Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    7:45:15 PM

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਾਲ 2024 'ਚ ਇਕ ਵਾਰ ਫਿਰ ਝਾਰਖੰਡ 'ਚ ਬਣੇਗੀ ਭਾਜਪਾ ਦੀ ਸਰਕਾਰ: ਅਮਿਤ ਸ਼ਾਹ

NATIONAL News Punjabi(ਦੇਸ਼)

ਸਾਲ 2024 'ਚ ਇਕ ਵਾਰ ਫਿਰ ਝਾਰਖੰਡ 'ਚ ਬਣੇਗੀ ਭਾਜਪਾ ਦੀ ਸਰਕਾਰ: ਅਮਿਤ ਸ਼ਾਹ

  • Edited By Tanu,
  • Updated: 20 Jul, 2024 04:48 PM
National
amit shah  bjp government will be formed in jharkhand
  • Share
    • Facebook
    • Tumblr
    • Linkedin
    • Twitter
  • Comment

ਰਾਂਚੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰੀ ਇਤਿਹਾਸ 'ਚ 60 ਸਾਲ ਬਾਅਦ ਅਜਿਹਾ ਪਹਿਲਾ ਵਾਰ ਹੋਇਆ, ਜਦੋਂ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ। ਸ਼ਾਹ ਨੇ ਸ਼ਨੀਵਾਰ ਨੂੰ ਰਾਂਚੀ ਸਥਿਤ ਜਗਨਨਾਥਪੁਰ ਮੰਦਰ ਮੈਦਾਨ 'ਚ ਆਯੋਜਿਤ ਭਾਜਪਾ ਦੀ ਵਿਸਥਾਰਪੂਰਵਕ ਕਾਰਜ ਕਮੇਟੀ ਦੀ ਬੈਠਕ 'ਚ ਕਿਹਾ ਕਿ ਸਾਲ 2014, 2019 ਅਤੇ 2024 'ਚ ਨਰਿੰਦਰ ਮੋਦੀ ਲਗਾਤਾਰ ਤਿੰਨ ਵਾਰ ਪੀ. ਐੱਮ. ਬਣੇ ਪਰ ਇਸ ਵਾਰ ਲੋਕ ਸਭਾ ਚੋਣਾਂ ਮਗਰੋਂ ਇਕ ਅਜੀਬ ਚੀਜ਼ ਵੇਖਣ ਨੂੰ ਮਿਲੀ।

ਇਹ ਵੀ ਪੜ੍ਹੋ- ਅਯੁੱਧਿਆ ਦੀਆਂ ਸੜਕਾਂ 'ਤੇ ਉਤਰੇ NSG ਕਮਾਂਡੋ; ਦੁਕਾਨਾਂ ਬੰਦ, ਜਾਣੋ ਮਾਮਲਾ

ਸਾਧਾਰਣ ਤੌਰ 'ਤੇ ਵੇਖਿਆ ਜਾਂਦਾ ਹੈ ਕਿ ਜਿੱਤ ਮਗਰੋਂ ਕਿਸੇ ਵਿਅਕਤੀ ਵਿਚ ਹੰਕਾਰ ਆਉਂਦਾ ਹੈ ਪਰ ਪਹਿਲੀ ਵਾਰ ਵੇਖਿਆ ਗਿਆ ਹੈ ਵਿਅਕਤੀ 'ਚ ਹਾਰ ਮਗਰੋਂ ਵੀ ਹੰਕਾਰ ਆਉਂਦਾ ਹੈ। ਸੰਸਦ ਵਿਚ ਰਾਹੁਲ ਗਾਂਧੀ ਦੇ ਵਤੀਰੇ ਨੂੰ ਵੇਖ ਕੇ ਅਜਿਹਾ ਲੱਗਾ ਕਿ ਉਹ ਦੋ-ਤਿਹਾਈ ਬਹੁਮਤ ਹਾਸਲ ਕਰ ਪਹੁੰਚੇ ਹਨ। ਜਦਕਿ ਸੱਚਾਈ ਇਹ ਹੈ ਕਿ ਪੂਰੇ ਇੰਡੀਆ ਗੱਠਜੋੜ ਨੂੰ ਮਿਲਾ ਕੇ ਓਨੀਂਆਂ ਸੀਟਾਂ ਨਹੀਂ ਮਿਲ ਸਕੀਆਂ, ਜਿੰਨੀਆਂ ਕਿ ਇਕੱਲੇ ਭਾਜਪਾ ਨੂੰ ਮਿਲੀਆਂ। ਸ਼ਾਹ ਨੇ ਅੱਗੇ ਕਿਹਾ ਕਿ ਪਿਛਲੀਆਂ 3 ਲੋਕ ਸਭਾ ਚੋਣਾਂ ਦੌਰਾਨ ਜੇਕਰ ਕਾਂਗਰਸ ਦੀਆਂ ਸੀਟਾਂ ਨੂੰ ਜੋੜ ਲਿਆ ਜਾਵੇ, ਤਾਂ ਭਾਜਪਾ ਨੇ 2024 ਦੀਆਂ ਚੋਣਾਂ ਵਿਚ ਉਸ ਤੋਂ ਵੱਧ ਸੀਟਾਂ ਹਾਸਲ ਕੀਤੀਆਂ।

ਇਹ ਵੀ ਪੜ੍ਹੋ- ਵੱਡੀ ਖ਼ਬਰ: ED ਦਾ ਵੱਡਾ ਐਕਸ਼ਨ, ਸੋਨੀਪਤ ਤੋਂ ਕਾਂਗਰਸ  MLA ਸੁਰਿੰਦਰ ਪੰਵਾਰ ਗ੍ਰਿਫ਼ਤਾਰ

ਸ਼ਾਹ ਨੇ ਕਿਹਾ ਕਿ ਉਹ  ਪੂਰੇ ਭਰੋਸੇ ਨਾਲ ਕਹਿ ਸਕਦੇ ਹਨ ਕਿ ਸਾਲ 2024 ਵਿਚ ਇਕ ਵਾਰ ਫਿਰ ਝਾਰਖੰਡ 'ਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਰ  ਵਿਅਕਤੀ ਨੂੰ 5 ਕਿਲੋ ਮੁਫ਼ਤ ਅਨਾਜ ਦਿੱਤਾ, 13 ਕਰੋੜ ਗਰੀਬਾਂ ਦੇ ਘਰ ਵਿਚ ਗੈਸ ਸਿਲੰਡਰ ਪਹੁੰਚਾਇਆ, 14 ਕਰੋੜ ਪਖ਼ਾਨੇ ਬਣਵਾਉਣ ਦਾ ਕੰਮ ਕੀਤਾ, ਹਰ ਘਰ 'ਚ ਬਿਜਲੀ ਪਹੁੰਚਾਈ, 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੀ ਵਿਵਸਥਾ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ।

ਇਹ ਵੀ ਪੜ੍ਹੋ- ਅਯੁੱਧਿਆ ਦੀਆਂ ਸੜਕਾਂ 'ਤੇ ਉਤਰੇ NSG ਕਮਾਂਡੋ; ਦੁਕਾਨਾਂ ਬੰਦ, ਜਾਣੋ ਮਾਮਲਾ

ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਯੂ. ਪੀ. ਏ.-1 ਅਤੇ 2 ਦੀ ਸਰਕਾਰ ਵਿਚ ਝਾਰਖੰਡ ਦੇ ਵਿਕਾਸ ਲਈ ਸਿਰਫ਼ 84 ਹਜ਼ਾਰ ਕਰੋੜ ਰੁਪਏ ਦੀ ਕੇਂਦਰੀ ਮਦਦ ਦਿੱਤੀ, ਜਦਕਿ ਪੀ. ਐੱਮ. ਮੋਦੀ ਨੇ 10 ਸਾਲ ਵਿਚ 3.84 ਲੱਖ ਕਰੋੜ ਦੀ ਮਦਦ ਝਾਰਖੰਡ ਨੂੰ ਉਪਲਬਧ ਕਰਵਾਈ। ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ 'ਤੇ ਖ਼ਾਸ ਧਿਆਨ ਦਿੱਤਾ। ਝਾਰਖੰਡ ਤੋਂ ਹੀ ਆਯੂਸ਼ਮਾਨ ਭਾਰਤ ਯੋਜਨਾ, ਮੁੰਦਰਾ ਯੋਜਨਾ ਦੀ ਸ਼ੁਰੂਆਤ ਹੋਈ। ਅਮਰ ਸ਼ਹੀਦ ਭਗਵਾਨ ਬਿਰਸਾ ਮੁੰਡਾ ਦੇ ਪਿੰਡ ਜਾਣ ਵਾਲੇ ਨਰਿੰਦਰ ਮੋਦੀ ਪਹਿਲੇ ਪ੍ਰਧਾਨ ਮੰਤਰੀ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amit Shah
  • BJP government
  • Jharkhand
  • ਅਮਿਤ ਸ਼ਾਹ
  • ਭਾਜਪਾ ਸਰਕਾਰ
  • ਝਾਰਖੰਡ

4 ਸਾਲਾ ਮਾਸੂਮ ਨਾਲ ਜਬਰ ਜ਼ਿਨਾਹ ਕਰਨ ਵਾਲਾ ਦੋਸ਼ੀ ਪੁਲਸ ਨੇ ਮੁਕਾਬਲੇ ਤੋਂ ਬਾਅਦ ਕੀਤਾ ਗ੍ਰਿਫ਼ਤਾਰ

NEXT STORY

Stories You May Like

  • amit shah  narendra modi  12 years  india  security
    PM ਮੋਦੀ ਨੇ 12 ਸਾਲਾਂ 'ਚ ਭਾਰਤ ਨੂੰ ਸੁਰੱਖਿਆ ਦੇ ਮਜ਼ਬੂਤ ਗੜ੍ਹ ਵਜੋਂ ਕੀਤਾ ਤਿਆਰ : ਅਮਿਤ ਸ਼ਾਹ
  • pm modi in kolkata and amit shah in gujarat performed yoga
    International Yoga Day 2026: ਕੋਲਕਾਤਾ 'ਚ PM ਮੋਦੀ ਅਤੇ ਗੁਜਰਾਤ 'ਚ ਅਮਿਤ ਸ਼ਾਹ ਨੇ ਕੀਤਾ ਯੋਗਾ
  • amit shah  cm sukhwinder sukhu  kishou dam project
    ਅਮਿਤ ਸ਼ਾਹ ਨੂੰ ਮਿਲਣਗੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ, ਡੈਮ ਪ੍ਰੋਜੈਕਟ 'ਤੇ ਕੀਤੀ ਜਾਵੇਗੀ ਵਿਚਾਰ-ਚਰਚਾ
  • great news for farmers
    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਰ'ਤਾ ਐਲਾਨ
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • sergio gor  amit shah  meeting  new delhi  us ambassador
    ਅਮਿਤ ਸ਼ਾਹ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨਾਲ ਕੀਤੀ ਮੁਲਾਕਾਤ ! ਅੱਤਵਾਦ ਸਣੇ ਕਈ ਮੁੱਦਿਆਂ 'ਤੇ ਹੋਈ ਗੱਲਬਾਤ
  •  aadhaar  mobile app downloaded more than one crore times
    ‘ਆਧਾਰ’ ਮੋਬਾਈਲ ਐਪ 5 ਮਹੀਨਿਆਂ ’ਚ 3.1 ਕਰੋੜ ਤੋਂ ਵੱਧ ਵਾਰ ਕੀਤੀ ਡਾਊਨਲੋਡ
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bsnl recruitment  apply
      BSNL 'ਚ ਨਿਕਲੀ ਭਰਤੀ ! 55,000 ਤੱਕ ਮਿਲੇਗੀ ਤਨਖਾਹ, ਇੰਝ ਕਰੋ ਅਪਲਾਈ
    • vadilal s matter reaches high court
      Vadilal ਕੰਪਨੀ ਦਾ ਵਧਿਆ ਪਰਿਵਾਰਕ ਵਿਵਾਦ, ਬੰਬਈ ਹਾਈ ਕੋਰਟ ਪਹੁੰਚਿਆ ਮਾਮਲਾ
    • pm modi in seychelles
      3 ਦਿਨਾਂ ਦੌਰੇ 'ਤੇ ਸੇਸ਼ੇਲਜ਼ ਪਹੁੰਚੇ PM ਮੋਦੀ ! 'ਗੋਲਡਨ ਜੁਬਲੀ ਨੈਸ਼ਨਲ ਡੇ'...
    • ketan agarwal murder devendra fadnavis lawyer ujjwal nikam
      ਕੇਤਨ ਕਤਲਕਾਂਡ : CM ਨੇ ਤੁਰੰਤ ਸੁਣਵਾਈ ਨੂੰ ਦਿੱਤੀ ਮਨਜ਼ੂਰੀ, ਉੱਜਵਲ ਨਿਕਮ ਹੋਣਗੇ...
    • amit kumar cm saini
      CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ...
    • uae  sundarja mango  rewa  gi tag
      UAE ਦੇ ਲੋਕ ਚੱਖਣਗੇ ਰੀਵਾ ਸੁੰਦਰਜਾ ਅੰਬ ਦਾ ਸਵਾਦ
    • hazur sahib act committee cm devendra fadnavis
      'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ...
    • haryana  roads  925 new electric buses
      ਹਰਿਆਣਾ ਦੀਆਂ ਸੜਕਾਂ 'ਤੇ ਦੌੜਨਗੀਆਂ 925 ਨਵੀਆਂ ਇਲੈਕਟ੍ਰਿਕ ਬੱਸਾਂ, ਯਾਤਰੀਆਂ...
    • karanprayag dispute nihang singh arrested bail court
      ਕਰਨਪ੍ਰਯਾਗ ਵਿਵਾਦ 'ਚ 4 ਨਿਹੰਗ ਸਿੰਘ ਗ੍ਰਿਫ਼ਤਾਰ ! ਜ਼ਮਾਨਤ ਲਈ ਖੜਕਾ ਸਕਦੇ ਅਦਾਲਤ...
    • question paper leak teacher eligibility test postponed
      ਪ੍ਰਸ਼ਨ ਪੱਤਰ ਲੀਕ ਹੋਣ ਦੇ ਡਰੋਂ ਮਹਾਰਾਸ਼ਟਰ ਅਧਿਆਪਕ ਯੋਗਤਾ ਪ੍ਰੀਖਿਆ (TET) ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +