ਅਹਿਮਦਾਬਾਦ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਭੈਣ ਰਾਜੇਸ਼ਵਰੀਬੇਨ ਦਾ ਸੋਮਵਾਰ ਮੁੰਬਈ ਦੇ ਇੱਕ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਭਾਰਤੀ ਜਨਤਾ ਪਾਰਟੀ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਰਾਜੇਸ਼ਵਰੀਬੇਨ ਦੀ ਉਮਰ ਕਰੀਬ 60 ਸਾਲ ਸੀ।
ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਜਵਾਈ 'ਤੇ ਸਹੁਰਿਆਂ ਨੇ ਕੀਤਾ ਹਮਲਾ, ਲਗਾਏ ਗੰਭੀਰ ਦੋਸ਼
ਅਧਿਕਾਰੀ ਨੇ ਦੱਸਿਆ ਕਿ ਆਪਣੀ ਭੈਣ ਦੀ ਮੌਤ ਤੋਂ ਬਾਅਦ ਅਮਿਤ ਸ਼ਾਹ ਨੇ ਗੁਜਰਾਤ ਵਿਚ ਹੋਣ ਵਾਲੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਰਾਜੇਸ਼ਵਰੀਬੇਨ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸੀ। ਉਨ੍ਹਾਂ ਦਾ ਮੁੰਬਈ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਸੋਮਵਾਰ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਨਾ ਸਾਹਿਬ: ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਬਿਹਾਰ ਸਰਕਾਰ ਵਲੋਂ ਮਿਲਣਗੀਆਂ ਇਹ ਸਹੂਲਤਾਵਾਂ
NEXT STORY