Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    3:25:03 PM

  • civil hospital s emergency ward two parties clashed

    ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ...

  • woman  stomach  6 needles glass bangles

    ਔਰਤ ਦੇ ਪੇਟ ਵਿੱਚੋਂ ਛੇ ਸੂਈਆਂ ਤੇ ਕੱਚ ਦੀਆਂ...

  • netherland us gold

    ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ !...

  • major accident on jalandhar delhi highway three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨੀਮ ਫ਼ੌਜੀ ਫ਼ੋਰਸਾਂ ਦੀਆਂ ਛੁੱਟੀਆਂ ਰੱਦ, ਸ਼ਾਹ ਨੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਦਿੱਤੇ ਹੁਕਮ

NATIONAL News Punjabi(ਦੇਸ਼)

ਨੀਮ ਫ਼ੌਜੀ ਫ਼ੋਰਸਾਂ ਦੀਆਂ ਛੁੱਟੀਆਂ ਰੱਦ, ਸ਼ਾਹ ਨੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਦਿੱਤੇ ਹੁਕਮ

  • Edited By Disha,
  • Updated: 07 May, 2025 12:18 PM
New Delhi
amit shah paramilitary forces holidays cancellation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ 'ਚ ਪਾਕਿਸਤਾਨ 'ਚ ਭਾਰਤੀ ਹਥਿਆਰਬੰਦ ਫੋਰਸਾਂ ਵਲੋਂ ਕੀਤੇ ਗਏ ਹਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਾਰੇ ਨੀਮ ਫ਼ੌਜੀ ਫ਼ੋਰਸਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਛੁੱਟੀ 'ਤੇ ਗਏ ਆਪਣੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ। ਸ਼ਾਹ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਲਗਾਤਾਰ ਸੰਪਰਕ 'ਚ ਹਨ। ਉਨ੍ਹਾਂ ਨੇ ਉਨ੍ਹਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਰਹੱਦੀ ਖੇਤਰਾਂ 'ਚ ਰਹਿਣ ਵਾਲੇ ਆਮ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾਵੇ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਐਮਰਜੈਂਸੀ ਦੀ ਸਥਿਤੀ 'ਚ ਨਾਗਰਿਕ ਆਬਾਦੀ ਨੂੰ ਪਨਾਹ ਦੇਣ ਲਈ ਬੰਕਰ ਤਿਆਰ ਰੱਖਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਸਾਰੇ ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸਾਂ ਦੇ ਮੁਖੀਆਂ ਨੂੰ ਛੁੱਟੀ 'ਤੇ ਗਏ ਆਪਣੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਸਕੂਲ ਬੰਦ ਤੇ ਉਡਾਣਾਂ ਰੱਦ, 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਹਾਈ ਅਲਰਟ

ਸੂਤਰਾਂ ਅਨੁਸਾਰ, ਸ਼ਾਹ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਸਥਿਤੀ ਦੀ ਵੀ ਸਮੀਖਿਆ ਕੀਤੀ ਅਤੇ ਉੱਚ ਸੁਰੱਖਿਆ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ। ਗ੍ਰਹਿ ਮੰਤਰੀ ਨੇ 'ਆਪ੍ਰੇਸ਼ਨ ਸਿੰਦੂਰ' ਨੂੰ ਪਹਿਲਗਾਮ 'ਚ ਨਿਰਦੋਸ਼ ਲੋਕਾਂ ਦਾ ਬੇਰਹਿਮੀ ਨਾਲ ਕਤਲ ਦੇ ਪ੍ਰਤੀ ਭਾਰਤ ਦਾ ਜਵਾਬ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਭਾਰਤ ਅਤੇ ਇਸ ਦੇ ਲੋਕਾਂ 'ਤੇ ਕਿਸੇ ਵੀ ਹਮਲੇ ਦਾ ਢੁਕਵਾਂ ਜਵਾਬ ਦੇਣ ਲਈ ਦ੍ਰਿੜ ਹੈ ਅਤੇ ਭਾਰਤ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਰਤੀ ਫੌਜ ਨੇ ਇਹ ਕਾਰਵਾਈ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਜਵਾਬ 'ਚ ਕੀਤੀ। ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Amit Shah
  • Paramilitary Forces
  • Holidays
  • Cancellation
  • Employees
  • Operation Sindoor
  • ਅਮਿਤ ਸ਼ਾਹ
  • ਨੀਮ ਫ਼ੌਜੀ ਫ਼ੋਰਸ
  • ਛੁੱਟੀਆਂ
  • ਰੱਦ
  • ਕਰਮਚਾਰੀ
  • ਆਪਰੇਸ਼ਨ ਸਿੰਦੂਰ

'ਆਪ੍ਰੇਸ਼ਨ ਸਿੰਦੂਰ' ਪਹਿਲਗਾਮ ਹਮਲੇ 'ਚ ਮਾਰੇ ਗਏ ਲੋਕਾਂ ਲਈ ਇਨਸਾਫ਼ ਦੀ ਸ਼ੁਰੂਆਤ: RSS

NEXT STORY

Stories You May Like

  • hc reprimands fda  withdraws order to cancel cipla  s drug sale license
    HC ਦੀ FDA ਨੂੰ ਫਟਕਾਰ, Cipla ਦੇ ਦਵਾਈ ਵਿਕਰੀ ਲਾਇਸੈਂਸ ਨੂੰ ਰੱਦ ਕਰਨ ਦੇ ਹੁਕਮ ਵਾਪਸ ਲਏ
  • complaint of deep mining in hoshiarpur  high court orders investigation
    ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • punjab police dsp gursher sandhu
    ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • new zealand rejects asylum claims
    ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
  • omar abdullah  amit shah  meeting  jammu kashmir
    ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
Trending
Ek Nazar
punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi  heavy rain  airport  water  400 flights
      ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ ਪਾਣੀ, 400 ਉਡਾਣਾਂ ਹੋਈਆਂ ਲੇਟ
    • former mla  nirbhay lal jatav  passed away  congress
      ਸਾਬਕਾ ਵਿਧਾਇਕ ਨਿਰਭੈ ਲਾਲ ਜਾਟਵ ਦਾ ਦਿਹਾਂਤ, ਕਾਂਗਰਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ
    • india  world  map  united nations  vote
      ਬਦਲਣ ਜਾ ਰਿਹੈ ਪੂਰੀ ਦੁਨੀਆ ਦਾ ਨਕਸ਼ਾ ! UN 'ਚ ਭਾਰਤ ਨੇ ਕੀਤਾ ਸਮਰਥਨ
    • jammu srinagar highway  new advisory
      ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਜਾਣ ਵਾਲਿਆਂ ਲਈ ਨਵੀਂ ਐਡਵਾਈਜ਼ਰੀ ਜਾਰੀ, ਡਰਾਈਵਰ...
    • heavy rain next 6 days imd
      6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...
    • 3 time roti sabzi thali replaced in india  trend of these food items increases
      ਭਾਰਤ ’ਚ 3 ਵੇਲੇ ਦੀ ਰੋਟੀ-ਸਬਜ਼ੀ ਵਾਲੀ ਥਾਲੀ ਬਦਲੀ, ਇਨ੍ਹਾਂ ਖਾਣ ਵਾਲੀਆਂ ਚੀਜ਼ਾਂ...
    • narendra modi  teachers day  students  screen time  video
      Teacher's Day ਮੌਕੇ PM ਮੋਦੀ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ ! ਵਿਦਿਆਰਥੀਆਂ...
    • omar abdullah  amit shah  meeting  jammu kashmir
      ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • mobile phones  ban  temples  decrease devotees
      ਫ਼ੋਨ ਲਿਆਉਣ 'ਤੇ ਲੱਗਾ ਬੈਨ ਤਾਂ ਮੰਦਰਾਂ 'ਚ ਘਟ ਗਈ ਸ਼ਰਧਾਲੂਆਂ ਦੀ ਆਮਦ ! TN...
    • nepal conditions
      ਹੜ੍ਹਾਂ ਮਗਰੋਂ ਨੇਪਾਲ 'ਚ ਲੈਂਡਸਲਾਈਡ ਨੇ ਵਧਾਇਆ ਖ਼ਤਰਾ ! ਭਾਰਤ ਲਈ ਵੀ ਖੜ੍ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +