Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:57:23 AM

  • gurdaspur  4 arms smugglers arrested

    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲ ਸਮੇਤ...

  • massive fire broke out in a three storey clothing showroom in khanna

    ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ...

  • 2 punajbis in usa

    ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ...

  • flydubai suspends flights

    Flydubai ਨੇ ਰੋਕ'ਤੀਆਂ ਸਾਰੀਆਂ ਉਡਾਣਾਂ ! ਹਾਈਜੈਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੋ-ਦਿਨਾ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ (ਵੀਵੀਪੀ) ਵਰਕਸ਼ਾਪ 'ਚ ਅਮਿਤ ਸ਼ਾਹ ਨੇ ਮੁੱਖ ਮਹਿਮਾਨ ਵਜੋਂ ਕੀਤਾ ਸੰਬੋਧਨ

NATIONAL News Punjabi(ਦੇਸ਼)

ਦੋ-ਦਿਨਾ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ (ਵੀਵੀਪੀ) ਵਰਕਸ਼ਾਪ 'ਚ ਅਮਿਤ ਸ਼ਾਹ ਨੇ ਮੁੱਖ ਮਹਿਮਾਨ ਵਜੋਂ ਕੀਤਾ ਸੰਬੋਧਨ

  • Edited By Baljit Singh,
  • Updated: 26 Aug, 2025 06:54 PM
National
amit shah addressed two day vibrant villages program  vvp  workshop
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਗ੍ਰਹਿ ਮੰਤਰਾਲੇ (MHA) ਦੇ ਸਰਹੱਦੀ ਪ੍ਰਬੰਧਨ ਵਿਭਾਗ ਦੁਆਰਾ ਆਯੋਜਿਤ ਦੋ-ਦਿਨਾਂ ਵਾਈਬ੍ਰੈਂਟ ਵਿਲੇਜ਼ ਪ੍ਰੋਗਰਾਮ (VVP) ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਇਸ ਮੌਕੇ ਵਾਈਬ੍ਰੈਂਟ ਵਿਲੇਜ਼ ਪ੍ਰੋਗਰਾਮ ਦਾ ਲੋਗੋ ਵੀ ਲਾਂਚ ਕੀਤਾ। ਇਸ ਮੌਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਬੰਦੀ ਸੰਜੈ ਕੁਮਾਰ, ਗ੍ਰਹਿ ਸਕੱਤਰ, ਇੰਟੈਲੀਜੈਂਸ ਬਿਊਰੋ (IB) ਦੇ ਡਾਇਰੈਕਟਰ, ਸਕੱਤਰ ਸੀਮਾ ਪ੍ਰਬੰਧਨ, ਵੀਵੀਪੀ ਦੇ ਪਹਿਲੇ ਅਤੇ ਦੂਜੇ ਪੜਾਅ ਵਿੱਚ ਸ਼ਾਮਲ ਸਰਹੱਦੀ ਰਾਜਾਂ ਦੇ ਮੁੱਖ ਸਕੱਤਰ, ਸਰਹੱਦੀ ਸੁਰੱਖਿਆ ਵਿੱਚ ਤਾਇਨਾਤ ਸੁਰੱਖਿਆ ਬਲਾਂ ਦੇ ਡਾਇਰੈਕਟਰ ਜਨਰਲ ਅਤੇ ਸਬੰਧਿਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਸ ਸਮੇਤ ਕਈ ਪਤਵੰਤੇ ਮੌਜੂਦ ਸਨ।

ਆਪਣੇ ਸੰਬੋਧਨ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵਾਈਬ੍ਰੈਂਟ ਵਿਲੇਜ਼ ਪ੍ਰੋਗਰਾਮ ਦਾ ਵਿਚਾਰ ਤਿੰਨ ਨੁਕਤਿਆਂ 'ਤੇ ਅਧਾਰਿਤ ਹੈ, ਜਿਸ ਵਿੱਚ ਸਰਹੱਦੀ ਪਿੰਡਾਂ ਤੋਂ ਪ੍ਰਵਾਸ ਨੂੰ ਰੋਕਣਾ, ਸਰਹੱਦੀ ਪਿੰਡਾਂ ਦੇ ਹਰੇਕ ਨਾਗਰਿਕ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦਾ 100 ਫੀਸਦੀ ਲਾਭ ਯਕੀਨੀ ਬਣਾਉਣਾ ਅਤੇ ਵੀਵੀਪੀ ਵਿੱਚ ਚਿੰਨ੍ਹਿਤ ਪਿੰਡਾਂ ਨੂੰ ਸਰਹੱਦ ਅਤੇ ਦੇਸ਼ ਦੀ ਸੁਰੱਖਿਆ ਲਈ ਇੱਕ ਸਾਧਨ ਬਣਾਉਣਾ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਈਬ੍ਰੈਂਟ ਵਿਲੇਜ਼ ਪ੍ਰੋਗਰਾਮ ਦਾ ਵਿਚਾਰ ਅੱਗੇ ਵਧਾਇਆ, ਤਾਂ ਇਹ ਫੈਸਲਾ ਲਿਆ ਗਿਆ ਕਿ ਇਸ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇ। ਨਾ ਸਿਰਫ਼ ਹਰ ਸਰਹੱਦੀ ਪਿੰਡ ਨੂੰ ਸਾਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਸਗੋਂ ਸਰਹੱਦੀ ਪਿੰਡਾਂ ਵਿੱਚ ਰਹਿਣ ਵਾਲੇ ਹਰ ਨਾਗਰਿਕ ਨੂੰ ਆਪਣੇ ਨਿੱਜੀ ਜੀਵਨ ਨੂੰ ਬਿਹਤਰ ਬਣਾਉਣ ਲਈ ਭਾਰਤ ਸਰਕਾਰ ਅਤੇ ਰਾਜ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਨਾਲ ਲੈਸ ਕੀਤਾ ਜਾਵੇਗਾ। ਨਾਲ ਹੀ, ਇਨ੍ਹਾਂ ਪਿੰਡਾਂ ਨੂੰ ਦੇਸ਼ ਅਤੇ ਸਰਹੱਦ ਦੀ ਸੁਰੱਖਿਆ ਲਈ ਇੱਕ ਮਜ਼ਬੂਤ ​​ਸਾਧਨ ਵਜੋਂ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਪਿੰਡ ਵਜੋਂ ਨਾਮਜ਼ਦ ਕਰਕੇ ਸਰਹੱਦੀ ਪਿੰਡਾਂ ਨੂੰ ਦੇਖਣ ਦੇ ਸਾਡੇ ਦ੍ਰਿਸ਼ਟੀਕੋਣ ਨੂੰ ਬਦਲ ਦਿੱਤਾ ਹੈ।

ਅਮਿਤ ਸ਼ਾਹ ਨੇ ਕਿਹਾ ਕਿ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ ਲਈ ਚਿੰਨ੍ਹਿਤ ਕੀਤੇ ਗਏ ਦੇਸ਼ ਦੇ ਪਹਿਲੇ ਪਿੰਡ ਕੁਝ ਵਰ੍ਹਿਆਂ ਬਾਅਦ ਸਾਡੇ ਦੇਸ਼ ਅਤੇ ਇਸ ਦੀਆਂ ਸਰਹੱਦਾਂ ਦੀ ਰਾਖੀ ਲਈ ਬਹੁਤ ਮਹੱਤਵਪੂਰਨ ਸਾਧਨ ਸਾਬਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ, ਬਹੁ-ਆਯਾਮੀ ਅਤੇ ਬਹੁ-ਖੇਤਰੀ ਵਿਕਾਸ ਦੇ ਦ੍ਰਿਸ਼ਟੀਕੋਣ ਨਾਲ, ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ, ਸੱਭਿਆਚਾਰ ਦਾ ਪ੍ਰਸਾਰ ਅਤੇ ਪ੍ਰਚਾਰ ਕਰਨ, ਸੈਰ-ਸਪਾਟੇ ਰਾਹੀਂ ਰੋਜ਼ਗਾਰ ਪੈਦਾ ਕਰਨ ਅਤੇ ਪਿੰਡਾਂ ਦੇ ਜੀਵਨ ਨੂੰ ਹਰ ਤਰ੍ਹਾਂ ਨਾਲ ਜੀਵੰਤ ਬਣਾਉਣ ਦੇ ਯਤਨ ਕੀਤੇ ਗਏ ਹਨ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਹ ਰਾਜ ਸਰਕਾਰਾਂ ਦੇ ਮੁੱਖ ਸਕੱਤਰਾਂ, ਵੀਵੀਪੀ ਵਿੱਚ ਸ਼ਾਮਲ ਪਿੰਡਾਂ ਦੇ ਜ਼ਿਲ੍ਹਾ ਕਲੈਕਟਰਾਂ ਅਤੇ ਸਾਰੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ (ਸੀਏਪੀਐਫ) ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਆਪ ਨੂੰ ਵੀਵੀਪੀ ਤੱਕ ਸੀਮਤ ਨਾ ਰੱਖਣ ਅਤੇ ਇਸ ਪ੍ਰੋਗਰਾਮ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ ਤੋਂ ਇਲਾਵਾ ਹੋਰ ਕਿਹੜੇ ਕਦਮ ਚੁੱਕੇ ਜਾ ਸਕਦੇ ਹਨ, ਇਸ 'ਤੇ ਵਿਚਾਰ ਕਰਨ। ਉਨ੍ਹਾਂ ਨੇ  ਕਿਹਾ ਕਿ ਵੀਵੀਪੀ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ, ਇਹ ਜ਼ਰੂਰੀ ਹੈ ਕਿ ਭਾਰਤ ਸਰਕਾਰ ਦੇ ਸਾਰੇ ਵਿਭਾਗ ਅਤੇ ਰਾਜ ਸਰਕਾਰਾਂ ਮਿਲ ਕੇ ਇਨ੍ਹਾਂ ਸਰਹੱਦੀ ਪਿੰਡਾਂ ਨੂੰ ਸਹੀ ਅਰਥਾਂ ਵਿੱਚ ਸੁਰੱਖਿਆ ਦਾ ਇੱਕ ਮਹੱਤਵਪੂਰਨ ਸਾਧਨ ਬਣਾਉਣ।

ਅਮਿਤ ਸ਼ਾਹ ਨੇ ਕਿਹਾ ਕਿ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ ਦੀ ਧਾਰਨਾ ਨੂੰ ਸਾਕਾਰ ਕਰਨ ਲਈ, ਸਰਕਾਰੀ ਯੋਜਨਾਵਾਂ ਦੀ 100 ਫੀਸਦੀ ਸੈਚੁਰੇਸ਼ਨ, ਟੂਰਿਜ਼ਮ ਲਈ ਲੋੜੀਂਦੀਆਂ ਜਨਤਕ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਅਤੇ ਸਹਿਕਾਰੀ ਸੰਸਥਾਵਾਂ ਨੂੰ ਉਤਸ਼ਾਹਿਤ ਕਰਕੇ ਰੋਜ਼ਗਾਰ ਪੈਦਾ ਕਰਨ ਵਰਗੇ ਕਦਮ ਚੁੱਕਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਹੱਦੀ ਪਿੰਡਾਂ ਵਿੱਚ ਹੋਮਸਟੇਅ ਵਰਗੇ ਪ੍ਰਯੋਗ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਵਿੱਚ ਬੁਕਿੰਗ ਲਈ ਰਾਜਾਂ ਦੇ ਟੂਰਿਜ਼ਮ ਵਿਭਾਗ ਦੁਆਰਾ ਉਚਿਤ ਵਿਵਸਥਾ ਕੀਤੀ ਜਾਂਦੀ ਹੈ, ਤਾਂ ਸਰਹੱਦੀ ਪਿੰਡਾਂ ਦੇ ਹਰ ਘਰ ਵਿੱਚ ਰੋਜ਼ਗਾਰ ਹੋਵੇਗਾ। ਸ਼੍ਰੀ ਸ਼ਾਹ ਨੇ ਕਿਹਾ ਕਿ ਰਾਜਾਂ ਦੇ ਗ੍ਰਾਮੀਣ ਵਿਕਾਸ ਵਿਭਾਗਾਂ ਨੂੰ ਇਨ੍ਹਾਂ ਪਿੰਡਾਂ ਦੇ ਮਾਣ ਨੂੰ ਸਥਾਪਿਤ ਕਰਨ ਲਈ ਯਤਨ ਕਰਨੇ ਪੈਣਗੇ ਅਤੇ ਜ਼ਿਲ੍ਹਾ ਕਲੈਕਟਰਾਂ ਦੀ ਇਸ ਵਿੱਚ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਿੰਡਾਂ ਵਿੱਚ ਸਾਰੀਆਂ ਸਹੂਲਤਾਵਾਂ ਅਤੇ ਰੋਜ਼ਗਾਰ ਉਪਲਬਧ ਹੋਣ, ਤਾਂ ਸਥਾਨਕ ਲੋਕਾਂ ਨੂੰ ਕਦੇ ਵੀ ਪਿੰਡ ਛੱਡਣ ਦੀ ਇੱਛਾ ਨਹੀਂ ਹੋਵੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਨੌਜਵਾਨ ਕਲੈਕਟਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਤੀਕੂਲ ਭੂਗੋਲਿਕ ਸਥਿਤੀਆਂ ਦੇ ਬਾਵਜੂਦ, ਸਾਡੇ ਨਾਗਰਿਕ ਆਪਣੇ ਪਿੰਡ ਨੂੰ ਨਾ ਛੱਡਣ, ਕੋਈ ਪਲਾਇਣ ਨਾ ਹੋਵੇ ਅਤੇ ਪਿੰਡਾਂ ਦੀ ਆਬਾਦੀ ਵੀ ਵਧੇ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿੱਚ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ ਲਾਗੂ ਕਰਨ ਦੇ ਬਾਅਦ ਕਈ ਸਰਹੱਦੀ ਪਿੰਡਾਂ ਦੇ ਲਈ ਇੱਕ ਸੁਨੇਹਾ ਹੈ ਕਿ ਮੁੜ ਤੋਂ ਆਬਾਦੀ ਵਧਣ ਦਾ ਸਾਡਾ ਇਹ ਟ੍ਰੈਂਡ ਸਹੀ ਰਾਹ ‘ਤੇ ਅੱਗੇ ਵੱਲ ਵਧ ਰਿਹਾ ਹੈ। 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੁਤੰਤਰਤਾ ਦਿਵਸ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਦੀ ਫਸੀਲ ਤੋਂ ਕਿਹਾ ਸੀ ਕਿ ਜਨਸੰਖਿਆ ਤਬਦੀਲੀ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ ਵਿੱਚ ਸ਼ਾਮਲ ਜ਼ਿਲ੍ਹਿਆਂ ਦੇ ਕਲੈਕਟਰਾਂ ਨੂੰ ਇਸ ਮੁੱਦੇ ਨੂੰ ਗੰਭੀਰਤਾ ਅਤੇ ਬਰੀਕੀ ਨਾਲ ਦੇਖਣਾ ਹੋਵੇਗਾ। ਸਰਹੱਦੀ ਖੇਤਰਾਂ ਵਿੱਚ ਡੈਮੋਗ੍ਰਾਫੀ ਤਬਦੀਲੀ ਸਿੱਧੇ ਤੌਰ 'ਤੇ ਦੇਸ਼ ਅਤੇ ਸਰਹੱਦਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਦੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਨਹੀਂ ਮੰਨਣਾ ਚਾਹੀਦਾ ਕਿ ਇਹ ਭੂਗੋਲਿਕ ਸਥਿਤੀਆਂ ਕਾਰਨ ਹੋ ਰਿਹਾ ਹੈ, ਸਗੋਂ ਇਹ ਇੱਕ ਵਿਸ਼ੇਸ਼ ਡਿਜ਼ਾਈਨ ਦੇ ਤਹਿਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਸੀਏਪੀਐੱਫ ਨੂੰ ਵੀ ਇਸ ਮੁੱਦੇ 'ਤੇ ਧਿਆਨ ਦੇਣ ਦੀ ਜ਼ਰੂਰਤ ਹੈ।

ਅਮਿਤ ਸ਼ਾਹ ਨੇ ਕਿਹਾ ਕਿ ਯੋਜਨਾਵਾਂ ਦੀ 100 ਫੀਸਦੀ ਸੈਚੁਰੇਸ਼ਨ ਲਈ, ਜ਼ਿਲ੍ਹਾ ਕਲੈਕਟਰਾਂ ਨੂੰ ਇਹ ਵਿਚਾਰ ਕਰਨਾ ਚਾਹੀਦਾ ਹੈ ਕਿ ਕੀ ਉਹ ਇਸ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਹਥਿਆਰਬੰਦ ਪੁਲਿਸ ਬਲ ਸਿਹਤ, ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਮਦਦ ਪ੍ਰਦਾਨ ਕਰ ਸਕਦੇ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿੱਚ, ਆਈਟੀਬੀਪੀ ਨੇ ਜੀਵੰਤ ਪਿੰਡਾਂ ਤੋਂ ਦੁੱਧ, ਸਬਜ਼ੀਆਂ, ਅੰਡੇ, ਅਨਾਜ ਆਦਿ ਵਰਗੀਆਂ ਰੋਜ਼ਾਨਾ ਦੀਆਂ ਚੀਜ਼ਾਂ ਖਰੀਦਣ ਦਾ ਸਫਲਤਾਪੂਰਵਕ ਪ੍ਰਯੋਗ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਯੋਗ ਨੂੰ ਹਰ ਸਰਹੱਦੀ ਪਿੰਡ ਵਿੱਚ ਲਾਗੂ ਕਰਨ ਦੀ ਜ਼ਰੂਰਤ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਸਰਹੱਦ 'ਤੇ ਤਾਇਨਾਤ ਸੈਨਾ ਨੂੰ ਗ੍ਰਹਿ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਨਾਲ ਤਾਲਮੇਲ ਕਰਕੇ ਜੀਵੰਤ ਪਿੰਡਾਂ ਵਿੱਚ ਰੋਜ਼ਗਾਰ ਪੈਦਾ ਕਰਨ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ।

ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਹ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਅਤੇ ਜ਼ਿਲ੍ਹਾ ਕਲੈਕਟਰ ਦੀ ਜ਼ਿੰਮੇਵਾਰੀ ਹੈ ਕਿ ਉਹ ਡੇਅਰੀ ਸਹਿਕਾਰੀ ਸਭਾਵਾਂ ਬਣਾ ਕੇ ਅਤੇ ਪਿੰਡਾਂ ਤੋਂ ਹੀ ਸੀਏਪੀਐੱਫ ਅਤੇ ਸੈਨਾ ਦੀਆਂ ਦੁੱਧ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ। ਇਸ ਨਾਲ ਰੋਜ਼ਗਾਰ ਪੈਦਾ ਕਰਨ ਵਿੱਚ ਮਦਦ ਮਿਲੇਗੀ। ਸ਼ਾਹ ਨੇ ਕਿਹਾ ਕਿ ਗ੍ਰਹਿ ਮੰਤਰਾਲੇ, ਸਾਰੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਰੱਖਿਆ ਮੰਤਰਾਲੇ ਰਾਹੀਂ ਸੈਨਾ ਅਤੇ ਜ਼ਿਲ੍ਹਾ ਕਲੈਕਟਰਾਂ ਨੂੰ ਇਸ ਪ੍ਰਯੋਗ ਨੂੰ ਇੱਕ ਪ੍ਰਭਾਵਸ਼ਾਲੀ ਮਾਡਲ ਵਜੋਂ ਵਿਕਸਿਤ ਕਰਨ ਅਤੇ ਇਸ ਨੂੰ ਹਰੇਕ ਜੀਵੰਤ ਪਿੰਡ ਵਿੱਚ ਲਾਗੂ ਕਰਨ ਦਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਰੋਜ਼ਗਾਰ ਸਿਰਜਣਾ ਦੇ ਨਾਲ ਹੀ ਪਲਾਇਣ ਆਪਣੇ ਆਪ ਬੰਦ ਹੋ ਜਾਵੇਗਾ।

ਅਮਿਤ ਸ਼ਾਹ ਨੇ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਦੂਰਸੰਚਾਰ, ਸੜਕ ਸੰਪਰਕ, ਸਿੱਖਿਆ, ਸਿਹਤ ਅਤੇ ਸ਼ੁੱਧ ਪੀਣ ਵਾਲੇ ਪਾਣੀ ਦੀ ਵਿਵਸਥਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਵੀਵੀਪੀ ਨੂੰ ਸਰਕਾਰੀ ਪ੍ਰੋਗਰਾਮ ਨਹੀਂ, ਪ੍ਰਸ਼ਾਸਨ ਦੀ ਭਾਵਨਾ ਬਣਾਉਣੀ ਚਾਹੀਦੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਉਦੋਂ ਹੀ ਪ੍ਰਾਪਤ ਹੋਵੇਗਾ ਜਦੋਂ ਇਹ ਪ੍ਰਸ਼ਾਸਨ ਦੀ ਭਾਵਨਾ ਬਣੇਗੀ। ਉਨ੍ਹਾਂ ਨੇ  ਕਿਹਾ ਕਿ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ 'ਚ ਮਨਰੇਗਾ ਅਧੀਨ ਕੁਝ ਨਵੇਂ ਤਲਾਬ ਬਣਾਉਣ, ਸੰਘਣੇ ਰੁੱਖ ਲਗਾਉਣ ਅਤੇ ਸਥਾਈ ਬੁਨਿਆਦੀ ਢਾਂਚੇ ਦੇ ਨਿਰਮਾਣ ਦੀ ਸੰਭਾਵਨਾ 'ਤੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ-1 ਵਿੱਚ ਅਸੀਂ ਪ੍ਰੋਗਰਾਮ ਤੱਕ ਸੀਮਤ ਸੀ, ਪਰ ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ-2 ਵਿੱਚ ਸਾਨੂੰ ਪ੍ਰਸ਼ਾਸਕੀ ਦ੍ਰਿਸ਼ਟੀਕੋਣ ਬਦਲਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਕਲੈਕਟਰਾਂ ਨੂੰ ਕਿਹਾ ਕਿ ਉਹ ਗੈਰ-ਕਾਨੂੰਨੀ ਧਾਰਮਿਕ ਕਬਜ਼ੇ ਹਟਾਉਣ ਲਈ ਢੁਕਵੀਂ ਕਾਰਵਾਈ ਕਰਨ। ਇਹ ਕਬਜ਼ੇ ਇੱਕ ਨਿਸ਼ਚਿਤ ਡਿਜ਼ਾਈਨ ਦੇ ਤਹਿਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਹੱਦ ਤੋਂ ਘੱਟੋ-ਘੱਟ 30 ਕਿਲੋਮੀਟਰ ਦੇ ਘੇਰੇ ਵਿੱਚ ਸਾਰੇ ਗੈਰ-ਕਾਨੂੰਨੀ ਕਬਜ਼ੇ ਹਟਾਏ ਜਾਣੇ ਚਾਹੀਦੇ ਹਨ। ਸ਼ਾਹ ਨੇ ਕਿਹਾ ਕਿ ਗੁਜਰਾਤ ਨੇ ਇਸ ਦਿਸ਼ਾ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ, ਉੱਥੇ ਸਮੁੰਦਰੀ ਅਤੇ ਜ਼ਮੀਨੀ ਸਰਹੱਦ ਤੋਂ ਬਹੁਤ ਸਾਰੇ ਕਬਜ਼ੇ ਹਟਾਏ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Union Minister
  • Amit Shah
  • Vibrant Villages Program
  • Address
  • ਕੇਂਦਰੀ ਮੰਤਰੀ
  • ਅਮਿਤ ਸ਼ਾਹ
  • ਵਾਈਬ੍ਰੈਂਟ ਵਿਲੇਜ਼ਿਜ ਪ੍ਰੋਗਰਾਮ
  • ਸੰਬੋਧਨ

ਸਤੰਬਰ ਮਹੀਨੇ 'ਚ ਬਦਲਣਗੇ ਅਹਿਮ ਨਿਯਮ,  FD ਤੋਂ Silver, ATM ਤੋਂ Cash ਤੱਕ, ਬਦਲੇਗੀ ਫਾਇਨਾਂਸ ਦੀ ਖੇਡ

NEXT STORY

Stories You May Like

  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • amit shah  mahanadi water dispute  odisha  chhattisgarh
    ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
  • amit shah punjab post
    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • amit shah  hanuman ansh  team  meeting  film
    ਅਮਿਤ ਸ਼ਾਹ ਨੇ 'ਹਨੂੰਮਾਨ ਅੰਸ਼' ਦੀ ਟੀਮ ਨਾਲ ਕੀਤੀ ਮੁਲਾਕਾਤ, ਫਿਲਮ ਦੀ ਸਫ਼ਲਤਾ 'ਤੇ ਦਿੱਤੀ ਵਧਾਈ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pilot  smit machchhar  health update  hospital  indian embassy
      174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਦੀ ਹੁਣ ਕਿਵੇਂ ਹੈ ਸਿਹਤ ?...
    • sir  cutting name  re enrollment  easy
      SIR ’ਚ ਨਾਂ ਕੱਟਿਆ ਤਾਂ ਦੁਬਾਰਾ ਜੋੜਨਾ ਸੌਖਾ.., ਚੋਣ ਕਮਿਸ਼ਨ ਨੇ ਫਾਰਮ-6 ’ਚ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • indian pilot smit machchhar  pm modi  hero
      ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ-...
    • call center defrauding us citizens busted  7 accused arrested
      ਅਮਰੀਕੀ ਨਾਗਰਿਕਾਂ ਨਾਲ ਠੱਗੀ ਮਾਰਨ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 7 ਮੁਲਜ਼ਮ...
    • these 4 zodiac signs will become wealthy in the month of october
      ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ...
    • girl marriage man  tied rakhi  15 years
      ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ...
    • india alliance  shivraj chouhan
      ਰਾਹੁਲ ਗਾਂਧੀ ਨੂੰ ‘ਇੰਡੀਆ’ ਗੱਠਜੋੜ ਨੇ ਕੀਤਾ ਖਾਰਿਜ : ਸ਼ਿਵਰਾਜ ਚੌਹਾਨ
    • elderly man freezer 4 years reincarnation son daughter
      ਪਿਓ ਦੇ ਮੋਹ 'ਚ ਅੰਨ੍ਹੇ ਹੋਏ ਧੀ-ਪੁੱਤ! ਮੁੜ ਜਿਊਂਦਾ ਹੋਣ ਦੀ ਉਮੀਦ 'ਚ 4 ਸਾਲ...
    • hike in lpg cylinder prices
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +