ ਮਾਮਲੇ 'ਚ ਲੋੜੀਂਦਾ 'ਵਾਰਿਸ ਪੰਜਾਬ ਦੇ' ਸੰਗਠਨ ਨਾਲ ਜੁੜਿਆ ਵਿਕਰਮਜੀਤ ਸਿੰਘ ਕਈ ਦਿਨਾਂ ਤੋਂ ਫਰਾਰ ਸੀ ਅਤੇ ਪੰਜਾਬ ਪੁਲਸ ਨੂੰ ਉਸ ਦੀ ਭਾਲ ਸੀ। ਉਨ੍ਹਾਂ ਦੱਸਿਆ ਕਿ ਵਿਕਰਮਜੀਤ ਨਾਲ ਇਸੇ ਸੰਗਠਨ ਨਾਲ ਜੁੜਿਆ ਅਮਰੀਕੀ ਨਾਗਰਿਕ ਮਨਵੀਰ ਸਿੰਘ ਢਿੱਲੋਂ ਮੂਲ ਰੂਪ ਨਾਲ ਪੰਜਾਬ ਦੇ ਮੋਗਾ ਦਾ ਵਾਸੀ ਹੈ ਅਤੇ ਪੰਜਾਬ ਪੁਲਸ ਇਕ ਮਾਮਲੇ 'ਚ ਮਨਵੀਰ ਨੂੰ ਵੀ ਤਲਾਸ਼ ਰਹੀ ਹੈ।

ਸ਼੍ਰੀਵਾਸਤਵ ਨੇ ਦੱਸਿਆ ਕਿ ਸ਼ਾਇਦ ਪੁਲਸ ਦੀ ਨਜ਼ਰ 'ਚ ਆਉਣ ਤੋਂ ਬਚਣ ਲਈ ਮਨਵੀਰ ਨੇ ਭਾਰਤ ਆਉਣ ਲਈ ਵੀਜ਼ਾ ਨਹੀਂ ਬਣਵਾਇਆ ਸੀ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਭਾਰਤ ਨੇਪਾਲ ਅੰਤਰਰਾਸ਼ਟਰੀ ਸਰਹੱਦ ਸਥਿਤ ਰੂਪਈਡੀਹਾ ਸਰਹੱਦੀ ਚੌਕੀ ਪਾਰ ਕਰ ਕੇ ਭਾਰਤੀ ਖੇਤਰ 'ਚ ਪ੍ਰਵੇਸ਼ ਕਰਦੇ ਸਮੇਂ ਵਿਕਰਮਜੀਤ ਅਤੇ ਮਨਵੀਰ ਨੂੰ ਪੁਲਸ ਅਤੇ ਐੱਸਐੱਸਬੀ ਨੇ ਰੋਕ ਕੇ ਪੁੱਛ-ਗਿੱਛ ਕੀਤੀ ਤਾਂ ਇਨ੍ਹਾਂ ਦੀ ਅਸਲੀਅਤ ਪਤਾ ਲੱਗੀ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਰੂਪਈਡੀਹਾ ਥਾਣੇ 'ਚ ਗੰਭੀਰ ਧਾਰਾਵਾਂ 'ਚ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਿੰਘ ਅਤੇ ਢਿੱਲੋਂ ਨੂੰ ਗੈਰ-ਕਾਨੂੰਨੀ ਰੂਪ ਨਾਲ ਭਾਰਤ 'ਚ ਘੁਸਪੈਠ ਕਰਵਾਉਣ ਦੀ ਕੋਸ਼ਿਸ਼ 'ਚ ਭਾਰਤੀ ਖੇਤਰ ਦੇ ਰੂਪਈਡੀਹਾ ਕਸਬਾ  ਵਾਸੀ ਤਿੰਨ ਹੋਰ ਭਾਰਤੀ ਨਾਗਰਿਕਾਂ ਸੁਰੇਸ਼ ਕੁਮਾਰ ਪਾਠਕ, ਦਿਲੀਪ ਉਪਾਧਿਆਏ ਅਤੇ ਵਾਹਨ ਚਾਲਕ ਰਾਹੁਲ ਕੁਮਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼੍ਰੀਵਾਸਤਵ ਨੇ ਦੱਸਿਆ ਕਿ ਸਰਹੱਦ 'ਤੇ ਤਾਇਨਾਤ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਫੜੇ ਗਏ ਸਾਰੇ ਲੋਕਾਂ ਤੋਂ ਪੁੱਛ-ਗਿੱਛ ਕੀਤੀ ਹੈ। ਇਕ ਹੋਰ ਸੂਤਰ ਨੇ ਦੱਸਿਆ ਕਿ ਅਮਰੀਕੀ ਨਾਗਰਿਕ ਮਨਵੀਰ ਦੀ ਪਤਨੀ ਅਤੇ ਬੱਚੇ ਵੀ ਉਸ ਦੇ ਨਾਲ ਸਨ ਪਰ ਉਨ੍ਹਾਂ ਕੋਲ ਜਾਇਜ਼ ਦਸਤਾਵੇਜ਼ ਸਨ, ਇਸ ਲਈ ਉਨ੍ਹਾਂ ਨੂੰ ਇਮੀਗ੍ਰੇਸ਼ਨ ਨਿਯਮਾਂ ਦੇ ਅਧੀਨ ਕਾਨੂੰਨੀ ਰੂਪ ਨਾਲ ਪ੍ਰਵੇਸ਼ ਦੀ ਮਨਜ਼ੂਰੀ ਦੇ ਦਿੱਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • American citizen
  • Waris Punjab De
  • Vikramjit Singh
  • Nepal border
  • ਅਮਰੀਕੀ ਨਾਗਰਿਕ
  • ਵਾਰਿਸ ਪੰਜਾਬ ਦੇ
  • ਵਿਕਰਮਜੀਤ ਸਿੰਘ
  • ਨੇਪਾਲ ਬਾਰਡਰ

ਵਿਅੰਗ, ਹਾਸਰਸ ਅਤੇ ਮੀਮਜ਼: CJP ਅੰਦੋਲਨ 'ਤੇ ਜਨਰੇਸ਼ਨ ਜ਼ੈੱਡ ਦਾ ਵਿਲੱਖਣ ਰੂਪ

NEXT STORY

Stories You May Like

  • arrested with heroin  punjab police
    ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • former us soldier arrested on india nepal border
    ਭਾਰਤ-ਨੇਪਾਲ ਸਰਹੱਦ 'ਤੇ ਸਾਬਕਾ ਅਮਰੀਕੀ ਫੌਜੀ ਗ੍ਰਿਫ਼ਤਾਰ, ਬਿਨਾਂ ਦਸਤਾਵੇਜ਼ਾਂ ਪਾਰ ਕਰ ਰਿਹਾ ਸੀ ਬਾਰਡਰ
  • drug smuggler punjab police police station
    ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ ਹਾਦਸਾ
  • shambhu border haryana police
    ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ ਸਣੇ ਕਾਬੂ
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ: ਸੁਖਜਿੰਦਰ ਰੰਧਾਵਾ
  • fake currency case
    ਫਿਰੋਜਪੁਰ ਪੁਲਸ ਨੇ 17 ਲੱਖ ਦੀ ਜਾਅਲੀ ਕਰੰਸੀ ਨਾਲ 2 ਨੌਜਵਾਨਾਂ ਨੂੰ ਕੀਤਾ ਕਾਬੂ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
Trending
Ek Nazar
akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • monday  adjournment  lok sabha
      ਸੋਮਵਾਰ ਤੱਕ ਮੁਲਤਵੀ ਲੋਕ ਸਭਾ ਦੀ ਕਾਰਵਾਈ, ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ...
    • delhi police  nsa  custody  authority  18 october
      ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ
    • holidays cancelled police officers
      ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਦਿੱਲੀ 'ਚ ਸੁਰੱਖਿਆਂ ਨੂੰ...
    • american citizen  waris punjab de  vikramjit singh  nepal border
      ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...
    • cjp protests  generation z  unique appearance
      ਵਿਅੰਗ, ਹਾਸਰਸ ਅਤੇ ਮੀਮਜ਼: CJP ਅੰਦੋਲਨ 'ਤੇ ਜਨਰੇਸ਼ਨ ਜ਼ੈੱਡ ਦਾ ਵਿਲੱਖਣ ਰੂਪ
    • voter list  name  haryana  sir
      ਵੋਟਰ ਸੂਚੀ 'ਚੋਂ ਨਹੀਂ ਕਟਾਉਣਾ ਚਾਹੁੰਦੇ ਨਾਂ ਤਾਂ ਤੁਰੰਤ ਜਮ੍ਹਾਂ ਕਰਵਾਓ ਫਾਰਮ,...
    • mid day meal  snake  children  sick  hospital
      ਮਿਡ-ਡੇ-ਮੀਲ 'ਚ ਮਿਲਿਆ ਮਰਿਆ ਹੋਇਆ ਸੱਪ, 60 ਬੱਚੇ ਹੋਏ ਬੀਮਾਰ
    • lok sabha  kargil war  martyrs  tribute
      ਲੋਕ ਸਭਾ 'ਚ ਕਾਰਗਿਲ ਯੁੱਧ ਦੇ ਸ਼ਹੀਦਾਂ ਦੀ ਦਿੱਤੀ ਗਈ ਸ਼ਰਧਾਂਜਲੀ
    • internet will remain closed
      ਇੰਟਰਨੈੱਟ ਰਹੇਗਾ ਬੰਦ! ਸੁਰੱਖਿਆਂ ਨੂੰ ਲੈ ਕੇ ਵੱਡੀ ਗਿਣਤੀ 'ਚ ਤਾਇਨਾਤ ਦਿੱਲੀ...
    • country  ration card  digitization  fake ration card  cancellation
      ਰਾਸ਼ਨ ਕਾਰਡਾਂ ਦੀ ਡਿਜੀਟਲ ਜਾਂਚ, 6.77 ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +