Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:41:15 PM

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • AIR INDIA ਦੀ ਵਿਕਰੀ ਕਮੇਟੀ ’ਚ ਅਮਿਤ ਸ਼ਾਹ ਸ਼ਾਮਲ, ਗਡਕਰੀ ਲਾਂਭੇ

NATIONAL News Punjabi(ਦੇਸ਼)

AIR INDIA ਦੀ ਵਿਕਰੀ ਕਮੇਟੀ ’ਚ ਅਮਿਤ ਸ਼ਾਹ ਸ਼ਾਮਲ, ਗਡਕਰੀ ਲਾਂਭੇ

  • Updated: 19 Jul, 2019 08:28 AM
New Delhi
amit shah joins air india s sales committee withdraws from gadkari
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਗ੍ਰਹਿ ਮੰਤਰੀ ਅਮਿਤ ਸ਼ਾਹ Air India ਵਿਨਿਵੇਸ਼ ਲਈ ਪੁਨਰਗਠਿਤ ਮੰਤਰੀ ਸਮੂਹ ਦੀ ਅਗਵਾਈ ਕਰਨਗੇ। ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਇਸ ਗਰੁੱਪ ਵਿਚੋਂ ਹਟਾ ਦਿੱਤਾ ਗਿਆ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮੰਤਰੀ ਸਮੂਹ ਹੀ ਏਅਰ ਇੰਡੀਆ ਦੀ ਵਿਕਰੀ ਦੇ ਤੌਰ-ਤਰੀਕੇ ਤੈਅ ਕਰੇਗਾ। ਇਸ ਗਰੁੱਪ ਵਿਚ 4 ਕੇਂਦਰੀ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਵਣਜ ਅਤੇ ਰੇਲ ਮੰਤਰੀ ਪਿਊਸ਼ ਗੋਇਲ ਅਤੇ ਸਿਵਲ ਐਵੀਏਸ਼ਨ ਮੰਤਰੀ ਹਰਦੀਪ ਪੁਰੀ ਸ਼ਾਮਲ ਹੋਣਗੇ।        

2 ਸਾਲ ਪਹਿਲਾਂ ਹੋਇਆ ਸੀ ਗਰੁੱਪ ਦਾ ਗਠਨ

Air India ਦੀ ਵਿਕਰੀ ਲਈ ਮੰਤਰੀ ਸਮੂਹ ਦਾ ਪਹਿਲੀ ਵਾਰ ਗਠਨ ਜੂਨ 2017 ਵਿਚ ਕੀਤਾ ਗਿਆ  ਸੀ। ਇਸ ਸਮੂਹ ਨੂੰ Air India ਵਿਸ਼ੇਸ਼ ਬਦਲਵੇਂ ਪ੍ਰਬੰਧ (AISAM) ਦਾ ਨਾਮ ਦਿੱਤਾ ਗਿਆ। ਉਸ ਸਮੇਂ ਇਸ ਗਰੁੱਪ ਦੀ ਅਗਵਾਈ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਕਰ ਰਹੇ ਸਨ ਅਤੇ ਇਸ ਗਰੁੱਪ ਵਿਚ ਪੰਜ ਮੈਂਬਰ ਸਨ। ਮੋਦੀ ਸਰਕਾਰ ਦੇ ਮੁੜ ਤੋਂ ਸੱਤਾ ਵਿਚ ਆਉਣ ਤੋਂ ਬਾਅਦ ਇਸ ਗਰੁੱਪ ਦਾ ਮੁੜ ਤੋਂ ਗਠਨ ਕੀਤਾ ਗਿਆ ਹੈ ਅਤੇ ਗਡਕਰੀ ਹੁਣ ਇਸ ਸਮੂਹ ਦਾ ਹਿੱਸਾ ਨਹੀਂ ਹਨ। ਹੁਣ ਇਸ ਗਰੁੱਪ ਵਿਚ ਪੰਜ ਦੀ ਬਜਾਏ 4 ਮੈਂਬਰ ਹਨ।

ਆਪਣੇ ਪਹਿਲੇ ਕਾਰਜਕਾਲ ਵਿਚ ਮੋਦੀ ਸਰਕਾਰ ਨੇ 2018 ਵਿਚ ਏਅਰ ਇੰਡੀਆ ਦੀ 76 ਫੀਸਦੀ ਹਿੱਸੇਦਾਰੀ ਦੀ ਵਿਕਰੀ ਅਤੇ ਏਅਰਲਾਈਨ ਦੇ ਪ੍ਰਬੰਧਨ ਲਈ ਨਿਵੇਸ਼ਕਾਂ ਕੋਲੋਂ ਬੋਲੀਆਂ ਮੰਗੀਆਂ ਸਨ। ਹਾਲਾਂਕਿ ਇਹ ਪ੍ਰਕਿਰਿਆ ਅਜੇ ਤੱਕ ਸਫਲ ਨਹੀਂ ਹੋ ਸਕੀ ਕਿਉਂਕਿ ਨਿਵੇਸ਼ਕਾਂ ਨੇ ਇਸ ਸੌਦੇ ਲਈ ਬੋਲੀਆਂ ਨਹੀਂ ਦਿੱਤੀਆਂ। ਇਸ ਤੋਂ ਬਾਅਦ ਸੌਦੇ ਲਈ ਨਿਯੁਕਤ ਸਲਾਹਕਾਰ ਈਵਾਈ ਨੇ ਇਸ ਬਾਰੇ ਰਿਪੋਰਟ ਤਿਆਰ ਕੀਤੀ ਕਿ ਵਿਕਰੀ ਦੀ ਪ੍ਰਕਿਰਿਆ ਕਿਉਂ ਅਸਫਲ ਰਹੀ। ਈਵਾਈ ਨੇ ਆਪਣੀ ਰਿਪੋਰਟ ਵਿਚ ਜਿਹੜਾ ਕਾਰਨ ਦੱਸਿਆ ਉਹ ਸਰਕਾਰ ਵਲੋਂ 24 ਫੀਸਦੀ ਹਿੱਸੇਦਾਰੀ ਆਪਣੇ ਕੋਲ ਰੱਖਣਾ, ਉੱਚਾ ਕਰਜ਼ਾ, ਕੱਚੇ ਤੇਲ ਦੀਆਂ ਕੀਮਤਾਂ ਵਿਚ ਅਸਥਿਰਤਾ, ਵਟਾਂਦਰਾ ਦਰਾਂ 'ਚ ਉਤਰਾਅ-ਚੜ੍ਹਾਅ, ਵਾਤਾਵਰਣ 'ਚ ਬਦਲਾਅ ਆਦਿ ਸਨ। ਸੂਤਰਾਂ ਨੇ ਦੱਸਿਆ ਕਿ ਇਸ ਵਾਰ ਸਰਕਾਰ ਏਅਰ ਇੰਡੀਆ ਦੀ 100 ਫੀਸਦੀ ਹਿੱਸੇਦਾਰੀ ਵੇਚਣ ਦੀ ਪੇਸ਼ਕਸ਼ ਕਰ ਸਕਦੀ ਹੈ। ਸਰਕਾਰ ਦਾ ਇਰਾਦਾ ਵਿਕਰੀ ਦੀ ਪ੍ਰਕਿਰਿਆ ਦਸੰਬਰ 2019 ਤੱਕ ਪੂਰਾ ਕਰਨ ਦਾ ਹੈ। ਇਕ ਸੂਤਰ ਨੇ ਦੱਸਿਆ ਕਿ ਕਿੰਨੀ ਹਿੱਸੇਦਾਰੀ ਦੀ ਵਿਕਰੀ ਕੀਤੀ ਜਾਵੇਗੀ ਅਤੇ ਬੋਲੀਆਂ ਕਦੋਂ ਮੰਗੀਆਂ ਜਾਣਗੀਆਂ ਇਸ ਬਾਰੇ ਫੈਸਲਾ ਨਵੀਂ ਗਠਿਤ ਕਮੇਟੀ ਹੀ ਕਰੇਗੀ।

  • AIR INDIAs sales committee
  • Amit Shah
  • Nitin Gadkari
  • AIR INDIA ਦੀ ਵਿਕਰੀ ਕਮੇਟੀ
  • ਅਮਿਤ ਸ਼ਾਹ
  • ਨਿਤਿਨ ਗਡਕਰੀ

ਨੰਗੇ ਪੈਰ ਵਿਧਾਨ ਸਭਾ ਪਹੁੰਚੇ CM ਕੁਮਾਰਸਵਾਮੀ ਦਾ ਭਰਾ ਰੇਵੰਨਾ

NEXT STORY

Stories You May Like

  • air india big announcement
    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ ਦਿੱਤਾ ਝਟਕਾ
  • amit shah  india  zero tolerance  terrorism
    ਅਮਿਤ ਸ਼ਾਹ ਨੇ ਪਹਿਲਗਾਮ ਹਮਲੇ ਨੂੰ ਕੀਤਾ ਯਾਦ, ਕਿਹਾ- 'ਅੱਤਵਾਦ ਖ਼ਿਲਾਫ਼ ਜਾਰੀ ਰਹੇਗੀ ਜ਼ੀਰੋ ਟਾਲਰੈਂਸ ਨੀਤੀ'
  • salim dola  turkey  india  amit shah  ncb
    ਬਦਨਾਮ ਨਸ਼ਾ ਤਸਕਰ ਸਲੀਮ ਡੋਲਾ ਦੀ ਤੁਰਕੀ ਤੋਂ ਭਾਰਤ ਵਾਪਸੀ 'ਤੇ ਅਮਿਤ ਸ਼ਾਹ ਨੇ NCB ਦੀ ਕੀਤੀ ਸ਼ਲਾਘਾ
  • punjab politics update
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ
  • amit shah  drugs  smuggling  cocaine seized
    ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 1,745 ਕਰੋੜ ਦੀ ਕੋਕੀਨ ਜ਼ਬਤ : ਅਮਿਤ ਸ਼ਾਹ
  • canada adds india to spy list
    Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ ਸ਼ਾਮਲ, ਪਹਿਲਾਂ ਖ਼ੁਦ ਕੀਤਾ ਸੀ ਇਨਕਾਰ
  • baltej pannu  aam aadmi party
    ਬਲਤੇਜ ਪੰਨੂ ਨੇ ਅਮਿਤ ਸ਼ਾਹ 'ਤੇ ਲਗਾਏ ਪਾਰਟੀ ਨੂੰ ਤੋੜਨ ਦੇ ਦੋਸ਼
  • amit shah  west bengal  chief minister  bjp  mamata banerjee
    ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ambulance  lorry  collision
      ਆਂਧਰਾ ਪ੍ਰਦੇਸ਼ 'ਚ ਭਿਆਨਕ ਹਾਦਸਾ : ਐਂਬੂਲੈਂਸ ਦੀ ਲਾਰੀ ਨਾਲ ਟੱਕਰ, ਚਾਰ ਲੋਕਾਂ...
    • vijay fan throat cut
      ਚੋਣਾਂ 'ਚ 'ਵਿਜੇ ਹਾਰ ਜਾਣਗੇ' ਦੀ ਅਫਵਾਹ ਸੁਣ ਪ੍ਰਸ਼ੰਸਕ ਨੇ ਚੁੱਕਿਆ ਖ਼ੌਫ਼ਨਾਕ...
    • mamata banerjee bjp office ratan ranjan mimicry west bengal
      ਨਕਲੀ ਮਮਤਾ ਬੈਨਰਜੀ ! BJP ਦਫ਼ਤਰ ਪਹੁੰਚ ਕੀਤਾ ਡਰਾਮਾ, ਕਿਹਾ- 'ਹਮਾਰਾ ਕੁਰਸੀ...
    • sbi issues alert for crores of customers
      SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ
    • west bengal elections  candidates
      ਪੱਛਮੀ ਬੰਗਾਲ ਚੋਣਾਂ: ਪੱਛੜੇ ਕਈ ਉਮੀਦਵਾਰ, ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਨੇ...
    • mamata banerjee 3 watches on both her hands
      ਚੋਣਾਂ 'ਚ ਹਾਰ ਰਹੀ ਮਮਤਾ ਬੈਨਰਜੀ ਦੇ ਦੋਵੇਂ ਹੱਥਾਂ 'ਚ 3 ਘੜੀਆਂ, ਜਾਣੋ ਕੀ ਹੈ...
    • election mamata banerjee first statement
      ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ ਰਹੀ ਮਮਤਾ ਬੈਨਰਜੀ ਦਾ ਪਹਿਲਾ...
    • west bengal  assembly elections  narendra modi  victory  suvendu adhikari
      ਇਹ 'PM ਮੋਦੀ ਦੀ ਜਿੱਤ ਹੈ', ਬੰਗਾਲ ਦੀ ਜਨਤਾ ਨੇ ਤਬਦੀਲੀ ਲਈ ਵੋਟਿੰਗ ਕੀਤੀ :...
    • tamil nadu  assembly elections  tvk  actor vijay  promises
      ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ ਵਾਅਦਿਆਂ ਨੇ ਜਿੱਤ ਦੀ ਦਹਿਲੀਜ਼...
    • schools  threat buildings
      ਸਕੂਲਾਂ 'ਚ ਬੰਬ! ਵਿਸਫੋਟਕ ਨਾਲ ਉਡਾਈਆਂ ਜਾਣਗੀਆਂ ਇਮਾਰਤਾਂ, ਸ਼ਿਮਲਾ ਪੁਲਸ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +