Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    11:54:35 AM

  • major accident in jalandhar 4 year old child dies in road accident

    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ...

  • cm mann reached nature care center in bengaluru

    ਇਲਾਜ ਲਈ ਬੈਂਗਲੁਰੂ ਪਹੁੰਚੇ CM ਮਾਨ! ਇਕ ਹਫ਼ਤਾ...

  • canada gives clean chit to india

    PM ਮਾਰਕ ਕਾਰਨੀ ਦੇ ਦੌਰੇ ਤੋਂ ਪਹਿਲਾਂ ਕੈਨੇਡਾ...

  • indian army punjab jawan martyred

    ਪੰਜਾਬ ਦਾ ਫ਼ੌਜੀ ਜਵਾਨ ਸ਼ਹੀਦ; ਦੁਸ਼ਮਣਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਖ਼ਿਰ ਕੌਣ ਹੈ ਅਮਿਤ ਸ਼ਾਹ ਨੂੰ 'ਲਵ ਯੂ ਸ਼ਾਹ ਜੀ' ਕਹਿਣ ਵਾਲੀ ਕੁੜੀ ? ਵੀਡੀਓ ਵਾਇਰਲ ਹੋਣ ਮਗਰੋਂ ਆਈ ਸਾਹਮਣੇ

NATIONAL News Punjabi(ਦੇਸ਼)

ਆਖ਼ਿਰ ਕੌਣ ਹੈ ਅਮਿਤ ਸ਼ਾਹ ਨੂੰ 'ਲਵ ਯੂ ਸ਼ਾਹ ਜੀ' ਕਹਿਣ ਵਾਲੀ ਕੁੜੀ ? ਵੀਡੀਓ ਵਾਇਰਲ ਹੋਣ ਮਗਰੋਂ ਆਈ ਸਾਹਮਣੇ

  • Edited By Disha,
  • Updated: 31 May, 2025 04:35 PM
National
amit shah girl jammu video
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੌਰੇ ਦੌਰਾਨ ਇਕ ਕੁੜੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਭਾਵੁਕ ਹੋ ਕੇ ਕਹਿੰਦੀ ਹੈ - "ਲਵ ਯੂ ਸ਼ਾਹ ਜੀ।" ਇਹ ਕੁੜੀ ਪੁੰਛ ਜ਼ਿਲ੍ਹੇ ਦੀ ਰਹਿਣ ਵਾਲੀ ਹੈ ਅਤੇ ਹਾਲ ਹੀ 'ਚ ਪਾਕਿਸਤਾਨੀ ਗੋਲੀਬਾਰੀ ਤੋਂ ਪ੍ਰਭਾਵਿਤ ਇਲਾਕੇ ਤੋਂ ਹੈ।

 

#WATCH | Poonch, J&K | On Union Home Minister Amit Shah's visit to Poonch, Jaskiran Kaur, a resident of the district, says, "We told him who suffered what damage due to shelling. The people were terrified by the cowardly act Pakistan did here. We hope that Amit Shah will help us… https://t.co/vehlD7ujEC pic.twitter.com/iQ1t5s6rGN

— ANI (@ANI) May 30, 2025

ਜਸਕਿਰਨ ਕੌਰ ਕੌਣ ਹੈ?

ਜਸਕਿਰਨ ਇਕ ਕਸ਼ਮੀਰੀ ਸਿੱਖ ਪਰਿਵਾਰ ਨਾਲ ਸਬੰਧਤ ਹੈ ਅਤੇ ਪੁੰਛ ਦੀ ਸਥਾਨਕ ਵਸਨੀਕ ਹੈ। ਇਕ ਨਿਊਜ਼ ਚੈਲਨ ਨਾਲ ਗੱਲ ਕਰਦੇ ਹੋਏ ਉਸ ਨੇ ਦੱਸਿਆ ਕਿ ਕਿਵੇਂ ਉਹ ਅਤੇ ਇਲਾਕੇ ਦੇ ਲੋਕ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ ਅਤੇ ਉਨ੍ਹਾਂ ਨੂੰ ਆਪਣੀ ਸਥਿਤੀ ਬਾਰੇ ਦੱਸਿਆ। ਜਸਕਿਰਨ ਨੇ ਕਿਹਾ,"ਅਸੀਂ ਉਨ੍ਹਾਂ ਨੂੰ ਦੱਸਿਆ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਕਿਸ ਦਾ ਕੀ ਨੁਕਸਾਨ ਹੋਇਆ ਹੈ। ਸਾਨੂੰ ਸ਼ਾਹ ਜੀ ਤੋਂ ਪੂਰੀ ਉਮੀਦ ਹੈ ਕਿ ਉਹ ਜ਼ਰੂਰ ਸਾਡੀ ਮਦਦ ਕਰਨਗੇ।"

'ਸ਼ਾਹ ਜੀ ਨੂੰ ਮਿਲ ਕੇ ਚੰਗਾ ਲੱਗਿਆ' - ਜਸਕਿਰਨ ਕੌਰ

ਜਸਕਿਰਨ ਨੇ ਕਿਹਾ ਕਿ "ਪੂੰਛ ਨੂੰ ਬਹੁਤ ਨੁਕਸਾਨ ਹੋਇਆ ਹੈ। ਬੰਕਰ ਨਹੀਂ ਹਨ, ਡਾਕਟਰੀ ਸਹੂਲਤਾਂ ਨਾ-ਮਾਤਰ ਹਨ। ਅਸੀਂ ਡਰ ਦੇ ਮਾਹੌਲ 'ਚ ਰਹਿ ਰਹੇ ਹਾਂ, ਫਿਰ ਵੀ ਅਸੀਂ ਹਾਰ ਨਹੀਂ ਮੰਨੀ।" ਜਸਕਿਰਨ ਨੇ ਮੀਡੀਆ ਨੂੰ ਦੱਸਿਆ, "ਜਿਵੇਂ ਹੀ ਸਾਨੂੰ ਪਤਾ ਲੱਗਾ ਕਿ ਸ਼ਾਹ ਜੀ ਗੀਤਾ ਭਵਨ ਗੁਰਦੁਆਰੇ ਆ ਰਹੇ ਹਨ, ਅਸੀਂ ਸਵੇਰ ਤੋਂ ਹੀ ਉਨ੍ਹਾਂ ਦੀ ਉਡੀਕ ਕਰ ਰਹੇ ਸੀ। ਉਨ੍ਹਾਂ ਨੂੰ ਮਿਲ ਕੇ ਬਹੁਤ ਚੰਗਾ ਲੱਗਿਆ। ਉਨ੍ਹਾਂ ਨੇ ਸਾਡੀ ਹਰ ਗੱਲ ਧੀਰਜ ਨਾਲ ਸੁਣੀ। ਉਨ੍ਹਾਂ ਦਾ ਵਿਵਹਾਰ ਬਹੁਤ ਸਾਦਾ ਅਤੇ ਦੋਸਤਾਨਾ ਸੀ।" ਉਨ੍ਹਾਂ ਇਹ ਵੀ ਕਿਹਾ ਕਿ "ਅਸੀਂ ਭਾਰਤੀ ਫੌਜ ਦੇ ਨਾਲ ਸੀ ਅਤੇ ਹਮੇਸ਼ਾ ਰਹਾਂਗੇ। ਮੈਨੂੰ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਮੋਦੀ, ਸ਼ਾਹ ਸਰ ਅਤੇ ਭਾਜਪਾ ਸਰਕਾਰ ਸਾਡੇ ਨਾਲ ਕੀਤੇ ਵਾਅਦੇ ਪੂਰੇ ਕਰਨਗੇ।" 30 ਮਈ 2025 ਨੂੰ, ਅਮਿਤ ਸ਼ਾਹ ਨੇ ਪੁੰਛ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਹੋਈ ਗੋਲੀਬਾਰੀ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਹਤ ਦਾ ਭਰੋਸਾ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amit Shah
  • girl
  • Jammu
  • video
  • ਅਮਿਤ ਸ਼ਾਹ
  • ਕੁੜੀ
  • ਜੰਮੂ
  • ਵੀਡੀਓ

ਸ਼ਸ਼ੀ ਥਰੂਰ ਦੇ ਇਤਰਾਜ਼ ਮਗਰੋਂ ਕੋਲੰਬੀਆ ਨੇ 'ਆਪਰੇਸ਼ਨ ਸਿੰਦੂਰ' ਬਾਰੇ ਆਪਣਾ ਬਿਆਨ ਲਿਆ ਵਾਪਸ

NEXT STORY

Stories You May Like

  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ ਸਾਹਮਣੇ ਸਰੰਡਰ : ਪਰਗਟ ਸਿੰਘ
  • shah said in assam  all infiltrators will be expelled from the country
    ਅਸਾਮ 'ਚੋਂ ਹਰ ਘੁਸਪੈਠੀਏ ਨੂੰ ਬਾਹਰ ਕੱਢਿਆ ਜਾਵੇਗਾ: ਅਮਿਤ ਸ਼ਾਹ
  • amit shah to visit punjab
    ਅਮਿਤ ਸ਼ਾਹ ਦੇ ਪੰਜਾਬ ਦੌਰੇ ਦੀ ਤਰੀਕ ਦਾ ਹੋ ਗਿਆ ਐਲਾਨ, 2027 ਦੇ ਚੋਣ ਪ੍ਰਚਾਰ ਦਾ ਵਜਾਉਣਗੇ ਬਿਗੁਲ
  • property deal maharaja of tehri will sell his magnificent bungalow
    1000 ਕਰੋੜ ਦੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ ਬੰਗਲਾ, ਜਾਣੋ ਕੌਣ ਹੈ ਖ਼ਰੀਦਦਾਰ
  • the secret of the girl found in a red suitcase in bathinda is revealed
    ਬਠਿੰਡਾ 'ਚ ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼ ਬਾਰੇ ਖੁੱਲ੍ਹਿਆ ਰਾਜ਼, ਸਾਹਮਣੇ ਆਈ ਨਵੀਂ ਅਪਡੇਟ
  • openly polled claims of war on drugs videos of youth injecting go viral
    'ਯੁੱਧ ਨਸ਼ਿਆਂ ਵਿਰੁੱਧ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ! ਇੰਜੈਕਸ਼ਨ ਲਗਾਉਂਦੇ ਨੌਜਵਾਨਾਂ ਦੀਆਂ ਵੀਡੀਓ ਵਾਇਰਲ
  • broken tvs on the streets of pakistan after shameful defeat
    ਭਾਰਤ ਤੋਂ ਮਿਲੀ 'ਸ਼ਰਮਨਾਕ' ਹਾਰ ਮਗਰੋਂ ਪਾਕਿਸਤਾਨ 'ਚ ਸੜਕਾਂ 'ਤੇ ਟੁੱਟੇ TV, ਵੀਡੀਓ ਵਾਇਰਲ
  • firing in marriage
    ਬਰਨਾਲਾ 'ਚ ਵਿਆਹ ਸਮਾਗਮ ਦੌਰਾਨ ਫ਼ਾਇਰਿੰਗ, ਵੀਡੀਓ ਵਾਇਰਲ ਹੋਣ 'ਤੇ ਮਾਮਲਾ ਦਰਜ
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
  • railways gift to passengers on holi
    ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
  • sukhpal khaira serious allegationson ssp gaurav tura
    SSP ਗੌਰਵ ਤੂੜਾ ’ਤੇ ਸੁਖਪਾਲ ਖਹਿਰਾ ਦਾ ਤਿੱਖਾ ਹਮਲਾ, ਲਗਾਏ ਗੰਭੀਰ ਦੋਸ਼
  • partap bajwa exclusive interview with jagbani
    ਆਮ ਆਦਮੀ ਪਾਰਟੀ ਵਾਲਿਆਂ ਨੂੰ ਪਾਥੀਆਂ ਮਾਰਨਗੇ ਪੰਜਾਬ ਦੇ ਲੋਕ: ਪ੍ਰਤਾਪ ਸਿੰਘ ਬਾਜਵਾ
  • punjab weather
    ਪੰਜਾਬ 'ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ ਚਾਦਰ, ਜਾਣੋ ਆਉਣ ਵਾਲੇ...
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ...
Trending
Ek Nazar
university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

t20 world cup 2026 new zealand

ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...

boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • amit shah to visit punjab
      ਅਮਿਤ ਸ਼ਾਹ ਦੇ ਪੰਜਾਬ ਦੌਰੇ ਦੀ ਤਰੀਕ ਦਾ ਹੋ ਗਿਆ ਐਲਾਨ, 2027 ਦੇ ਚੋਣ ਪ੍ਰਚਾਰ ਦਾ...
    • kerala health minister attack injured
      KSU ਵਰਕਰਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਰਲ ਦੀ ਸਿਹਤ ਮੰਤਰੀ 'ਤੇ ਹਮਲਾ, ਹੋਈ...
    • ncert apologizes for chapter on corruption in judiciary
      NCERT ਨੇ ਨਿਆਂਪਾਲਿਕਾ 'ਚ ਭ੍ਰਿਸ਼ਟਾਚਾਰ ਵਾਲੇ ਚੈਪਟਰ 'ਤੇ ਮੰਗੀ ਮੁਆਫ਼ੀ, ਅੱਜ...
    • security forces  naxalites encounter  chhattisgarh police
      ਸੁਰੱਖਿਆ ਫ਼ੋਰਸਾਂ ਨੇ 2 ਨਕਸਲੀਆਂ ਦਾ ਕੀਤਾ ਐਨਕਾਊਂਟਰ ! ਇਸ ਸਾਲ ਹੁਣ ਤੱਕ 25...
    • pm modi creates history on instagram
      Instagram 'ਤੇ PM ਮੋਦੀ ਨੇ ਰਚਿਆ ਇਤਿਹਾਸ! 100 ਮਿਲੀਅਨ ਫਾਲੋਅਰਜ਼ ਵਾਲੇ ਬਣੇ...
    • hindustan petroleum recruitments candidate job
      ਹਿੰਦੁਸਤਾਨ ਪੈਟਰੋਲੀਅਮ 'ਚ ਨਿਕਲੀਆਂ ਭਰਤੀਆਂ, ਪੰਜਾਬੀ ਨੌਜਵਾਨਾਂ ਲਈ ਸੁਨਹਿਰੀ...
    • delhi assembly summons punjab officers
      ਵੱਡੀ ਖਬਰ : ਦਿੱਲੀ ਵਿਧਾਨ ਸਭਾ ਕਮੇਟੀ ਵੱਲੋਂ ਪੰਜਾਬ ਦੇ DGP ਤੇ ਹੋਰਨਾਂ...
    • examination center amritdhari students  kakkar
      ਪ੍ਰੀਖਿਆ ਕੇਂਦਰ 'ਚ ਅੰਮ੍ਰਿਤਧਾਰੀ ਵਿਦਿਆਰਥੀ ਦੇ ਲੁਹਾਏ ਕੱਕਾਰ, ਭੱਖਿਆ ਵਿਵਾਦ
    • supreme court high positions people
      ਉੱਚੇ ਅਹੁਦਿਆਂ ’ਤੇ ਬੈਠੇ ਲੋਕ ਕਿਸੇ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਨਹੀਂ ਬਣਾ...
    • breakup suicide
      '‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +