Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    1:32:58 PM

  • hola mohalla at sri kiratpur sahib

    ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ...

  • dr navjot kaur sidhu visited sant rampal ji s ashram

    ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ, ਕਿਹਾ...

  • flights from many countries including india cancelled amid us iran war

    ਅਮਰੀਕਾ-ਈਰਾਨ ਜੰਗ ਵਿਚਾਲੇ ਭਾਰਤ ਸਣੇ ਕਈ ਦੇਸ਼ਾਂ...

  • portugal visa

    ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ 'ਚ ਹੋ ਰਹੇ ਧਰਮ ਪਰਿਵਰਤਨ 'ਤੇ ਜਤਾਈ ਚਿੰਤਾ, ਸੂਬਾ ਸਰਕਾਰ ਨੂੰ ਕੀਤੀ ਇਹ ਅਪੀਲ

NATIONAL News Punjabi(ਦੇਸ਼)

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ 'ਚ ਹੋ ਰਹੇ ਧਰਮ ਪਰਿਵਰਤਨ 'ਤੇ ਜਤਾਈ ਚਿੰਤਾ, ਸੂਬਾ ਸਰਕਾਰ ਨੂੰ ਕੀਤੀ ਇਹ ਅਪੀਲ

  • Edited By Disha,
  • Updated: 02 Mar, 2026 11:53 AM
Mumbai
amit shah  sri guru tegh bahadur ji  punjab  religious conversion
  • Share
    • Facebook
    • Tumblr
    • Linkedin
    • Twitter
  • Comment

ਨਵੀਂ ਮੁੰਬਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਪੰਜਾਬ 'ਚ ਹੋ ਰਹੇ ਧਰਮ ਪਰਿਵਰਤਨ ਦੇ ਮੁੱਦੇ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਨਵੀਂ ਮੁੰਬਈ ਦੇ ਖਾਰਘਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਬਰਸੀ ਦੇ ਸਬੰਧ 'ਚ ਆਯੋਜਿਤ 'ਹਿੰਦ-ਦੀ-ਚਾਦਰ' ਸਮ੍ਰਿਤੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਭਗਵੰਤ ਮਾਨ ਸਰਕਾਰ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ "ਲਾਲਚ" ਕਾਰਨ ਹੋ ਰਹੇ ਇਸ ਧਰਮ ਪਰਿਵਰਤਨ ਦੇ ਚਲਣ ਨੂੰ ਰੋਕਿਆ ਜਾਵੇ।

PunjabKesari

"ਲਾਲਚ ਕਾਰਨ ਧਰਮ ਪਰਿਵਰਤਨ ਗੁਰੂਆਂ ਦੀਆਂ ਸਿੱਖਿਆਵਾਂ ਦੇ ਉਲਟ" 

ਸ਼ਾਹ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਦੂਜਿਆਂ ਦੇ ਧਰਮਾਂ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ ਸੀ। ਉਨ੍ਹਾਂ ਕਿਹਾ, "ਅੱਜ ਜੇਕਰ ਅਸੀਂ ਕੁਝ ਲਾਲਚ ਕਾਰਨ ਧਰਮ ਬਦਲਣਾ ਪਸੰਦ ਕਰਦੇ ਹਾਂ, ਤਾਂ ਅਸੀਂ ਆਪਣੇ ਮਹਾਨ ਰਹਿਬਰਾਂ ਦੇ ਪੈਰੋਕਾਰ ਨਹੀਂ ਕਹਾ ਸਕਦੇ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ, ਸਮਾਜ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਇਕੱਠੇ ਹੋ ਕੇ ਇਸ ਧਰਮ ਪਰਿਵਰਤਨ ਨੂੰ ਰੋਕਣਾ ਹੋਵੇਗਾ।

PunjabKesari

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦਾ ਇਤਿਹਾਸਕ ਮਹੱਤਵ 

ਗ੍ਰਹਿ ਮੰਤਰੀ ਨੇ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਬਚਾਉਣ ਲਈ ਕੁਰਬਾਨੀ ਨਾ ਦਿੱਤੀ ਹੁੰਦੀ, ਤਾਂ "ਦੁਨੀਆ 'ਚ ਇਕ ਵੀ ਹਿੰਦੂ ਨਾ ਬਚਦਾ।'' ਉਨ੍ਹਾਂ ਕਿਹਾ ਕਿ ਹਾਲਾਂਕਿ ਕੁਝ ਲੋਕਾਂ ਨੇ ਪਹਿਲਾਂ ਇਸ ਕਥਨ 'ਤੇ ਇਤਰਾਜ਼ ਜਤਾਇਆ ਸੀ, ਪਰ ਸਾਰਿਆਂ ਨੂੰ ਇਸ ਸੱਚ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਸ਼ਾਹ ਨੇ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਵੇਂ ਕਸ਼ਮੀਰੀ ਪੰਡਤਾਂ ਨੇ ਗੁਰੂ ਜੀ ਕੋਲੋਂ ਸੁਰੱਖਿਆ ਮੰਗੀ ਸੀ।

ਔਰੰਗਜ਼ੇਬ ਵਿਰੁੱਧ ਸੰਘਰਸ਼ ਦੀ ਮਿਸਾਲ 

ਸ਼ਾਹ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਔਰੰਗਜ਼ੇਬ ਨੂੰ ਚੁਣੌਤੀ ਦਿੱਤੀ ਸੀ ਕਿ ਜੇਕਰ ਉਹ ਉਨ੍ਹਾਂ (ਗੁਰੂ ਜੀ) ਦਾ ਧਰਮ ਪਰਿਵਰਤਨ ਕਰਵਾ ਸਕੇ, ਤਾਂ ਹੀ ਸਾਰੇ ਲੋਕ ਧਰਮ ਪਰਿਵਰਤਨ ਕਰਨਗੇ। ਔਰੰਗਜ਼ੇਬ ਨੇ ਗੁਰੂ ਜੀ ਦੇ ਸਾਥੀਆਂ ਨੂੰ ਸ਼ਹੀਦ ਕਰ ਦਿੱਤਾ ਅਤੇ ਉਨ੍ਹਾਂ 'ਤੇ ਭਾਰੀ ਤਸ਼ੱਦਦ ਕੀਤੇ, ਪਰ ਗੁਰੂ ਜੀ ਅਡੋਲ ਰਹੇ। ਉਨ੍ਹਾਂ ਦੀ ਇਸ ਸ਼ਹਾਦਤ ਨੇ ਲੋਕਾਂ ਨੂੰ ਔਰੰਗਜ਼ੇਬ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਅਤੇ ਹਿੰਦੂਆਂ ਨੂੰ ਸੰਘਰਸ਼ ਜਾਰੀ ਰੱਖਣ ਦਾ ਸਾਹਸ ਦਿੱਤਾ। ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਦਸ ਸਿੱਖ ਗੁਰੂਆਂ ਵੱਲੋਂ ਸਥਾਪਿਤ ਕੀਤੀਆਂ ਗਈਆਂ ਪਰੰਪਰਾਵਾਂ ਪੂਰੀ ਦੁਨੀਆ ਲਈ ਇਕ ਮਿਸਾਲ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸਨਾਤਨ ਧਰਮ ਦੇ ਪੈਰੋਕਾਰ ਸਿੱਖ ਗੁਰੂਆਂ ਦੇ ਰਿਣੀ ਹਨ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਨਾਮ ਜਪਣ ਅਤੇ ਲੰਗਰ (ਸਾਂਝੇ ਭੋਜਨ) ਦੀਆਂ ਸਿੱਖਿਆਵਾਂ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਮੁਗਲ ਹਮਲਾਵਰਾਂ ਦਾ ਟਾਕਰਾ ਕਰਨ ਲਈ ਨੈਤਿਕ ਸ਼ਕਤੀ ਪ੍ਰਦਾਨ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Amit Shah
  • Sri Guru Tegh Bahadur Ji
  • Punjab
  • religious conversion
  • Mann Government
  • ਅਮਿਤ ਸ਼ਾਹ
  • ਸ੍ਰੀ ਗੁਰੂ ਤੇਗ ਬਹਾਦਰ ਜੀ
  • ਪੰਜਾਬ
  • ਧਰਮ ਪਰਿਵਰਤਨ
  • ਮਾਨ ਸਰਕਾਰ

Haryana Budget: CM ਨਾਇਬ ਸੈਣੀ ਨੇ ਦਸਤਾਰ ਸਜਾ ਬਜਟ ਕਾਪੀ 'ਤੇ ਕੀਤੇ ਦਸਤਖਤ

NEXT STORY

Stories You May Like

  • raja warring expressed concern over the death of 2 punjab police personnel
    ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ, ਸੂਬਾ ਤੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ
  • guru sahib martyrdom  amit shah
    ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਅੱਜ ਵਿਸ਼ਵ ’ਚ ਕੋਈ ਹਿੰਦੂ ਨਾ ਹੁੰਦਾ: ਅਮਿਤ ਸ਼ਾਹ
  • kerala name change
    ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ
  • shah said in assam  all infiltrators will be expelled from the country
    ਅਸਾਮ 'ਚੋਂ ਹਰ ਘੁਸਪੈਠੀਏ ਨੂੰ ਬਾਹਰ ਕੱਢਿਆ ਜਾਵੇਗਾ: ਅਮਿਤ ਸ਼ਾਹ
  • china condemns attack on iran
    ਚੀਨ ਨੇ ਇਰਾਨ 'ਤੇ ਹੋਏ ਅਮਰੀਕੀ-ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ, UN 'ਚ ਜਤਾਈ ਚਿੰਤਾ
  • west bengal amit shah
    ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ
  • sukhjinder randhawa latter to amit shah
    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਕਤਲਕਾਂਡ ਬਾਰੇ MP ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ
  • india taxi change drivers luck
    ‘ਭਾਰਤ ਟੈਕਸੀ’ ਨਾਲ ਬਦਲੇਗੀ ਹੁਣ ਡਰਾਈਵਰਾਂ ਦੀ ਕਿਸਮਤ! ਅਮਿਤ ਸ਼ਾਹ ਦਾ ਵੱਡਾ ਬਿਆਨ
  • flights from many countries including india cancelled amid us iran war
    ਅਮਰੀਕਾ-ਈਰਾਨ ਜੰਗ ਵਿਚਾਲੇ ਭਾਰਤ ਸਣੇ ਕਈ ਦੇਸ਼ਾਂ ਦੀਆਂ ਫਲਾਈਟਾਂ ਰੱਦ,  ਪਰੇਸ਼ਾਨੀ...
  • portugal visa
    ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ ਪੁਰਤਗਾਲ ਨੇ ਖੋਲ੍ਹੇ ਦਰਵਾਜ਼ੇ,...
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ,...
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
Trending
Ek Nazar
myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • seized  45000 white eggs  illegally
      ਸਫ਼ੈਦ ਆਂਡਿਆਂ ਨੂੰ 'ਦੇਸੀ' ਬਣਾ ਕੇ ਵੇਚਣ ਵਾਲੇ ਵੱਡੇ ਰੈਕੇਟ ਦਾ ਪਰਦਾਫਾਸ਼,...
    • holi ramadan fake cheese sweets destroy
      ਹੋਲੀ-ਰਮਜ਼ਾਨ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਵੱਡਾ ਐਕਸ਼ਨ: ਹਜ਼ਾਰਾਂ ਕਿਲੋ ਨਕਲੀ...
    • indians who went to dubai to save taxes are facing increasing trouble
      ਟੈਕਸ ਬਚਾਉਣ ਦੇ ਚੱਕਰ ’ਚ ਦੁਬਈ ਗਏ ਭਾਰਤੀਆਂ ਦੀ ਵਧੀ ਮੁਸੀਬਤ, ਜਾਣੋ ਨਿਵੇਸ਼ ’ਤੇ...
    • iran israel war india alert home ministry advisory
      ਭਾਰਤ ਤੱਕ ਆ ਗਿਆ ਜੰਗ ਦਾ ਸੇਕ ! ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਅਲਰਟ
    • cream rolls dirt shocked video
      ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...
    • property dispute  youth  family axe attack  police
      ਮਾਂ-ਪਿਓ, ਭੈਣ ਤੇ ਦਾਦੀ ! ਜਾਇਦਾਦ ਦੇ ਲਾਲਚ 'ਚ ਅੰਨ੍ਹੇ ਹੋਏ ਨੌਜਵਾਨ ਨੇ ਕੁਹਾੜੀ...
    • delhi many schools email
      ਵੱਡੀ ਖ਼ਬਰ : ਦਿੱਲੀ ਦੇ ਕਈ ਨਾਮੀ ਸਕੂਲਾਂ 'ਚ ਬੰਬ! ਮਚੀ ਹਾਹਾਕਾਰ
    • school bus  floor  ukg students  school holiday
      ਚੱਲਦੀ ਸਕੂਲ ਬੱਸ ਦਾ ਧਸ ਗਿਆ 'ਫਰਸ਼' ! UKG 'ਚ ਪੜ੍ਹਦੀ ਵਿਦਿਆਰਥਣ ਦੀ ਹੋਈ...
    • up  man wanted for stabbing youtuber in ghaziabad killed in encounter
      YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...
    • bsnl recruitment candidate application job
      BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +