Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    2:41:49 PM

  • sukhbir singh badal statement

    ਸੁਖਬੀਰ ਬਾਦਲ ਦਾ ਵੱਡਾ ਐਲਾਨ! ਪੰਜਾਬ 'ਚ...

  • new orders issued by dc himanshu aggarwal regarding gas cylinders

    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ...

  • drone attack on uae s fujairah port

    UAE ਦੀ ਸਭ ਤੋਂ ਵੱਡੀ ਬੰਦਰਗਾਹ ਫੁਜੈਰਾਹ 'ਤੇ ਡਰੋਨ...

  • bajwa raised the issue of rights with the speaker

    ਵਿਧਾਨ ਸਭਾ 'ਚ ਪੰਜਾਬ ਦੀ 'ਕਾਨੂੰਨ ਵਿਵਸਥਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਮਿਤ ਸ਼ਾਹ ਨੇ ਜੰਮੂ ਕਸ਼ਮੀਰ 'ਚ ਸੁਰੱਖਿਆ ਸਥਿਤੀ, ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ

NATIONAL News Punjabi(ਦੇਸ਼)

ਅਮਿਤ ਸ਼ਾਹ ਨੇ ਜੰਮੂ ਕਸ਼ਮੀਰ 'ਚ ਸੁਰੱਖਿਆ ਸਥਿਤੀ, ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ

  • Edited By Disha,
  • Updated: 04 Jun, 2022 04:09 PM
New Delhi
amit shah on the security situation in jammu and kashmir
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ 'ਚ ਸ਼ੁੱਕਰਵਾਰ ਨੂੰ ਹੋਈ ਇਕ ਉੱਚ ਪੱਧਰੀ ਬੈਠਕ 'ਚ ਕਸ਼ਮੀਰ ਘਾਟੀ 'ਚ ਰਹਿ ਰਹੇ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ 'ਤੇ ਚਰਚਾ ਕੀਤੀ ਗਈ। ਸ਼ਾਹ ਨੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਘਾਟੀ ਵਿਚ ਅੱਤਵਾਦੀ ਸੰਗਠਨਾਂ, ਖਾਸ ਤੌਰ 'ਤੇ ਲਸ਼ਕਰ-ਏ-ਤੋਇਬਾ ਵਲੋਂ ਚੁਨਿੰਦਾ ਤਰੀਕੇ ਨਾਲ ਸਿਲਸਿਲੇਵਾਰ ਕਤਲ ਕੀਤੇ ਜਾਣ ਦੇ ਮੁੱਦੇਨਜ਼ਰ ਇਹ ਬੈਠਕ ਬੁਲਾਈ ਗਈ ਸੀ। ਮਰਨ ਵਾਲਿਆਂ ਵਿਚ ਗੈਰ-ਮੁਸਲਿਮ, ਸੁਰੱਖਿਆ ਕਰਮਚਾਰੀ, ਇਕ ਕਲਾਕਾਰ ਅਤੇ ਸਥਾਨਕ ਨਿਵਾਸੀ ਸ਼ਾਮਲ ਹਨ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਥਲ ਫ਼ੌਜ ਮੁਖੀ ਮਨੋਜ ਪਾਂਡੇ ਅਤੇ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਉਨ੍ਹਾਂ ਪ੍ਰਮੁੱਖ ਲੋਕਾਂ ਵਿਚ ਸ਼ਾਮਲ ਸਨ, ਜਿਨ੍ਹਾਂ ਨੇ ਇਸ ਬੈਠਕ 'ਚ ਹਿੱਸਾ ਲਿਆ। ਮੰਤਰਾਲਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਬੈਠਕ 'ਚ ਆਉਣ ਵਾਲੀ ਅਮਰਨਾਥ ਯਾਤਰਾ ਲਈ ਸੁਰੱਖਿਆ ਇੰਤਜ਼ਾਮ ਦਾ ਵਿਸ਼ਾ ਵੀ ਚੁਕਿਆ। ਪ੍ਰਧਾਨ ਮੰਤਰੀ ਪੈਕੇਜ ਦੇ ਅਧੀਨ 2012 'ਚ ਨਿਯੁਕਤ ਕੀਤੇ ਗਏ ਕਸ਼ਮੀਰੀ ਪੰਡਿਤ, ਰਾਹੁਲ ਭਟ ਦੇ ਕਤਲ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਹਨ, ਜਿਸ ਨਾਲ ਸਮੂਹਿਕ ਪਲਾਇਨ ਦਾ ਖ਼ਤਰਾ ਪੈ ਹੋ ਗਿਆ ਹੈ।

ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਦੂਰਾ 'ਚ 12 ਮਈ ਨੂੰ ਭਟ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਭਟ ਦੇ ਕਤਲ ਦੀ ਘਟਨਾ ਦੇ ਮੱਦੇਨਜ਼ਰ ਵੱਖ-ਵੱਖ ਥਾਂਵਾਂ 'ਤੇ ਕਰੀਬ 6 ਹਜ਼ਾਰ ਕਰਮੀਆਂ ਨੇ ਪ੍ਰਦਰਸ਼ਨ ਕੀਤਾ ਹੈ, ਜੋ ਉਨ੍ਹਾਂ ਨੂੰ ਘਾਟੀ ਤੋਂ ਬਾਹਰ ਲਿਜਾਉਣ ਦੀ ਮੰਗ ਕਰ ਰਹੇ ਹਨ। ਵੀਰਵਾਰ ਨੂੰ 2 ਵੱਖ-ਵੱਖ ਘਟਨਾਵਾਂ 'ਚ ਕਸ਼ਮੀਰ 'ਚ ਇਕ ਬੈਂਕ ਕਰਮੀ ਅਤੇ ਇੱਟ-ਭੱਠਾ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ, ਜਦੋਂ ਕਿ ਇਕ ਹੋਰ ਮਜ਼ਦੂਰ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਇਕ ਮਈ ਦੇ ਬਾਅਦ ਤੋਂ ਕਸ਼ਮੀਰ 'ਚ ਬੈਂਕ ਕਰਮੀ ਦਾ ਕਤਲ 9ਵੀਂ ਅਤੇ ਮਜ਼ਦੂਰ ਦਾ ਕਤਲ ਚੁਨਿੰਦਾ ਢੰਗ ਨਾਲ ਕੀਤਾ ਗਿਆ 10ਵਾਂ ਕਤਲ ਸੀ। ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨੇ ਜੰਮੂ ਖੇਤਰ ਦੇ ਸਾਂਬਾ ਜ਼ਿਲ੍ਹੇ ਦੀ ਇਕ ਅਧਿਆਪਕਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। 18 ਮਈ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ 'ਚ ਅੱਤਵਾਦੀ ਸ਼ਰਾਬ ਦੀ ਇਕ ਦੁਕਾਨ 'ਚ ਦਾਖ਼ਲ ਹੋ ਗਏ ਸਨ ਅਤੇ ਉਨ੍ਹਾਂ ਨੇ ਬੰਬ ਸੁੱਟ ਕੇ ਜੰਮੂ ਖੇਤਰ ਦੇ ਇਕ ਵਿਅਕਤੀ ਨੂੰ ਮਾਰ ਸੁੱਟਿਆ ਸੀ ਅਤੇ ਤਿੰਨ ਹੋਰ ਨੂੰ ਜ਼ਖ਼ਮੀ ਕਰ ਦਿੱਤਾ ਸੀ। ਸ਼੍ਰੀਨਗਰ 'ਚ 24 ਮਈ ਨੂੰ ਪੁਲਸ ਕਰਮੀ ਸੈਫੁੱਲਾਹ ਨੂੰ ਉਨ੍ਹਾਂ ਦੇ ਘਰ 'ਚ ਹੀ ਗੋਲੀ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ, ਜਦੋਂ ਕਿ ਉਸ ਦੇ 2 ਦਿਨ ਬਾਅਦ ਹੀ ਬਡਗਾਮ 'ਚ ਅਮਰੀਨ ਭਟ ਨੂੰ ਮੌਤ ਦੇ ਘਾਟ ਉਤਾਰ ਦਿੱਤਾ  ਗਿਆ ਸੀ।

  • Amit Shah
  • Jammu and Kashmir
  • Security
  • ਅਮਿਤ ਸ਼ਾਹ
  • ਜੰਮੂ ਕਸ਼ਮੀਰ
  • ਸੁਰੱਖਿਆ

ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਗੁਰੂਗ੍ਰਾਮ ਦੇ ਸਕੂਲ ਸੰਚਾਲਕ ਨੂੰ ਜਾਨੋਂ ਮਾਰਨ ਦੀ ਧਮਕੀ

NEXT STORY

Stories You May Like

  • akali bjp alliance amit shah
    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਨੇ ਸਥਿਤੀ ਕੀਤੀ ਸਾਫ
  • preparations for home minister amit shah  s rally in moga in full swing
    ਮੋਗਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਤੇਜ਼, ਸਪੈਸ਼ਲ DGP ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • moga rally  amit shah  punjab bjp
    ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ
  • moga rally amit shah s rally
    ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ ਨੇ ਵਜਾਇਆ ਚੋਣ ਬਿਗਲ
  • moga bjp rally today amit shah
    ਮੋਗਾ 'ਚ ਅੱਜ ਹੋਵੇਗੀ ਭਾਜਪਾ ਦੀ ਮਹਾਰੈਲੀ, 2027 ਦੀਆਂ ਚੋਣਾਂ ਦਾ ਬਿਗੁਲ ਵਜਾਉਣਗੇ ਅਮਿਤ ਸ਼ਾਹ
  • this bridge of punjab is fading in front of the bridge of j k
    J&K ਦੇ ਪੁਲ ਸਾਹਮਣੇ ਫਿੱਕਾ ਪਿਆ ਪੰਜਾਬ ਦਾ ਇਹ ਪੁਲ, ਲੋਕਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ
  • amit shah moga rally tarun chugh
    ਅਮਿਤ ਸ਼ਾਹ ਦੀ ਰੈਲੀ ਵਿਚ 'ਤੱਤੇ' ਹੋਏ ਤਰੁਣ ਚੁੱਘ, ਪੁਲਸ 'ਤੇ ਲਗਾਏ ਗੰਭੀਰ ਦੋਸ਼
  • amit shah  opposition  om birla  lok sabha
    ਵਿਰੋਧੀ ਧਿਰ ਨੇ ਬਿਰਲਾ ਦੀ ਈਮਾਨਦਾਰੀ 'ਤੇ ਚੁੱਕਿਆ ਸਵਾਲ, ਨਿਯਮ ਦੇ ਉਲਟ ਕੋਈ ਨਹੀਂ ਬੋਲ ਸਕਦਾ : ਅਮਿਤ ਸ਼ਾਹ
  • train delays become a problem during the   rainy season
    ਮੀਂਹ ਦੇ ਮੌਸਮ ’ਚ ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸੱਚਖੰਡ ਐਕਸਪ੍ਰੈੱਸ ਸਣੇ ਇਹ...
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
Trending
Ek Nazar
order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • lok sabha question hour
      ਕੁਝ ਦਿਨਾਂ ਦੇ ਵਿਘਨ ਮਗਰੋਂ ਬਿਨਾਂ ਕਿਸੇ ਰੁਕਾਵਟ ਦੇ ਚੱਲਿਆ ਲੋਕ ਸਭਾ ਦਾ ਪ੍ਰਸ਼ਨ...
    • indian navy  agniveer recruitment  job
      Indian Navy 'ਚ ਨਿਕਲੀ ਭਰਤੀ ! ਦੇਸ਼ ਦੀ ਸੇਵਾ 'ਚ ਜਾਣ ਦੇ ਚਾਹਵਾਨ ਨੌਜਵਾਨਾਂ...
    • odisha hospital fire grief
      ਓਡੀਸ਼ਾ ਹਸਪਤਾਲ ਅੱਗ ਹਾਦਸਾ: ਰਾਸ਼ਟਰਪਤੀ ਮੁਰਮੂ ਤੇ ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ...
    • election commission  removes
      ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ: ਮੁੱਖ ਸਕੱਤਰ ਅਤੇ ਗ੍ਰਹਿ...
    • jairam ramesh narendra modi brics congress donald trump
      ਟਰੰਪ ਨੂੰ ਖੁਸ਼ ਕਰਨ ਲਈ BRICS ਦੀ ਪ੍ਰਧਾਨਗੀ ਨੂੰ ਕਮਜ਼ੋਰ ਕਰ ਰਹੇ ਹਨ PM ਮੋਦੀ :...
    • young boy making reel accident
      Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ
    • india  dubai  flight  airport  passenger
      ਅੱਧ ਵਿਚਾਲਿਓਂ ਭਾਰਤ ਪਰਤੀ ਦੁਬਈ ਜਾਂਦੀ ਫਲਾਈਟ ! 350 ਤੋਂ ਵੱਧ ਸਵਾਰੀਆਂ ਸਨ ਸਵਾਰ
    • haryana  rajya sabha seats  voting
      ਹਰਿਆਣਾ 'ਚ ਰਾਜ ਸਭਾ ਦੀਆਂ 2 ਸੀਟਾਂ ਲਈ ਵੋਟਿੰਗ ਜਾਰੀ
    • indian women in iphone assembling plants
      ਭਾਰਤੀ ਹਾਈਟੈੱਕ ਸੈਕਟਰ ਦੀ 'ਰੀੜ੍ਹ ਦੀ ਹੱਡੀ' ਬਣੀਆਂ ਔਰਤਾਂ ! iPhone ਪਲਾਂਟਾਂ...
    • cold drinks 35 devotees sick
      ਕੋਲਹਾਪੁਰ ਦੇ ਤਿਉਹਾਰ ਦੌਰਾਨ ਕੋਲਡ ਡਰਿੰਕਸ ਪੀਣ ਨਾਲ 35 ਸ਼ਰਧਾਲੂ ਬੀਮਾਰ, ਮਚੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +